Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    8:01:22 PM

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

  • youth  dispute  firing

    ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ...

  • big stir in punjab politics before elections

    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਤਿਉਹਾਰੀ ਮੌਸਮ ਤੋਂ ਪਹਿਲਾਂ ਖੰਡ ਦੀਆਂ ਕੀਮਤਾਂ 'ਤੇ ਕਾਬੂ ਪਾਵੇ ਕੇਂਦਰ ਸਰਕਾਰ : ਪ੍ਰਮੋਦ ਗੁਪਤਾ

PUNJAB News Punjabi(ਪੰਜਾਬ)

ਤਿਉਹਾਰੀ ਮੌਸਮ ਤੋਂ ਪਹਿਲਾਂ ਖੰਡ ਦੀਆਂ ਕੀਮਤਾਂ 'ਤੇ ਕਾਬੂ ਪਾਵੇ ਕੇਂਦਰ ਸਰਕਾਰ : ਪ੍ਰਮੋਦ ਗੁਪਤਾ

  • Edited By Babita,
  • Updated: 06 Aug, 2026 05:02 PM
Chandigarh
central government should control sugar prices before festive season
  • Share
    • Facebook
    • Tumblr
    • Linkedin
    • Twitter
  • Comment

ਖਰੜ (ਅਮਰਦੀਪ ਸਿੰਘ ਸੈਣੀ) : ਪੰਜਾਬ ਪ੍ਰਦੇਸ਼ ਰਿਟੇਲ ਐਂਡ ਹੋਲਸੇਲ ਕਰਿਆਨਾ ਐਸੋਸੀਏਸ਼ਨ ਦੇ ਪ੍ਰਦੇਸ਼ ਪ੍ਰਧਾਨ ਅਤੇ ਅਖਿਲ ਭਾਰਤੀ ਉਦਯੋਗ ਵਪਾਰ ਮੰਡਲ, ਪੰਜਾਬ ਦੇ ਪ੍ਰਦੇਸ਼ ਪ੍ਰਭਾਰੀ ਪ੍ਰਮੋਦ ਗੁਪਤਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਤਿਉਹਾਰੀ ਮੌਸਮ ਤੋਂ ਪਹਿਲਾਂ ਖੰਡ (ਚੀਨੀ) ਦੀਆਂ ਵੱਧ ਰਹੀਆਂ ਕੀਮਤਾਂ 'ਤੇ ਕਾਬੂ ਪਾਉਣ ਲਈ ਤੁਰੰਤ ਠੋਸ ਅਤੇ ਫ਼ੈਸਲਾਕੁੰਨ ਕਦਮ ਚੁੱਕੇ ਜਾਣ। ਉਨ੍ਹਾਂ ਜਮਾਂਖੋਰੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਬਾਜ਼ਾਰ ਵਿੱਚ ਖੰਡ ਦੀ ਯਥੇਸ਼ਟ ਉਪਲੱਬਧਤਾ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ।

 ਪ੍ਰਮੋਦ ਗੁਪਤਾ ਨੇ ਕਿਹਾ ਕਿ ਖੰਡ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਆਮ ਖ਼ਪਤਕਾਰਾਂ, ਛੋਟੇ ਕਰਿਆਨਾ ਵਪਾਰੀਆਂ ਅਤੇ ਖ਼ੁਰਾਕ ਪ੍ਰੋਸੈਸਿੰਗ ਉਦਯੋਗ ਲਈ ਚਿੰਤਾ ਦਾ ਵਿਸ਼ਾ ਬਣ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਇਸ ਦਾ ਸਿੱਧਾ ਅਸਰ ਤਿਉਹਾਰੀ ਮੌਸਮ ਦੌਰਾਨ ਆਮ ਲੋਕਾਂ ਅਤੇ ਵਪਾਰੀਆਂ 'ਤੇ ਪਵੇਗਾ।

 ਉਨ੍ਹਾਂ ਸੁਝਾਅ ਦਿੱਤਾ ਕਿ ਸਰਕਾਰ ਖੰਡ ਦੇ ਉਤਪਾਦਨ, ਉਪਲੱਬਧ ਭੰਡਾਰ ਅਤੇ ਸਪਲਾਈ ਪ੍ਰਬੰਧ ਦਾ ਨਿਯਮਿਤ ਜਾਇਜ਼ਾ ਲਵੇ, ਜਮਾਂਖੋਰੀ ਅਤੇ ਬਣਾਵਟੀ ਕੀਮਤ ਵਾਧੇ ਨੂੰ ਰੋਕਣ ਲਈ ਸਖ਼ਤ ਕਾਰਵਾਈ ਕਰੇ ਅਤੇ ਉਦਯੋਗ ਅਤੇ ਵਪਾਰਕ ਸੰਸਥਾਵਾਂ ਨਾਲ ਤਾਲਮੇਲ ਕਰਕੇ ਅਜਿਹੀ ਸੰਤੁਲਿਤ ਨੀਤੀ ਬਣਾਏ, ਜਿਸ ਨਾਲ ਕਿਸਾਨਾਂ, ਵਪਾਰੀਆਂ, ਉਦਯੋਗ ਅਤੇ ਖ਼ਪਤਕਾਰਾਂ ਦੇ ਹਿੱਤ ਸੁਰੱਖਿਅਤ ਰਹਿਣ।
 

  • Festive season
  • sugar
  • prices
  • ਤਿਉਹਾਰੀ ਮੌਸਮ
  • ਖੰਡ
  • ਕੀਮਤਾਂ

ਨੂਡਲਜ਼ ਖਾਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ, ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈਰਾਨ ਕਰਦਾ ਮਾਮਲਾ

NEXT STORY

Stories You May Like

  • sugar prices by 25  ahead of the festive season
    ਤਿਉਹਾਰੀ ਸੀਜ਼ਨ ਤੋਂ ਪਹਿਲਾਂ ਖੰਡ ਦੇ ਭਾਅ 25% ਹੋਏ ਘੱਟ
  • sugar will be cheaper soon know the government s plan
    ਜਲਦ ਸਸਤੀ ਹੋਵੇਗੀ ਖੰਡ, ਜਾਣੋ ਤਿਉਹਾਰਾਂ ਤੋਂ ਪਹਿਲਾਂ ਕੀ ਹੈ ਸਰਕਾਰ ਦੀ ਯੋਜਨਾ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • action taken by the food safety department ahead of the festive season
    ਤਿਉਹਾਰੀ ਸੀਜ਼ਨ ਤੋਂ ਪਹਿਲਾਂ ਫੂਡ ਸੇਫਟੀ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • stock market rises on easing crude oil prices and rally in global markets
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਚੜ੍ਹਿਆ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • fuel prices increase
    ਵੱਧ ਗਈਆਂ ਈਂਧਨ ਦੀਆਂ ਕੀਮਤਾਂ ! ਗੁਆਂਢੀ ਮੁਲਕ ਦੀ ਸਰਕਾਰ ਨੇ ਕਰ'ਤਾ ਐਲ਼ਾਨ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electricity bills advisory electricity department
      ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਐਡਵਾਇਜ਼ਰੀ ਦੇ ਨਾਲ...
    • accused in punjab grenade attack encounter
      ਪੰਜਾਬ 'ਚ ਗ੍ਰਨੇਡ ਹਮਲੇ ਦੇ ਮੁਲਜ਼ਮ ਦਾ ਐਨਕਾਊਂਟਰ! ਆਹਮੋ-ਸਾਹਮਣੇ ਚੱਲੀਆਂ...
    • youth  dispute  firing
      ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ
    • bjp new appointments
      ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ...
    • bjp leader dies in horrific accident in punjab
      ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ...
    • senior punjab ias officer on ed s radar
      ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ...
    • baa will be mandatory for lpg cylinders from october 1  know about 3 methods
      1 ਅਕਤੂਬਰ ਤੋਂ LPG ਸਿਲੰਡਰਾਂ ਲਈ ਜ਼ਰੂਰੀ ਹੋਵੇਗਾ BAA; ਬਾਇਓਮੈਟ੍ਰਿਕ ਤਸਦੀਕ ਦੇ...
    • theft in pathankot
      ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਅੰਕਿਤ ਦੇ ਘਰੋਂ ਲੱਖਾਂ ਰੁਪਏ ਦੀ ਚੋਰੀ
    • ban on burning of straw in nawanshahr district
      ਨਵਾਂਸ਼ਹਿਰ 'ਚ 1 ਅਕਤੂਬਰ ਤੋਂ 15 ਨਵੰਬਰ ਤੱਕ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 6...
    • sukhminderpal singh grewal  lok janshakti party
      ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਲੋਕ ਜਨਸ਼ਕਤੀ ਪਾਰਟੀ ਵਿਚ ਸ਼ਾਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +