ਲੁਧਿਆਣਾ (ਸਿਆਲ): ਤਾਜਪੁਰ ਰੋਡ ਦੀ ਕੇਂਦਰੀ ਜੇਲ੍ਹ ਇਕ ਵਾਰ ਫ਼ਿਰ ਸੁਰਖੀਆਂ ਵਿਚ ਆ ਗਈ ਹੈ। ਇਕ ਵਾਰ ਫ਼ਿਰ ਚੈਕਿੰਗ ਦੌਰਾਨ ਹਵਾਲਾਤੀਆਂ ਤੋਂ ਮੋਬਾਈਲ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬਕ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਤੋਂ 6 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਸ ਮਗਰੋਂ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 25 ਹਜ਼ਾਰ ਪਰਿਵਾਰਾਂ ਦੇ ਸਿਰ 'ਤੇ ਲਟਕੀ ਤਲਵਾਰ!
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਹੰਗ ਸਿੰਘ 'ਤੇ ਹਮਲਾ! ਲੱਥੀ ਪੱਗ, ਹੋ ਗਿਆ ਹੰਗਾਮਾ
NEXT STORY