Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    11:42:48 AM

  • schengen agreement

    ਰੱਦ ਹੋਵੇਗਾ ਸ਼ੈਗੇਨ ਸਮਝੌਤਾ ! ਇਟਲੀ ਦੀ ਪ੍ਰਧਾਨ...

  • chemists   warning

    ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ...

  • jalandhar cp satinder singh in action mode

    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs...

  • gold and silver prices have become cheaper know how much

    ਸਸਤਾ ਹੋ ਗਿਆ Gold ਤੇ Silver ਦੀਆਂ ਕੀਮਤਾਂ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਡਿਜੀਟਲ ਮੁਲਾਂਕਣ ਪ੍ਰਣਾਲੀ ’ਤੇ ਉੱਠੇ ਸਵਾਲਾਂ ਤੋਂ ਬਾਅਦ ਸੀ. ਬੀ. ਐੱਸ. ਈ. ਨੇ ਅਪਣਾਇਆ ‘ਟੂਲਕਿੱਟ’ ਦਾ ਰਸਤਾ

PUNJAB News Punjabi(ਪੰਜਾਬ)

ਡਿਜੀਟਲ ਮੁਲਾਂਕਣ ਪ੍ਰਣਾਲੀ ’ਤੇ ਉੱਠੇ ਸਵਾਲਾਂ ਤੋਂ ਬਾਅਦ ਸੀ. ਬੀ. ਐੱਸ. ਈ. ਨੇ ਅਪਣਾਇਆ ‘ਟੂਲਕਿੱਟ’ ਦਾ ਰਸਤਾ

  • Edited By Anmol Tagra,
  • Updated: 31 May, 2026 06:46 PM
Ludhiana-Khanna
cbse toolkit
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ)- ਡਿਜੀਟਲ ਚੈਕਿੰਗ ਭਾਵ ਆਨ-ਸਕ੍ਰੀਨ ਮਾਰਕਿੰਗ (ਓ. ਐੱਸ. ਐੱਮ.) ਪ੍ਰਣਾਲੀ ’ਚ ਗੜਬੜੀਆਂ ਦੀ ਪੋਲ ਖੁੱਲ੍ਹਣ ਤੋਂ ਬਾਅਦ ਚੌਤਰਫਾ ਆਲੋਚਨਾਵਾਂ ਦਾ ਸਾਹਮਣਾ ਕਰ ਰਿਹਾ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐੱਸ. ਈ.) ਹੁਣ ਆਪਣੀਆਂ ਕਮੀਆਂ ਨੂੰ ਸੁਧਾਰਨ ਦੀ ਬਜਾਏ ਉਨ੍ਹਾਂ ਦਾ ਬਚਾਅ ਕਰਨ ’ਚ ਪੂਰੀ ਤਾਕਤ ਲਾ ਰਿਹਾ ਹੈ। ਓ. ਐੱਸ. ਐੱਮ. ਨੂੰ ਲੈ ਕੇ ਪੈਦਾ ਹੋਏ ਵਿਵਾਦ ਦਰਮਿਆਨ ਹੁਣ ਇਕ ਨਵਾਂ ਮਾਮਲਾ ਭਖ ਗਿਆ ਹੈ।

ਸੂਤਰਾਂ ਮੁਤਾਬਕ ਮਾਮਲੇ ਨੂੰ ਰਫਾ-ਦਫਾ (ਡੈਮੇਜ ਕੰਟਰੋਲ) ਕਰਨ ਦੇ ਉਦੇਸ਼ ਨਾਲ ਬੋਰਡ ਦੇ ਖੇਤਰੀ ਦਫਤਰਾਂ ਵੱਲੋਂ ਇਸ ਹਫਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸੋਸ਼ਲ ਮੀਡੀਆ ਲਈ ਇਕ ਖਾਸ ਗਾਈਡਲਾਈਨ (ਟੂਲਕਿੱਟ) ਭੇਜੀ ਗਈ। ਇਸ ’ਚ ਸਾਫ ਤੌਰ ’ਤੇ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਆ ਕੇ ਬੋਰਡ ਦੀ ਇਸ ਵਿਵਾਦਿਤ ਚੈਕਿੰਗ ਪ੍ਰਣਾਲੀ ਦੇ ਪੱਖ ’ਚ ਮਾਹੌਲ ਤਿਆਰ ਕਰਨ। ਇਸ ਨਿਰਦੇਸ਼ ਤੋਂ ਬਾਅਦ ਸਰਕਾਰੀ ਕੇਂਦਰੀ ਵਿਦਿਆਲਿਆ ਅਤੇ ਜਵਾਹਰ ਨਵੋਦਿਆ ਵਿਦਿਆਲਿਆ ਸਮੇਤ ਸੈਂਕੜੇ ਸੰਸਥਾਵਾਂ ਵੱਲੋਂ ਅਜਿਹੇ ਵੀਡੀਓ ਜਾਰੀ ਕੀਤੇ ਗਏ, ਜਿਨ੍ਹਾਂ ’ਚ ਪੂਰਨ ਤੌਰ ’ਤੇ ਟੂਲਕਿੱਟ ’ਚ ਦਿੱਤੀਆਂ ਗੱਲਾਂ ਨੂੰ ਹੀ ਦੁਹਰਾਉਂਦੇ ਹੋਏ ਓ. ਐੱਸ. ਐੱਮ. ਦੀਆਂ ਤਰੀਫਾਂ ਦੇ ਪੁਲ ਬੰਨ੍ਹੇ ਗਏ।

ਪ੍ਰਿੰਸੀਪਲਾਂ ਲਈ ਤਿਆਰ ਕੀਤੀ ਸੀ ਬੋਲਣ ਦੀ ਸਕ੍ਰਿਪਟ, ਰੀ-ਇਵੈਲਿਊਏਸ਼ਨ ਨੂੰ ਦੱਸਿਆ ਹੱਲ

ਸਾਹਮਣੇ ਆਏ ਇਕ ਦਸਤਾਵੇਜ਼ ‘ਮਟੀਰੀਅਲ ਫਾਰ ਪ੍ਰਿੰਸੀਪਲਜ਼’ ਤੋਂ ਸਾਫ ਪਤਾ ਚੱਲਦਾ ਹੈ ਕਿ ਅਧਿਕਾਰੀਆਂ ਨੂੰ ਕੀ ਅਤੇ ਕਿਵੇਂ ਬੋਲਣਾ ਹੈ, ਇਸ ਦੀ ਪੂਰੀ ਸਕ੍ਰਿਪਟ ਪਹਿਲਾਂ ਹੀ ਤਿਆਰ ਸੀ। ਇਸ ’ਚ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਜਨਤਾ ਵਿਚਾਲੇ ਬੋਰਡ ਦਾ ਅਕਸ ਬੇਹੱਦ ਸਰਗਰਮ, ਸੰਵੇਦਨਸ਼ੀਲ ਅਤੇ ਸੰਵਾਦ ਕਰਨ ਵਾਲੀ ਸੰਸਥਾ ਵਜੋਂ ਪੇਸ਼ ਕਰਨ।

ਇਸ ਦੇ ਨਾਲ ਹੀ ਸਕ੍ਰਿਪਟ ’ਚ ਇਹ ਵੀ ਲਿਖਿਆ ਸੀ ਕਿ ਜਦੋਂ ਵੀ ਇੰਨੇ ਵੱਡੇ ਪੱਧਰ ’ਤੇ ਕਿਸੇ ਨਵੀਂ ਤਕਨੀਕ (ਟੈਕਨਾਲੋਜੀ) ਦੀ ਵਰਤੋਂ ਕੀਤੀ ਜਾਂਦੀ ਹੈ, ਤਾਂ ਸ਼ੁਰੂਆਤ ’ਚ ਕੁਝ ਤਕਨੀਕੀ ਰੁਕਾਵਟਾਂ ਆਉਣਾ ਸੁਭਾਵਿਕ ਹੈ, ਜਿਸ ਤੋਂ ਪ੍ਰੇਸ਼ਾਨ ਹੋਣ ਦੀ ਲੋੜ ਨਹੀਂ ਹੈ। ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇਹ ਭਰੋਸਾ ਦਿੱਤਾ ਜਾਣਾ ਚਾਹੀਦਾ ਹੈ ਕਿ ਤਕਨੀਕੀ ਖਾਮੀਆਂ ਕਾਰਨ ਕਿਸੇ ਵੀ ਬੱਚੇ ਦਾ ਭਵਿੱਖ ਪ੍ਰਭਾਵਿਤ ਨਹੀਂ ਹੋਵੇਗਾ। ਜੇਕਰ ਕਿਸੇ ਵਿਦਿਆਰਥੀ ਨੂੰ ਆਪਣੇ ਅੰਕਾਂ ਅਤੇ ਡਿਜੀਟਲ ਸ਼ੀਟ ਦੇ ਮੁਲਾਂਕਣ ’ਚ ਕੋਈ ਫਰਕ ਨਜ਼ਰ ਆਉਂਦਾ ਹੈ, ਤਾਂ ਉਹ ਬੋਰਡ ਦੀ ਅਧਿਕਾਰਤ ਰੀ-ਇਵੈਲਿਊਏਸ਼ਨ (ਮੁੜ-ਮੁਲਾਂਕਣ) ਪ੍ਰਕਿਰਿਆ ਦਾ ਸਹਾਰਾ ਲੈ ਸਕਦਾ ਹੈ।

ਰੀਲਾਂ ਬਣਾ ਕੇ ਕੀਤਾ ਗਿਆ ਬਚਾਅ, ਕੁਝ ਸਿੱਖਿਆ ਸ਼ਾਸਤਰੀਆਂ ਨੇ ਪ੍ਰਗਟਾਈ ਅਸਹਿਮਤੀ

ਨਿਰਦੇਸ਼ਾਂ ਤੋਂ ਬਾਅਦ ਸੋਸ਼ਲ ਮੀਡੀਆ, ਵਿਸ਼ੇਸ਼ ਤੌਰ ’ਤੇ ਇੰਸਟਾਗ੍ਰਾਮ ਰੀਲਾਂ ’ਤੇ ਅਜਿਹੇ ਵੀਡੀਓਜ਼ ਦੀ ਹੜ੍ਹ ਆ ਗਈ, ਜਿਨ੍ਹਾਂ ’ਚ ਵਿਦਿਆਰਥੀ ਅਤੇ ਪ੍ਰਿੰਸੀਪਲ ਬਿਲਕੁਲ ਉਹੀ ਭਾਸ਼ਾ ਅਤੇ ਕੋਟਸ ਦੀ ਵਰਤੋਂ ਕਰਦੇ ਦਿਸੇ, ਜੋ ਬੋਰਡ ਵੱਲੋਂ ਭੇਜੇ ਗਏ ਦਸਤਾਵੇਜ਼ ’ਚ ਲਿਖੀ ਸੀ। ਹਾਲਾਂਕਿ ਸਾਰੇ ਪ੍ਰਿੰਸੀਪਲਾਂ ਨੇ ਬੋਰਡ ਦੇ ਇਸ ਫਰਮਾਨ ਨੂੰ ਸਵੀਕਾਰ ਨਹੀਂ ਕੀਤਾ। ਇਕ ਨਾਮੀ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਨੇ ਗੁਪਤਤਾ ਦੀ ਸ਼ਰਤ ’ਤੇ ਦੱਸਿਆ ਕਿ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਇਸ ਡਿਜੀਟਲ ਚੈਕਿੰਗ ਕਾਰਨ ਬੱਚਿਆਂ ਨੂੰ ਕਿੰਨਾ ਮਾਨਸਿਕ ਤਣਾਅ ਝੱਲਣਾ ਪਿਆ ਹੈ। ਅਜਿਹੇ ’ਚ ਖੇਤਰੀ ਦਫਤਰ ਦੇ ਮੁਖੀ ਵੱਲੋਂ ਭੇਜੀ ਇਸ ਸਮੱਗਰੀ ਦੇ ਆਧਾਰ ’ਤੇ ਬੋਰਡ ਦਾ ਅੰਨ੍ਹਾ ਸਮਰਥਨ ਕਰਨਾ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਰਗਾ ਹੈ। ਇਹੀ ਵਜ੍ਹਾ ਹੈ ਕਿ ਉਨ੍ਹਾਂ ਨੇ ਇਸ ਦੇ ਪੱਖ ’ਚ ਕੋਈ ਵੀ ਵੀਡੀਓ ਜਾਰੀ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ।

ਉੱਚ ਅਧਿਕਾਰੀਆਂ ਦੀ ਚੁੱਪ, ਉੱਤਰ-ਪੱਤਰੀਆਂ ਦੇਖਣ ਲਈ ਰਿਕਾਰਡ ਤੋੜ ਅਰਜ਼ੀਆਂ

ਇਸ ਪੂਰੇ ਘਟਨਾਕ੍ਰਮ ’ਤੇ ਜਿੱਥੇ ਮੁੱਖ ਬੁਲਾਰੇ ਨੇ ਪੂਰੀ ਤਰ੍ਹਾਂ ਚੁੱਪ ਧਾਰੀ ਹੋਈ ਹੈ, ਉੱਥੇ ਹੀ ਇਕ ਹੋਰ ਸੀਨੀਅਰ ਅਧਿਕਾਰੀ ਨੇ ਨਾਮ ਉਜਾਗਰ ਨਾ ਕਰਨ ਦੀ ਸ਼ਰਤ ’ਤੇ ਦਾਅਵਾ ਕੀਤਾ ਕਿ ਬੋਰਡ ਨੇ ਕਿਸੇ ਨੂੰ ਵੀ ਜ਼ਬਰਦਸਤੀ ਵੀਡੀਓ ਬਣਾਉਣ ਦਾ ਕੋਈ ਆਦੇਸ਼ ਨਹੀਂ ਦਿੱਤਾ ਸੀ। ਦੂਜੇ ਪਾਸੇ 26 ਮਈ ਦੀ ਤੈਅ ਸਮਾਂ-ਹੱਦ ਤੱਕ 12ਵੀਂ ਜਮਾਤ ਦੇ ਕਰੀਬ 18 ਲੱਖ ਵਿਦਿਆਰਥੀਆਂ ’ਚੋਂ ਹਰ ਚੌਥੇ ਵਿਦਿਆਰਥੀ ਨੇ ਆਪਣੀਆਂ ਉੱਤਰ-ਪੱਤਰੀਆਂ ਦੀ ਸਕੈਨ ਕਾਪੀ ਲਈ ਅਪਲਾਈ ਕਰ ਦਿੱਤਾ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਅਰਜ਼ੀਆਂ ’ਚ 208 ਫੀਸਦੀ ਤੋਂ ਵੱਧ ਦਾ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ। ਇਸ ਭਾਰੀ ਉਛਾਲ ਦੀ ਮੁੱਖ ਵਜ੍ਹਾ ਫੀਸ ਨੂੰ 700 ਰੁਪਏ ਤੋਂ ਘਟਾ ਕੇ ਮਾਤਰ 100 ਰੁਪਏ ਕਰਨਾ ਮੰਨਿਆ ਜਾ ਰਿਹਾ ਹੈ।

ਕਾਪੀਆਂ ਦੀ ਸਕੈਨ ਕਾਪੀ ਮਿਲਦਿਆਂ ਹੀ ਭੜਕੇ ਵਿਦਿਆਰਥੀ ਅਤੇ ਮਾਪੇ

ਜ਼ਿਕਰਯੋਗ ਹੈ ਕਿ 13 ਮਈ ਨੂੰ ਐਲਾਨੇ 12ਵੀਂ ਦੇ ਨਤੀਜਿਆਂ ’ਚ ਇਸ ਵਾਰ ਕੁੱਲ ਪਾਸ ਫੀਸਦੀ ਪਿਛਲੇ ਸਾਲ ਦੇ 88.39 ਫੀਸਦੀ ਤੋਂ ਡਿੱਗ ਕੇ 85.20 ਫੀਸਦੀ ’ਤੇ ਆ ਗਈ ਹੈ। ਇਸ ਸਾਲ ਕਰੀਬ 98 ਲੱਖ ਕਾਪੀਆਂ ਦਾ ਮੁਲਾਂਕਣ ਓ. ਐੱਸ. ਐੱਮ. ਰਾਹੀਂ ਡਿਜੀਟਲ ਤਰੀਕੇ ਨਾਲ ਹੋਇਆ, ਜਦੋਂਕਿ ਸਿਰਫ 13000 ਕਾਪੀਆਂ ਹੀ ਰਵਾਇਤੀ (ਮੈਨੂਅਲ) ਤਰੀਕੇ ਨਾਲ ਜਾਂਚੀਆਂ ਗਈਆਂ। ਜਦੋਂ ਵਿਦਿਆਰਥੀਆਂ ਦੇ ਹੱਥ ’ਚ ਉਨ੍ਹਾਂ ਦੀਆਂ ਕਾਪੀਆਂ ਦੀ ਸਕੈਨ ਕਾਪੀ ਆਈ, ਤਾਂ ਉਨ੍ਹਾਂ ਨੇ ਸਟੈੱਪ ਵਾਈਜ਼ ਮਾਰਕਿੰਗ ਨਾ ਹੋਣ, ਉੱਤਰ-ਪੱਤਰੀਆਂ ’ਚ ਹੇਰ-ਫੇਰ ਹੋਣ ਅਤੇ ਬਹੁ-ਬਦਲ ਪ੍ਰਸ਼ਨਾਂ ’ਚ ਗਲਤ ਤਰੀਕੇ ਨਾਲ ਨੰਬਰ ਕੱਟੇ ਜਾਣ ਦੀਆਂ ਗੰਭੀਰ ਖਾਮੀਆਂ ਉਜਾਗਰ ਕੀਤੀਆਂ। ਵਿਸ਼ੇਸ਼ ਤੌਰ ’ਤੇ ਫਿਜ਼ਿਕਸ, ਕੈਮਿਸਟਰੀ, ਬਾਇਓਲੋਜੀ ਅਤੇ ਮੈਥਸ ਵਰਗੇ ਮੁੱਖ ਵਿਸ਼ਿਆਂ ’ਚ ਘੱਟ ਅੰਕ ਆਉਣ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਦੁਬਾਰਾ ਜਾਂਚ (ਰੀ-ਇਵੈਲਿਊਏਸ਼ਨ) ਦਾ ਬਦਲ ਦਿੱਤਾ ਗਿਆ ਸੀ।

ਇਸ ਤਰ੍ਹਾਂ ਕੰਮ ਕਰਦੀ ਹੈ ਓ. ਐੱਸ. ਐੱਮ. ਦੀ ਵਿਵਸਥਾ

ਪ੍ਰੀਖਿਆ ਤੋਂ ਬਾਅਦ ਸਭ ਤੋਂ ਪਹਿਲਾਂ ਵਿਦਿਆਰਥੀਆਂ ਦੀਆਂ ਉੱਤਰ-ਪੱਤਰੀਆਂ ਨੂੰ ਸਕੈਨ ਕੀਤਾ ਜਾਂਦਾ ਹੈ।

ਇਸ ਤੋਂ ਬਾਅਦ ਸਕੈਨ ਫਾਈਲਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਸਰਵਰ ’ਤੇ ਅਪਲੋਡ ਕਰ ਦਿੱਤਾ ਜਾਂਦਾ ਹੈ।

ਅਧਿਆਪਕ ਆਪਣੀ ਸਹੂਲਤ ਅਨੁਸਾਰ ਕੰਪਿਊਟਰ ਜਾਂ ਲੈਪਟਾਪ ਸਕ੍ਰੀਨ ’ਤੇ ਹੀ ਇਨ੍ਹਾਂ ਕਾਪੀਆਂ ਨੂੰ ਚੈੱਕ ਕਰਦਾ ਹੈ।

ਮੁਲਾਂਕਣ ਤੋਂ ਬਾਅਦ ਸਕ੍ਰੀਨ ’ਤੇ ਹੀ ਅੰਕ ਦਿੱਤੇ ਜਾਂਦੇ ਹਨ। ਇਹ ਸਾਫਟਵੇਅਰ ਖੁਦ-ਬ-ਖੁਦ ਸਾਰੇ ਨੰਬਰਾਂ ਨੂੰ ਜੋੜ ਲੈਂਦਾ ਹੈ, ਜਿਸ ਨਾਲ ਕੁੱਲ ਜੋੜ (ਟੋਟਲਿੰਗ) ’ਚ ਮਨੁੱਖੀ ਗਲਤੀ ਦੀ ਗੁੰਜਾਇਸ਼ ਨਹੀਂ ਰਹਿੰਦੀ।
 

  • CBSE
  • Toolkit
  • Social Media

ਨਸ਼ੇ ਦੀ ਸਪਲਾਈ ਕਰਨ ਜਾ ਰਿਹਾ ਮੁਲਜ਼ਮ 5 ਕਿੱਲੋ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ

NEXT STORY

Stories You May Like

  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100 ਫ਼ੀਸਦੀ ਡਿਜੀਟਲ
  • now single customer id for banks  insurance and mutual funds  new
    ਹੁਣ ਬੈਂਕਾਂ, ਬੀਮਾ ਤੇ ਮਿਊਚੁਅਲ ਫੰਡਾਂ ਲਈ ਸਿੰਗਲ ਕਸਟਮਰ ਆਈਡੀ; ਨਵੀਂ ਪ੍ਰਣਾਲੀ ਜਲਦ ਹੋਵੇਗੀ ਲਾਗੂ
  • time for a complete overhaul of the indian education and examination
    ਸਮਾਂ ਹੈ ਭਾਰਤੀ ਸਿੱਖਿਆ ਤੇ ਪ੍ਰੀਖਿਆ ਪ੍ਰਣਾਲੀ ਦੇ ਮੁਕੰਮਲ ਕਾਇਆਕਲਪ ਦਾ
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • questions raised on the security of the fort
    ਕਿਲੇ ਦੀ ਸੁਰੱਖਿਆ 'ਤੇ ਉੱਠੇ ਸਵਾਲ: ਨਰਵਰ ਕਿਲੇ ਤੋਂ 400 ਸਾਲ ਪੁਰਾਣੀ ਤੋਪ ਲੈ ਉੱਡੇ ਚੋਰ
  • epfo  s e portal  old pf accounts will transferred in minutes
    EPFO ਦਾ ਨਵਾਂ ਈ-ਪੋਰਟਲ,  ਪੁਰਾਣੇ PF ਖਾਤੇ ਹੁਣ ਮਿੰਟਾਂ 'ਚ ਹੋਣਗੇ ਟ੍ਰਾਂਸਫਰ
  • lalit modi to return to india after 16 years  ed fine cancelled
    16 ਸਾਲ ਬਾਅਦ ਭਾਰਤ ਪਰਤਣਗੇ ਲਲਿਤ ਮੋਦੀ, ਈ. ਡੀ. ਦਾ ਜੁਰਮਾਨਾ ਰੱਦ
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
  • stolen motorcycle recovered within 24 hours  accused arrested
    ਜਿਮ ਦੇ ਬਾਹਰੋਂ ਚੋਰੀ ਹੋਇਆ ਮੋਟਰਸਾਈਕਲ 24 ਘੰਟਿਆਂ ’ਚ ਕੀਤਾ ਬਰਾਮਦ, ਮੁਲਜ਼ਮ...
  • hooliganism in jalandhar
    40 ਰੁਪਏ ਪਿੱਛੇ ਜਲੰਧਰ 'ਚ ਗੁੰਡਾਗਰਦੀ, ਚਿਪਸ-ਕੁਰਕੁਰੇ ਦੇ ਪੈਸੇ ਮੰਗਣ 'ਤੇ...
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
Trending
Ek Nazar
famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab nri marriage
      ਪੰਜਾਬ: ਵਹੁਟੀ ਨੂੰ ਛੱਡ ਕੈਨੇਡਾ ਦੌੜ ਗਿਆ NRI ਲਾੜਾ!
    • power cut in punjab
      ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
    • paper leak transfer
      ਫ਼ਰੀਦਕੋਟ ਪੇਪਰ ਲੀਕ ਵਿਵਾਦ: ਰਜਿਸਟਰਾਰ ਤੋਂ ਬਾਅਦ ਸੁਪਰਡੈਂਟ ਨੀਤੂ ਕੁੱਕੜ ਵੀ ਬਦਲੇ
    • faridkot bandh
      ਪੰਜਾਬ ਬੰਦ ਦਾ ਫਰੀਦਕੋਟ 'ਚ ਦਿਸਿਆ ਵਿਆਪਕ ਅਸਰ
    • kewal singh dhillon statement
      ਨਸ਼ਿਆਂ ਕਾਰਨ ਪੰਜਾਬ ਦੀ ਜਵਾਨੀ ਰੋਜ਼ ਤੋੜ ਰਹੀ ਦਮ: ਕੇਵਲ ਸਿੰਘ ਢਿੱਲੋਂ
    • easy connect air service launched from amritsar
      ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ...
    • youth dies in tragic accident
      ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +