Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    7:07:28 PM

  • charanjit singh channi big statement

    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਹੁਣ...

  • shiromani akali dal holds election manifesto committee meeting

    27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਅਕਾਲੀ ਦਲ ਵੱਲੋਂ...

  • government s big statement on 3 day bank strike

    3 ਦਿਨਾਂ ਬੈਂਕ ਹੜਤਾਲ ਨੂੰ ਲੈ ਕੇ ਸਰਕਾਰ ਦਾ ਆ ਗਿਆ...

  • robbery at gas agency warehouse

    ਪੰਜਾਬ: ਗੈਸ ਏਜੰਸੀ ਦੇ ਗੋਦਾਮ 'ਚ ਡਾਕਾ, 6...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਸੀ. ਬੀ. ਐੱਸ. ਈ. ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੈਟਰਨ ’ਚ ਕੀਤੇ ਗਏ ਵੱਡੇ ਬਦਲਾਅ

PUNJAB News Punjabi(ਪੰਜਾਬ)

ਸੀ. ਬੀ. ਐੱਸ. ਈ. ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੈਟਰਨ ’ਚ ਕੀਤੇ ਗਏ ਵੱਡੇ ਬਦਲਾਅ

  • Edited By Gurminder Singh,
  • Updated: 12 Dec, 2025 06:29 PM
Ludhiana-Khanna
cbse student pattern
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : ਸੈਂਟ੍ਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਕਲਾਸ 10ਵੀਂ ਦੇ ਸਾਇੰਸ ਅਤੇ ਸੋਸ਼ਲ ਸਾਇੰਸ ਵਿਸ਼ਿਆਂ ਦੀਆਂ ਬੋਰਡ ਪ੍ਰੀਖਿਆਵਾਂ ਲਈ ਇਕ ਨਵਾਂ ਨੋਟਿਸ ਜਾਰੀ ਕੀਤਾ ਹੈ। ਇਸ ਨੋਟਿਸ ’ਚ ਦੋਵੇਂ ਪੇਪਰ ਪੈਟਰਨ ਦੇ ਲਈ ਜ਼ਿਆਦਾ ਸੰਰਚਿਤ (ਸਟਰੱਕਚਰਡ) ਅਤੇ ਅਨੁਸ਼ਾਸਿਤ ਫਾਰਮੇਟ ਪੇਸ਼ ਕੀਤਾ ਗਿਆ ਹੈ। ਉਹ ਸਾਰੇ ਉਮੀਦਵਾਰ, ਜੋ ਇਸ ਸਾਲ ਬੋਰਡ ਪ੍ਰੀਖਿਆਵਾਂ ਵਿਚ ਸ਼ਾਮਲ ਹੋ ਰਹੇ ਹਨ, ਉਨ੍ਹਾਂ ਨੂੰ ਇਨ੍ਹਾਂ ਨਵੇਂ ਨਿਰਦੇਸ਼ਾਂ ਅਤੇ ਪੇਪਰ ਪੈਟਰਨ ’ਚ ਬਦਲਾਅ ਦੀ ਜਾਣਕਾਰੀ ਜ਼ਰੂਰ ਦੇਖ ਲੈਣੀ ਚਾਹੀਦੀ ਹੈ। ਉਮੀਦਵਾਰ ਸੀ. ਬੀ. ਐੱਸ. ਈ. ਦੀ ਅਧਿਕਾਰਤ ਵੈੱਬਸਾਈਟ ’ਤੇ ਨਿਰਦੇਸ਼ ਨੋਟਿਸ ਦੇਖ ਸਕਦੇ ਹਨ। ਅਧਿਕਾਰਤ ਨੋਟਿਸ ਮੁਤਾਬਕ ਸਾਇੰਸ ਦੇ ਪੇਪਰ ਨੂੰ ਤਿੰਨ ਮਾਰਕ ਸੈਕਸ਼ਨਾਂ ’ਚ ਵੰਡਿਆ ਜਾਵੇਗਾ, ਜਿਸ ਵਿਚ ਸੈਕਸ਼ਨ ਏ ਬਾਇਓਲੋਜੀ, ਸੈਕਸ਼ਨ-ਬੀ ਕੈਮਿਸਟਰੀ ਅਤੇ ਸੈਕਸ਼ਨ ਸੀ ਫਿਜ਼ੀਕਸ ਸ਼ਾਮਲ ਹੋਵੇਗਾ। ਵਿਦਿਆਰਥੀਆਂ ਨੂੰ ਪ੍ਰੀਖਿਆ ਸ਼ੁਰੂ ਕਰਨ ਤੋਂ ਪਹਿਲਾਂ ਆਪਣੀ ਉੱਤਰ ਪੁਸਤਕ ’ਚ ਇਨ੍ਹਾਂ ਖੰਡਾਂ ਨੂੰ ਵੰਡ ਕੇ ਅਤੇ ਲੇਬਲ ਕਰਕੇ ਠੀਕ ਉਹੀ ਢਾਂਚਾ ਦੁਹਰਾਉਣਾ ਪਵੇਗਾ। ਉੱਤਰ ਹਰ ਸੈਕਸ਼ਨ ਲਈ ਦਿੱਤੀ ਗਈ ਜਗ੍ਹਾ ਵਿਚ ਹੀ ਲਿਖੇ ਜਾਣੇ ਜ਼ਰੂਰੀ ਹੋਣਗੇ। ਬੋਰਡ ਨੇ ਸਪੱਸ਼ਟ ਕੀਤਾ ਕਿ ਗਲਤ ਸੈਕਸ਼ਨ ’ਚ ਜਵਾਬ ਲਿਖਣਾ ਜਾਂ ਸੈਕਸ਼ਨ ਦੇ ਮੁਤਾਬਕ ਜਵਾਬਾਂ ਨੂੰ ਨਾ ਵੰਡਣਾ ਜ਼ਰੂਰੀ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਟੈਸਟ ਦੇਣ ਵਾਲਿਆਂ ਲਈ ਅਹਿਮ ਖ਼ਬਰ, ਹੁਣ ਪਿਆ ਨਵਾਂ ਪੰਗਾ

ਸੋਸ਼ਲ ਸਾਇੰਸ ਪੇਪਰ ਦੇ ਲਈ ਨਵਾਂ ਢਾਂਚਾ

ਸੀ. ਬੀ. ਐੱਸ. ਈ. ਬੋਰਡ 10ਵੀਂ ਦਾ ਸੋਸ਼ਲ ਸਾਇੰਸ ਪੇਪਰ ਹੁਣ ਵਿਸ਼ੇ ਦੇ ਹਿੱਸਿਆਂ ਦੇ ਆਧਾਰ ’ਤੇ 4 ਖੰਡਾਂ ਵਿਚ ਵੰਡਿਆ ਜਾਵੇਗਾ। ਇਸ ਵਿਚ ਸੈਕਸ਼ਨ ਏ ਹਿਸਟਰੀ, ਸੈਕਸ਼ਨ ਬੀ ਜਿਓਗ੍ਰਾਫੀ, ਸੈਕਸ਼ਨ ਸੀ ਪੋਲੀਟੀਕਲ ਸਾਇੰਸ ਤੇ ਸੈਕਸ਼ਨ ਡੀ ਇਕੋਨੋਮਿਕਸ ਦਾ ਹੋਵੇਗਾ। ਵਿਦਿਆਰਥੀਆਂ ਨੂੰ ਆਪਣੀ ਉੱਤਰ ਪੁਸਤਕ ਨੂੰ ਉਸੇ ਹਿਸਾਬ ਨਾਲ ਵੰਡਣਾ ਹੋਵੇਗਾ ਅਤੇ ਹਰ ਜਵਾਬ ਨੂੰ ਸਹੀ ਸੈਕਸ਼ਨ ’ਚ ਰੱਖਣਾ ਜ਼ਰੂਰੀ ਹੈ। ਬੋਰਡ ਨੇ ਚਿਤਾਵਨੀ ਦਿੱਤੀ ਹੈ ਕਿ ਗਲਤ ਸੈਕਸ਼ਨ ’ਚ ਲਿਖਿਆ ਗਿਆ ਕੋਈ ਵੀ ਜਵਾਬ (ਉਦਾਹਰਣ ਵਜੋਂ ਹਿਸਟਰੀ ਸੈਕਸ਼ਨ ’ਚ ਜਿਓਗ੍ਰਾਫੀ ਦਾ ਜਵਾਬ ਲਿਖਣਾ) ਮੁੱਲਾਂਕਣ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਘਟੇ ਦਾਖਲੇ, ਐਕਸ਼ਨ ਦੀ ਤਿਆਰੀ

ਨਿਰਦੇਸ਼ ਨਾ ਮੰਨਣ ’ਤੇ ਮੁੱਲਾਂਕਣ ’ਤੇ ਅਸਰ

ਸੀ. ਬੀ. ਐੱਸ. ਈ. ਨੇ ਇਸ ਗੱਲ ’ਤੇ ਜ਼ੋਰ ਦਿੱਤਾ ਹੈ ਕਿ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ’ਤੇ ਮੁੱਲਾਂਕਣ ’ਤੇ ਸਿੱਧਾ ਅਸਰ ਪਵੇਗਾ। ਤੈਅ ਸੈਕਸ਼ਨ ਦੇ ਬਾਹਰ ਲਿਖੇ ਗਏ ਜਵਾਬਾਂ ਦੀ ਜਾਂਚ ਨਹੀਂ ਕੀਤੀ ਜਾਵੇਗੀ ਅਤੇ ਵੈਰੀਫਿਕੇਸ਼ਨ ਜਾਂ ਰੀ-ਇਵੈਲਿਊਏਸ਼ਨ ਦੌਰਾਨ ਅਜਿਹੀਆਂ ਗਲਤੀਆਂ ਨੂੰ ਠੀਕ ਨਹੀਂ ਕੀਤਾ ਜਾ ਸਕਦਾ। ਸਰਕੁਲਰ ਵਿਚ ਇਹ ਸਾਫ ਕੀਤਾ ਗਿਆ ਹੈ ਕਿ ਮੁਲਾਂਕਣ ਯੋਜਨਾ ਅੰਤਿਮ ਹੈ ਅਤੇ ਇਸ ’ਤੇ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਗੈਂਗਵਾਰ! ਤਰੀਕ ਭੁਗਤਣ ਆਏ ਮੁੰਡੇ ਨੂੰ ਗੋਲ਼ੀਆਂ ਨਾਲ ਭੁੰਨਿਆ

ਸਕੂਲਾਂ ਅਤੇ ਵਿਦਿਆਰਥੀਆਂ ਲਈ ਨਿਰਦੇਸ਼

ਬੋਰਡ ਪ੍ਰੀਖਿਆ ਦੌਰਾਨ ਗਲਤੀਆਂ ਤੋਂ ਬਚਣ ਲਈ ਸਕੂਲਾਂ ਨੂੰ ਨਿਯਮਤ ਟੈਸਟ, ਆਂਤਰਿਕ ਮੁੱਲਾਂਕਣ (ਇੰਟਰਨਲ ਅਸੈੱਸਮੈਂਟ) ਅਤੇ ਪ੍ਰੀ-ਬੋਰਡ ਦੌਰਾਨ ਖੰਡਾਂ ਵਿਚ ਵੰਡੀ ਉੱਤਰ ਪੁਸਤਕ ਦੀ ਵਰਤੋਂ ਕਰਕੇ ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਸੀ. ਬੀ. ਐੱਸ. ਈ. ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਬਦਲੇ ਹੋਏ ਪੈਟਰਨ ਦੀ ਸਟੀਕ ਜਾਣਕਾਰੀ ਲਈ ਵਿੱਦਿਅਕ ਵੈੱਬਸਾਈਟ ਤੋਂ ਆਧੁਨਿਕ ਸੈਂਪਲ ਪੇਪਰ ਡਾਊਨਲੋਡ ਕਰਨ। ਨਵੇਂ ਢਾਂਚੇ ਦਾ ਮਕਸਦ ਮੁੱਲਾਂਕਣ ਪ੍ਰਕਿਰਿਆ ਵਿਚ ਸਪੱਸ਼ਟਤਾ ਅਤੇ ਪਾਰਦਰਸ਼ਤਾ ਲਿਆਉਣਾ ਹੈ। ਬੋਰਡ ਦਾ ਮੰਨਣਾ ਹੈ ਕਿ ਹਾਲਾਂਕਿ ਨਵੇਂ ਨਿਯਮ ਸਖ਼ਤ ਲਗ ਸਕਦੇ ਹਨ ਪਰ ਮਾਰਕਿੰਗ ਦੌਰਾਨ ਭਰਮ ਘੱਟ ਹੋਣ ਨਾਲ ਆਖਰਕਾਰ  ਵਿਦਿਆਰਥੀਆਂ ਨੂੰ ਵੀ ਲਾਭ ਹੋਵੇਗਾ। ਦੱਸ ਦੇਈਏ ਕਿ ਸੀ. ਬੀ. ਐੱਸ. ਈ. ਨੇ ਕਲਾਸ 10 ਅਤੇ 12 ਦੋਵਾਂ ਲਈ ਬੋਡਰ ਐਗਜ਼ਾਮ ਦੀ ਫਾਈਨਲ ਡੇਟਸ਼ੀਟ ਪਹਿਲਾਂ ਹੀ ਜਾਰੀ ਕਰ ਦਿੱਤੀ ਹੈ। ਦੋਵੇਂ ਕਲਾਸਾਂ ਦੀਆਂ ਪ੍ਰੀਖਿਆਵਾਂ 17 ਫਰਵਰੀ ਨੂੰ ਸ਼ੁਰੂ ਹੋਣਗੀਆਂ, ਜਦੋਂਕਿ ਕਲਾਸ 10 ਦੇ ਬੋਰਡ ਐਗਜ਼ਾਮ 10 ਮਾਰਚ ਨੂੰ ਖ਼ਤਮ ਹੋਣਗੇ।

ਇਹ ਵੀ ਪੜ੍ਹੋ : ਪੰਜਾਬ ਵਿਚ ਚੋਣਾਂ ਵਾਲਾ ਦਿਨ 'ਡਰਾਈ ਡੇ' ਐਲਾਨਿਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • CBSE
  • Student
  • Pattern
  • ਸੀਬੀਐੱਸਈ
  • ਵਿਦਿਆਰਥੀ
  • ਪੈਟਰਨ

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕ ਸਭਾ 'ਚ ਚੁੱਕਿਆ ਕਿਸਾਨਾਂ-ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਦਾ ਮੁੱਦਾ

NEXT STORY

Stories You May Like

  • big changes in australia s immigration
    ਆਸਟ੍ਰੇਲੀਆ ਦੀ ਇਮੀਗ੍ਰੇਸ਼ਨ ਪ੍ਰਣਾਲੀ ’ਚ ਵੱਡੇ ਬਦਲਾਅ, ਵਿਦਿਆਰਥੀਆਂ 'ਤੇ ਲਗਾ'ਤੀ ਇਹ ਪਾਬੰਦੀ
  • india may face slowdown in global economic growth  dbs
    ਭਾਰਤ ਅੰਤਰਰਾਸ਼ਟਰੀ ਆਰਥਿਕ ਵਾਧਾ ਪੈ ਸਕਦੈ ਮੱਠਾ : ਡੀ. ਬੀ. ਐੱਸ.
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • major changes in immigration policies
    ਆਸਟ੍ਰੇਲੀਆ, ਕੈਨੇਡਾ ਸਣੇ ਪ੍ਰਵਾਸ ਨੂੰ ਸੀਮਤ ਕਰਨ ਵੱਲ ਵਧੇ ਪ੍ਰਮੁੱਖ ਦੇਸ਼, ਇਮੀਗ੍ਰੇਸ਼ਨ ਨੀਤੀਆਂ ’ਚ ਵੱਡੇ ਬਦਲਾਅ
  • sebi  s board of directors approves major changes in portfolio manager rules
    ਸੇਬੀ ਦੇ ਬੋਰਡ ਆਫ ਡਾਇਰੈਕਟਰਜ਼ ਨੇ ਪੋਰਟਫੋਲੀਓ ਮੈਨੇਜਰ ਨਿਯਮਾਂ ’ਚ ਵੱਡੇ ਬਦਲਾਅ ਨੂੰ ਦਿੱਤੀ ਮਨਜ਼ੂਰੀ
  • 7500 students receive e scooters
    7500 ਤੋਂ ਵੱਧ ਵਿਦਿਆਰਥੀਆਂ ਨੂੰ ਮਿਲਣਗੀਆਂ ਈ-ਸਕੂਟੀ; CM ਮੋਹਨ ਯਾਦਵ ਦਾ ਵੱਡਾ ਐਲਾਨ
  • cbi arrests three including a sub divisional agriculture officer
    ਸੀ. ਬੀ. ਆਈ. ਨੇ ਰਿਸ਼ਵਤ ਦੇ ਮਾਮਲੇ ’ਚ ਸਬ-ਡਿਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ
  • high court strict on examination of pharmacy officer recruitment exam
    ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੀ ਜਾਂਚ ’ਤੇ ਹਾਈ ਕੋਰਟ ਸਖ਼ਤ, ਸੀ. ਬੀ. ਆਈ. ਤੋਂ ਮੰਗਿਆ ਜਵਾਬ
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਹੁਣ ਕੁਰਸੀ ਦੀ ਨਹੀਂ ਸਗੋਂ ...
  • possibility of heavy rain and storms in punjab for two days
    ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ...
  • video of youths firing shots in jalandhar goes viral  police arrest
    ਜਲੰਧਰ 'ਚ ਫਾਇਰਿੰਗ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਸ ਨੇ ਦੋ ਵਿਅਕਤੀ...
  • clash in jalandhar  boy attacked with kirpans
    ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ...
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ ਵੱਡਾ...
  • shri sidh baba sodal mela jalandhar
    'ਜੈ ਬਾਬਾ ਸੋਢਲ' ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਮੇਲੇ ਦੌਰਾਨ ਵੱਡੀ ਗਿਣਤੀ 'ਚ...
  • punjab governor gulab chand kataria paid obeisance at shri sidh baba sodal
    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
Trending
Ek Nazar
parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • possibility of heavy rain and storms in punjab for two days
      ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ...
    • amritsar  robbers snatch gold earrings from female sarpanch  s ears
      ਅੰਮ੍ਰਿਤਸਰ : ਮਹਿਲਾ ਸਰਪੰਚ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਫਰਾਰ...
    • accident in fatehgarh sahib
      ਕੀਰਤਪੁਰ ਸਾਹਿਬ ਤੋਂ ਪਿਤਾ ਦੇ ਫੁੱਲ ਤਾਰ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ
    • accident in moga
      ਸਹੁਰਿਆਂ ਘਰ ਜਾ ਰਹੇ ਜਵਾਈ ਨਾਲ ਰਾਹ 'ਚ ਵਾਪਰ ਗਈ ਅਣਹੋਣੀ
    • clash in jalandhar  boy attacked with kirpans
      ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ...
    • punjab powercom strict action major action taken against these consumers
      ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ ਵੱਡਾ...
    • shri sidh baba sodal mela jalandhar
      'ਜੈ ਬਾਬਾ ਸੋਢਲ' ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਮੇਲੇ ਦੌਰਾਨ ਵੱਡੀ ਗਿਣਤੀ 'ਚ...
    • mela incident
      ਪੰਜਾਬ: ਮੇਲੇ 'ਚ ਭਿਆਨਕ ਹਾਦਸਾ! 2 ਸ਼ਰਧਾਲੂਆਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ
    • pspcl fined
      ਨਿਰਧਾਰਤ ਸਮੇਂ ਅੰਦਰ ਕੰਮ ਨਾ ਕਰਨ 'ਤੇ PSPCL ਨੂੰ ਲੱਗਿਆ ਜੁਰਮਾਨਾ
    • punjab governor gulab chand kataria paid obeisance at shri sidh baba sodal
      ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +