Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    8:24:31 AM

  • jalandhar  female councilor  husband  injured

    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • complete this work by 15th october heavy fine may be imposed

    15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ...

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਲਈ ਖੁਸ਼ਖ਼ਬਰੀ, ਕੇਂਦਰ ਸਰਕਾਰ ਨੇ ਵੱਡੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ

PUNJAB News Punjabi(ਪੰਜਾਬ)

ਪੰਜਾਬ ਲਈ ਖੁਸ਼ਖ਼ਬਰੀ, ਕੇਂਦਰ ਸਰਕਾਰ ਨੇ ਵੱਡੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ

  • Edited By Gurminder Singh,
  • Updated: 07 Jun, 2025 05:43 PM
Chandigarh
central government punjab project
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਚ 800-800 ਮੈਗਾਵਾਟ ਦੇ 3 ਹੋਰ ਬਿਜਲੀ ਉਤਪਾਦਨ ਯੂਨਿਟ ਸਥਾਪਤ ਕਰਨ ਦੀ ਮੰਗ ਨੂੰ ਕੇਂਦਰੀ ਬਿਜਲੀ ਮੰਤਰੀ ਵਲੋਂ ਪ੍ਰਵਾਨ ਕਰ ਲਿਆ ਗਿਆ। ਅੱਜ ਇਥੇ ਭਾਰਤ ਸਰਕਾਰ ਦੇ ਬਿਜਲੀ ਵਿਭਾਗ ਵਲੋਂ ਉਤਰ ਭਾਰਤ ਦੇ ਬਿਜਲੀ ਮੰਤਰੀ ਦੀ ਰੱਖੀ ਕਾਨਫਰੰਸ ਵਿਚ ਪੰਜਾਬ ਰਾਜ ਦੀ ਪ੍ਰਤੀਨਿਧਤਾ ਕਰਦਿਆਂ ਹਰਭਜਨ ਸਿੰਘ ਈ. ਟੀ. ਓ. ਨੇ ਇਹ ਮੁੱਦਾ ਚੁੱਕਿਆ ਸੀ। ਇਸ ਕਾਨਫਰੰਸ ਦੀ ਪ੍ਰਧਾਨਗੀ ਭਾਰਤ ਸਰਕਾਰ ਦੇ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਕੀਤੀ ਗਈ, ਜਿਸ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਰਾਜਸਥਾਨ, ਉਤਰ ਪ੍ਰਦੇਸ਼, ਉਤਰਾਖੰਡ, ਜੰਮੂ ਕਸ਼ਮੀਰ, ਲਦਾਖ਼ ਅਤੇ ਦਿੱਲੀ ਸਰਕਾਰ ਦੇ ਬਿਜਲੀ ਮੰਤਰੀਆਂ ਅਤੇ ਅਧਿਕਾਰੀਆਂ ਵਲੋਂ ਸ਼ਿਰਕਤ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ 19 ਥਾਂਵਾਂ 'ਤੇ ਜ਼ਮੀਨ ਹੋਵੇਗੀ ਅਕਵਾਇਰ, ਬਨਣਗੇ ਅਰਬਨ ਅਸਟੇਟ

ਬਿਜਲੀ ਮੰਤਰੀ ਨੇ ਰੋਪੜ ਥਰਮਲ ਪਲਾਂਟ ਦੀ ਮੌਜੂਦਾ ਬਿਜਲੀ ਉਤਪਾਦਨ ਸਮਰੱਥਾ ਨੂੰ ਵਧਾਉਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਕੋਲ ਆਪਣੀ ਕੋਲੇ ਦੀ ਖਾਨ ਹੈ ਪ੍ਰੰਤੂ ਕੇਂਦਰ ਸਰਕਾਰ ਵਲੋਂ ਕੋਲੇ ਦੀ ਢੁਆਈ 1000 ਕਿਲੋਮੀਟਰ
ਤੋਂ ਵੱਧ ਨਾ ਕਰਨ ਦੀ ਸ਼ਰਤ ਕਾਰਨ ਇਨ੍ਹਾਂ ਥਰਮਲ ਪਲਾਂਟਾਂ ਦੀ ਸਮਰੱਥਾ ਵਧਾਉਣ ਵਿਚ ਪੇਸ਼ ਆ ਰਹੀ ਦਿੱਕਤ ਦਾ ਮੁੱਦਾ ਚੁੱਕਿਆ, ਇਸ ਮੰਗ ਨੂੰ ਸਵੀਕਾਰ ਕਰਦਿਆਂ ਕੇਂਦਰੀ ਬਿਜਲੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਲਾ ਲੈ ਕੇ ਜਾਣ ਦੀ ਹੱਦ ਨੂੰ 1500 ਕਿਲੋਮੀਟਰ ਤੋਂ ਵਧਾ ਦਿੱਤਾ ਜਾਵੇ ਅਤੇ ਪੰਜਾਬ ਦੇ ਰੋਪੜ ਵਿਚ 800-800 ਮੈਗਾਵਾਟ ਦੇ ਦੋ ਹੋਰ ਬਿਜਲੀ ਉਤਪਾਦਨ ਦੇ ਪਲਾਂਟ ਨੂੰ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਜਾਵੇ। ਇਸ ਦੇ ਨਾਲ ਹੀ 800 ਮੈਗਾਵਾਟ ਦਾ ਇਕ ਨਵਾਂ ਯੂਨਿਟ ਪੰਜਾਬ ਵਿਚ ਸਥਾਪਤ ਕਰਨ ਨੂੰ ਵੀ ਮਨਜ਼ੂਰੀ ਦੇ ਦਿਤੀ। 

ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ, ਅਹਿਮ ਜਾਣਕਾਰੀ ਆਈ ਸਾਹਮਣੇ

ਕੇਂਦਰੀ ਬਿਜਲੀ ਮੰਤਰੀ ਦੀ ਇਸ ਮਨਜ਼ੂਰੀ ਨਾਲ ਪੰਜਾਬ ਵਿਚ 2400 ਮੈਗਾਵਾਟ ਦੇ ਥਰਮਲ ਪਲਾਂਟ ਸਥਾਪਤ ਹੋਣ ਦਾ ਰਾਹ ਪੱਧਰਾ ਹੋ ਗਿਆ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵਲੋਂ ਸੂਬੇ ਵਿਚ 7000 ਮੈਗਾਵਾਟ ਸੋਲਰ ਪਾਵਰ ਉਤਪਾਦਨ ਦੇ ਦਿੱਤੇ ਗਏ ਟੀਚੇ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਵਿਚ ਲੋੜੀਂਦੀ ਜ਼ਮੀਨ ਦੀ ਕੀਮਤ ਜ਼ਿਆਦਾ ਹੋਣ ਕਾਰਨ ਇਸ ਦਿਸ਼ਾ ਵਿਚ ਟੀਚੇ ਹਾਸਲ ਕਰਨ ਵਿਚ ਦਿੱਕਤ ਪੇਸ਼ ਆ ਰਹੀ ਹੈ ਪ੍ਰੰਤੂ ਪੰਜਾਬ ਸਰਕਾਰ ਕਿਸੇ ਗੁਆਂਢੀ ਸੂਬੇ ਵਿਚ ਇਹ ਸੋਲਰ ਪ੍ਰੋਜੈਕਟ ਲਗਾਉਣ ਲਈ ਯਤਨਸ਼ੀਲ ਹੈ ਜਿੱਥੋਂ ਬਿਜਲੀ ਦੀ ਸਪਲਾਈ ਵੀ ਸੋਖਿਆਂ ਹੀ ਪੰਜਾਬ ਨੂੰ ਹੋ ਜਾਵੇ।

ਇਹ ਵੀ ਪੜ੍ਹੋ : ਪੰਜਾਬ : ਪੁਰਾਣੇ ਵਾਹਨਾਂ ਦੀ ਬੈਕਲਾਗ ਐਂਟਰੀ ਸ਼ੁਰੂ, ਹੁਣ ਆਨਲਾਈਨ ਕਰਵਾਈ ਜਾ ਸਕੇਗੀ ਆਰ. ਸੀ

ਇਸ ਮੌਕੇ ਬਿਜਲੀ ਨਾਲ ਸਬੰਧਤ ਪੰਜਾਬ ਦੇ ਪੱਖ ਨੂੰ ਮਜ਼ਬੂਤੀ ਨਾਲ ਰੱਖਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ ਮੰਗੀ ਗਈ 1000 ਮੈਗਾਵਾਟ ਬਿਜਲੀ ਨੂੰ ਜਲਦ ਪੂਰਾ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਨੂੰ ਸੁਰੱਖਿਅਤ ਕਰਨ ਲਈ ਹਮੇਸ਼ਾ ਪੰਜਾਬ ਵਲੋਂ ਵੱਧ ਚੜ੍ਹ ਕੇ ਯੋਗਦਾਨ ਪਾਇਆ ਗਿਆ ਹੈ, ਇਸ ਲਈ ਝੋਨੇ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੀ ਇਸ ਮੰਗ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਬਿਜਲੀ ਮਿਲ ਸਕੇ ਅਤੇ ਉਹ ਝੋਨੇ ਨੂੰ ਲੋੜ ਅਨੁਸਾਰ ਪਾਣੀ ਲਗਾ ਸਕਣ। ਮੌਜੂਦਾ ਸਮੇਂ ਪੰਜਾਬ ਰਾਜ ਨੂੰ ਕੇਂਦਰੀ ਪੂਲ ਵਿਚੋਂ 275 ਮੈਗਾਵਾਟ ਬਿਜਲੀ ਮਿਲ ਰਹੀ ਹੈ।ਉਨ੍ਹਾਂ ਕਿਹਾ ਕਿ ਬੀ.ਬੀ.ਐੱਮ.ਬੀ. ਜਲੰਧਰ ਵਿਖੇ ਪਹਿਲਾ ਤੋਂ ਲੱਗੇ ਹੋਏ 100 ਐੱਮ. ਵੀ. ਏ. ਦੇ 2 ਟਰਾਂਸਫਾਰਮਰਾਂ ਦੀ ਸਮਰੱਥਾ ਵਧਾ ਕੇ 160 ਐੱਮ. ਵੀ. ਏ. ਕਰਨ ਸਬੰਧੀ ਸਾਰੀਆਂ ਜ਼ਰੂਰੀ ਪ੍ਰਵਾਨਗੀਆ ਹਾਸਲ ਕੀਤੀਆਂ ਜਾ ਚੁੱਕੀਆਂ ਹਨ ਅਤੇ ਇਸ ਕਾਰਜ ਲਈ ਖਰਚ ਵੀ ਪੰਜਾਬ ਸਰਕਾਰ ਵੱਲੋਂ ਕੀਤਾ ਜਾਣਾ ਹੈ ਪ੍ਰੰਤੂ ਫਿਰ ਵੀ ਇਹ ਮਾਮਲਾ ਨੇਪਰੇ ਨਹੀਂ ਚੜ੍ਹ ਰਿਹਾ ਜਿਸ ਕਾਰਨ  ਦਿੱਕਤ ਦਾ ਸਾਹਮਣਾ ਕਰਨਾ ਪੈਂ ਰਿਹਾ ਹੈ। ਇਸ ਸਬੰਧੀ ਪੈਂਡਿੰਗ ਕਾਰਵਾਈ ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਬੀ. ਬੀ. ਐੱਮ. ਬੀ. ਜਲੰਧਰ ਦੇ ਯੂਨਿਟ ਨੂੰ ਸਹੀ ਤਰੀਕੇ ਚਲਾਇਆ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 31 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ

ਬਿਜਲੀ ਮੰਤਰੀ ਨੇ ਇਸ ਮੌਕੇ ਕੇਂਦਰ ਸਰਕਾਰ ਦੀ ਆਰ.ਡੀ.ਐੱਸ.ਐੱਸ.ਸਕੀਮ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਇਸ ਸਕੀਮ ਅਧੀਨ ਪੰਜਾਬ ਰਾਜ ਦੇ ਬਿਜਲੀ ਸਪਲਾਈ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਨੇ 60-40 ਦੀ ਰੇਸ਼ੋ ਵਿਚ 3600 ਕਰੋੜ ਦੇ ਦੇ ਪ੍ਰੋਜੈਕਟ ਲਈ 60 ਫ਼ੀਸਦ ਹਿੱਸਾ ਦੇਣਾ ਸੀ ਪ੍ਰੰਤੂ ਹੁਣ ਇਸ ਪ੍ਰੋਜੈਕਟ ਦੀ ਲਾਗਤ ਵਧਣ ਕਾਰਨ ਅਤੇ ਕੇਂਦਰੀ ਗ੍ਰਾਂਟ ਨਿਸ਼ਚਿਤ ਹੋਣ ਕਾਰਨ ਗ੍ਰਾਂਟ ਦੀ ਪ੍ਰਤੀਸ਼ਤ 60 ਘਟ ਕੇ 40 ਰਹਿ ਗਈ ਹੈ ਜਿਸ ਕਾਰਨ ਪੰਜਾਬ ਰਾਜ ਨੂੰ ਲਗਭਗ 300 ਕਰੋੜ ਦਾ ਘਾਟਾ ਹੋਵੇਗਾ । ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕੀ ਇਸ ਸਥਿਤੀ ਦੇ ਮੱਦੇਨਜ਼ਰ ਨਵੇਂ ਰੇਟਾਂ ਤੇ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਜਾਵੇ। ਬਿਜਲੀ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਰਾਜ ਵਿਚ ਜਲਦ ਸਾਈਬਰ ਸੁਰੱਖਿਆ ਆਡਿਟ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਅਹਿਮ ਖ਼ਬਰ, ਖੜ੍ਹਾ ਹੋਇਆ ਨਵਾਂ ਰੇੜਕਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Central Government
  • Punjab
  • Project
  • ਕੇਂਦਰ ਸਰਕਾਰ
  • ਪੰਜਾਬ
  • ਪ੍ਰੋਜੈਕਟ

ਵਾਹਨ ਚਾਲਕਾਂ 'ਤੇ ਲੱਗੀਆਂ ਸਖ਼ਤ ਪਾਬੰਦੀਆਂ! ਹੁਣ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ...

NEXT STORY

Stories You May Like

  • central government approves this major project
    ਕੇਂਦਰ ਸਰਕਾਰ ਨੇ ਵੱਡੇ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ, ਇਨ੍ਹਾਂ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • center approves major project in punjab
    ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਕੇਂਦਰ ਦੀ ਮਨਜ਼ੂਰੀ, ਪੰਜਾਬੀਆਂ ਦੀ 40 ਸਾਲ ਪੁਰਾਣੀ ਮੰਗ ਹੋਈ ਪੂਰੀ
  • service center  employees   union  letter
    ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • relief to punjab government from supreme court
    ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਜਾਂਚ ਨੂੰ ਅਦਾਲਤ 'ਚ ਦਿੱਤੀ ਸੀ ਚੁਣੌਤੀ
  • cm mann japan
    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ
  • president grants assent to uniform civil code bill in gujarat
    ਗੁਜਰਾਤ ’ਚ ਇਕਸਾਰ ਸਿਵਲ ਕੋਡ ਬਿੱਲ ਨੂੰ ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ, ਜਾਣੋ ਕੀ ਹੈ ਖਾਸ
  • jalandhar  female councilor  husband  injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhagwant mann  manjit sidhu  congress
      CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ
    • parvinder jhota dig accused
      ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +