Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    10:55:36 AM

  • high command s plan to end strife in punjab congress

    ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ...

  • 170 swine flu positive patients in pgi

    PGI 'ਚ ਸਵਾਈਨ ਫਲੂ ਦੇ 170 ਪਾਜ਼ੇਟਿਵ ਮਰੀਜ਼,...

  • 200 per kg peas  ginger  tomatoes  onions  double price

    200 ਰੁਪਏ ਕਿੱਲੋ ਹੋਏ ਮਟਰ-ਅਦਰਕ! ਟਮਾਟਰ-ਪਿਆਜ਼ ਨੇ...

  • viacha military base

    ਵੀਆਚਾ ਆਰਮੀ ਬੇਸ 'ਚ ਹੋ ਗਿਆ ਜ਼ਬਰਦਸਤ ਧਮਾਕਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਲਿਆ ਫੈਸਲਾ, ਹੁਣ 3 ਮਹੀਨੇ...

MAJHA News Punjabi(ਮਾਝਾ)

ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਲਿਆ ਫੈਸਲਾ, ਹੁਣ 3 ਮਹੀਨੇ...

  • Edited By Shivani Bassan,
  • Updated: 19 Mar, 2026 11:14 AM
Amritsar
central government has decided provide collective ration from april to june 2026
  • Share
    • Facebook
    • Tumblr
    • Linkedin
    • Twitter
  • Comment

ਬਾਬਾ ਬਕਾਲਾ ਸਾਹਿਬ(ਰਾਕੇਸ਼)- ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਖੁਰਾਕ ਐਕਟ 2013 ਦੇ ਤਹਿਤ ਦੇਸ਼ ਦੇ 82 ਕਰੋੜ ਜ਼ਰੂਰਤਮੰਦ ਪਰਿਵਾਰਾਂ ਨੂੰ ਮੁਫ਼ਤ ਵੰਡੀ ਜਾਣ ਵਾਲੀ ਕਣਕ ਅਤੇ ਚੌਲ ਯੋਜਨਾ ਤਹਿਤ ਹੁਣ ਅਪ੍ਰੈਲ 2026 ਤੋਂ ਜੂਨ 2026 (3 ਮਹੀਨੇ) ਦਾ ਇਕੱਠਾ ਰਾਸ਼ਨ ਦੇਣ ਲਈ ਪੱਤਰ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ

ਦੱਸਣਯੋਗ ਹੈ ਕਿ ਦੇਸ਼ ਦੇ 36 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅੰਦਰ ਆਮ ਤੌਰ 'ਤੇ ਇਕ-ਇਕ ਮਹੀਨੇ ਦਾ ਰਾਸ਼ਨ ਦਿੱਤਾ ਜਾਂਦਾ ਹੈ, ਪਰ ਪੰਜਾਬ ਵਿਚ 3 ਮਹੀਨੇ ਦਾ ਇਕੱਠਾ ਰਾਸ਼ਨ ਦਿੱਤਾ ਜਾਂਦਾ ਹੈ। ਪੰਜਾਬ ਦੇ 18 ਹਜ਼ਾਰ ਡੀਪੂ ਹੋਲਡਰ ਸਾਲ ਵਿਚ 4 ਵਾਰੀ ਇਕੱਠਾ ਰਾਸ਼ਨ ਵੰਡਦੇ ਹਨ। ਕੇਂਦਰ ਸਰਕਾਰ ਦੇ ਖਪਤਕਾਰ ਮਾਮਲਿਆਂ ਦੇ ਵਿਭਾਗ ਵੱਲੋਂ ਜਾਰੀ ਆਦੇਸ਼ ਅਨੁਸਾਰ ਆਉਣ ਵਾਲੇ ਖ਼ਰੀਦ ਸੀਜ਼ਨ ਨੂੰ ਮੁੱਖ ਰੱਖਦਿਆਂ ਤਿੰਨ ਮਹੀਨੇ ਦਾ ਕੋਟਾ ਤੁਰੰਤ ਚੁੱਕਣ ਤੇ ਵੰਡਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਮੁਫ਼ਤ ਕੋਟਾ 5 ਕਿੱਲੋ ਪ੍ਰਤੀ ਮੈਂਬਰ ਦੇ ਹਿਸਾਬ ਨਾਲ ਦਿੱਤਾ ਜਾਂਦਾ ਹੈ, ਜਿਸ ਦੀ ਵੰਡ 6 ਲੱਖ ਡੀਪੂ ਹੋਲਡਰਾਂ ਵੱਲੋਂ ਬਾਇਓਮੀਟ੍ਰਿਕ ਮਸ਼ੀਨਾਂ ਰਾਹੀਂ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ AI ਵੀਡੀਓ ਰਾਹੀਂ ਬੇਅਦਬੀ: ਕੰਕਾਲ ਨੂੰ ਪੱਗ ਬੰਨ੍ਹ ਤੇ ਜੁੱਤੀਆਂ ਸਮੇਤ ਪਰਿਕਰਮਾ 'ਚ ਦਿਖਾਇਆ

ਤਿੰਨ ਮਹੀਨੇ ਦਾ ਮੁਫ਼ਤ ਕੋਟਾ ਜਾਰੀ ਹੋਣ ਨਾਲ ਲੋਕਾਂ ’ਚ ਖ਼ੁਸ਼ੀ ਦੀ ਲਹਿਰ: ਸਿੱਧੂ, ਅੜੈਚਾ

ਕੇਂਦਰ ਸਰਕਾਰ ਵੱਲੋਂ ਅਗਾਊਂ ਕੋਟਾ ਜਾਰੀ ਕਰਨ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਆਲ ਇੰਡੀਆ ਫੇਅਰ ਪ੍ਰਾਈਸ ਸ਼ਾਪ ਡੀਲਰਜ਼ ਫੈੱਡਰੇਸ਼ਨ ਦੇ ਕੌਮੀ ਵਾਇਸ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ ਅਤੇ ਪੰਜਾਬ ਪ੍ਰਧਾਨ ਕਰਮਜੀਤ ਸਿੰਘ ਅੜੈਚਾ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਦੇਸ਼ ਦੇ 82 ਕਰੋੜ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਮਹਿੰਗਾਈ 'ਤੇ ਕਾਬੂ ਰਹੇਗਾ, ਉੱਥੇ ਹੀ ਲੋਕਾਂ ਨੂੰ ਕਣਕ ਅਤੇ ਚਾਵਲ ਆਸਾਨੀ ਨਾਲ ਮਿਲ ਸਕਣਗੇ।

ਇਹ ਵੀ ਪੜ੍ਹੋ-ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ, ਮੌਜੂਦਾ ਬਲਾਕ ਪ੍ਰਧਾਨ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਾ ਫੜਿਆ ਪੱਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Central Government
  • collective ration
  • 82 crore beneficiaries
  • April to June 2026
  • ਕੇਂਦਰ ਸਰਕਾਰ
  • ਰਾਸ਼ਨ
  • 82 ਕਰੋੜ ਲਾਭਪਾਤਰੀ
  • ਅਪ੍ਰੈਲ ਤੋਂ ਜੂਨ 2026

ਦੁਰਗਿਆਣਾ ਮੰਦਰ ‘ਚ ਚੇਤ ਨਰਾਤਰਿਆਂ ਦੀ ਸ਼ੁਰੂਆਤ, ਭਗਤੀਮਈ ਮਾਹੌਲ ‘ਚ ਸ਼ਰਧਾਲੂਆਂ ਦੀ ਭਾਰੀ ਭੀੜ

NEXT STORY

Stories You May Like

  • punjab  arms holders  new licenses banned
    ਪੰਜਾਬ ਦੇ ਅਸਲਾ ਧਾਰਕਾਂ ਲਈ ਖ਼ਾਸ ਖ਼ਬਰ, ਨਵੇਂ ਲਾਇਸੈਂਸ ਜਾਰੀ ਕਰਨ ’ਤੇ ਲੱਗੀ ਰੋਕ
  • government employees  old pension scheme
    ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖ਼ਬਰ: ਪੁਰਾਣੀ ਪੈਨਸ਼ਨ ਸਕੀਮ 'ਤੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
  • important news for passengers going to halwara airport
    ਹਲਵਾਰਾ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਦਿੱਲੀ ਜਾਣ ਵਾਲੀ ਉ਼ਡਾਣ ਦਾ ਬਦਲਿਆ ਸਮਾਂ
  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • pseb exams
    ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ! PSEB ਨੇ ਪਹਿਲੀ ਵਾਰ ਚੁੱਕਿਆ ਅਜਿਹਾ ਕਦਮ
  • fake certificate  3 people  fir
    ਫਰਜ਼ੀ ਸਰਟੀਫਿਕੇਟ ਬਣਾਉਣ 'ਤੇ 3 ਵਿਅਕਤੀਆਂ 'ਤੇ ਪਰਚਾ ਦਰਜ
  • eb 1 green cards
    ਭਾਰਤੀਆਂ ਲਈ ਬੰਦ ਹੋ ਜਾਣਗੇ EB-1 ਗ੍ਰੀਨ ਕਾਰਡ !  ਅਮਰੀਕਾ ਨੇ ਦੇ'ਤੀ ਚੇਤਾਵਨੀ
  • janmashtami 3 to 5 september  no entry  devotees
    ਜਨਮ ਅਸ਼ਟਮੀ 'ਤੇ ਵ੍ਰਿੰਦਾਵਨ ਜਾਣ ਵਾਲੇ ਸਾਵਧਾਨ! 3 ਤੋਂ 5 ਸੰਤਬਰ ਤੱਕ ਨੋ ਐਂਟਰੀ, ਸ਼ਰਧਾਲੂਆਂ ਲਈ QR ਕੋਰਡ ਲਾਗੂ
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ...
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ...
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
Trending
Ek Nazar
rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • bikram majithia  majitha constituency  assembly elections
      ਮਜੀਠੀਆ ਨੇ CM ਮਾਨ ਨੂੰ ਮਜੀਠਾ ਤੋਂ ਚੋਣ ਲੜਨ ਲਈ ਆਖਿਆ
    • online forms will be filled by 30 for jawahar navodaya vidyalaya entrance exam
      ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਲਈ 30 ਤੱਕ ਭਰੇ ਜਾਣਗੇ ਆਨਲਾਈਨ ਫਾਰਮ
    • excellent service during   operation sindoor   at amritsar airport
      CISF ਦੇ ਸੀਨੀਅਰ ਕਮਾਂਡੈਂਟ ਤੁਸ਼ਾਰ ਸਖਾਰੇ ਨੂੰ ਮਿਲਿਆ DG ਡਿਸਕ (ਸਿਲਵਰ) ਸਨਮਾਨ
    • malkit hundal becomes senior vice president of sad punnar surjit
      ਸ਼੍ਰੋਮਣੀ ਅਕਾਲੀ ਦਲ ਪੁੰਨਰ ਸੁਰਜੀਤ ਯੂਥਵਿੰਗ ਪੰਜਾਬ ਦੇ ਮਲਕੀਤ ਹੁੰਦਲ ਸੀਨੀ.ਮੀਤ...
    • special blo camps will be held on september 6 from 10 am to 4 pm
      6 ਸਤੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣਗੇ ਵਿਸ਼ੇਸ਼ BLO ਕੈਂਪ
    • action against police personnel in case of torture of sikh youth
      ਸਿੱਖ ਨੌਜਵਾਨ ’ਤੇ ਤਸ਼ੱਦਦ ਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਸ ਮੁਲਾਜ਼ਮਾਂ...
    • miri piri khalsa march sets off towards sri anandpur sahib amidst chants
      ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ...
    • gurdaspur police arrests 6 accused including heroin in various cases
      ਗੁਰਦਾਸਪੁਰ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 6 ਮੁਲਜ਼ਮ ਗ੍ਰਿਫਤਾਰ
    • gurdaspur makoora patan
      ਗੁਰਦਾਸਪੁਰ: ਮਕੌੜਾ ਪੱਤਣ 'ਤੇ ਫਿਰ ਫਸੇ ਲੋਕ, ਵੀਡੀਓ ਵਾਇਰਲ ਕਰਕੇ ਸੁਣਾਇਆ...
    • youth arrested with stolen motorcycle
      ਚੋਰੀ ਦੇ ਮੋਟਰਸਾਈਕਲ, ਨਾਜਾਇਜ਼ ਪਿਸਟਲ ਤੇ 2 ਜ਼ਿੰਦਾ ਰੌਂਦ ਸਮੇਤ ਨੌਜਵਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +