Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    8:10:25 PM

  • famous punjabi singer

    "ਸਿੱਧਾ ਮੱਥੇ 'ਚ ਗੋਲੀ ਮਾਰਾਂਗੇ", ਮਸ਼ਹੂਰ ਪੰਜਾਬੀ...

  • punjabi man driving taxi shot dead in canada

    Canada 'ਚ ਟੈਕਸੀ ਚਲਾ ਰਹੇ ਪੰਜਾਬੀ ਗੱਭਰੂ ਨੂੰ...

  • sukhbir singh badal rally

    ਪੰਜਾਬ 'ਚ ਬਣਾਓ ਖੇਤਰੀ ਪਾਰਟੀ ਦੀ ਸਰਕਾਰ, ਲਿਆ...

  • akali bjp alliance amit shah

    ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਅਮਿਤ ਸ਼ਾਹ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੇਂਦਰ ਤੇ ਹਰਿਆਣਾ ਸਰਕਾਰ ਨੇ ਸੱਤਾ ’ਚ ਬਣੇ ਰਹਿਣ ਦਾ ਨੈਤਿਕ ਹੱਕ ਗੁਆਇਆ : ਕੈਪਟਨ

PUNJAB News Punjabi(ਪੰਜਾਬ)

ਕੇਂਦਰ ਤੇ ਹਰਿਆਣਾ ਸਰਕਾਰ ਨੇ ਸੱਤਾ ’ਚ ਬਣੇ ਰਹਿਣ ਦਾ ਨੈਤਿਕ ਹੱਕ ਗੁਆਇਆ : ਕੈਪਟਨ

  • Updated: 14 Feb, 2021 09:04 PM
Chandigarh
center and haryana govt lose moral right to stay in power  capt
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, (ਅਸ਼ਵਨੀ)- ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਅੱਜ ਅੰਦੋਲਨਕਾਰੀ ਕਿਸਾਨਾਂ ਦੀਆਂ ਮੌਤਾਂ ’ਤੇ ਕੇਂਦਰ ਅਤੇ ਹਰਿਆਣਾ ਦੇ ਖੇਤੀ ਮੰਤਰੀਆਂ ਸਣੇ ਭਾਜਪਾ ਦੇ ਸੀਨੀਅਰ ਲੀਡਰਾਂ ਵਲੋਂ ਹਾਲ ਹੀ ਵਿਚ ਕੀਤੀ ਬਿਆਨਬਾਜ਼ੀ ’ਤੇ ਦੁੱਖ ਜਾਹਰ ਕਰਦਿਆਂ ਕਿਹਾ ਕਿ ਇਹ ਪਾਰਟੀ ਕੇਂਦਰ ਅਤੇ ਸੂਬੇ ਦੀ ਸੱਤਾ ਵਿਚ ਬਣੇ ਰਹਿਣ ਦਾ ਨੈਤਿਕ ਹੱਕ ਗੁਆ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਦੇਸ਼ ਦੇ ਹਿੱਤ ਵਿਚ ਸੱਤਾ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ ਅਤੇ ਇਹੀ ਰਾਹ ਐੱਮ. ਐੱਲ. ਏ. ਖੱਟਰ ਸਰਕਾਰ ਨੂੰ ਅਖਤਿਆਰ ਕਰ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਹਰਿਆਣਾ ਦੇ ਖੇਤੀ ਮੰਤਰੀ ਜੇ. ਪੀ. ਦਲਾਲ ਵਲੋਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਿਛਲੇ ਦੋ ਮਹੀਨੇ ਤੋਂ ਵੱਧ ਸਮੇਂ ਤੋਂ ਕੌਮੀ ਰਾਜਧਾਨੀ ਦੀਆਂ ਸਰਹੱਦਾਂ ’ਤੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਫੌਤ ਹੋ ਚੁੱਕੇ ਕਿਸਾਨਾਂ ਬਾਰੇ ਹਾਲ ਹੀ ’ਚ ਕੀਤੀ ਬਿਆਨਬਾਜ਼ੀ ਦੀ ਸਖਤ ਨਿੰਦਾ ਕੀਤੀ ਹੈ।

ਤੋਮਰ ਵਲੋਂ ਦਿੱਲੀ ਪੁਲਸ ਦੇ ਹਵਾਲੇ ਨਾਲ ਸਿਰਫ਼ ਦੋ ਕਿਸਾਨਾਂ ਦੀ ਮੌਤ ਹੋਣ ਅਤੇ ਇਕ ਵਲੋਂ ਖੁਦਕੁਸ਼ੀ ਕਰ ਜਾਣ ਬਾਰੇ ਦਿੱਤੇ ਬਿਆਨ ਲਈ ਉਨ੍ਹਾਂ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕੱਲਾ ਪੰਜਾਬ ਹੀ ਇਸ ਅੰਦੋਲਨ ਵਿਚ ਜਾਨ ਗੁਆ ਚੁੱਕੇ 102 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਦਾ ਕਰ ਚੁੱਕਾ ਹੈ।

ਉਨ੍ਹਾਂ ਨੇ ਕਿਸਾਨਾਂ ਬਾਰੇ ਅਸੰਵੇਦਨਸ਼ੀਲ ਟਿੱਪਣੀ ਕਰਨ ’ਤੇ ਹਰਿਆਣਾ ਦੇ ਮੰਤਰੀ ਦਲਾਲ ਨੂੰ ਵੀ ਕਰੜੇ ਹੱਥੀਂ ਲਿਆ, ਜਿਨ੍ਹਾਂ ਕਿਹਾ ਸੀ ਕਿ ਇਸ ਅੰਦੋਲਨ ਵਿਚ ਮਾਰੇ ਗਏ ਕਿਸਾਨ ਜੇਕਰ ਘਰ ਹੁੰਦੇ ਤਾਂ ਵੀ ਮਰ ਜਾਂਦੇ। ਮੁੱਖ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਉਸ ਬਿਆਨ ਦੀ ਵੀ ਨਿੰਦਾ ਕੀਤੀ ਕਿ ਕੇਂਦਰ ਸਰਕਾਰ ਦੀ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਕਿਸਾਨ ਕਲਿਆਣ ਫੰਡ ਵਿਚੋਂ ਵਿੱਤੀ ਸਹਾਇਤਾ ਦੇਣ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਸ਼ਰਮਨਾਕ ਗੱਲ ਹੈ ਕਿ ਜਿਹੜੀ ਸਰਕਾਰ ਨਵੇਂ ਖੇਤੀ ਕਾਨੂੰਨਾਂ ਦੀ ਪ੍ਰਚਾਰ ਮੁਹਿੰਮ ’ਤੇ 8 ਕਰੋੜ ਰੁਪਏ ਖਰਚ ਕਰ ਸਕਦੀ ਹੈ, ਉਹ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਨਹੀਂ ਦੇ ਸਕਦੀ, ਜਿਨ੍ਹਾਂ ਨੇ ਆਪਣੇ ਹੱਕਾਂ ਦੀ ਲੜਾਈ ਲੜਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ।

ਤੋਮਰ ਦੇ ਇਸ ਦਾਅਵੇ ਕਿ ਕੇਂਦਰ ਕੋਲ ਮ੍ਰਿਤਕ ਕਿਸਾਨਾਂ ਦਾ ਕੋਈ ਅੰਕੜਾ ਨਹੀਂ ਹੈ, ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਜੋ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਨ ਦਾ ਦਾਅਵਾ ਕਰ ਰਹੀ ਹੈ, ਉਹ ਇਹ ਵੀ ਨਹੀਂ ਜਾਣਦੀ ਕਿ ਉਨ੍ਹਾਂ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿੰਨੇ ਕਿਸਾਨਾਂ ਦੀ ਜਾਨ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਨੇ ਜਾਂ ਤਾਂ ਜਾਣਬੁੱਝ ਕੇ ਸਦਨ ਵਿਚ ਝੂਠ ਬੋਲਿਆ ਅਤੇ ਜਾਂ ਉਹ ਤੱਥਾਂ ਅਤੇ ਅੰਕੜਿਆਂ ਦਾ ਪਤਾ ਲਾਉਣ ਦੀ ਪ੍ਰਵਾਹ ਨਹੀਂ ਕਰਦੇ।
 

  • Center govt
  • Captain amrinder singh
  • ਹਰਿਆਣਾ
  • ਕੈਪਟਨ

ਪੰਜਾਬ 'ਚ ਐਤਵਾਰ ਨੂੰ ਕੋਰੋਨਾ ਦੇ 234 ਨਵੇਂ ਮਾਮਲੇ ਆਏ ਸਾਹਮਣੇ, 3 ਦੀ ਮੌਤ

NEXT STORY

Stories You May Like

  • central government  mamata banerjee
    ਨਾਗਰਿਕਤਾ ਦੇ ਨਾਂ ’ਤੇ ਮਤੂਆ ਭਾਈਚਾਰੇ ਨੂੰ ਭੁਲੇਖੇ ’ਚ ਪਾ ਰਹੀ ਕੇਂਦਰ ਸਰਕਾਰ : ਮਮਤਾ
  • highcourt  s strictness in ankur narula case
    ਅੰਕੁਰ ਨਰੂਲਾ ਮਾਮਲੇ 'ਚ ਹਾਈਕੋਰਟ ਦੀ ਸਖ਼ਤੀ, ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
  • akhilesh yadav targeted the government
    ਅਖਿਲੇਸ਼ ਨੇ ਸਰਕਾਰ 'ਤੇ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ਅੰਤਰਰਾਸ਼ਟਰੀ ਹਾਲਾਤ 'ਤੇ ਕੇਂਦਰ ਦੀ ਚੁੱਪ...
  • central government  transgender blood donation  supreme court
    ਟਰਾਂਸਜੈਂਡਰ ਤੇ ਸਮਲਿੰਗੀ ਨੂੰ ਖੂਨਦਾਨ ਕਰਨ ਦੀ ਨਹੀਂ ਦਿੱਤੀ ਜਾ ਸਕਦੀ ਇਜਾਜ਼ਤ : ਕੇਂਦਰ ਸਰਕਾਰ
  • ration card holder  central government
    ਕਰੋੜਾਂ ਰਾਸ਼ਨ ਕਾਰਡਧਾਰਕ ਪਰਿਵਾਰਾਂ ਲਈ ਖੁਸ਼ਖ਼ਬਰੀ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
  • india  international airport  central government
    ਭਾਰਤ ਨੂੰ ਮਿਲਿਆ ਇਕ ਹੋਰ ਇੰਟਰਨੈਸ਼ਨਲ ਏਅਰਪੋਰਟ ! ਕੇਂਦਰ ਸਰਕਾਰ ਨੇ ਕਰ'ਤਾ ਵੱਡਾ ਐਲਾਨ
  • animal husbandry donkeys  horses 50 lakh subsidy
    ਹੁਣ ਗਧੇ ਪਾਲਣ 'ਤੇ ਮਿਲੇਗਾ 50 ਲੱਖ ! ਕੇਂਦਰ ਸਰਕਾਰ ਲਿਆਈ ਨਵੀਂ ਯੋਜਨਾ, ਜਾਣੋ ਕਿਵੇਂ ਕਰਨਾ ਅਪਲਾਈ
  • gas cylinder shortage relief
    LPG ਸੰਕਟ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਮਿਲੇਗਾ 20 ਫੀਸਦ ਕੋਟਾ
  • revelation regarding death of cambridge school student jalandhar
    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ...
  • punjab long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut! ਐਤਵਾਰ ਦੀ ਛੁੱਟੀ ਦਾ...
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
  • jalandhar  lpg gas agency closes gates after seeing crowd
    ਜਲੰਧਰ : LPG Gas Agency ਨੇ ਭੀੜ ਦੇਖ ਬੰਦ ਕਰ ਲਏ ਗੇਟ, ਹੋਈ ਧੱਕਾ-ਮੁੱਕੀ
  • big incident in punjab
    ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਵਿਅਕਤੀ ਦਾ ਕਰ 'ਤਾ ਕਤਲ
  • woman dies under mysterious circumstances in khambra jalandhar
    ਜਲੰਧਰ ਦੇ ਖਾਂਬੜਾ 'ਚ ਔਰਤ ਦੀ ਭੇਦਭਰੀ ਹਾਲਤ 'ਚ ਮੌਤ, ਨਸ਼ੇੜੀ ਪਤੀ ਗ੍ਰਿਫ਼ਤਾਰ
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • bjp rally in moga
    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ...
Trending
Ek Nazar
girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੇ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • moga rally amit shah
      ਮੋਗਾ ਰੈਲੀ 'ਚ ਅਮਿਤ ਸ਼ਾਹ ਦਾ 'ਆਪ' 'ਤੇ ਵੱਡਾ ਹਮਲਾ, ਕਿਹਾ 'ਸਰਕਾਰ...
    • punjab long powercut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut! ਐਤਵਾਰ ਦੀ ਛੁੱਟੀ ਦਾ...
    • pet dog  young man bitten
      ਪੰਜਾਬ : ਪਾਲਤੂ ਕੁੱਤੇ ਦੇ ਵੱਢਣ ਨਾਲ ਬੇਕਾਬੂ ਹੋਇਆ ਨੌਜਵਾਨ, ਕੁੱਝ ਦਿਨ ਬਾਅਦ ਮੌਤ
    • sukhbir badal organizational structure of sc wing of shiromani akali dal
      ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ...
    • revelation regarding death of cambridge school student jalandhar
      ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ...
    • big incident in punjab
      ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਵਿਅਕਤੀ ਦਾ ਕਰ 'ਤਾ ਕਤਲ
    • woman dies under mysterious circumstances in khambra jalandhar
      ਜਲੰਧਰ ਦੇ ਖਾਂਬੜਾ 'ਚ ਔਰਤ ਦੀ ਭੇਦਭਰੀ ਹਾਲਤ 'ਚ ਮੌਤ, ਨਸ਼ੇੜੀ ਪਤੀ ਗ੍ਰਿਫ਼ਤਾਰ
    • punjab excise policy 2026 27
      ਪੰਜਾਬ ਆਬਕਾਰੀ ਨੀਤੀ 2026-27: ਸੂਬੇ 'ਚ 71 ਫੀਸਦੀ ਸ਼ਰਾਬ ਦੇ ਲਾਇਸੈਂਸ ਗਰੁੱਪਾਂ...
    • punjab pensioners pension holders
      ਪੰਜਾਬ ਦੇ ਪੈਨਸ਼ਨਰਾਂ ਲਈ ਹੋ ਗਿਆ ਵੱਡਾ ਐਲਾਨ, ਡੀ. ਏ. ਨੂੰ ਲੈ ਕੇ ਵੀ ਜਾਰੀ ਹੋਏ...
    • amit shah moga rally tarun chugh
      ਅਮਿਤ ਸ਼ਾਹ ਦੀ ਰੈਲੀ ਵਿਚ 'ਤੱਤੇ' ਹੋਏ ਤਰੁਣ ਚੁੱਘ, ਪੁਲਸ 'ਤੇ ਲਗਾਏ ਗੰਭੀਰ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +