Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    4:09:03 PM

  • good news before teachers   day

    ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ...

  • share market booms on janam ashtami  investors make big profits  reasons

    ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼,...

  • man dies two parties clashed

    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ...

  • miri piri khalsa march sets off towards sri anandpur sahib amidst chants

    ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਦਰਸ਼ਨ ਸਿੰਘ ਨੂੰ 2021 'ਚ ਦਿੱਲੀ ਹਵਾਈਅੱਡੇ ਤੋਂ ਭੇਜਿਆ ਸੀ ਵਾਪਸ, ਹੁਣ ਕੇਂਦਰ ਦੇਣ ਜਾ ਰਿਹੈ ਵੱਡਾ ਸਨਮਾਨ

PUNJAB News Punjabi(ਪੰਜਾਬ)

ਦਰਸ਼ਨ ਸਿੰਘ ਨੂੰ 2021 'ਚ ਦਿੱਲੀ ਹਵਾਈਅੱਡੇ ਤੋਂ ਭੇਜਿਆ ਸੀ ਵਾਪਸ, ਹੁਣ ਕੇਂਦਰ ਦੇਣ ਜਾ ਰਿਹੈ ਵੱਡਾ ਸਨਮਾਨ

  • Edited By Disha,
  • Updated: 05 Jan, 2023 10:29 AM
Patiala
central government will give pravasi bhartiya samman to darshan singh
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ- ਪਟਿਆਲਾ ਦੇ ਰਹਿਣ ਵਾਲੇ ਅਤੇ ਅਮਰੀਕਾ ਦੇ ਚੋਟੀ ਦੇ ਕਾਰੋਬਾਰੀਆਂ 'ਚੋਂ ਇਕ ਦਰਸ਼ਨ ਸਿੰਘ ਧਾਲੀਵਾਲ ਨੂੰ ਇੰਦੌਰ 'ਚ 8 ਤੋਂ 10 ਜਨਵਰੀ ਤੱਕ ਹੋਣ ਵਾਲੇ ਪ੍ਰਵਾਸੀ ਭਾਰਤੀ ਸੰਮੇਲਨ 'ਚ ਕੇਂਦਰ ਸਰਕਾਰ ਪ੍ਰਵਾਸੀ ਭਾਰਤੀ ਸਨਮਾਨ ਦੇਣ ਜਾ ਰਹੀ ਹੈ। ਕੇਂਦਰ ਸਰਕਾਰ ਨੇ ਦੁਨੀਆ ਦੇ ਵੱਖ-ਵੱਖ ਦੇਸ਼ਾਂ 'ਚ ਵਸਦੇ 27 ਪ੍ਰਵਾਸੀ ਭਾਰਤੀਆਂ ਨੂੰ ਇਹ ਸਨਮਾਨ ਦੇਣ ਲਈ ਚੁਣਿਆ ਹੈ, ਜਿਨ੍ਹਾਂ ਨੇ ਵਿਦੇਸ਼ਾਂ 'ਚ ਰਹਿੰਦਿਆਂ ਵੱਖ-ਵੱਖ ਵਰਗਾਂ 'ਚ ਲੋਕ ਭਲਾਈ ਲਈ ਕੰਮ ਕਰ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। 

ਰਾਸ਼ਟਰਪਤੀ ਵਲੋਂ ਮਿਲੇਗਾ ਸਨਮਾਨ

ਐੱਨ.ਆਰ.ਆਈ. ਦਰਸ਼ਨ ਸਿੰਘ ਧਾਲੀਵਾਲ ਨੂੰ ਇਹ ਸਨਮਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇਣਗੇ। ਦੱਸ ਦੇਈਏ ਕਿ ਦਰਸ਼ਨ ਸਿੰਘ ਧਾਲੀਵਾਲ ਉਹ ਵਿਅਕਤੀ ਹਨ, ਜਿਨ੍ਹਾਂ ਨੂੰ ਅਕਤੂਬਰ 2021 ਦੀ ਰਾਤ ਨੂੰ ਦਿੱਲੀ ਏਅਰਪੋਰਟ ਤੋਂ 3 ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਤੋਂ ਵਾਪਸ ਭੇਜ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਭਾਰਤ 'ਚ ਦਾਖ਼ਲ ਤੱਕ ਨਹੀਂ ਹੋਣ ਦਿੱਤਾ ਗਿਆ ਸੀ। ਇਸ ਤੋਂ ਬਾਅਦ ਦਰਸ਼ਨ ਸਿੰਘ ਨੇ ਕਿਹਾ ਸੀ ਕਿ ਉਹ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਹਨ, ਇਸ ਲਈ ਉਨ੍ਹਾਂ ਨੂੰ ਭਾਰਤ 'ਚ ਦਾਖ਼ਲ ਹੋਣ ਤੋਂ ਰੋਕਿਆ ਗਿਆ ਹੈ।

ਏਅਰਪੋਰਟ ਤੋਂ ਭੇਜ ਦਿੱਤਾ ਗਿਆ ਸੀ ਵਾਪਸ

ਦਰਸ਼ਨ ਧਾਲੀਵਾਲ ਨੇ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ 'ਚ ਸਿੰਘੂ ਸਰਹੱਦ 'ਤੇ ਕਿਸਾਨਾਂ ਲਈ ਲੰਗਰ ਚਲਵਾਇਆ। ਉਹ ਹਰ ਤੀਜੇ ਮਹੀਨੇ ਭਾਰਤ ਆ ਕੇ ਸਿੱਧਾ ਸਿੰਘੂ ਸਰਹੱਦ 'ਤੇ ਪਹੁੰਚਦੇ ਸਨ। ਇਸ ਤੋਂ ਬਾਅਦ ਜਦੋਂ ਉਹ ਅਕਤੂਬਰ 2021 ਵਿਚ ਭਾਰਤ ਆਏ ਅਤੇ ਦਿੱਲੀ ਏਅਰਪੋਰਟ 'ਤੇ ਉਨ੍ਹਾਂ ਦੀ ਫਲਾਈਟ ਲੈਂਡ ਹੋਈ ਤਾਂ ਉਨ੍ਹਾਂ ਨੂੰ ਪ੍ਰਵੇਸ਼ ਨਹੀਂ ਲੈਣ ਦਿੱਤਾ ਗਿਆ। ਉਨ੍ਹਾਂ ਨੂੰ ਸਾਰੇ ਦਸਤਾਵੇਜ਼ ਹੋਣ ਦੇ ਬਾਵਜੂਦ ਵੀ 5 ਘੰਟੇ ਇੰਤਜ਼ਾਰ ਕਰਵਾਇਆ ਗਿਆ ਅਤੇ ਦੇਰ ਰਾਤ ਉਨ੍ਹਾਂ ਨੂੰ 1.30 ਵਜੇ ਦੀ ਫਲਾਈਟ ਤੋਂ ਸ਼ਿਕਾਗੋ ਵਾਪਸ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਦਸੰਬਰ 2021 'ਚ ਵੀ ਜਦੋਂ ਉਨ੍ਹਾਂ ਦੇ ਭਰਾ ਚਰਨਜੀਤ ਸਿੰਘ ਦੀ ਧੀ (ਉਨ੍ਹਾਂ ਦੀ ਭਤੀਜੀ) ਦਾ ਵਿਆਹ ਸੀ, ਉਦੋਂ ਵੀ ਉਨ੍ਹਾਂ ਨੂੰ ਭਾਰਤ ਆਉਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਸੀ। ਹੁਣ ਉਹੀ ਦਰਸ਼ਨ ਸਿੰਘ ਧਾਲੀਵਾਲ ਨੂੰ ਕੇਂਦਰ ਸਰਕਾਰ ਪ੍ਰਵਾਸੀ ਭਾਰਤੀ ਸਨਮਾਨ ਦੇਣ ਜਾ ਰਹੀ ਹੈ। ਦੱਸ ਦੇਈਏ ਕਿ ਪ੍ਰਵਾਸੀ ਭਾਰਤੀ ਸਨਮਾਨ ਪ੍ਰਵਾਸੀ ਭਾਰਤੀਆਂ ਨੂੰ ਦਿੱਤਾ ਜਾਣ ਵਾਲਾ ਸਰਵਉੱਚ ਸਨਮਾਨ ਹੁੰਦਾ ਹੈ।

  • Darshan Singh Dhaliwal
  • Pravasi Bharatiya Samman
  • Central Government
  • ਦਰਸ਼ਨ ਸਿੰਘ ਧਾਲੀਵਾਲ
  • ਪ੍ਰਵਾਸੀ ਭਾਰਤੀ ਸਨਮਾਨ
  • ਕੇਂਦਰ ਸਰਕਾਰ

ਲੁਧਿਆਣਾ 'ਚ ਹਜ਼ਾਰਾਂ ਨੌਜਵਾਨਾਂ ਨੂੰ ਵੰਡੇ ਜਾਣਗੇ ਨਿਯੁਕਤੀ ਪੱਤਰ, CM ਮਾਨ ਨੇ ਕੀਤਾ ਟਵੀਟ

NEXT STORY

Stories You May Like

  • good news before teachers   day
    ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ ਵੱਡਾ ਸਨਮਾਨ, ਪੜ੍ਹੋ ਪੂਰੇ ਨਾਵਾਂ...
  • onions  rs 35 per kg sell  cm gupta
    ਕੇਂਦਰ ਤੋਂ ਦਿੱਲੀ ਨੂੰ ਮਿਲੇਗਾ 1000 ਟਨ ਪਿਆਜ਼, 35 ਰੁਪਏ ਕਿਲੋ 'ਤੇ ਵੇਚੇਗੀ ਸਰਕਾਰ: CM ਗੁਪਤਾ
  • dr sp singh oberoi honored
    ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਕੈਲੀਫੋਰਨੀਆ ਟਰੱਸਟ ਦੇ ਪ੍ਰਧਾਨ ਰੰਧਾਵਾ ਵੱਲੋਂ ਸਨਮਾਨ
  • driving license  traffic rules violation  government
    ਟਰੈਫਿਕ ਉਲੰਘਣਾ ’ਤੇ ਲਾਗੂ ਹੋਣ ਜਾ ਰਿਹਾ ਨਵਾਂ ਸਿਸਟਮ, ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਕੇਂਦਰ ਸਰਕਾਰ
  • engine of indigo flight from goa to delhi fails in mid air emergency on runway
    ਗੋਆ ਤੋਂ ਦਿੱਲੀ ਜਾ ਰਹੀ Indigo ਫਲਾਈਟ ਦਾ ਇੰਜਣ ਹਵਾ 'ਚ ਹੋ ਗਿਆ ਫੇਲ੍ਹ; ਰਨਵੇਅ 'ਤੇ ਐਮਰਜੈਂਸੀ ਘੋਸ਼ਿਤ
  • partap singh bajwa s big statement regarding the da arrears of employees
    ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
  • cjp withdraws decision to hold delhi march on september 5
    CJP ਨੇ ਵਾਪਸ ਲਿਆ 5 ਸਤੰਬਰ ਨੂੰ 'ਦਿੱਲੀ ਮਾਰਚ' ਕਰਨ ਦਾ ਫੈਸਲਾ
  • iqoo  s amazing phone is about to be launched
    ਜਲਦ ਲਾਂਚ ਹੋਣ ਜਾ ਰਿਹੈ iQOO ਦਾ ਸ਼ਾਨਦਾਰ ਫੋਨ !
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
  • janmashtami jalandhar shri shri radha krishnamandiri skcon
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ...
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
Trending
Ek Nazar
green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 4 deaths in a single day in kot shamir village of bathinda
      ਬਠਿੰਡਾ ਦੇ ਪਿੰਡ ਕੋਟ ਸ਼ਮੀਰ 'ਚ ਇੱਕੋ ਦਿਨ 4 ਮੌਤਾਂ, ਹਾਰਟ ਅਟੈਕ ਦੱਸੀ ਜਾ ਰਹੀ...
    • electricity consumers powercom instructions
      ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ
    • janmashtami jalandhar shri shri radha krishnamandiri skcon
      ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ...
    • police station officer  s death case in mohali
      ਮੋਹਾਲੀ 'ਚ ਥਾਣੇਦਾਰ ਦੀ ਮੌਤ ਦਾ ਮਾਮਲਾ : ਰਾਈਫਲ ਜ਼ਮੀਨ 'ਤੇ ਡਿੱਗਣ ਮਗਰੋਂ...
    • pseb exams
      ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ! PSEB ਨੇ ਪਹਿਲੀ ਵਾਰ ਚੁੱਕਿਆ ਅਜਿਹਾ ਕਦਮ
    • beaten case
      ਔਰਤ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • accident in ludhiana
      ਲੁਧਿਆਣਾ 'ਚ ਸੇਮ ਨਾਲੇ ਵਿਚ ਜਾ ਡਿਗਿਆ ਟਰੱਕ! ਬੇਹੋਸ਼ ਹੋਇਆ ਡਰਾਈਵਰ
    • work permit fraud
      Work Permit ਦਿਵਾਉਣ ਦੇ ਨਾਂ 'ਤੇ ਪੌਣੇ 2 ਲੱਖ ਰੁਪਏ ਦੀ ਠੱਗੀ!
    • the case of ed sending a letter to dgp punjab
      ED ਵੱਲੋਂ DGP ਪੰਜਾਬ ਨੂੰ ਪੱਤਰ ਭੇਜਣ ਦਾ ਮਾਮਲਾ : ਪਟੀਸ਼ਨਕਰਤਾ ਨੇ ਹਾਈਕੋਰਟ ਤੋਂ...
    • punjab police in controversy employee slaps boy in jalandhar
      ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +