Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    9:57:03 AM

  • this player may get a chance to replace kuldeep in the second test

    ਦੂਜੇ ਟੈਸਟ ’ਚ ਕੁਲਦੀਪ ਦੀ ਜਗ੍ਹਾ ਇਸ ਖਿਡਾਰੀ ਨੂੰ...

  • punjab bandh holiday in mohali schools kharar mohali flyover closed

    ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ...

  • fbi s wanted list

    ਖਤਰਨਾਕ ਗੈਂਗ ਦਾ ਇਕ ਹੋਰ ਭਾਰਤੀ ਨਾਗਰਿਕ FBI ਦੀ...

  • plane crashes in alaska

    ਅਲਾਸਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! ਵਿਚ ਸਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਥਾਣੇ ’ਚ ਸੀ. ਸੀ. ਟੀ. ਵੀ. ਨਾ ਲਾਉਣ ’ਤੇ ਫਸੀ ਪੰਜਾਬ ਪੁਲਸ, ਹਾਈ ਕੋਰਟ ਮੰਗਿਆ ਜਵਾਬ

PUNJAB News Punjabi(ਪੰਜਾਬ)

ਥਾਣੇ ’ਚ ਸੀ. ਸੀ. ਟੀ. ਵੀ. ਨਾ ਲਾਉਣ ’ਤੇ ਫਸੀ ਪੰਜਾਬ ਪੁਲਸ, ਹਾਈ ਕੋਰਟ ਮੰਗਿਆ ਜਵਾਬ

  • Edited By Gurminder Singh,
  • Updated: 20 Apr, 2026 01:29 PM
Patiala
cctv  punjab police  high court seeks response
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਲਜਿੰਦਰ) : ਥਾਣੇ ’ਚ ਸੀ. ਸੀ. ਟੀ. ਵੀ. ਕੈਮਰਾ ਨਾ ਲਾਉਣ ਦੇ ਇਕ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਦਾਇਰ ਹੋਈ ਇਕ ਕੰਟੈਂਪਟ ਪਟੀਸ਼ਨ ’ਚ ਪੰਜਾਬ ਪੁਲਸ ਘਿਰਦੀ ਹੋਈ ਨਜ਼ਰ ਆ ਰਹੀ ਹੈ। ਹਾਈ ਕੋਰਟ ਨੇ ਉਕਤ ਮਾਮਲੇ ’ਚ ਪੰਜਾਬ ਪੁਲਸ ਦੇ ਡੀ. ਜੀ. ਪੀ. ਸਣੇ ਕਈ ਹੋਰ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰ ਕੇ ਇਸ ਦਾ ਜਵਾਬ ਮੰਗਿਆ ਹੈ। ਇਸ ਸਬੰਧੀ ਪਟਿਆਲਾ ਜੇਲ ’ਚ ਬੰਦ ਕੈਦੀ ਅਮਨ ਪ੍ਰਜਾਪਤ ਨੇ ਆਪਣੇ ਵਕੀਲ ਐਡਵੋਕੇਟ ਮਯੂਰ ਕਰਕਰਾ ਰਾਹੀਂ ਪਟੀਸ਼ਨ ਦਾਇਰ ਕੀਤੀ ਸੀ। ਹਾਈ ਕੋਰਟ ਵੱਲੋਂ ਨੋਟਿਸ ਜਾਰੀ ਹੋਣ ਉਪਰੰਤ ਐਡਵੋਕੇਟ ਮਯੂਰ ਕਰਕਰਾ ਨੇ ਦੱਸਿਆ ਕਿ ਉਨ੍ਹਾਂ ਦੇ ਕਲਾਇੰਟ ਅਮਨ ਪ੍ਰਜਾਪਤ ਨੇ ਪੰਜਾਬ ਪੁਲਸ ਖਿਲਾਫ ਇਕ ਪਟੀਸ਼ਨ ਦਾਇਰ ਕੀਤੀ, ਜਿਸ ’ਚ ਪੰਜਾਬ ਪੁਲਸ ’ਤੇ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਹੁਕਮਾਂ ਦਾ ਘੋਰ ਉਲੰਘਣ ਕਰਨ ਦਾ ਇਲਜ਼ਾਮ ਲਾਇਆ ਹੈ।

ਪਟੀਸ਼ਨ ’ਚ ਦਾਅਵਾ ਕੀਤਾ ਗਿਆ ਹੈ ਕਿ ਸੁਪਰੀਮ ਕੋਰਟ ਨੇ ਸੂਬੇ ਦੇ ਹਰ ਪੁਲਸ ਥਾਣੇ ਅਤੇ ਪੁਲਸ ਚੌਕੀ ’ਚ ਸੀ. ਸੀ. ਟੀ. ਵੀ. ਕੈਮਰੇ ਲਾਉਣੇ ਲਾਜ਼ਮੀ ਕੀਤੇ ਸਨ ਪਰ ਪਟਿਆਲਾ ਪੁਲਸ ਨੇ ਸਰਵਉੱਚ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਕੈਮਰੇ ਨਹੀਂ ਲਾਏ। ਪਟੀਸ਼ਨਰ ਵੱਲੋਂ ਵਕੀਲ ਮਯੂਰ ਕਰਕਰਾ ਨੇ ਅਦਾਲਤ ’ਚ ਅਮਨ ਪ੍ਰਜਾਪਤ ਦਾ ਪੱਖ ਰੱਖਿਆ, ਸਾਰੇ ਪੱਖਾਂ ਨੂੰ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦਿਆਂ ਪੰਜਾਬ ਪੁਲਸ ਨੂੰ 30 ਅਪ੍ਰੈਲ 2026 ਤੱਕ ਆਪਣਾ ਜਵਾਬ ਦਾਅਵਾ ਪੇਸ਼ ਕਰਨ ਦਾ ਹੁਕਮ ਸੁਣਾਇਆ ਹੈ।

ਕਰਕਰਾ ਨੇ ਦੱਸਿਆ ਕਿ ਉਕਤ ਮਾਮਲਾ ਮਾਮਲਾ ਐੱਫ. ਆਈ. ਆਰ. ਨੰਬਰ 28 ਮਿਤੀ 28.03.2024 ਨਾਲ ਸਬੰਧਤ ਹੈ, ਜੋ ਕਿ ਐੱਨ. ਡੀ. ਪੀ. ਐੱਸ. ਐਕਟ ਹੇਠ ਪੁਲਸ ਥਾਣਾ ਸਦਰ ਪਟਿਆਲਾ ’ਚ ਦਰਜ ਕੀਤੀ ਗਈ ਸੀ। ਪਟੀਸ਼ਨਰ ਦਾ ਦੋਸ਼ ਹੈ ਕਿ ਪੁਲਸ ਪੋਸਟ ਬਹਾਦੁਰਗੜ੍ਹ ’ਚ ਕੋਈ ਸੀ. ਸੀ. ਟੀ. ਵੀ. ਕੈਮਰਾ ਲੱਗਿਆ ਨਹੀਂ ਸੀ, ਜਿਸ ਕਾਰਨ ਉਸ ਦੇ ਮੁਕੱਦਮੇ ਨਾਲ ਸਬੰਧਤ ਅਹਿਮ ਸਬੂਤ ਉਪਲੱਬਧ ਨਹੀਂ ਹੋ ਸਕੇ। ਟਰਾਇਲ ਦੌਰਾਨ ਪੁਲਸ ਗਵਾਹਾਂ ਵੱਲੋਂ ਵੀ ਇਹ ਮੰਨਿਆ ਗਿਆ ਕਿ ਸਬੰਧਤ ਪੁਲਸ ਪੋਸਟ ’ਤੇ ਸੀ. ਸੀ. ਟੀ. ਵੀ. ਮੌਜੂਦ ਨਹੀਂ ਸਨ, ਜਿਸ ਨਾਲ ਕੰਪਲਾਇੰਸ ਰਿਪੋਰਟਾਂ ’ਤੇ ਸਵਾਲ ਖੜ੍ਹਦੇ ਹਨ। ਪਟੀਸ਼ਨਰ ਨੇ ਇਸ ਨੂੰ ਆਰਟੀਕਲ 21 ਦੀ ਉਲੰਘਣਾ ਦੱਸਦਿਆਂ ਜ਼ਿਲੇ ਵਿਚ ਸੀ. ਸੀ. ਟੀ. ਵੀ. ਪ੍ਰਬੰਧ ਦੀ ਵਿਆਪਕ ਜਾਂਚ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਪਟਿਆਲਾ ਦੀ ਅਦਾਲਤ ’ਚ ਉਕਤ ਕੇਸ ਦੀ ਪੈਰਵਾਈ ਅਪਰਾਧਿਕ ਮਾਮਲਿਆਂ ਦੇ ਸੀਨੀਅਰ ਵਕੀਲ ਸਤੀਸ਼ ਕਰਕਰਾ ਕਰ ਰਹੇ ਹਨ, ਜਿਹੜਾ ਕਿ ਵਧੀਕ ਸੈਸ਼ਨ ਜੱਜ ਹਰਜੀਤ ਸਿੰਘ ਦੀ ਅਦਾਲਤ ’ਚ ਵਿਚਾਰਅਧੀਨ ਹੈ।

  • CCTV
  • Punjab Police
  • High Court seeks response
  • ਸੀਸੀਟੀਵੀ
  • ਪੰਜਾਬ ਪੁਲਸ
  • ਹਾਈਕੋਰਟ ਨੇ ਮੰਗਿਆ ਜਵਾਬ

ਕੰਬਿਆ ਪੰਜਾਬ ਦਾ ਇਹ ਇਲਾਕਾ, ਚੱਲੀਆਂ ਤਾੜ-ਤਾੜ ਗੋਲੀਆਂ

NEXT STORY

Stories You May Like

  • supreme court strict
    ਡਰੱਗਜ਼ ਸਮੱਗਲਿੰਗ ਨਾਲ ਜੁੜੇ ਮਾਮਲਿਆਂ ’ਚ ਦੇਰੀ ’ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਸਰਕਾਰ ਤੋਂ ਮੰਗਿਆ ਜਵਾਬ
  • punjab police police officer motorcycle thief
    ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ ਦਰਜ ਹੋਇਆ ਮਾਮਲਾ
  • government s tough questioning of meta for the second day
    ‘ਮੈਟਾ’ ਤੋਂ ਦੂਜੇ ਦਿਨ ਵੀ ਸਰਕਾਰ ਦੀ ਸਖ਼ਤ ਪੁੱਛਗਿੱਛ, ‘ਐਲਗੋਰਿਦਮ’ ਅਤੇ ਕਾਨੂੰਨ ਦੀ ਪਾਲਣਾ ’ਤੇ ਮੰਗਿਆ ਜਵਾਬ
  • supreme court  neet exam  petitioner  central government
    NEET ਪ੍ਰੀਖਿਆ ਸੁਧਾਰ ਮਾਮਲੇ ’ਚ ਪਟੀਸ਼ਨਰ ਕੇਂਦਰ ਦੇ ਹਲਫ਼ਨਾਮੇ ’ਤੇ ਜਵਾਬ ਦਾਖਲ ਕਰਨ : ਸੁਪਰੀਮ ਕੋਰਟ
  • girls  wearing jeans delhi high court
    ‘ਕੁੜੀਆਂ ਦੇ ਜੀਨਸ ਪਾਉਣ ਨਾਲ ਮੁੰਡੇ ਵਿਗੜਦੇ ਹਨ’ ਵਾਲੀ ਮਾਨਸਿਕਤਾ ਚਿੰਤਾਜਨਕ, ਅਸਵੀਕਾਰਯੋਗ : ਦਿੱਲੀ ਹਾਈ ਕੋਰਟ
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ ਨਹੀਂ : ਪੰਜਾਬ ਪੁਲਸ
  • father  whatsapp message  high court  dying declaration
    ਮਰਨ ਤੋਂ ਪਹਿਲਾਂ ਪਿਤਾ ਨੂੰ ਭੇਜਿਆ 'ਵਟਸਐੱਪ' ਮੈਸੇਜ, ਹਾਈ ਕੋਰਟ ਨੇ ਮੰਨਿਆ ਮੌਤ ਤੋਂ ਪਹਿਲਾਂ ਦਾ ਅਹਿਮ ਬਿਆਨ
  • mp seth had given 35 000 in 1917 to british
    ‘ਅੰਗਰੇਜ਼ੋ ਉਧਾਰ ਤਾਂ ਵਾਪਸ ਕਰੋ!’... 1917 'ਚ ਦਿੱਤਾ ਸੀ 35,000 ਦਾ ਕਰਜ਼ਾ, UK ਸਰਕਾਰ ਨੇ ਦਿੱਤਾ ਇਹ ਜਵਾਬ
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bodies found in rented house in sri muktsar sahib
      ਸ੍ਰੀ ਮੁਕਤਸਰ ਸਾਹਿਬ ’ਚ ਸਨਸਨੀ: ਕਿਰਾਏ ਦੇ ਮਕਾਨ ’ਚੋਂ ਮਿਲਆਂ 2 ਲਾਸ਼ਾਂ, ਪੁਲਸ...
    • biba badal speech hints at alliance with bjp
      ਬੀਬਾ ਬਾਦਲ ਦੀ ਰੁਕਦੀ ਜੁਬਾਨ ਨੇ ਦਿੱਤੇ ਗੱਠਜੋੜ ਦੇ ਸੰਕੇਤ, ਜਲਦੀ ਹੀ ਬਣ ਸਕਦੇ ਹਨ...
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • ludhiana police station news
      ਨਸ਼ਾ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਮੁਲਜ਼ਮ ਨੇ ਚੁੱਕ  ਲਿਆ ਖ਼ੌਫ਼ਨਾਕ ਕਦਮ
    • raid in ludhiana
      ਲੁਧਿਆਣਾ ਦੇ ਮਸ਼ਹੂਰ ਹੋਟਲ 'ਚ RAID!
    • accident in hoshiarpur
      ਐਕਟਿਵਾ ਸਵਾਰ ਕੁੜੀ ਦੀ ਸੜਕ ਹਾਦਸੇ 'ਚ ਹੋਈ ਮੌਤ
    • punjab bandh update
      'ਪੰਜਾਬ ਬੰਦ' ਦੇ ਸੱਦੇ ਨੂੰ ਲੈ ਕੇ ਵਪਾਰ ਮੰਡਲ ਨੇ ਕਰ'ਤਾ ਵੱਡਾ ਐਲਾਨ
    • punjab bandh update
      'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
    • punjab bandh meeting
      21 ਅਗਸਤ ਨੂੰ ਪੰਜਾਬ ਬੰਦ ਦੇ ਐਲਾਨ ਸਬੰਧੀ ਕਿਸਾਨ ਯੂਨੀਅਨ ਦੀ ਮੀਟਿੰਗ
    • harjinder dhami statement
      ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +