Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    1:29:36 PM

  • a big gift from the center to the people of punjab

    ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673...

  • thieves target house  jewelry and cash stolen

    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ...

  • boy taken into police custody goes missing under suspicious circumstances

    ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ...

  • h 1b green card

    H-1B ਅਤੇ Green card ਦੀ ਰਾਹ ਹੋਵੇਗੀ ਹੋਰ ਔਖੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਰਦਮਸ਼ੁਮਾਰੀ ਦੀ ਸ਼ੁਰੂਆਤ ਭਲਕੇ ਤੋਂ, ਮੈਦਾਨ 'ਚ ਉਤਰਨਗੇ 2250 ਮੁਲਾਜ਼ਮ

PUNJAB News Punjabi(ਪੰਜਾਬ)

ਮਰਦਮਸ਼ੁਮਾਰੀ ਦੀ ਸ਼ੁਰੂਆਤ ਭਲਕੇ ਤੋਂ, ਮੈਦਾਨ 'ਚ ਉਤਰਨਗੇ 2250 ਮੁਲਾਜ਼ਮ

  • Edited By Babita,
  • Updated: 15 Apr, 2026 11:06 AM
Chandigarh
census begins tomorrow
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਮਨਪ੍ਰੀਤ) : ਦੇਸ਼ ਦੀ 16ਵੀਂ ਮਰਦਮਸ਼ੁਮਾਰੀ (ਜਨਗਣਨਾ-2027) ਦਾ ਆਗ਼ਾਜ਼ ਚੰਡੀਗੜ੍ਹ ’ਚ 16 ਅਪ੍ਰੈਲ ਤੋਂ ਹੋਣ ਜਾ ਰਿਹਾ ਹੈ। ਇਹ ਪ੍ਰਕਿਰਿਆ 2011 ਤੋਂ ਬਾਅਦ ਹੋ ਰਹੀ ਹੈ, ਜੋ ਕੋਰੋਨਾ ਮਹਾਮਾਰੀ ਕਾਰਨ ਦੇਰੀ ਦਾ ਸ਼ਿਕਾਰ ਰਹੀ। ਡਾਇਰੈਕਟਰ ਸੈਂਸਸ ਆਪ੍ਰੇਸ਼ਨਜ਼ ਡਾ. ਨਵਜੋਤ ਖੋਸਾ ਅਤੇ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਸ ਅਫ਼ਸਰ ਨਿਸ਼ਾਂਤ ਕੁਮਾਰ ਯਾਦਵ ਨੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ ਕਿ ਇਹ ਆਜ਼ਾਦੀ ਤੋਂ ਬਾਅਦ ਦੇਸ਼ ਦੀ ਅੱਠਵੀਂ ਜਨਗਣਨਾ ਹੈ, ਜੋ ਪੂਰੀ ਤਰ੍ਹਾਂ ਡਿਜੀਟਲ ਢੰਗ ਨਾਲ ਕਰਵਾਈ ਜਾਵੇਗੀ। ਪ੍ਰਸ਼ਾਸਨ ਅਨੁਸਾਰ ਮਰਦਮਸ਼ੁਮਾਰੀ ਦੋ ਪੜਾਵਾਂ ’ਚ ਮੁਕੰਮਲ ਹੋਵੇਗੀ। ਪਹਿਲਾ ਪੜਾਅ ਮਕਾਨ ਸੂਚੀਕਰਨ ਅਤੇ ਰਿਹਾਇਸ਼ੀ ਗਣਨਾ ’ਤੇ ਕੇਂਦਰਿਤ ਹੋਵੇਗਾ, ਜਦੋਂ ਕਿ ਦੂਜੇ ਪੜਾਅ ’ਚ ਆਬਾਦੀ ਦੀ ਗਿਣਤੀ ਕੀਤੀ ਜਾਵੇਗੀ। ਪਹਿਲੇ ਪੜਾਅ ਤਹਿਤ 16 ਤੋਂ 30 ਅਪ੍ਰੈਲ ਤੱਕ ਆਨਲਾਈਨ ਸਵੈ-ਗਣਨਾ ਅਤੇ 1 ਤੋਂ 30 ਮਈ ਤੱਕ ਘਰ-ਘਰ ਜਾ ਕੇ ਡਾਟਾ ਇਕੱਠਾ ਕੀਤਾ ਜਾਵੇਗਾ। ਦੂਜਾ ਪੜਾਅ ਫਰਵਰੀ 2027 ’ਚ ਕਰਵਾਇਆ ਜਾਵੇਗਾ।
ਪਹਿਲੀ ਵਾਰ ਡਿਜੀਟਲ ਤੇ ਸਵੈ-ਗਣਨਾ ਦੀ ਸਹੂਲਤ
ਇਸ ਵਾਰ ਮਰਦਮਸ਼ੁਮਾਰੀ ਪੂਰੀ ਤਰ੍ਹਾਂ ਡਿਜੀਟਲ ਮੋਡ ’ਚ ਹੋਵੇਗੀ। ਗਣਨਾਕਾਰ ਕਾਗ਼ਜ਼ੀ ਫਾਰਮਾਂ ਦੀ ਬਜਾਏ ਮੋਬਾਈਲ ਐਪ ਰਾਹੀਂ ਡਾਟਾ ਇਕੱਠਾ ਕਰਨਗੇ। ਨਾਲ ਹੀ ਨਾਗਰਿਕਾਂ ਨੂੰ ਪਹਿਲੀ ਵਾਰ ਆਨਲਾਈਨ ਪੋਰਟਲ ਰਾਹੀਂ ਆਪਣੀ ਜਾਣਕਾਰੀ ਖੁਦ ਭਰਨ (ਸਵੈ-ਗਣਨਾ) ਦੀ ਸਹੂਲਤ ਮਿਲੇਗੀ। ਪੋਰਟਲ ’ਤੇ ਘਰ ਦੀ ਸਥਿਤੀ, ਸਹੂਲਤਾਂ ਅਤੇ ਸੰਪਤੀਆਂ ਸਬੰਧੀ 33 ਸਵਾਲ ਪੁੱਛੇ ਜਾਣਗੇ ਤੇ ਜਾਣਕਾਰੀ ਭਰਨ ਤੋਂ ਬਾਅਦ ਇਕ ਵਿਸ਼ੇਸ਼ ਆਈ. ਡੀ. ਜਨਰੇਟ ਹੋਵੇਗੀ।
ਵੱਡੇ ਪੱਧਰ ’ਤੇ ਤਿਆਰੀਆਂ ਮੁਕੰਮਲ
ਚੰਡੀਗੜ੍ਹ ’ਚ ਕੁੱਲ 2045 ਹਾਊਸਲਿਸਟਿੰਗ ਬਲਾਕ ਬਣਾਏ ਗਏ ਹਨ। ਇਸ ਕੰਮ ਲਈ 2250 ਐਨਿਊਮਰੇਟਰ ਅਤੇ 375 ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਹਨ। ਕਰਮਚਾਰੀਆਂ ਦੀ ਸਿਖਲਾਈ 16 ਤੋਂ 29 ਅਪ੍ਰੈਲ ਤੱਕ ਹੋਵੇਗੀ। ਲੋਕਾਂ ਦੀ ਸਹੂਲਤ ਲਈ 1855 ਟੋਲ-ਫ੍ਰੀ ਨੰਬਰ ਵੀ ਜਾਰੀ ਕੀਤਾ ਗਿਆ ਹੈ।
ਕੋਈ ਦਸਤਾਵੇਜ਼ ਜਾਂ ਓ. ਟੀ. ਪੀ. ਨਹੀਂ ਮੰਗਿਆ ਜਾਵੇਗਾ
ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਗਣਨਾ ਟੀਮਾਂ ਵੱਲੋਂ ਕਿਸੇ ਵੀ ਨਾਗਰਿਕ ਤੋਂ ਆਧਾਰ ਕਾਰਡ, ਪੈਨ ਕਾਰਡ, ਬੈਂਕ ਵੇਰਵੇ ਜਾਂ ਓ. ਟੀ. ਪੀ. ਨਹੀਂ ਮੰਗਿਆ ਜਾਵੇਗਾ। ਨਾਗਰਿਕਾਂ ਨੂੰ ਸ਼ੱਕੀ ਲਿੰਕਾਂ ਤੋਂ ਵੀ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।
ਡਾਟਾ ਪੂਰੀ ਤਰ੍ਹਾਂ ਸੁਰੱਖਿਅਤ
ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਇਕੱਠੀ ਕੀਤੀ ਜਾਣਕਾਰੀ ਕਾਨੂੰਨੀ ਤੌਰ ’ਤੇ ਪੂਰੀ ਤਰ੍ਹਾਂ ਗੁਪਤ ਰਹੇਗੀ ਅਤੇ ਇਸ ਦੀ ਵਰਤੋਂ ਸਿਰਫ਼ ਸਰਕਾਰੀ ਨੀਤੀਆਂ, ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਲਈ ਹੀ ਕੀਤੀ ਜਾਵੇਗੀ। ਕਿਸੇ ਵੀ ਵਿਅਕਤੀਗਤ ਜਾਣਕਾਰੀ ਨੂੰ ਜਨਤਕ ਨਹੀਂ ਕੀਤਾ ਜਾਵੇਗਾ। ਪ੍ਰਸ਼ਾਸਨ ਨੇ ਨਾਗਰਿਕਾਂ ਅਤੇ ਮੀਡੀਆ ਨੂੰ ਅਪੀਲ ਕੀਤੀ ਕਿ ਅਫ਼ਵਾਹਾਂ ਤੋਂ ਦੂਰ ਰਹਿੰਦੇ ਹੋਏ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਸਹੀ ਜਾਣਕਾਰੀ ਦੇ ਕੇ ਮਰਦਮਸ਼ੁਮਾਰੀ ਪ੍ਰਕਿਰਿਆ ’ਚ ਪੂਰਾ ਸਹਿਯੋਗ ਦਿੱਤਾ ਜਾਵੇ।


 

  • Chandigarh
  • Census
  • Start
  • April 16
  • Employees
  • ਚੰਡੀਗੜ੍ਹ
  • ਮਰਦਮਸ਼ੁਮਾਰੀ
  • ਸ਼ੁਰੂਆਤ
  • 16 ਅਪ੍ਰੈਲ
  • ਮੁਲਾਜ਼ਮ

ਮਿਡਲ ਸਕੂਲਾਂ ਦੇ ਅਧਿਆਪਕਾਂ ਨੂੰ ਲੈ ਕੇ ਅਨੋਖਾ ਫ਼ਰਮਾਨ, ਨਵੀਂ ਨੀਤੀ ਨੇ ਵਧਾਈ ਚਿੰਤਾ

NEXT STORY

Stories You May Like

  • punjabi community in australia
    Aus 'ਚ ਹੋਣ ਜਾ ਰਹੀ ਮਰਦਮਸ਼ੁਮਾਰੀ, ਪੰਜਾਬੀ ਭਾਈਚਾਰੇ ਲਈ ਆਪਣੀ ਪਛਾਣ ਦਰਜ ਕਰਵਾਉਣ ਦਾ ਸੁਨਹਿਰੀ ਮੌਕਾ
  • australian census 2026
    ਆਸਟ੍ਰੇਲੀਆ 'ਚ 11 ਅਗਸਤ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ; ਪੰਜਾਬੀ ਭਾਈਚਾਰੇ ਲਈ ਵਿਸ਼ੇਸ਼ ਸੁਨੇਹਾ
  • punjab bjp to run samarasta sankalp abhiyan from tomorrow
    ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ ਅਭਿਆਨ', ਡੇਰਾ ਬੱਲਾਂ ਤੋਂ ਵਾਰਾਣਸੀ ਤੱਕ ਨਿਕਲੇਗੀ ਯਾਤਰਾ
  • sawan month  beginning  kanwar yatra
    ਸਾਵਣ ਮਹੀਨੇ ਦੀ ਸ਼ੁਰੂਆਤ ਨਾਲ ਕਾਂਵੜ ਯਾਤਰਾ ਸ਼ੁਰੂ, ਸੁਰੱਖਿਆ ਦੇ ਕੀਤੇ ਸਖ਼ਤ ਪ੍ਰਬੰਧ
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • punjab police employee caught in a girl boy case
    ਕੁੜੀ-ਮੁੰਡੇ ਦੇ ਚੱਕਰ 'ਚ ਫਸਿਆ ਪੰਜਾਬ ਪੁਲਸ ਦਾ ਮੁਲਾਜ਼ਮ! ਪੜ੍ਹੋ ਹੈਰਾਨ ਕਰਦਾ ਮਾਮਲਾ
  • punjab bandh  senior police personnel
    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ
  • thieves target house  jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
  • digitization of enumeration forms of 14 64 lakh voters complete
    14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ...
  • gymkhana club elections
    ਜਿਮਖਾਨਾ ਕਲੱਬ ਚੋਣਾਂ: 4683 ਮੈਂਬਰਾਂ ਦੀ ਵੋਟਰ ਲਿਸਟ ਜਾਰੀ, 2,000 ਤੋਂ ਵੱਧ...
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ...
  • calgary work permit controversy
    ਕੈਲਗਰੀ ਵਰਕ ਪਰਮਿਟ ਵਿਵਾਦ: ਲੱਖਾਂ ਦੀ ਫੀਸ ਦੇ ਕੇ ਵੀ ਸੜਕਾਂ ’ਤੇ ਸਟੂਡੈਂਟ, 70...
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
Trending
Ek Nazar
shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • captain s big statement on rahul gandhi s praise
      'ਸੋਨੀਆ ਗਾਂਧੀ ਨੂੰ ਕਦੇ ਮੇਰੀ ਮਦਦ...', ਰਾਹੁਲ ਗਾਂਧੀ ਦੀ ਤਾਰੀਫ਼ 'ਤੇ ਕੈਪਟਨ ਦਾ...
    • offices will be open on sundays too
      ਐਤਵਾਰ ਨੂੰ ਵੀ ਖੁੱਲ੍ਹਣਗੇ ਦਫ਼ਤਰ! ਪੰਜਾਬੀਓ ਹੋ ਜਾਓ ALERT, 15 ਤਾਰੀਖ਼ ਮਗਰੋਂ...
    • civil hospital turned into police cantonment
      ਸਿਵਲ ਹਸਪਤਾਲ ਬਣਿਆ ਪੁਲਸ ਛਾਉਣੀ, ਦੋ ਧਿਰਾਂ ਮੁੜ ਭਿੜੀਆਂ, ਵੱਡੀ ਗਿਣਤੀ 'ਚ ਪੁਲਸ...
    • drugs seized in 113 ndps cases destroyed
      113 ਐੱਨ.ਡੀ.ਪੀ.ਐੱਸ ਮਾਮਲਿਆਂ 'ਚ ਜ਼ਬਤ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
    • youth death case
      ਨੌਜਵਾਨ ਨੇ ਪੀਤੀ ਕੀਟਨਾਸ਼ਕ ਦਵਾਈ , 8 ਦਿਨਾਂ ਬਾਅਦ ਹੋਈ ਮੌਤ
    • fir case
      ਕਮਰਾ ਢਾਹ ਕੇ ਸਮਾਨ ਚੋਰੀ ਕਰਨ ਦੇ ਮਾਮਲੇ ’ਚ 6 ਖ਼ਿਲਾਫ਼ ਮਾਮਲਾ ਦਰਜ
    • food safety team raids phagwara
      ਫੂਡ ਸੇਫਟੀ ਟੀਮ ਵੱਲੋਂ ਫਗਵਾੜਾ ’ਚ ਛਾਪੇਮਾਰੀ, ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਭਰੇ...
    • commissionerate police takes action against drug smugglers
      ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
    • digitization of enumeration forms of 14 64 lakh voters complete
      14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ...
    • gymkhana club elections
      ਜਿਮਖਾਨਾ ਕਲੱਬ ਚੋਣਾਂ: 4683 ਮੈਂਬਰਾਂ ਦੀ ਵੋਟਰ ਲਿਸਟ ਜਾਰੀ, 2,000 ਤੋਂ ਵੱਧ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +