ਦੀਨਾਨਗਰ (ਹਰਜਿੰਦਰ ਗੋਰਾਇਆ) - ਅੱਜ ਸ਼ਹਿਰਾਂ ਸਮੇਤ ਪੇਂਡੂ ਖੇਤਰਾਂ 'ਚ ਲੋਕਾਂ ਵੱਲੋਂ ਦੁਪਹਿਰ ਬਾਅਦ ਆਪਣੇ ਕੰਮਕਾਰ ਸੰਭਾਲ ਕੇ ਇਕੱਠੇ ਹੋ ਕੇ ਬੜੇ ਹੀ ਚਾਵਾਂ ਨਾਲ ਮੈਚ ਦੇਖਿਆ ਗਿਆ। ਉਥੇ ਹੀ ਭਾਰਤੀ ਟੀਮ ਵੱਲੋਂ ਸ਼ਾਨਦਾਰ ਮੈਚ ਜਿੱਤਣ ਤੋਂ ਬਾਅਦ ਲੋਕਾਂ ਦੀ ਖੁਸ਼ੀ ਦਾ ਟਿਕਾਣਾ ਨਹੀਂ ਰਿਹਾ ਅਤੇ ਉਨ੍ਹਾਂ ਵੱਲੋਂ ਪਟਾਕੇ ਚਲਾ ਕੇ ਖੁਸ਼ੀ ਮਨਾਈ ਗਈ।
ਇਸ ਮੌਕੇ ਗੱਲਬਾਤ ਕਰਦੇ ਹੋਏ ਨੌਜਵਾਨਾਂ ਨੇ ਦੱਸਿਆ ਕਿ ਕਰੀਬ 12 ਸਾਲ ਬਾਅਦ ਭਾਰਤ ਦੇ ਜਿੱਤਣ ਦੀ ਟੀਮ ਨੂੰ ਵਧਾਈ ਦਿੱਤੀ ਅਤੇ ਭੰਗੜੇ ਪਾ ਕੇ ਖੁਸ਼ੀ ਮਨਾਈ ਗਈ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨ ਬੱਚੇ ਅਤੇ ਬਜ਼ੁਰਗ ਹਾਜ਼ਰ ਸਨ।

ਅਕਾਲੀ ਦਲ ਨੂੰ ਇਕ ਹੋਰ ਝਟਕਾ! ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਪ੍ਰਧਾਨ ਵੱਲੋਂ ਅਸਤੀਫਾ
NEXT STORY