Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    10:51:37 AM

  • another explosion in punjab

    ਪੰਜਾਬ 'ਚ ਫਿਰ ਹੋ ਗਿਆ ਧਮਾਕਾ! ਮੌਕੇ 'ਤੇ ਪੁੱਜੇ...

  • weather update storm imd alert rain alert

    ਪੰਜਾਬ ਸਣੇ 15 ਸੂਬਿਆਂ 'ਚ ਆਵੇਗਾ ਤੂਫ਼ਾਨ !...

  • gurdaspur sdm dr anupreet kaur in custody

    ਗੁਰਦਾਸਪੁਰ ਦੀ SDM ਡਾ. ਅਨੁਪਰੀਤ ਕੌਰ ਨੂੰ ਪੁਲਸ ਨੇ...

  • petrol diesel price cut

    5 ਰੁਪਏ ਸਸਤਾ ਹੋ ਗਿਆ ਪੈਟਰੋਲ ! ਡੀਜ਼ਲ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕੇਂਦਰ ਦਾ ਵੱਡਾ ਕਦਮ, ਮੁਫ਼ਤ ਲਗ ਰਿਹਾ 4000 ਰੁਪਏ ਵਾਲਾ HPV ਟੀਕਾ

PUNJAB News Punjabi(ਪੰਜਾਬ)

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕੇਂਦਰ ਦਾ ਵੱਡਾ ਕਦਮ, ਮੁਫ਼ਤ ਲਗ ਰਿਹਾ 4000 ਰੁਪਏ ਵਾਲਾ HPV ਟੀਕਾ

  • Edited By Shivani Bassan,
  • Updated: 15 May, 2026 04:31 PM
Gurdaspur
center s big step to prevent cervical cancer
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਕੇਂਦਰ ਸਰਕਾਰ ਵੱਲੋਂ ਕੁੜੀਆਂ ਨੂੰ ਸਰਵਾਈਕਲ ਕੈਂਸਰ ਵਰਗੀ ਘਾਤਕ ਬਿਮਾਰੀ ਤੋਂ ਬਚਾਉਣ ਲਈ 28 ਫਰਵਰੀ ਤੋਂ ਸ਼ੁਰੂ ਕੀਤੀ ਗਈ ਮੁਫ਼ਤ ਐੱਚ.ਪੀ.ਵੀ. ਵੈਕਸੀਨੇਸ਼ਨ ਮੁਹਿੰਮ ਵਿਚ ਗੁਰਦਾਸਪੁਰ ਜ਼ਿਲ੍ਹੇ ਨੇ ਭਾਵੇਂ ਪੰਜਾਬ ਭਰ ਵਿਚ ਦੂਸਰਾ ਸਥਾਨ ਹਾਸਲ ਕੀਤਾ ਹੈ, ਪਰ ਜਦੋਂ ਕੁੱਲ ਟੀਚਿਆਂ ਦੀ ਪ੍ਰਾਪਤੀ ਦੀ ਗੱਲ ਕਰੀਏ ਤਾਂ ਸਿਰਫ 13 ਫੀਸਦੀ ਕਵਰੇਜ ਹੀ ਸਾਹਮਣੇ ਆਈ ਹੈ। ਸਿਹਤ ਵਿਭਾਗ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਕਈ ਮਾਪਿਆਂ ਵਿਚ ਜਾਗਰੂਕਤਾ ਦੀ ਘਾਟ, ਘਬਰਾਹਟ ਅਤੇ ਝਿਜਕ ਕਾਰਨ ਟੀਕਾਕਰਨ ਦੀ ਗਤੀ ਉਮੀਦਾਂ ਅਨੁਸਾਰ ਨਹੀਂ ਵੱਧ ਰਹੀ, ਜਦਕਿ ਡਾਕਟਰਾਂ ਅਨੁਸਾਰ ਇਹੀ ਵੈਕਸੀਨ ਪ੍ਰਾਈਵੇਟ ਤੌਰ ’ਤੇ ਲਗਵਾਉਣ ਲਈ ਲਗਭਗ 4000 ਰੁਪਏ ਪ੍ਰਤੀ ਡੋਜ਼ ਖਰਚ ਆਉਂਦਾ ਹੈ ਅਤੇ ਸਰਕਾਰ ਵੱਲੋਂ ਇਹ ਮੁਫ਼ਤ ਲਗਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ ਨੂੰ ਮਾਰੀ ਗੋਲੀ

ਕੀ ਹੈ ਸਰਵਾਈਕਲ ਕੈਂਸਰ?

ਸਰਵਾਈਕਲ ਕੈਂਸਰ ਔਰਤਾਂ ਵਿਚ ਹੋਣ ਵਾਲਾ ਇਕ ਗੰਭੀਰ ਰੋਗ ਹੈ, ਜੋ ਬੱਚੇਦਾਨੀ ਦੇ ਮੂੰਹ ਵਿਚ ਬਣਦਾ ਹੈ ਅਤੇ ਇਸਦਾ ਮੁੱਖ ਕਾਰਣ ਹਿਊਮਨ ਪੈਪੀਲੋਮਾ ਵਾਇਰਸ (ਐੱਚ. ਪੀ. ਵੀ.) ਹੁੰਦਾ ਹੈ। ਇਹ ਬਿਮਾਰੀ ਹੌਲੀ-ਹੌਲੀ ਵਿਕਸਤ ਹੁੰਦੀ ਹੈ ਅਤੇ ਸ਼ੁਰੂਆਤੀ ਦੌਰ ਵਿਚ ਪਤਾ ਲੱਗਣ ’ਤੇ ਇਲਾਜ ਸੰਭਵ ਹੁੰਦਾ ਹੈ ਪਰ ਦੇਰ ਨਾਲ ਪਤਾ ਲੱਗਣ ’ਤੇ ਇਹ ਜਾਨਲੇਵਾ ਸਾਬਤ ਹੋ ਸਕਦੀ ਹੈ। ਵਿਸ਼ਵ ਪੱਧਰ ’ਤੇ ਇਹ ਔਰਤਾਂ ਵਿਚ ਚੌਥਾ ਸਭ ਤੋਂ ਆਮ ਕੈਂਸਰ ਹੈ। ਸਾਲ 2022 ਵਿਚ 6.62 ਲੱਖ ਨਵੇਂ ਮਾਮਲੇ ਅਤੇ 3.48 ਲੱਖ ਮੌਤਾਂ ਦਰਜ ਹੋਈਆਂ। ਭਾਰਤ ਵਿਚ ਇਹ ਦੂਜਾ ਸਭ ਤੋਂ ਵੱਡਾ ਕੈਂਸਰ ਹੈ, ਜਿੱਥੇ 79,103 ਨਵੇਂ ਕੇਸ ਅਤੇ 34,805 ਮੌਤਾਂ ਸਾਹਮਣੇ ਆਈਆਂ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ

ਕੀ ਹੈ ਟੀਕਾਕਰਨ ਮੁਹਿੰਮ?

ਕੇਂਦਰ ਸਰਕਾਰ ਵੱਲੋਂ ਫਰਵਰੀ 2026 ਵਿਚ ਦੇਸ਼ ਪੱਧਰ ’ਤੇ ਐੱਚ. ਪੀ. ਵੀ. ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜੋ 28 ਫਰਵਰੀ ਤੋਂ 31 ਮਈ ਤੱਕ ਚੱਲ ਰਹੀ ਹੈ। ਇਸ ਮੁਹਿੰਮ ਤਹਿਤ 14 ਸਾਲ ਦੀ ਉਮਰ ਵਾਲੀਆਂ ਕੁੜੀਆਂ ( ਜਿਨ੍ਹਾਂ ਨੇ 14ਵਾਂ ਜਨਮਦਿਨ ਮਨਾ ਲਿਆ ਹੈ ਅਤੇ ਅਜੇ 15ਵਾਂ ਜਨਮਦਿਨ ਨਹੀਂ ਆਇਆ) ਨੂੰ ਗਾਰਡਾਸਿਲ-4 ਵੈਕਸੀਨ ਦੀ ਇਕ ਖੁਰਾਕ ਮੁਫ਼ਤ ਦਿੱਤੀ ਜਾ ਰਹੀ ਹੈ। ਜ਼ਿਲਾ ਟੀਕਾਕਰਨ ਅਫਸਰ ਡਾ. ਭਾਵਨਾ ਸ਼ਰਮਾ ਮੁਤਾਬਕ ਗੁਰਦਾਸਪੁਰ ਵਿਚ ਸ਼ੁਰੂਆਤ ਵਿਚ 19 ਕੇਂਦਰਾਂ ’ਤੇ ਟੀਕਾਕਰਨ ਕੀਤਾ ਜਾ ਰਿਹਾ ਸੀ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਮੁਹਿੰਮ ਚਲਾਈ ਗਈ। ਹੁਣ ਅੰਤਿਮ ਮਿਤੀ ਨੇੜੇ ਆਉਣ ਕਾਰਨ ਕੇਂਦਰਾਂ ਦੀ ਗਿਣਤੀ ਵਧਾਈ ਜਾ ਰਹੀ ਹੈ ਅਤੇ ਲੋੜ ਮੁਤਾਬਕ ਵਿਸ਼ੇਸ਼ ਡਾਕਟਰਾਂ ਦੀ ਡਿਊਟੀ ਵੀ ਲਗਾਈ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਇਹ ਵੈਕਸੀਨੇਸ਼ਨ ਸਿਰਫ 31 ਮਈ ਤੱਕ ਹੀ ਲੱਗਣੀ ਹੈ। ਕਈ ਮਾਪੇ ਅਜੇ ਵੀ ਦੇਰੀ ਕਰ ਰਹੇ ਹਨ, ਪਰ ਜੇਕਰ ਬੱਚੀਆਂ ਦੀ ਉਮਰ 31 ਮਈ ਤੋਂ ਬਾਅਦ ਵੱਧ ਜਾਂਦੀ ਹੈ ਤਾਂ ਉਹ ਓਵਰਏਜ ਹੋ ਜਾਣਗੀਆਂ ਅਤੇ ਉਨ੍ਹਾਂ ਨੂੰ ਇਹ ਟੀਕਾ ਮੁਫ਼ਤ ਨਹੀਂ ਮਿਲੇਗਾ, ਇਸ ਲਈ ਸਮੇਂ ਸਿਰ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ- ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚੇਤਾਵਨੀ

ਪੰਜਾਬ ਅਤੇ ਗੁਰਦਾਸਪੁਰ ਦੀ ਸਥਿਤੀ

ਪੰਜਾਬ ਵਿਚ 3,11,784 ਕੁੜੀਆਂ ਨੂੰ ਵੈਕਸੀਨੇਸ਼ਨ ਲਗਾਉਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ 14 ਮਈ ਤੱਕ ਕੇਵਲ 17,834 ਨੂੰ ਹੀ ਟੀਕਾ ਲੱਗਿਆ ਹੈ, ਜੋ ਕਿ ਲਗਭਗ 6 ਫੀਸਦੀ ਕਵਰੇਜ ਦਰਸਾਉਂਦਾ ਹੈ। ਗੁਰਦਾਸਪੁਰ ਵਿੱਚ 17,811 ਕੁੜੀਆਂ ਲਈ ਟੀਚਾ ਨਿਰਧਾਰਿਤ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ 2,319 ਨੂੰ ਟੀਕਾ ਲੱਗਿਆ ਹੈ, ਜਿਸ ਨਾਲ 13 ਫੀਸਦੀ ਕਵਰੇਜ ਬਣਦੀ ਹੈ। ਇਹ ਦਰ ਸੂਬੇ ਨਾਲੋਂ ਵਧੀਆ ਹੈ ਅਤੇ ਜ਼ਿਲ੍ਹਾ ਦੂਜੇ ਸਥਾਨ ’ਤੇ ਹੈ, ਪਰ ਟੀਚੇ ਦੇ ਮੁਕਾਬਲੇ ਹਾਲੇ ਵੀ ਘੱਟ ਮੰਨੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ 17 ਫੀਸਦੀ ਨਾਲ ਸਿਖਰ ’ਤੇ ਹੈ, ਜਦਕਿ ਅੰਮ੍ਰਿਤਸਰ ਅਤੇ ਗੁਰਦਾਸਪੁਰ 13-13 ਫੀਸਦੀ ਨਾਲ ਅੱਗੇ ਹਨ, ਜਦਕਿ ਕਈ ਜ਼ਿਲਿਆਂ ਵਿਚ ਇਹ ਦਰ 1 ਤੋਂ 5 ਫੀਸਦੀ ਤੱਕ ਹੀ ਸੀਮਿਤ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ

ਮੁਹਿੰਮ ਸੁਸਤ ਕਿਉਂ?

ਸਿਹਤ ਵਿਭਾਗ ਅਨੁਸਾਰ ਇਸ ਮੁਹਿੰਮ ਦੇ ਪਿੱਛੇ ਰਹਿਣ ਦੇ ਕਈ ਕਾਰਣ ਹਨ। ਕਈ ਮਾਪੇ ਜਾਣਕਾਰੀ ਦੀ ਘਾਟ ਕਾਰਨ ਇਸ ਟੀਕੇ ਦੀ ਮਹੱਤਤਾ ਨੂੰ ਪੂਰੀ ਤਰ੍ਹਾਂ ਨਹੀਂ ਸਮਝ ਰਹੇ, ਜਦਕਿ ਕੁਝ ਵਿਚ ਅਫਵਾਹਾਂ ਦੇ ਕਾਰਨ ਡਰ ਅਤੇ ਘਬਰਾਹਟ ਵੀ ਹੈ, ਜਿਸ ਨਾਲ ਝਿਜਕ ਪੈਦਾ ਹੋ ਰਹੀ ਹੈ। ਹਾਲਾਂਕਿ ਇਸਦੇ ਨਾਲ ਹੀ ਜ਼ਿਲੇ ਵਿਚ ਕਈ ਮਾਪੇ ਬਹੁਤ ਜਾਗਰੂਕ ਵੀ ਹਨ, ਜੋ ਖੁਦ ਸਿਹਤ ਕੇਂਦਰਾਂ ’ਤੇ ਜਾ ਕੇ ਆਪਣੀਆਂ ਬੱਚੀਆਂ ਨੂੰ ਟੀਕਾ ਲਗਵਾ ਰਹੇ ਹਨ। ਕਈ ਪਰਿਵਾਰ ਤਾਂ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਇਹ ਵੈਕਸੀਨੇਸ਼ਨ ਲਗਵਾ ਰਹੇ ਹਨ ਅਤੇ ਪੈਸਿਆਂ ਦੀ ਪਰਵਾਹ ਨਾ ਕਰਦੇ ਹੋਏ ਬੱਚਿਆਂ ਦੀ ਸੁਰੱਖਿਆ ਨੂੰ ਤਰਜੀਹ ਦੇ ਰਹੇ ਹਨ।

ਸਿਹਤ ਵਿਭਾਗ ਦੀ ਅਪੀਲ

ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਪ੍ਰਭਾਕਰ ਨੇ ਅਪੀਲ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਦਾ ਸਮੂਹ ਅਮਲਾ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਜਾਗਰੂਕ ਮਾਪੇ ਖੁਦ ਵੀ ਆਪਣੇ ਬੱਚਿਆਂ ਨੂੰ ਇਹ ਟੀਕਾ ਲਗਵਾਉਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਕਈ ਡਾਕਟਰਾਂ ਅਤੇ ਅਧਿਕਾਰੀਆਂ ਨੇ ਆਪਣੀਆਂ ਬੱਚੀਆਂ ਨੂੰ ਵੀ ਇਹ ਵੈਕਸੀਨ ਲਗਵਾਈ ਹੈ, ਜਦਕਿ ਕਈ ਪ੍ਰਾਈਵੇਟ ਡਾਕਟਰ ਵੀ ਆਪਣੇ ਬੱਚਿਆਂ ਲਈ ਇਸ ਟੀਕੇ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮਾਪੇ ਕਿਸੇ ਵੀ ਅਫਵਾਹ ਜਾਂ ਡਰ ਦੇ ਪ੍ਰਭਾਵ ਹੇਠ ਨਾ ਆਉਣ ਅਤੇ ਆਪਣੀਆਂ ਬੱਚੀਆਂ ਨੂੰ ਸਮੇਂ ਸਿਰ ਇਹ ਮੁਫ਼ਤ ਟੀਕਾ ਜ਼ਰੂਰ ਲਗਵਾਉਣ, ਤਾਂ ਜੋ ਭਵਿੱਖ ਵਿੱਚ ਸਰਵਾਈਕਲ ਕੈਂਸਰ ਵਰਗੀ ਘਾਤਕ ਬੀਮਾਰੀ ਤੋਂ ਬਚਾਅ ਕੀਤਾ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • cervical cancer
  • HPV vaccine
  • Gurdaspur
  • ਸਰਵਾਈਕਲ ਕੈਂਸਰ
  • ਐਚਪੀਵੀ ਟੀਕਾ
  • ਗੁਰਦਾਸਪੁਰ

ਵਾਹਨ ਚਾਲਕਾਂ ਦੀ ਵਧੀ ਟੈਨਸ਼ਨ! ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਰ ਵਾਧੇ ਦਾ ਡਰ

NEXT STORY

Stories You May Like

  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • rich countries can eliminate cervical cancer by 2048
    2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
  • fasting is the cure for cancer
    ਕੈਂਸਰ ਦਾ ਕਾਲ ਹੈ 'ਵਰਤ'! ਸਰੀਰ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਵਿਗਿਆਨ ਦਾ ਸਭ ਤੋਂ ਵੱਡਾ ਫਾਰਮੂਲਾ
  • punjab bjp assembly elections punjab elections
    ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
  • central government s 2 55 lakh crores of loans for airlines and msme sector
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਏਅਰਲਾਈਨਜ਼ ਅਤੇ MSME ਖੇਤਰ ਲਈ 2.55 ਲੱਖ ਕਰੋੜ ਦੇ ਕਰਜ਼ੇ ਦਾ ਐਲਾਨ
  • america s big step project freedom announced
    ਅਮਰੀਕਾ ਦਾ ਵੱਡਾ ਕਦਮ: Strait of Hormuz 'ਚ ਫਸੇ ਜਹਾਜ਼ਾਂ ਨੂੰ ਕੱਢਣ ਲਈ 'ਪ੍ਰੋਜੈਕਟ ਫ੍ਰੀਡਮ' ਦਾ ਐਲਾਨ
  • gold and silver become expensive
    ਸੋਨਾ-ਚਾਂਦੀ ਹੋਇਆ ਮਹਿੰਗਾ: PM ਮੋਦੀ ਦੀ ਅਪੀਲ ਤੋਂ ਬਾਅਦ ਕੇਂਦਰ ਦਾ ਵੱਡਾ ਫੈਸਲਾ, ਅੱਜ ਤੋਂ ਨਵੀਆਂ ਦਰਾਂ ਲਾਗੂ
  • indians  in australia
    ਆਸਟ੍ਰੇਲੀਆ 'ਚ ਭਾਰਤੀਆਂ ਦਾ ਦਬਦਬਾ! ਅੰਗਰੇਜ਼ਾਂ ਨੂੰ ਪਿੱਛੇ ਛੱਡ ਬਣੇ ਸਭ ਤੋਂ ਵੱਡਾ ਪ੍ਰਵਾਸੀ ਸਮੂਹ
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
Trending
Ek Nazar
school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • puda  s big action in amritsar
      ਅੰਮ੍ਰਿਤਸਰ 'ਚ ਪੁੱਡਾ ਦਾ ਵੱਡਾ ਐਕਸ਼ਨ: 3 ਗੈਰ-ਕਾਨੂੰਨੀ ਕਾਲੋਨੀਆਂ 'ਤੇ ਚੱਲਿਆ...
    • criminals planning a major incident were arrested with weapons
      ਵੱਡੀ ਵਾਰਦਾਤ ਦੀ ਫਿਰਾਕ 'ਚ ਬੈਠੇ 6 ਅਪਰਾਧੀ ਹਥਿਆਰਾਂ ਸਣੇ ਕਾਬੂ, ਗੁਰਦਾਸਪੁਰ...
    • innocent boy rescued from deep borewell
      ਰੱਬ ਦੀ ਮਿਹਰ! 300 ਫੁੱਟ ਡੂੰਘੇ ਬੋਰਵੈੱਲ 'ਚੋਂ ਸਹੀ ਸਲਾਮਤ ਨਿਕਲਿਆ ਜਵਾਕ
    • maqsudan mandi firing
      ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
    • terrible road accident near mukerian
      ਮੁਕੇਰੀਆਂ ਨੇੜੇ ਭਿਆਨਕ ਸੜਕ ਹਾਦਸਾ: ਬੇਕਾਬੂ ਕਾਰ ਡਿਵਾਈਡਰ ਨਾਲ ਟਕਰਾਈ, 27 ਸਾਲਾ...
    • firing on cia staff s vehicle
      ਬੇਗੋਵਾਲ 'ਚ ਦਹਿਸ਼ਤ: CIA ਸਟਾਫ ਦੀ ਗੱਡੀ 'ਤੇ ਤਾਬੜਤੋੜ ਫਾਇਰਿੰਗ, ਸਬਜ਼ੀ ਖ਼ਰੀਦ...
    • major operation by anti narcotics task force in ludhiana
      ਲੁਧਿਆਣਾ 'ਚ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ...
    • long power cut on saturday in punjab
      ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • punjab weather changes raining
      ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • foreign cigarettes worth rs 2 11 00 000 crore seized at amritsar airport
      ਅੰਮ੍ਰਿਤਸਰ ਹਵਾਈ ਅੱਡੇ 'ਤੇ 2,11,00,000 ਕਰੋੜ ਦੀਆਂ ਸਿਗਰਟਾਂ ਬਰਾਮਦ, ਵੱਖ-ਵੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +