Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    11:59:55 PM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੇਂਦਰ ਨੇ ਪੰਜਾਬ ਸਰਕਾਰ ਦੀ ਅਪੀਲ ਕੀਤੀ ਮਨਜ਼ੂਰ, ਕਿਸਾਨਾਂ ਦੀ ਭਲਾਈ ਲਈ ਲਿਆ ਇਹ ਫ਼ੈਸਲਾ

PUNJAB News Punjabi(ਪੰਜਾਬ)

ਕੇਂਦਰ ਨੇ ਪੰਜਾਬ ਸਰਕਾਰ ਦੀ ਅਪੀਲ ਕੀਤੀ ਮਨਜ਼ੂਰ, ਕਿਸਾਨਾਂ ਦੀ ਭਲਾਈ ਲਈ ਲਿਆ ਇਹ ਫ਼ੈਸਲਾ

  • Edited By Anmol Tagra,
  • Updated: 01 Dec, 2023 02:10 AM
Chandigarh
center approved appeal of punjab government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਇਸ ਸਾਲ ਜੁਲਾਈ ਵਿਚ ਹੜ੍ਹਾਂ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਪਛੇਤੀ ਬਿਜਾਈ ਕਾਰਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਹਿੱਤਾਂ ਲਈ ਖਰੀਦ ਪ੍ਰਕਿਰਿਆ ਦੀ ਮਿਆਦ ਵਧਾਉਣ ਬਾਬਤ ਸੂਬਾ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (ਡੀ.ਐੱਫ.ਪੀ.ਡੀ.) ਨੇ ਖਰੀਦ ਦੀ ਮਿਆਦ 7 ਦਸੰਬਰ ਤੱਕ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - 500 ਰੁਪਏ ਪਿੱਛੇ ਹੋਇਆ ਵਿਵਾਦ ਬਣਿਆ ਰਿਕਸ਼ਾ ਚਾਲਕ ਦੀ ਮੌਤ ਦੀ ਵਜ੍ਹਾ! ਜਾਣੋ ਕੀ ਹੈ ਪੂਰਾ ਮਾਮਲਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਭਾਗ ਨੂੰ ਝੋਨੇ ਦੀ ਖਰੀਦ ਦੀ ਮਿਆਦ ਵਧਾਉਣ ਲਈ ਮਾਮਲਾ ਡੀ.ਐੱਫ.ਪੀ.ਡੀ. ਕੋਲ ਉਠਾਉਣ ਦੇ ਨਿਰਦੇਸ਼ ਦਿੱਤੇ ਸਨ ਕਿਉਂਕਿ ਹਾਲ ਹੀ ਵਿੱਚ ਪੰਜਾਬ ਵਿੱਚ ਹੜ੍ਹ ਆਏ ਸਨ ਜਿਸ ਕਾਰਨ ਬਿਜਾਈ ਵਿੱਚ ਦੇਰੀ ਹੋਈ ਜਿਸ ਕਾਰਨ ਵਾਢੀ ਵੀ ਕਾਫ਼ੀ ਲੇਟ ਸ਼ੁਰੂ ਹੋਈ ਜੋ ਕਿ ਸੂਬੇ ਦੇ ਕੁਝ ਹਿੱਸਿਆਂ ਵਿਚ ਅਜੇ ਵੀ ਜਾਰੀ ਹੈ। 

ਇਹ ਖ਼ਬਰ ਵੀ ਪੜ੍ਹੋ - Exit Polls: ਜਾਣੋ 5 ਸੂਬਿਆਂ 'ਚ ਹੋਈਆਂ ਚੋਣਾਂ 'ਚ ਕਿਹੜੀ ਪਾਰਟੀ ਨੂੰ ਮਿਲ ਰਹੀਆਂ ਕਿੰਨੀਆਂ ਸੀਟਾਂ

ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਹਮੇਸ਼ਾ ਹੀ ਸਾਡੇ ਅੰਨਦਾਤੇ ਦੇ ਹਿੱਤਾਂ ਦੀ ਰਾਖੀ ਲਈ ਸਭ ਤੋਂ ਅੱਗੇ ਰਹੇ ਹਨ। ਮੰਤਰੀ ਨੇ ਕਿਹਾ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਚੱਲ ਰਹੀ ਵਾਢੀ ਦੇ ਮੱਦੇਨਜ਼ਰ ਖਰੀਦ ਪ੍ਰਕਿਰਿਆ ਦੀ ਮਿਆਦ ਵਿਚ ਇਹ ਵਾਧਾ ਜ਼ਰੂਰੀ ਸੀ ਅਤੇ ਇਹ ਮੁੱਖ ਮੰਤਰੀ ਦੇ ਨਿੱਜੀ ਯਤਨਾਂ ਸਦਕਾ ਹੀ ਸੰਭਵ ਹੋਇਆ ਹੈ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਵੱਲੋਂ ਮਿਤੀ 30.11.2023 ਨੂੰ ਜਾਰੀ ਸੰਦੇਸ਼ ਰਾਹੀਂ ਖਰੀਫ ਸੀਜ਼ਨ (ਕੇ.ਐਮ.ਐਸ.) 2023-24 ਦੌਰਾਨ ਝੋਨੇ ਦੀ ਖਰੀਦ ਦੀ ਮਿਆਦ 01.10.2023 ਤੋਂ 07.12.2023 ਕਰ ਦਿੱਤੀ ਜੋ ਕਿ ਪਹਿਲਾ 01.10.2023 ਤੋਂ 30.11.2023 ਤੱਕ ਸੀ।

ਇਹ ਖ਼ਬਰ ਵੀ ਪੜ੍ਹੋ - South Africa Tour: ODI ਤੇ T-20 ਨਹੀਂ ਖੇਡਣਗੇ ਰੋਹਿਤ ਸ਼ਰਮਾ, ਇਨ੍ਹਾਂ ਖ਼ਿਡਾਰੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਕਿਸਾਨਾਂ ਵੱਲੋਂ ਮੰਡੀਆਂ ਵਿਚ ਲਿਆਂਦੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚ ਝੋਨਾ ਲਿਆਉਣ ਵਾਲੇ ਕਿਸਾਨਾਂ ਲਈ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਅੱਜ ਤੱਕ, ਮੌਜੂਦਾ ਖਰੀਫ ਸੀਜ਼ਨ (ਕੇ.ਐਮ.ਐਸ.) 2023-24 ਦੌਰਾਨ, ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਸੂਬੇ ਭਰ ਵਿਚ ਲਗਭਗ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਸੂਬੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਐਮ.ਐਸ.ਪੀ. ਵਜੋਂ 39,400 ਕਰੋੜ ਰੁਪਏ ਸਿੱਧੇ ਟਰਾਂਸਫਰ ਕੀਤੇ ਗਏ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Center Government
  • Punjab Government
  • Punjab
  • Farmers
  • ਕੇਂਦਰ ਸਰਕਾਰ
  • ਪੰਜਾਬ ਸਰਕਾਰ
  • ਪੰਜਾਬ
  • ਕਿਸਾਨ

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ

NEXT STORY

Stories You May Like

  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ ਸ਼ਲਾਘਾ
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • mamdani urges to arrest netanyahu
    ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ
  • boeing 787 9 dreamliner passengers going to canada will get big relief
    Canada ਜਾਣ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ : ਨਰਿੰਦਰ ਮੋਦੀ
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • punjabi singer khan saab  s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ ਵੱਡਾ ਫ਼ੈਸਲਾ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +