Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    6:10:25 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕੇਂਦਰ ਸਰਕਾਰ ਦੀ 'ਅੰਮ੍ਰਿਤ ਯੋਜਨਾ' ਨਾਲ ਬਦਲੀ ਪੰਜਾਬ ਦੇ ਸ਼ਹਿਰਾਂ ਦੀ ਤਸਵੀਰ

PUNJAB News Punjabi(ਪੰਜਾਬ)

ਕੇਂਦਰ ਸਰਕਾਰ ਦੀ 'ਅੰਮ੍ਰਿਤ ਯੋਜਨਾ' ਨਾਲ ਬਦਲੀ ਪੰਜਾਬ ਦੇ ਸ਼ਹਿਰਾਂ ਦੀ ਤਸਵੀਰ

  • Edited By Disha,
  • Updated: 24 Apr, 2026 02:07 PM
Punjab
central government amrut yojana punjab picture urban areas
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਪੰਜਾਬ ਦੇ ਸ਼ਹਿਰੀ ਇਲਾਕਿਆਂ 'ਚ ਪਿਛਲੇ 5 ਸਾਲਾਂ 'ਚ ਕੇਂਦਰ ਸਰਕਾਰ ਦੀ AMRUT (ਅਟਲ ਮਿਸ਼ਨ ਫਾਰ ਰੀਜੁਵੇਨੇਸ਼ਨ ਐਂਡ ਅਰਬਨ ਟਰਾਂਸਫਾਰਮੇਸ਼ਨ) ਯੋਜਨਾ ਨੇ ਬੁਨਿਆਦੀ ਢਾਂਚੇ 'ਚ ਵੱਡੀ ਤਬਦੀਲੀ ਲਿਆਉਣ ਦੀ ਕੋਸ਼ਿਸ਼ ਕੀਤੀ ਹੈ। ਜਲ ਸਪਲਾਈ, ਸੀਵਰੇਜ ਸਿਸਟਮ ਅਤੇ ਗ੍ਰੀਨ ਖੇਤਰਾਂ ਦੇ ਵਿਕਾਸ 'ਤੇ ਫੋਕਸ ਕਰਦੇ ਹੋਏ ਹਜ਼ਾਰਾਂ ਕਰੋੜ ਰੁਪਏ ਖਰਚ ਕੀਤੇ ਹਨ। ਸੀਵਰੇਜ ਵਿਵਸਥਾ 'ਚ ਸੁਧਾਰ ਨੇ ਵੀ ਸ਼ਹਿਰਾਂ ਨੂੰ ਨਵੀਂ ਪਛਾਣ ਦਿੱਤੀ ਹੈ। ਨਵੀਆਂ ਲਾਈਆਂ ਅਤੇ ਟ੍ਰੀਟਮੈਂਟ ਸਿਸਟਮ ਨਾਲ ਪਾਣੀ ਭਰਨ ਦੀ ਸਮੱਸਿਆ ਘਟੀ ਹੈ ਅਤੇ ਸਾਫ਼-ਸਫਾਈ 'ਚ ਸੁਧਾਰ ਹੋਇਆ ਹੈ। ਇਸ ਨਾਲ ਸਿਹਤ ਸੰਬੰਧੀ ਜ਼ੋਖਮ ਵੀ ਘੱਟ ਹੋਇਆ ਹੈ।

ਸ਼ਹਿਰਾਂ ਦੀਆਂ ਪਾਰਕਾਂ ਨੂੰ ਮਿਲਿਆ ਨਵਾਂ ਜੀਵਨ 

AMRUT ਯੋਜਨਾ ਦਾ ਇਕ ਹੋਰ ਅਹਿਮ ਪਹਿਲੂ- ਹਰਿਆਲੀ ਹੈ। ਪਿਛਲੇ ਕੁਝ ਸਾਲਾਂ 'ਚ ਸ਼ਹਿਰਾਂ ਦੀਆਂ ਪਾਰਕਾਂ ਨੂੰ ਨਵਾਂ ਜੀਵਨ ਮਿਲਿਆ ਹੈ। ਛੋਟੇ ਸ਼ਹਿਰਾਂ ਦੀਆਂ ਪਾਰਕਾਂ ਹੁਣ ਲੋਕਾਂ ਦੇ ਮਿਲਣ-ਜੁਲਣ ਦੇ ਸਥਾਨ ਬਣ ਗਏ ਹਨ। ਬੱਚਿਆਂ ਦੇ ਖੇਡਣ ਤੋਂ ਲੈ ਕੇ ਬਜ਼ੁਰਗਾਂ ਧੀ ਸੈਰ ਤੱਕ, ਇਹ ਸਥਾਨ ਸ਼ਹਿਰੀ ਵਿਕਾਸ ਦਾ ਅਹਿਮ ਹਿੱਸਾ ਬਣ ਚੁੱਕੇ ਹਨ। 

3,626 ਕਰੋੜ ਦੇ ਪ੍ਰਾਜੈਕਟ, 80 ਫੀਸਦੀ ਤੋਂ ਵੱਧ ਕੰਮ ਪੂਰਾ

ਰਾਜ 'ਚ AMRUT ਦੇ ਅਧੀਨ ਕੁੱਲ 214 ਪ੍ਰਾਜੈਕਟ ਮਨਜ਼ੂਰ ਹੋਏ, ਜਿਨ੍ਹਾਂ ਦੀ ਕੁੱਲ ਲਾਗਤ 3,626 ਕਰੋੜ ਰਹੀ। ਇਨ੍ਹਾਂ 'ਚੋਂ ਲਗਭਗ 2,980 ਕਰੋੜ ਦੇ ਕੰਮ ਪੂਰੇ ਕੀਤੇ ਜਾ ਚੁੱਕੇ ਹਨ ਯਾਨੀ ਕਰੀਬ 82 ਫੀਸਦੀ ਪ੍ਰਾਜੈਕਟ ਪੂਰੇ ਹੋ ਚੁੱਕੇ ਹਨ।

  • ਹਰ ਘਰ ਪਾਣੀ ਵੱਲ ਵਧਦਾ ਪੰਜਾਬ
  • AMRUT 2.0 ਦੇ ਅਧੀਨ ਟੀਚਾ ਹੈ ਕਿ ਹਰ ਸ਼ਹਿਰੀ ਘਰ ਟੂਟੀ ਨਾਲ ਪਾਣੀ ਪਹੁੰਚੇ। 
  • ਕੁੱਲ ਬਜਟ ਦਾ 60-65 ਫੀਸਦੀ ਹਿੱਸਾ ਪਾਣੀ ਦੀ ਸਪਲਾਈ 'ਤੇ ਖਰਚ 
  • ਮਲੋਟ ਸ਼ਹਿਰ 'ਚ 16.25 ਕਰੋੜ ਰੁਪਏ ਦੀ ਯੋਜਨਾ ਨਾਲ ਲਗਭਗ 1 ਲੱਖ ਲੋਕਾਂ ਨੂੰ ਫ਼ਾਇਦਾ
  • ਸਮਾਨਾ (ਪਟਿਆਲਾ) 'ਚ 61 ਕਰੋੜ ਦਾ ਜਲ ਪ੍ਰਾਜੈਕਟ
  • ਇਨ੍ਹਾਂ ਪ੍ਰਾਜੈਕਟਾਂ ਨਾਲ ਕਈ ਸ਼ਹਿਰਾਂ 'ਚ ਪਾਣੀ ਦੀ ਸਪਲਾਈ ਪਹਿਲਾਂ ਤੋਂ ਵੱਧ ਨਿਯਮਿਤ ਹੋਈ ਹੈ ਅਤੇ ਟੈਂਕਰ 'ਤੇ ਨਿਰਭਰਤਾ ਘੱਟ ਹੋਈ ਹੈ। 

ਸੀਵਰੇਜ ਨੈੱਟਵਰਕ ਦਾ ਵਿਸਥਾਰ, ਸਿਹਤ 'ਚ ਸੁਧਾਰ

  • ਇਸ ਸਕੀਮ ਦੇ ਤਹਿਤ ਸੀਵਰੇਜ ਪਾਈਪਲਾਈਨਾਂ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ (ਐੱਸ.ਟੀ.ਪੀ.) ਬਣਾਏ ਗਏ ਹਨ।
  • ਕਈ ਸ਼ਹਿਰਾਂ 'ਚ ਪਾਣੀ ਭਰਨ ਦੀ ਸਮੱਸਿਆ 'ਚ ਕਮੀ
  • ਸਵੱਛਤਾ ਅਤੇ ਜਨਤਕ ਸਿਹਤ 'ਚ ਸੁਧਾਰ
  • ਹਾਲਾਂਕਿ ਕੁਝ ਪ੍ਰਾਜੈਕਟ ਅਜੇ ਵੀ ਅਧੂਰੇ ਹਨ, ਜਿਸ ਕਾਰਨ ਪੂਰੀ ਸਮਰੱਥਾ ਹਾਸਲ ਨਹੀਂ ਹੋ ਸਕੀ ਹੈ।

ਸ਼ਹਿਰਾਂ 'ਚ ਹਰੇ-ਭਰੇ ਖੇਤਰਾਂ 'ਚ ਵਾਧਾ

  • AMRUT ਦੇ ਤਹਿਤ ਪਾਰਕਾਂ ਅਤੇ ਹਰੇ-ਭਰੇ ਖੇਤਰਾਂ ਦਾ ਵਿਕਾਸ ਕੀਤਾ ਗਿਆ:
  • ਨਵੇਂ ਪਾਰਕ ਅਤੇ ਓਪਨ ਜਿੰਮ
  • ਪੈਦਲ ਟ੍ਰੈਕ ਅਤੇ ਕਮਿਊਨਿਟੀ ਸਪੇਸ
  • ਇਸ ਨਾਲ ਛੋਟੇ ਸ਼ਹਿਰਾਂ ਵਿਚ ਵੀ ਲੋਕਾਂ ਨੂੰ ਬਿਹਤਰ ਜੀਵਨ ਪੱਧਰ ਦਾ ਅਨੁਭਵ ਮਿਲਿਆ ਹੈ।

ਡਾਟਾ

  • 214 ਪ੍ਰੋਜੈਕਟਾਂ ਨੂੰ ਮਨਜ਼ੂਰੀ
  • ਕੁੱਲ ਲਾਗਤ 3,626 ਕਰੋੜ ਰੁਪਏ
  • 2,980 ਕਰੋੜ ਰੁਪਏ ਦੇ ਕੰਮ ਪੂਰੇ ਕੀਤੇ ਗਏ
  •  60% ਤੋਂ ਵੱਧ ਬਜਟ ਪਾਣੀ ਦੀ ਸਪਲਾਈ 
  • 665 ਕਰੋੜ ਰੁਪਏ (2026-27 ਦੀ ਵੰਡ)
  • ਮਲੋਟ 'ਚ 1 ਲੱਖ ਲੋਕਾਂ ਨੂੰ ਲਾਭ

AMRUT ਸਕੀਮ ਨੇ ਪੰਜਾਬ ਦੇ ਸ਼ਹਿਰਾਂ 'ਚ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਨੂੰ ਮਜ਼ਬੂਤ ​​ਕੀਤਾ ਹੈ। ਪਾਣੀ, ਸੀਵਰੇਜ ਅਤੇ ਹਰਿਆਲੀ ਵਾਲੇ ਖੇਤਰਾਂ 'ਚ ਸੁਧਾਰ ਨਜ਼ਰ ਆ ਰਿਹਾ ਹੈ ਪਰ ਪੂਰੀ ਸਫਲਤਾ ਲਈ ਸਮੇਂ ਸਿਰ ਲਾਗੂ ਕਰਨਾ ਅਤੇ ਸਥਾਨਕ ਸੰਸਥਾਵਾਂ ਦੀ ਸਮਰੱਥਾ 'ਚ ਵਾਧਾ ਕਰਨਾ ਜ਼ਰੂਰੀ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Central Government
  • AMRUT Yojana
  • Punjab
  • Picture
  • Urban Areas
  • ਕੇਂਦਰ ਸਰਕਾਰ
  • ਅੰਮ੍ਰਿਤ ਯੋਜਨਾ
  • ਪੰਜਾਬ
  • ਤਸਵੀਰ
  • ਸ਼ਹਿਰੀ ਇਲਾਕੇ

ਪੰਜਾਬ: ਕਲਯੁੱਗੀ ਮਾਂ ਦਾ ਸ਼ਰਮਨਾਕ ਕਾਰਾ, ਆਪਣੇ ਹੀ ਜਵਾਕ ਦੀਆਂ ਲੱਤਾਂ...

NEXT STORY

Stories You May Like

  • pm shri scheme transforms the landscape of school education
    ਪੀਐੱਮ ਸ਼੍ਰੀ ਯੋਜਨਾ ਨੇ ਬਦਲੀ ਦੇਸ਼ ਦੀ ਸਕੂਲੀ ਸਿੱਖਿਆ ਦੀ ਤਸਵੀਰ: 4 ਸਾਲਾਂ 'ਚ 90 ਫੀਸਦੀ ਟੀਚਾ ਪੂਰਾ
  • pilot s entry changed the political picture
    ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਦਿਖੇ ਚਰਨਜੀਤ ਚੰਨੀ ਅਤੇ ਰਾਜਾ ਵੜਿੰਗ
  • sugar will be cheaper soon know the government s plan
    ਜਲਦ ਸਸਤੀ ਹੋਵੇਗੀ ਖੰਡ, ਜਾਣੋ ਤਿਉਹਾਰਾਂ ਤੋਂ ਪਹਿਲਾਂ ਕੀ ਹੈ ਸਰਕਾਰ ਦੀ ਯੋਜਨਾ
  • gold prices change the picture of the jewellery market
    ਸੋਨੇ ਦੀਆਂ ਕੀਮਤਾਂ ਨੇ ਬਦਲੀ ਗਹਿਣਾ ਮਾਰਕਿਟ ਦੀ ਤਸਵੀਰ, ਗੋਲਡ ਸਕੀਮਾਂ ਦਾ ਵੀ ਘਟਿਆ ਰੁਝਾਨ
  • government implements   gobardhan   scheme  get price support for 10 years
    ਸਰਕਾਰ ਨੇ ‘ਗੋਬਰਧਨ’ ਯੋਜਨਾ ਕੀਤੀ ਲਾਗੂ, CBG ਉਤਪਾਦਕਾਂ ਨੂੰ 10 ਸਾਲਾਂ ਤੱਕ ਮਿਲੇਗਾ ਮੁੱਲ ਸਮਰਥਨ
  • british village of 350 residents seeks independence
    ਬ੍ਰਿਟੇਨ ਦੇ 350 ਲੋਕਾਂ ਵਾਲੇ ਪਿੰਡ ਨੇ ਮੰਗੀ ‘ਆਜ਼ਾਦੀ’, 1,200 ਸ਼ਰਨਾਰਥੀਆਂ ਨੂੰ ਵਸਾਉਣ ਦੀ ਯੋਜਨਾ ਦਾ ਵਿਰੋਧ
  • desecration of dr ambedkar s statues
    ਡਾ. ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਸਖ਼ਤ ਕਦਮ ਚੁੱਕੇ: ਪ੍ਰਭਦਿਆਲ
  • da letter  another betrayal of employees by the aap government
    ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ ਸਿੰਘ ਢਿੱਲੋਂ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +