Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    1:02:35 AM

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਕੇਂਦਰ ਦਾ ਪੰਜਾਬ ਸਰਕਾਰ ਨੂੰ ਝਟਕਾ, ਕਰਜ਼ਾ ਲੈਣ ਦੀ ਹੱਦ ’ਚ ਕੀਤੀ ਕਟੌਤੀ

BUSINESS News Punjabi(ਵਪਾਰ)

ਕੇਂਦਰ ਦਾ ਪੰਜਾਬ ਸਰਕਾਰ ਨੂੰ ਝਟਕਾ, ਕਰਜ਼ਾ ਲੈਣ ਦੀ ਹੱਦ ’ਚ ਕੀਤੀ ਕਟੌਤੀ

  • Edited By Harinder Kaur,
  • Updated: 03 Jun, 2023 07:07 PM
New Delhi
central government s reduction in borrowing limit of punjab
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਭਾਰੀ ਕਰਜੇ ਥੱਲ੍ਹੇ ਦੱਬੀ ਆਪ ਦੀ ਪੰਜਾਬ ਸਰਕਾਰ ਨੂੰ ਭਾਜਪਾ ਦੀ ਕੇਂਦਰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਦੇ ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਸਰਕਾਰ ਦੀ ਉਧਾਰ ਲੈਣ ਦੀ ਹੱਦ 18,000 ਕਰੋੜ ਰੁਪਏ ਘਟਾ ਦਿੱਤੀ ਹੈ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਕਾਰਨ ਆਪ ਪਾਰਟੀ ਦੀ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ਕੁੱਲ ਘਰੇਲੂ ਪੈਦਾਵਾਰ ਦਾ ਤਿੰਨ ਪ੍ਰਤੀਸ਼ਤ ਉਧਾਰ ਲੈਣ ਦੀ ਹੱਦ ਬਣਦਾ ਹੈ। ਆਂਕੜਿਆਂ ਮੁਤਾਬਕ ਪੰਜਾਬ ਦੀ ਕਰਜ਼ਾ ਹੱਦ ਸਾਲਾਨਾ 39,000 ਕਰੋੜ ਰੁਪਏ ਬਣਦੀ ਹੈ।

ਇਹ ਵੀ ਪੜ੍ਹੋ : ਤੇਜ਼ੀ ਨਾਲ ਜਾਰੀ ਹੋ ਰਹੇ ਇਨਕਮ ਟੈਕਸ ‘ਰਿਫੰਡ’, ਟੈਕਸਦਾਤਿਆਂ ਲਈ ‘ਕਾਰੋਬਾਰੀ ਸੌਖ’

ਕੇਂਦਰ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਪੰਜਾਬ ਦੀ ਸਾਲਾਨਾ ਉਧਾਰ ਲੈਣ ਦੀ ਹੱਦ 18,000 ਕਰੋੜ ਰੁਪਏ ਘਟ ਹੋ ਜਾਣ ਤੋਂ ਬਾਅਦ ਸਿਰਫ਼ 21,000 ਕਰੋੜ ਰੁਪਏ ਹੀ ਰਹਿ ਗਈ ਹੈ। ਭਾਵ ਪੰਜਾਬ ਸਰਕਾਰ ਹੁਣ ਸਿਰਫ਼ 21,000  ਕਰੋੜ ਰੁਪਏ ਤੱਕ ਦਾ ਹੀ ਕਰਜ਼ਾ ਲੈ ਸਕੇਗੀ। ਦੂਜੇ ਪਾਸੇ ਭਾਜਪਾ ਦੀ ਕੇਂਦਰ ਸਰਕਾਰ ਨੇ ਪੂੰਜੀ ਸੰਪਤੀਆਂ ਦੇ ਵਿਕਾਸ ਲਈ ਪੰਜਾਬ ਨੂੰ ਦਿੱਤੀ ਜਾਣ ਵਾਲੀ 2600 ਕਰੋੜ ਰੁਪਏ ਦੀ ਸਾਲਾਨਾ ਗਰਾਂਟ ਵੀ ਬੰਦ ਕਰ ਦਿੱਤੀ ਹੈ। ਪੰਜਾਬ ਸਰਕਾਰ ਇਸ ਫੰਡ ਦੀ ਵਰਤੋਂ ਇਨਫਰਾਸਟਰੱਕਚਰ ਦੇ ਵਿਕਾਸ ਲਈ ਕਰਦੀ ਹੈ।

ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਕਿਉਂਕਿ ਪੰਜਾਬ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਹੈ। ਕੇਂਦਰ ਸਰਕਾਰ ਨੂੰ ਖ਼ਦਸ਼ਾ ਹੈ ਕਿ ਹੁਣ ਪੰਜਾਬ ਸਰਕਾਰ ਵਲੋਂ ਮਿਲਣ ਵਾਲਾ ਰਾਜ ਪੈਨਸ਼ਨ ਫੰਡ ਅਤੇ ਵਿਕਾਸ ਅਥਾਰਟੀ ਤਹਿਤ ਮਿਲਣ ਵਾਲਾ ਸਾਲਾ 3000 ਕਰੋੜ ਰੁਪਏ ਦਾ ਫੰਡ ਵੀ ਮਿਲਣਾ ਬੰਦ ਹੋ ਜਾਵੇਗਾ।

ਇਹ ਵੀ ਪੜ੍ਹੋ : ਅੱਜ ਤੋਂ ਬਦਲ ਜਾਣਗੇ ਇਹ ਅਹਿਮ ਨਿਯਮ, ਜਾਣਕਾਰੀ ਨਾ ਹੋਣ ਕਾਰਨ ਹੋ ਸਕਦਾ ਹੈ ਭਾਰੀ ਨੁਕਸਾਨ

ਕੇਂਦਰ ਸਰਕਾਰ ਨੇ ਦੱਸੀ ਇਹ ਵਜ੍ਹਾ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦਰਮਿਆਨ ਕਈ ਮੁੱਦਿਆਂ ਨੂੰ ਲੈ ਕੇ ਤਕਰਾਰ ਚਲ  ਰਹੀ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ‘ਪੂੰਜੀਗਤ ਖ਼ਰਚੇ’ ਦੇ ਨਿਯਮਾਂ ਦੀ ਉਲੰਘਣਾ ਕਰ ਰਹੀ ਹੈ। ਦੂਜੇ ਪਾਸੇ ਕੇਂਦਰ ਸਰਕਾਰ ਕੌਮੀ ਸਿਹਤ ਮਿਸ਼ਨ ਦੇ ਕਰੀਬ 800 ਕਰੋੜ ਦੇ ਫ਼ੰਡ ਨੂੰ ਵੀ ਜਾਰੀ ਨਹੀਂ ਕਰ ਰਹੀ ਹੈ। ਕੇਂਦਰ ਸਰਕਾਰ ਨੇ ਇਤਰਾਜ਼  ਜ਼ਾਹਰ ਕੀਤਾ ਹੈ ਕਿ ਆਯੂਸ਼ਮਾਨ ਭਾਰਤ ਹੈਲਥ ਐਂਡ ਵੈਲਨੈੱਸ ਸੈਂਟਰਾਂ ਦਾ ਨਾਮ ‘ਆਮ ਆਦਮੀ ਕਲੀਨਿਕ’ ਰੱਖਿਆ ਗਿਆ ਹੈ ਅਤੇ ਇਨ੍ਹਾਂ ਇਮਾਰਤਾਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਲਾਈ ਗਈ ਹੈ। ਸਿਹਤ ਮੰਤਰੀ ਡਾ. ਬਲਵੀਰ ਸਿੰਘ ਇਹ ਮਾਮਲਾ ਕੇਂਦਰ ਸਰਕਾਰ ਸਾਹਮਣੇ ਵੀ ਰੱਖ ਚੁੱਕੇ ਹਨ।

ਦਿਹਾਤੀ ਵਿਕਾਸ ਫ਼ੰਡਾਂ ਤਹਿਤ ਮਿਲਣ ਵਾਲੇ ਲਗਭਗ ਚਾਰ ਹਜ਼ਾਰ ਕਰੋੜ ਰੁਪਏ ਵੀ ਕੇਂਦਰ ਸਰਕਾਰ ਨੇ ਅਜੇ ਤੱਕ ਪੰਜਾਬ ਸਰਕਾਰ ਨੂੰ ਜਾਰੀ ਨਹੀਂ ਕੀਤੇ ਹਨ।

ਪੰਜਾਬ ਸਰਕਾਰ ਦਾ ਬਣਦਾ ਜੀਐੱਸਟੀ ਮੁਆਵਜ਼ਾ ਵੀ ਮਿਲਣਾ ਬੰਦ ਹੋ ਗਿਆ ਹੈ। 

ਦੂਜੇ ਪਾਸੇ ਪੰਜਾਬ ਦੇ ਵਿੱਤ ਵਿਭਾਗ ਦੇ ਅਧਿਕਾਰੀ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ ਐਕਟ ਦੀ ਪਾਲਣਾ ਕਰ ਰਿਹਾ ਹੈ ਜਿਸ ਕਰਕੇ ਕਰਜ਼ਾ ਸੀਮਾ ਵਿਚ ਕੋਈ ਕਟੌਤੀ ਨਹੀਂ ਕੀਤੀ ਜਾਣੀ ਚਾਹੀਦੀ ਹੈ।

ਕੇਰਲਾ ਅਤੇ ਹਿਮਾਚਲ ਨੂੰ ਵੀ ਲੱਗਾ ਹੈ ਕੇਂਦਰ ਸਰਕਾਰ ਦਾ ਝਟਕਾ

ਕੇਂਦਰ ਸਰਕਾਰ ਨੇ ਕੁੱਝ ਦਿਨ ਪਹਿਲਾਂ ਕੇਰਲਾ ਸਰਕਾਰ ਲਈ ਵੀ ਉਧਾਰ ਸੀਮਾ 32,442 ਕਰੋੜ ਤੋਂ ਘਟਾ ਕੇ 15,390 ਕਰੋੜ ਕਰ ਦਿੱਤੀ ਸੀ ਅਤੇ ਇਹ ਕਟੌਤੀ ਸਾਲਾਨਾ 17052 ਕਰੋੜ ਦੀ ਬਣਦੀ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਲਈ ਵੀ ਕਰਜ਼ਾ ਲੈਣ ਦੀ ਸੀਮਾ ਸਾਲਾਨਾ 5500 ਕਰੋੜ ਰੁਪਏ ਘਟਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਆਨਲਾਈਨ ਗੇਮਿੰਗ ਕੰਪਨੀਆਂ 'ਤੇ ED ਦੀ ਕਾਰਵਾਈ: ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜੇ ਗਏ 4000 ਕਰੋੜ ਰੁਪਏ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 


 

  • Central Government
  • Punjab Government
  • Loan
  • Extent
  • Big Deduction
  • ਕੇਂਦਰ ਸਰਕਾਰ
  • ਪੰਜਾਬ ਸਰਕਾਰ
  • ਉਧਾਰ
  • ਹੱਦ
  • ਵੱਡੀ ਕਟੌਤੀ

ਈ-ਕਾਮਰਸ ਮੰਚ ਮੀਸ਼ੋ ਨੇ 50 ਕਰੋੜ ਡਾਊਨਲੋਡ ਦਾ ਅੰਕੜਾ ਕੀਤਾ ਪਾਰ

NEXT STORY

Stories You May Like

  • bbmb  central government  chairman
    ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
  • center approves major project in punjab
    ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਕੇਂਦਰ ਦੀ ਮਨਜ਼ੂਰੀ, ਪੰਜਾਬੀਆਂ ਦੀ 40 ਸਾਲ ਪੁਰਾਣੀ ਮੰਗ ਹੋਈ ਪੂਰੀ
  • green card
    Green Card ਲੈਣ ਦੇ ਚਾਹਵਾਨਾਂ ਨੂੰ ਟਰੰਪ ਨੇ ਦੇ'ਤਾ ਵੱਡਾ ਝਟਕਾ ! ਦੁੱਗਣੀ ਕੀਤੀ ਫ਼ੀਸ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • school  junk food  central government  health  fssai
    ਸਕੂਲਾਂ ਦੇ ਆਲੇ-ਦੁਆਲੇ ਜੰਕ ਫੂਡ 'ਤੇ ਲੱਗੇਗੀ ਰੋਕ! ਕੇਂਦਰ ਸਰਕਾਰ ਕਰ ਰਹੀ ਤਿਆਰੀ
  • raj grewal sued
    ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ MP ਰਾਜ ਗ੍ਰੇਵਾਲ 'ਤੇ ਕੇਸ ਦਰਜ
  • government implements   gobardhan   scheme  get price support for 10 years
    ਸਰਕਾਰ ਨੇ ‘ਗੋਬਰਧਨ’ ਯੋਜਨਾ ਕੀਤੀ ਲਾਗੂ, CBG ਉਤਪਾਦਕਾਂ ਨੂੰ 10 ਸਾਲਾਂ ਤੱਕ ਮਿਲੇਗਾ ਮੁੱਲ ਸਮਰਥਨ
  • major improvement in china us trade relations
    ਚੀਨ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡਾ ਸੁਧਾਰ, 30 ਅਰਬ ਡਾਲਰ ਦੀ ਟੈਰਿਫ ਕਟੌਤੀ 'ਤੇ ਬਣੀ ਸਹਿਮਤੀ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • to apply for houses equipped with modern facilities under cm jan awas yojana
      CM ਜਨ ਆਵਾਸ ਯੋਜਨਾ-3A ਅਧੀਨ ਆਧੁਨਿਕ ਸਹੂਲਤਾਂ ਨਾਲ ਲੈਸ ਘਰਾਂ ਲਈ ਅਪਲਾਈ ਕਰਨ ਦਾ...
    • forbes india rich list 2026 gautam adani among india s richest rich man
      ਫੋਰਬਸ ਇੰਡੀਆ ਰਿਚ ਲਿਸਟ 2026 : ਗੌਤਮ ਅਡਾਣੀ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ,...
    • in 25 years indian market fell for 8 consecutive weeks loss of rs 20 lakh crore
      25 ਸਾਲਾਂ ’ਚ ਪਹਿਲੀ ਵਾਰ ਭਾਰਤੀ ਸ਼ੇਅਰ ਬਾਜ਼ਾਰ ਬੁਰੀ ਤਰ੍ਹਾਂ Crash ,  20 ਲੱਖ...
    • illegal skin whitening beauty product worth rs 7 lakh seized
      7 ਲੱਖ ਦੇ ਗੈਰ-ਕਾਨੂੰਨੀ Skin Whitening Beauty Product ਜ਼ਬਤ, ਪੰਜ ਵਿਅਕਤੀਆਂ...
    • bank accounts of 71 builders frozen  outstanding amount of rs 446 crore
      71 ਬਿਲਡਰਾਂ ਦੇ ਬੈਂਕ ਖ਼ਾਤੇ ਫਰੀਜ਼, 446 ਕਰੋੜ ਦੀ ਹਰੇਰਾ ਬਕਾਇਆ ਰਾਸ਼ੀ ਲਈ ਕੀਤੀ...
    • shock before festivals  tv  ac and fridge will become expensive
      ਤਿਉਹਾਰਾਂ ਤੋਂ ਪਹਿਲਾਂ ਝਟਕਾ: TV, AC ਅਤੇ Fridge ਹੋਣਗੇ ਮਹਿੰਗੇ, ਜਾਣੋ ਕੀਮਤਾਂ...
    • share markets will remain closed today
      ਅੱਜ ਸ਼ੇਅਰ ਬਾਜ਼ਾਰ ਰਹਿਣਗੇ ਬੰਦ, ਬੀਐਸਈ ਅਤੇ ਐਨਐਸਈ 'ਤੇ ਨਹੀਂ ਹੋਵੇਗਾ ਵਪਾਰ
    • india us trade deal
      ਭਾਰਤ ਨਾਲ ਵਪਾਰ ਸਮਝੌਤੇ ਲਈ ਕੋਈ ਕਾਹਲੀ ਨਹੀਂ ! ਅਮਰੀਕੀ ਵਪਾਰ ਪ੍ਰਤੀਨਿਧ ਦਾ ਵੱਡਾ...
    • shop qr scanners to remain covered with black cloth on october 2
      UPI ਨੂੰ ਲੈ ਕੇ ਵਪਾਰੀਆਂ ਦਾ ਵੱਡਾ ਵਿਰੋਧ, ਅੱਜ ਕਾਲੇ ਕੱਪੜੇ ਨਾਲ ਢੱਕੇ ਰਹਿਣਗੇ...
    • decline in upi transactions in september
      ਸਤੰਬਰ ਮਹੀਨੇ 'ਚ UPI ਲੈਣ-ਦੇਣ 'ਚ ਗਿਰਾਵਟ, RBI ਨੇ ਜਾਰੀ ਕੀਤੇ ਅੰਕੜੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +