Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    4:12:38 PM

  • indian student in america

    ਅਮਰੀਕਾ 'ਚ ਭਾਰਤੀ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ!...

  • routes were diverted in jalandhar route plan released

    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ,...

  • rbi implements new rules for credit card holders customers will get relief

    Credit Card ਧਾਰਕਾਂ ਲਈ RBI ਨੇ ਲਾਗੂ ਕੀਤਾ ਨਵਾਂ...

  • thousands of teachers in punjab are facing great tension

    ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਪਈ ਵੱਡੀ ਟੈਨਸ਼ਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Mansa
  • ਮਾਨਸਾ ’ਚ 6 ਸਾਲਾ ਮਾਸੂਮ ਉਦੈਵੀਰ ਦੇ ਕਤਲ ਕਾਂਡ ’ਚ ਨਵਾਂ ਮੋੜ, ਸਾਹਮਣੇ ਆਈ ਵੀਡੀਓ

MALWA News Punjabi(ਮਾਲਵਾ)

ਮਾਨਸਾ ’ਚ 6 ਸਾਲਾ ਮਾਸੂਮ ਉਦੈਵੀਰ ਦੇ ਕਤਲ ਕਾਂਡ ’ਚ ਨਵਾਂ ਮੋੜ, ਸਾਹਮਣੇ ਆਈ ਵੀਡੀਓ

  • Updated: 17 Mar, 2023 01:47 PM
Mansa
cctv footage of murder of 6 year old boy in mansa
  • Share
    • Facebook
    • Tumblr
    • Linkedin
    • Twitter
  • Comment

ਮਾਨਸਾ : ਮਾਨਸਾ ਦੇ ਪਿੰਡ ਕੋਟਲੀ ਕਲਾਂ 'ਚ 6 ਸਾਲਾ ਮਾਸੂਮ ਦੇ ਕਤਲ ਮੌਕੇ ਦੀ ਸੀ. ਸੀ. ਟੀ. ਵੀ. ਸਾਹਮਣੇ ਆਈ ਹੈ। ਸੀ. ਸੀ. ਟੀ. ਵੀ. 'ਚ ਉਕਤ ਕਾਤਲਾਂ ਦੀਆਂ ਤਸਵੀਰਾਂ ਕੈਦ ਹੋ ਗਈਆਂ ਹਨ ਪਰ ਫਿਲਹਾਲ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਪੁਲਸ ਵੱਲੋਂ ਉਨ੍ਹਾਂ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ। ਵੀਡੀਓ 'ਚ ਨਜ਼ਰ ਆ ਰਿਹਾ ਹੈ ਕਿ 6 ਸਾਲਾ ਮਾਸੂਮ ਉਦੈਵੀਰ ਬੀਤੀ ਰਾਤ 8 ਵਜੇ ਦੇ ਕਰੀਬ ਆਪਣੇ ਪਿਤਾ ਜਸਪ੍ਰੀਤ ਸਿੰਘ ਅਤੇ ਭੈਣ ਨਵਸੀਰਤ ਦਾ ਹੱਥ ਫੜ੍ਹ ਕੇ ਗਲ਼ੀ 'ਚ ਆਪਣੇ ਘਰ ਵੱਲ ਜਾ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ। ਪਿੱਛਾ ਕਰਦੇ-ਕਰਦੇ ਉਕਤ ਮੋਟਰਸਾਈਕਲ ਸਵਾਰਾਂ ਨੇ ਅੱਗੇ ਜਾ ਕੇ ਜਸਪ੍ਰੀਤ ਸਿੰਘ 'ਤੇ ਗੋਲ਼ੀਆਂ ਚਲਾ ਦਿੱਤਾ, ਜਿਸ ਵਿੱਚੋਂ ਗੋਲੀ ਉਦੈਵੀਰ ਦੇ ਜਾ ਲੱਗੀ ਅਤੇ ਗੋਲ਼ੀ ਦੇ ਛੱਰੇ ਅੱਖ 'ਚ ਲੱਗਣ ਕਾਰਨ ਉਸਦੀ ਭੈਣ ਨਵਸੀਰਤ ਵੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ, ਜਿਸ ਨੂੰ ਪੀ. ਜੀ. ਆਈ. ਰੈਫਰ ਕੀਤਾ ਗਿਆ ਹੈ।  

ਇਹ ਵੀ ਪੜ੍ਹੋ- ਸਰਕਾਰ ਦਾ ਇਕ ਸਾਲ ਪੂਰਾ ਹੋਣ 'ਤੇ ਵਿੱਤ ਮੰਤਰੀ ਚੀਮਾ ਨੇ ਪੇਸ਼ ਕੀਤਾ ਰਿਪੋਰਟ ਕਾਰਡ

ਸੀ. ਸੀ. ਟੀ. ਵੀ. 'ਚ ਗੋਲ਼ੀਆਂ ਚਲਾਉਣ ਦੀ ਵਾਰਦਾਤ ਦਾ ਕੈਦ ਨਹੀਂ ਹੋ ਸਕੀ ਕਿਉਂਕਿ ਕੈਮਰੇ ਪਿੱਛੇ ਲੱਗਾ ਹੋਇਆ ਸੀ ਪਰ ਉਕਤ ਹਮਲਾਵਰਾਂ ਦੀਆਂ ਤਸਵੀਰਾਂ ਇਸ ਵੀਡੀਓ 'ਚ ਸਾਫ਼ ਨਜ਼ਰ ਆ ਰਹੀਆਂ ਹਨ। ਇਸ ਵਾਰਦਾਤ ਨੂੰ ਕਿਸ ਕਾਰਨ ਦੇ ਚੱਲਦਿਆਂ ਅੰਜਾਮ ਦਿੱਤਾ ਗਿਆ, ਫਿਲਹਾਲ ਉਸ ਬਾਰੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਪਰ ਮੌਕੇ 'ਤੇ ਪਹੁੰਚੇ ਐੱਸ. ਐੱਸ. ਪੀ.  ਡਾ. ਨਾਨਕ ਸਿੰਘ ਤੇ ਡੀ. ਐੱਸ. ਪੀ.  ਸੰਜੀਵ ਗੋਇਲ ਦੀ ਟੀਮ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਮਾਸੂਮ ਪੁੱਤ ਦੀ ਮੌਤ ਕਾਰਨ ਪਰਿਵਾਰ ਦਾ ਰੋ-ਰੋ ਬੁਰਾ ਹੈ। 

ਇਹ ਵੀ ਪੜ੍ਹੋ- ਲਾਰੈਂਸ ਬਿਸ਼ਨੋਈ ਦੀ ਵੀਡੀਓ ’ਚ ਨਾਂ ਆਉਣ ਤੋਂ ਬਾਅਦ ਇਕ ਹੋਰ ਵਿਵਾਦ ’ਚ ਘਿਰੀ ਬਠਿੰਡਾ ਦੀ ਕੇਂਦਰੀ ਜੇਲ੍ਹ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

 

  • Mansa
  • 6year old
  • murder
  • CCTV video
  • ਮਾਨਸਾ
  • 6 ਸਾਲਾ ਬੱਚਾ
  • ਕਤਲ
  • ਸੀਸੀਟੀਵੀ ਵੀਡੀਓ

ਟ੍ਰਾਈਸਿਟੀ 'ਚ ਚੱਲੇਗੀ 'ਮੈਟਰੋ', ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਨੇ ਦਿੱਤੀ ਮਨਜ਼ੂਰੀ

NEXT STORY

Stories You May Like

  • people dressed as nihangs committed a major incident overnight
    Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ ਸਾਹਮਣੇ
  • 9 year old innocent death case
    ਛੱਪੜ ’ਚ ਡੁੱਬਣ ਨਾਲ 9 ਸਾਲਾ ਮਾਸੂਮ ਦੀ ਮੌਤ
  • accused arrested with 6 kg heroin in amritsar
    ਅੰਮ੍ਰਿਤਸਰ 'ਚ 6 ਕਿਲੋ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ, ਦੁਬਈ ਤੋਂ ਮਿਲਦੀ ਸੀ ਕਮਾਂਡ
  • 6 people injured in van car collision
    ਵੈਨ ਤੇ ਕਾਰ ਦੀ ਟੱਕਰ ’ਚ 6 ਵਿਅਕਤੀ ਸੱਟਾਂ ਲੱਗਣ ਨਾਲ ਹੋਏ ਜ਼ਖ਼ਮੀ
  • garbage trolley crushed a 15 year old innocent
    ਲੁਧਿਆਣਾ 'ਚ ਕਹਿਰ: ਕਚਰੇ ਵਾਲੀ ਟਰਾਲੀ ਨੇ 15 ਸਾਲਾ ਮਾਸੂਮ ਨੂੰ ਕੁਚਲਿਆ, ਪਰਿਵਾਰ ਦਾ ਬੁੱਝਿਆ ਦੂਜਾ ਚਿਰਾਗ
  • rain alert next 6 days weather
    Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ ਮੀਂਹ! ਇਨ੍ਹਾਂ ਸੂਬਿਆਂ 'ਚ ਅਲਰਟ...
  • major accident in hoshiarpur children injured
    ਹੁਸ਼ਿਆਰਪੁਰ 'ਚ ਵੱਡਾ ਹਾਦਸਾ: ਸਕੂਲ ਬੱਸ ਤੋਂ ਉਤਰਦੇ ਬਾਈਕ ਸਵਾਰ ਨੇ ਜਵਾਕ ਨੂੰ ਮਾਰੀ ਟੱਕਰ, ਰੂਹ ਕੰਬਾਊ CCTV ਆਈ...
  • baisakhi bumper 6 crore lottery
    ਆਖਿਰ ਲੱਭ ਗਿਆ ਵਿਸਾਖੀ ਬੰਪਰ ਦਾ 6 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕੌਣ ਬਣਿਆ ਕਰੋੜਪਤੀ
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
Trending
Ek Nazar
shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • love affair  suicide by woman
      ਪ੍ਰੇਮ ਸਬੰਧਾਂ ਕਾਰਨ ਇਕ ਔਰਤ ਵਲੋਂ ਫਾਹਾ ਲਾ ਕੇ ਕੀਤੀ ਖੁਦਕੁਸ਼ੀ
    • big news about summer vacations in punjab schools
      ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ! ਕਿਸ ਤਾਰੀਖ਼...
    • employees da punjab employees
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ
    • major restrictions imposed in fazilka district
      ਫਾਜ਼ਿਲਕਾ ਜ਼ਿਲ੍ਹੇ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ...
    • school sutdents news
      ਪੰਜਾਬ: ਸਕੂਲ ਗਈਆਂ ਸਕੀਆਂ ਭੈਣਾਂ ਸਣੇ 4 ਜਵਾਕ 'ਗਾਇਬ', ਇਲਾਕੇ 'ਚ ਫ਼ੈਲੀ ਸਨਸਨੀ
    • accident in ludhiana
      ਵਿਆਹ ਤੋਂ ਪਰਤ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ!
    • buildings in punjab punjab employees
      ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ...
    • man arrested for promising to double money online
      ਆਨਲਾਈਨ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇਣ ਵਾਲਾ ਗ੍ਰਿਫ਼ਤਾਰ
    • punjab police crpf
      ਪੰਜਾਬ ਪੁਲਸ ਦਾ ਮੁਲਾਜ਼ਮ CRPF ਵੱਲੋਂ ਗ੍ਰਿਫ਼ਤਾਰ, ਕਾਰਾ ਜਾਣ ਉੱਡ ਜਾਣਗੇ ਹੋਸ਼
    • fir case
      ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਦੀ ਠੱਗੀ ਮਾਰਨ ਵਾਲੇ 2 ਨਾਮਜ਼ਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +