Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    2:10:03 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਹਿਮ ਖ਼ਬਰ : ਪੰਜਾਬ ਦੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ’ਤੇ ਕੇਂਦਰ ਸਰਕਾਰ ਨੇ ਦਿੱਤੀ ਇਹ ਪ੍ਰਤੀਕਿਰਿਆ

PUNJAB News Punjabi(ਪੰਜਾਬ)

ਅਹਿਮ ਖ਼ਬਰ : ਪੰਜਾਬ ਦੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ’ਤੇ ਕੇਂਦਰ ਸਰਕਾਰ ਨੇ ਦਿੱਤੀ ਇਹ ਪ੍ਰਤੀਕਿਰਿਆ

  • Updated: 13 Nov, 2022 07:43 PM
Chandigarh
central government expressed satisfaction aam aadmi clinics of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਭਾਰਤ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ’ਚ ਕਈ ਪਹਿਲਕਦਮੀਆਂ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਹੈ। ਭਾਰਤ ਸਰਕਾਰ ਨਿਯਮਿਤ ਤੌਰ ’ਤੇ ਵੱਖ-ਵੱਖ ਵਿਧੀਆਂ ਰਾਹੀਂ ਸੂਬਿਆਂ ’ਚ ਐੱਨ. ਐੱਚ. ਐੱਮ. ਦੀ ਪ੍ਰਗਤੀ ਦੀ ਨਿਗਰਾਨੀ ਕਰਦੀ ਹੈ। ਸਭ ਤੋਂ ਮਹੱਤਵਪੂਰਨ ਵਿਧੀ ਹੈ ਕਾਮਨ ਰੀਵਿਊ ਮਿਸ਼ਨ (ਸੀ. ਆਰ. ਐੱਮ.) ਜੋ ਹਰ ਸਾਲ ਕੀਤੀ ਜਾਂਦੀ ਹੈ। ਸੀ.ਆਰ.ਐੱਮ. ਦੇ ਤਹਿਤ ਸਰਕਾਰੀ ਅਧਿਕਾਰੀਆਂ, ਜਨ ਸਿਹਤ ਮਾਹਿਰਾਂ, ਵਿਕਾਸ ਭਾਈਵਾਲਾਂ ਦੇ ਪ੍ਰਤੀਨਿਧਾਂ ਅਤੇ ਸਿਵਲ ਸੁਸਾਇਟੀ ਸੰਸਥਾਵਾਂ ਦੀ ਇਕ ਟੀਮ ਵੱਖ-ਵੱਖ ਸੂਬਿਆਂ ’ਚ ਖੇਤਰੀ ਦੌਰਾ ਕਰਦੀ ਹੈ। ਸੀ.ਆਰ.ਐੱਮ. ਦਾ ਉਦੇਸ਼ ਲੋਕਾਂ ਦੇ ਨਜ਼ਰੀਏ ਤੋਂ ਪ੍ਰੋਗਰਾਮਾਂ ਨੂੰ ਲਾਗੂ ਕਰਨ ਦਾ ਮੁਲਾਂਕਣ ਕਰਨਾ ਹੈ।

ਇਹ ਖ਼ਬਰ ਵੀ ਪੜ੍ਹੋ : T20 ਵਰਲਡ ਕੱਪ ’ਚ ਪਾਕਿਸਤਾਨ ਦੀ ਹਾਰ ਮਗਰੋਂ ਮੋਗਾ ’ਚ ਭਿੜੇ ਵਿਦਿਆਰਥੀਆਂ ਦੇ ਦੋ ਗਰੁੱਪ, ਜੰਮ ਕੇ ਹੋਇਆ ਪਥਰਾਅ

ਡਿਪਟੀ ਡਾਇਰੈਕਟਰ ਜਨਰਲ, ਆਯੂਸ਼,  ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲਾ ਡਾ. ਏ. ਰਘੂ ਦੀ ਅਗਵਾਈ ਹੇਠ 16 ਮੈਂਬਰੀ 15ਵੀਂ ਕਾਮਨ ਰੀਵਿਊ ਮਿਸ਼ਨ ਟੀਮ ਨੇ 4 ਤੋਂ 11 ਨਵੰਬਰ ਤੱਕ ਸੂਬੇ ਦਾ ਦੌਰਾ ਕੀਤਾ, ਜਿਸ ਦੌਰਾਨ ਇਸ ਨੇ ਫਿਰੋਜ਼ਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਦਾ ਦੌਰਾ ਕੀਤਾ। ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ’ਤੇ ਪੂਰੀ ਤਸੱਲੀ ਜ਼ਾਹਿਰ ਕਰਦਿਆਂ ਟੀਮ ਨੇ ਸੂਬੇ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਸੂਬੇ ’ਚ ਵੱਧ ਤੋਂ ਵੱਧ ਸੰਸਥਾਗਤ ਜਣੇਪੇ ਹੋ ਰਹੇ ਹਨ ਅਤੇ ਗਰਭਵਤੀ ਔਰਤਾਂ ਨੂੰ ਸਾਰੀਆਂ ਸਿਹਤ ਸਹੂਲਤਾਂ ’ਚ ਮਿਆਰੀ ਖੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਜ਼ਿਆਦਾਤਰ ਔਰਤਾਂ ਨੂੰ ਡੀ.ਬੀ.ਟੀ. ਰਾਹੀਂ ਜੀ.ਐੱਸ.ਵਾਈ. ਦੀ ਅਦਾਇਗੀ ਕੀਤੀ ਗਈ ਹੈ। ਇਸੇ ਤਰ੍ਹਾਂ ਜ਼ਿਆਦਾਤਰ ਸਿਹਤ ਸੰਸਥਾਵਾਂ ’ਚ ਪਰਿਵਾਰ ਯੋਜਨਾਬੰਦੀ ਸਬੰਧੀ ਸਹੂਲਤਾਂ ਵੀ ਉਪਲੱਬਧ ਹਨ। ਜ਼ਿਲ੍ਹਾ ਹਸਪਤਾਲਾਂ ’ਚ ਫੈਮਿਲੀ ਪਾਰਟੀਸਿਪੇਟਰੀ ਕੇਅਰ ਦਾ ਅਭਿਆਸ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਹਸਪਤਾਲਾਂ ’ਚ ਬ੍ਰੈਸਟ ਫੀਡਿੰਗ ਕਾਰਨਰ ਸਥਾਪਿਤ ਕੀਤੇ ਗਏ ਹਨ। ਏ. ਡਬਲਿਊ. ਸੀਜ਼ ਅਤੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ’ਚ ਆਰ. ਬੀ. ਐੱਸ. ਕੇ. ਸਕਰੀਨਿੰਗ ਕਰਵਾਈ ਜਾ ਰਹੀ ਹੈ ਅਤੇ ਬੱਚਿਆਂ ਨੂੰ ਮੁਫ਼ਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

ਇਹ ਖ਼ਬਰ ਵੀ ਪੜ੍ਹੋ : ਸਾਊਦੀ ਅਰਬ ’ਚ ਵਾਪਰੇ ਭਿਆਨਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਇਹ ਵੀ ਦੇਖਿਆ ਗਿਆ ਕਿ ਟੀਕਾਕਰਨ ਸੇਵਾਵਾਂ ਆਊਟਰੀਚ ਕੈਂਪਾਂ (ਮਮਤਾ ਦਿਵਸ) ਰਾਹੀਂ ਅਤੇ ਐੱਸ. ਸੀ.-ਐੱਚ. ਡਬਲਿਊ. ਸੀ. ਪੱਧਰ ਤੱਕ ਸਾਰੀਆਂ ਸਿਹਤ ਸਹੂਲਤਾਂ ’ਤੇ ਉਪਲੱਬਧ ਹਨ। ਆਸ਼ਾ ਵਰਕਰਾਂ ਵੱਲੋਂ ਮਾਵਾਂ ਅਤੇ ਬੱਚਿਆਂ ਨੂੰ ਟੀਕਾਕਰਨ ਲਈ ਸੈਸ਼ਨ ਸਾਈਟਾਂ ’ਤੇ ਲਿਜਾਇਆ ਜਾਂਦਾ ਹੈ। ਜ਼ਿਆਦਾਤਰ ਮਾਵਾਂ ਟੀਕਾਕਰਨ ਸੇਵਾਵਾਂ ਬਾਰੇ ਜਾਣਕਾਰ ਹਨ। ਸੂਬੇ ’ਚ ਉਮੰਗ ਕਲੀਨਿਕ ਕਾਰਜਸ਼ੀਲ ਹਨ ਅਤੇ ਐੱਸ. ਸੀ.-ਐੱਚ. ਡਬਲਿਊ. ਸੀ. ਅਤੇ ਏ. ਡਬਲਿਊ. ਸੀ. ’ਚ ਸੈਨੇਟਰੀ ਨੈਪਕਿਨ ਮੁਹੱਈਆ ਕਰਵਾਏ ਜਾਂਦੇ ਹਨ। ਸੀ.ਆਰ.ਐੱਮ. ਨੇ ਇਹ ਵੀ ਨੋਟ ਕੀਤਾ ਕਿ ਸੂਬੇ ਨੇ ਸੀ.ਐੱਚ.ਓਜ਼ ਦੇ ਨਾਲ ਐੱਚ. ਡਬਲਿਊ. ਸੀਜ਼ ਦੇ ਸੰਚਾਲਨ ਦੇ ਟੀਚੇ ਨੂੰ ਪੂਰਾ ਕਰ ਲਿਆ ਹੈ। ਐੱਮ. ਬੀ. ਬੀ. ਐੱਸ. ਡਾਕਟਰ ਅਤੇ ਪੈਰਾ-ਮੈਡੀਕਲ ਸਟਾਫ ਦੀ ਇਕ ਟੀਮ ਨਾਲ ਕਲੀਨਿਕ ਸੁਚਾਰੂ ਢੰਗ ਨਾਲ ਚਲਾਏ ਜਾ ਰਹੇ ਹਨ। ਮਰੀਜ਼ਾਂ ਦੇ ਡਾਟਾ ਦੀ ਰਿਪੋਰਟਿੰਗ ਅਤੇ ਰਿਕਾਰਡਿੰਗ ਲਈ ਕਾਗਜ਼ ਰਹਿਤ ਪ੍ਰਣਾਲੀ ਉਪਲੱਬਧ ਹੈ।

ਇਹ ਖ਼ਬਰ ਵੀ ਪੜ੍ਹੋ : SGPC ਦੀ ਚੋਣ ਲੜਨ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ ਕੀਤਾ ਖ਼ੁਲਾਸਾ, ਕਹੀਆਂ ਇਹ ਗੱਲਾਂ (ਵੀਡੀਓ)

ਆਮ ਆਦਮੀ ਕਲੀਨਿਕਾਂ ’ਚ ਵੱਖ-ਵੱਖ ਲੈਬ ਟੈਸਟ ਅਤੇ ਦਵਾਈਆਂ ਮੁਫ਼ਤ ਉਪਲੱਬਧ ਹਨ। ਬਿਹਤਰ ਕਮਿਊਨਿਟੀ ਅਵੇਅਰਨੈੱਸ ਦੇ ਨਾਲ 108 ਐਂਬੂਲੈਂਸ ਸੇਵਾ ਦੀ ਵਰਤੋਂ ਕੀਤੀ ਜਾ ਰਹੀ ਹੈ। ਝੁੱਗੀ-ਝੌਂਪੜੀ, ਦੂਰ-ਦੁਰਾਡੇ ਅਤੇ ਸੰਵੇਦਨਸ਼ੀਲ ਖੇਤਰਾਂ ਤੱਕ ਪਹੁੰਚ ਲਈ ਐੱਮ. ਐੱਮ. ਯੂਜ਼ ਕਾਰਜਸ਼ੀਲ ਹਨ। ਐੱਸ. ਐੱਚ. ਸੀ. ਪੱਧਰ ਤੱਕ ਵੱਖ-ਵੱਖ ਸਿਹਤ ਆਈਟੀ ਪੋਰਟਲਾਂ/ਐਪਸ ਦਾ ਢੁਕਵਾਂ ਗਿਆਨ ਅਤੇ ਅਭਿਆਸ ਉਪਲੱਬਧ ਹੈ। ਇਸ ਦੌਰਾਨ ਸਕੱਤਰ ਸਿਹਤ ਪੰਜਾਬ ਅਜੋਏ ਸ਼ਰਮਾ ਅਤੇ ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਡਾ. ਅਭਿਨਵ ਤ੍ਰਿਖਾ ਵੱਲੋਂ ਟੀਮ ਦੇ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਰਣਜੀਤ ਸਿੰਘ ਘੋਤੜਾ, ਡਾਇਰੈਕਟਰ ਪਰਿਵਾਰ ਭਲਾਈ ਡਾ. ਰਵਿੰਦਰਪਾਲ ਕੌਰ, ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਡਾ. ਸਤਿੰਦਰਪਾਲ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਅਤੇ ਸਿਹਤ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਹਾਜ਼ਰ ਸਨ।
 

  • Aam Aadmi Clinic
  • Central Govt.
  • Punjab
  • Performance
  • AAP Govt.
  • State Govt
  • ਆਮ ਆਦਮੀ ਕਲੀਨਿਕ
  • ਕੇਂਦਰ ਸਰਕਾਰ
  • ਪੰਜਾਬ
  • ਕਾਰਗੁਜ਼ਾਰੀ
  • ਆਪ ਸਰਕਾਰ
  • ਸੂਬਾ ਸਰਕਾਰ

ਸਕੂਟਰੀ ’ਤੇ ਜਾ ਰਹੀ ਨੌਜਵਾਨ ਕੁੜੀ ਨੂੰ ਟਿੱਪਰ ਨੇ ਬੁਰੀ ਤਰ੍ਹਾਂ ਦਰੜਿਆ, ਮੌਕੇ ’ਤੇ ਹੋਈ ਦਰਦਨਾਕ ਮੌਤ

NEXT STORY

Stories You May Like

  • aam aadmi clinic  empanelled staff
    ਆਮ ਆਦਮੀ ਕਲੀਨਿਕਾਂ ਦੇ ਇੰਪੈਨਲਡ ਸਟਾਫ ਨੂੰ ਸਾਲ ’ਚ 12 ਛੁੱਟੀਆਂ ਲੈਣ ਦੀ ਮਨਜ਼ੂਰੀ
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਸਿੱਧਾ ਬੈਂਕ ਖ਼ਾਤਿਆਂ 'ਚ ਆਏ ਕਰੋੜਾਂ ਰੁਪਏ
  • ashwani sharma statement
    ਗੁਲਜ਼ਾਰ ਸਿੰਘ ਦੀ ਮੌਤ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ: ਅਸ਼ਵਨੀ ਸ਼ਰਮਾ
  • relief for absent punjab employees
    ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • important news about government bus travel in punjab
    ਪੰਜਾਬ ’ਚ ਸਰਕਾਰੀ ਬੱਸਾਂ ਦੇ ਸਫ਼ਰ ਬਾਰੇ ਅਹਿਮ ਖ਼ਬਰ, ਯੂਨੀਅਨ ਵਲੋਂ ਚੱਕਾ ਜਾਮ ਦੀ ਚਿਤਾਵਨੀ
  • pseb exams
    ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ! PSEB ਨੇ ਪਹਿਲੀ ਵਾਰ ਚੁੱਕਿਆ ਅਜਿਹਾ ਕਦਮ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab government forms 7 member coordination committee on sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • kewal dhillon in war memorial
      ਕੇਵਲ ਸਿੰਘ ਢਿੱਲੋਂ ਅਤੇ ਡਾ. ਸਤੀਸ਼ ਪੂਨੀਆ ਨੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ...
    • agniveer missing fro talwara
      ਛੁੱਟੀ ਕੱਟ ਕੇ ਪਰਤ ਰਿਹਾ ਪੰਜਾਬ ਦਾ ਅਗਨੀਵੀਰ ਸ਼ੱਕੀ ਹਾਲਾਤ 'ਚ ਲਾਪਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +