Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    6:11:33 PM

  • october month will start with a change in rules  will affect your pocket

    ਨਿਯਮਾਂ 'ਚ ਬਦਲਾਅ ਨਾਲ ਹੋਵੇਗੀ October ਮਹੀਨੇ ਦੀ...

  • ind vs wi

    IND vs WI 2nd ODI: ਵੈਸਟਇੰਡੀਜ਼ ਨੇ ਭਾਰਤ ਨੂੰ...

  • inspector arrest moga court

    'ਆਲ ਇਜ਼ ਵੈੱਲ' ਕਹਿਣ ਵਾਲੀ ਗ੍ਰਿਫ਼ਤਾਰ ਇੰਸਪੈਕਟਰ...

  • sc s important comment on firecrackers on diwali

    ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੁੱਗਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ 'ਚ ਮੰਗੀ ਛੋਟ

PUNJAB News Punjabi(ਪੰਜਾਬ)

ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੁੱਗਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ 'ਚ ਮੰਗੀ ਛੋਟ

  • Edited By Babita,
  • Updated: 10 Aug, 2023 05:18 PM
Chandigarh
central team meeting with government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕੇਂਦਰੀ ਟੀਮ ਅੱਗੇ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਪੀੜਤਾਂ ਦੀ ਕੀਤੀ ਜਾਣ ਵਾਲੀ ਮਦਦ ਦੇ ਨਿਯਮਾਂ 'ਚ ਛੋਟ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਹੈ ਕਿ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਸੂਬੇ ਦੇ ਆਫ਼ਤਨ ਰਾਹਤ ਫੰਡਾਂ 'ਚ ਕੋਈ ਕਮੀ ਨਹੀਂ, ਸਿਰਫ ਨੁਕਸਾਨ ਦੀ ਪੂਰਤੀ ਕਰਨ ਦੇ ਨਿਯਮਾਂ 'ਚ ਤਬਦੀਲੀ ਦੀ ਲੋੜ ਹੈ ਤਾਂ ਜੋ ਲੋਕਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਹੋ ਸਕੇ। ਪੰਜਾਬ ਨੇ ਜਾਨੀ-ਮਾਲੀ ਨੁਕਸਾਨ ਲਈ ਮੁਆਵਜ਼ਾ ਰਾਸ਼ੀ ਨੂੰ ਵਧਾਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਲਗਾਤਾਰ ਵੱਧ ਰਹੇ ਡੇਂਗੂ ਦੇ ਮਰੀਜ਼, 8 ਨਵੇਂ ਮਰੀਜ਼ਾਂ 'ਚ ਹੋਈ ਪੁਸ਼ਟੀ

ਪੰਜਾਬ ਤੇ ਪਹਾੜੀ ਇਲਾਕਿਆਂ 'ਚ ਲਗਾਤਾਰ ਮੋਹਲੇਧਾਰ ਮੀਂਹ ਕਾਰਨ ਸੂਬੇ 'ਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈਣ ਲਈ ਪੰਜਾਬ ਦੇ ਦੌਰੇ 'ਤੇ ਆਈ 7 ਮੈਂਬਰੀ ਅੰਤਰ ਮੰਤਰਾਲਾ ਕੇਂਦਰੀ ਟੀਮ ਨੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕੀਤਾ। ਇਸ ਤੋਂ ਬਾਅਦ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਭਾਗ-ਵਾਰ ਹੜ੍ਹਾਂ ਦੇ ਹੋਏ ਨੁਕਸਾਨ ਦੀ ਪੇਸ਼ਕਾਰੀ ਦਿਖਾਉਣ ਤੋਂ ਬਾਅਦ ਮੁੱਖ ਸਕੱਤਰ ਨੇ ਕੇਂਦਰੀ ਟੀਮ ਨੂੰ ਵਿਸਥਾਰਤ ਰਿਪੋਰਟ ਸੌਂਪੀ। ਮੁੱਖ ਸਕੱਤਰ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਿਖੇ ਪੱਤਰ 'ਚ ਪੀੜਤਾਂ ਨੂੰ ਦਿੱਤੀ ਜਾਣ ਵਾਲੀ ਮੁਆਵਜ਼ਾ ਰਾਸ਼ੀ ਕਰੀਬ ਦੁੱਗਣੀ ਕਰਨ ਦੀ ਮੰਗ ਕੀਤੀ ਗਈ, ਜਿਵੇਂ ਕਿ ਮ੍ਰਿਤਕ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਮੁਆਵਜ਼ਾ ਰਾਸ਼ੀ 4 ਲੱਖ ਰੁਪਏ ਤੋਂ ਵਧਾ ਕੇ 8 ਲੱਖ ਰੁਪਏ, ਫਸਲ ਦੇ ਨੁਕਸਾਨ ਲਈ 17 ਹਜ਼ਾਰ ਰੁਪਏ ਤੋਂ ਵਧਾ ਕੇ 34 ਹਜ਼ਾਰ ਰੁਪਏ, ਦੁਧਾਰੂ ਪਸ਼ੂਆਂ ਲਈ 37,500 ਤੋਂ ਵਧਾ ਕੇ 75 ਹਜ਼ਾਰ ਰੁਪਏ, ਨੁਕਸਾਨਗ੍ਰਸਤ ਘਰ ਲਈ 1,20,000 ਰੁਪਏ ਤੋਂ ਵਧਾ ਕੇ 2.40 ਲੱਖ ਰੁਪਏ ਕਰਨ ਦੀ ਮੰਗ ਰੱਖੀ ਗਈ ਹੈ।

ਇਹ ਵੀ ਪੜ੍ਹੋ : ਮੋਹਾਲੀ 'ਚ ਅਪਰਾਧ ਕਰਨ ਵਾਲੇ ਆਪਣਾ ਪੜ੍ਹਿਆ ਵਿਚਾਰ ਲੈਣ, Photo ਖਿੱਚਣ ਵਾਲੇ ਬੈਰੀਕੇਡ ਭੱਜਣ ਨਹੀਂ ਦੇਣਗੇ

ਇਸੇ ਤਰ੍ਹਾਂ ਹੋਰ ਵੀ ਕਈ ਤਰ੍ਹਾਂ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਰਾਸ਼ੀ ਵਧਾਉਣ ਦੀ ਮੰਗ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਲੋਕਾਂ ਦੀ ਦੁੱਖ ਦੀ ਘੜੀ 'ਚ ਨਾਲ ਖੜ੍ਹੀ ਹੈ ਅਤੇ ਮੁਆਵਜ਼ਾ ਦੇਣ ਲਈ ਫੰਡ ਵੀ ਹੈ ਪਰ ਸਿਰਫ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਯਮਾਂ ਕਾਰਨ ਉਹ ਢੁੱਕਵਾਂ ਮੁਆਵਜ਼ਾ ਦੇਣ ਤੋਂ ਅਸਮਰੱਥ ਹੈ। ਇਸ ਲਈ ਇਨ੍ਹਾਂ ਨਿਯਮਾਂ ਵਿੱਚ ਤਬਦੀਲੀ ਕਰਨ ਦੀ ਲੋੜ ਹੈ। ਮੀਟਿੰਗ ਦੌਰਾਨ ਕੇਂਦਰੀ ਟੀਮ ਦੇ ਮੁਖੀ ਕੌਮੀ ਆਫ਼ਤਨ ਪ੍ਰਬੰਧਨ ਅਥਾਰਟੀ ਦੇ ਵਿੱਤੀ ਸਲਾਹਕਾਰ ਰਵੀਨੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਵੱਲੋਂ ਕਈ ਸੂਬਿਆਂ ਦਾ ਦੌਰਾ ਕੀਤਾ ਗਿਆ ਅਤੇ ਹਿਮਾਚਲ ਪ੍ਰਦੇਸ਼ ਤੋਂ ਬਾਅਦ ਸਭ ਤੋਂ ਵੱਧ ਨੁਕਸਾਨ ਪੰਜਾਬ ਵਿੱਚ ਨੁਕਸਾਨ ਹੋਇਆ ਹੈ। ਟੀਮ ਦੇ ਇਕ ਹੋਰ ਮੈਂਬਰ ਇਸਰੋ ਤੋਂ ਆਏ ਫਲੱਡ ਮੈਪਿੰਗ ਤੇ ਸਾਇੰਟਿਸਟ/ਇੰਜਨੀਅਰ ਦੇ ਮੁਖੀ ਡਾ. ਏ. ਵੀ. ਸੁਰੇਸ਼ ਬਾਬੂ ਨੇ ਕਿਹਾ ਕਿ ਸੈਟੇਲਾਈਟ ਤਸਵੀਰਾਂ ਰਾਹੀਂ ਵੀ ਸਪੱਸ਼ਟ ਹੋਇਆ ਹੈ ਕਿ ਭਾਰੀ ਮੀਂਹ ਨੇ ਪੰਜਾਬ ਵਿੱਚ ਕਾਫੀ ਨੁਕਸਾਨ ਕੀਤਾ ਹੈ ਅਤੇ ਬਹੁਤ ਖੇਤਰ ਭਾਰੀ ਹੜ੍ਹਾਂ ਦੀ ਮਾਰ ਹੇਠ ਆਏ ਹਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Punjab
  • Floods
  • Central Team
  • Meeting
  • ਪੰਜਾਬ
  • ਹੜ੍ਹ
  • ਕੇਂਦਰੀ ਟੀਮ
  • ਮੀਟਿੰਗ

ਯਾਤਰੀਆਂ ਲਈ ਅਹਿਮ ਖ਼ਬਰ: ਪੰਜਾਬ 'ਚ 3 ਦਿਨ ਸਰਕਾਰੀ ਬੱਸਾਂ ਦਾ ਰਹੇਗਾ ਚੱਕਾ ਜਾਮ

NEXT STORY

Stories You May Like

  • punjab red cross sends relief material for nepal flood victims
    ਨੇਪਾਲ ਹੜ੍ਹ ਪੀੜਤਾਂ ਲਈ ‘ਪੰਜਾਬ ਰੈੱਡ ਕ੍ਰਾਸ’ ਨੇ ਭੇਜੀ 38 ਲੱਖ ਦੀ ਰਾਹਤ ਸਮੱਗਰੀ
  • sgpc delegation reaches nepal four trucks of relief material for flood victims
    ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ
  • shiromani committee delegation relief material for flood victims
    ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ
  • nepal  floods  forensic team  dna profile  ministry of external affairs
    ਨੇਪਾਲ ਹੜ੍ਹ ਤੋਂ ਬਾਅਦ ਭਾਰਤੀ ਫੋਰੈਂਸਿਕ ਟੀਮ ਨੇ ਤਿਆਰ ਕੀਤੇ 1,200 ਤੋਂ ਵੱਧ DNA ਪ੍ਰੋਫਾਈਲ : ਵਿਦੇਸ਼ ਮੰਤਰਾਲਾ
  • new decision of the education department for mid day meal cooks in punjab
    ਪੰਜਾਬ 'ਚ ਮਿਡ-ਡੇਅ-ਮੀਲ ਕੁੱਕਾਂ ਲਈ ਸਿੱਖਿਆ ਵਿਭਾਗ ਦਾ ਨਵਾਂ ਫ਼ੈਸਲਾ, ਸਾਰੇ ਜ਼ਿਲ੍ਹਿਆਂ ਤੋਂ ਮੰਗੀ ਗਈ ਜਾਣਕਾਰੀ
  • major change in passport rules children below 15 years
    ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਦਲੇ ਨਿਯਮ
  • dabur india gets nclt approval for merger with sesa care
    Dabur India ਨੂੰ Sesa Care ਦੇ ਰਲੇਵੇਂ ਲਈ NCLT ਤੋਂ ਮਿਲੀ ਪ੍ਰਵਾਨਗੀ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • influencer reveals details about the allegations lpu controversy
      LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • ndps nabha jail
      ਐੱਨ. ਡੀ. ਪੀ. ਐੱਸ. ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਨੇ ਹਵਾਲਾਤ ’ਚ ਲਿਆ ਫਾਹਾ
    • paddy harvesting should be done only between 10 am and 6 pm
      ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ : ਡੀ.ਸੀ.
    • punjab politics congress high command
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਂਡ ਲੈਣ ਜਾ ਰਹੀ ਵੱਡਾ ਫ਼ੈਸਲਾ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
    • harjinder singh dhami
      SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ...
    • readymade clothing  shop  theft
      ਹਨੂੰਮਾਨ ਚੌਂਕ ’ਚ ਕੱਪੜਿਆਂ ਦੀ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ 78 ਹਜ਼ਾਰ...
    • prtc bus accident
      PRTC ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਕੰਡਕਟਰ ਦੀ ਮੌਤ ਮਗਰੋਂ ਭਾਰੀ ਹੰਗਾਮਾ, ਸੜਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +