Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    5:51:59 AM

  • vehicles without high security number plates will not get petrol or diesel

    ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ...

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕਿਸਾਨੀ ਘੋਲ: ਕੇਂਦਰ ਦੀਆਂ ਨਜ਼ਰਾਂ ਸੁਪਰੀਮ ਕੋਰਟ 'ਤੇ, ਸੰਘਰਸ਼ ਨੂੰ ਤਿੱਖਾ ਕਰਨ ਦੀ ਰੌਅ 'ਚ ਕਿਸਾਨ

PUNJAB News Punjabi(ਪੰਜਾਬ)

ਕਿਸਾਨੀ ਘੋਲ: ਕੇਂਦਰ ਦੀਆਂ ਨਜ਼ਰਾਂ ਸੁਪਰੀਮ ਕੋਰਟ 'ਤੇ, ਸੰਘਰਸ਼ ਨੂੰ ਤਿੱਖਾ ਕਰਨ ਦੀ ਰੌਅ 'ਚ ਕਿਸਾਨ

  • Edited By Anuradha,
  • Updated: 09 Jan, 2021 05:09 PM
Amritsar
centre talks with the farmers
  • Share
    • Facebook
    • Tumblr
    • Linkedin
    • Twitter
  • Comment

ਅੰਮਿ੍ਤਸਰ (ਦੀਪਕ ਸ਼ਰਮਾ) : ਮੀਂਹ,ਤੂਫਾਨ, ਗੜੇਮਾਰ, ਧੁੰਦ, ਹੱਡ ਚੀਰਵੀਂ ਠੰਡ 'ਚ ਕਿਸਾਨਾਂ ਦਾ ਸੰਘਰਸ਼ ਅਤੇ ਧਰਨੇ ਦਿੱਲੀ ਦੇ ਚਾਰੇ ਪਾਸੇ ਦਾਖ਼ਲ ਹੋਣ ਵਾਲੇ ਪ੍ਰਮੁੱਖ ਮਾਰਗਾਂ 'ਤੇ 45 ਦਿਨਾਂ ਤੋਂ ਜਾਰੀ ਹਨ। ਇਹ ਕਿਹਾ ਜਾਵੇ ਕਿ ਕੇਂਦਰ ਸਰਕਾਰ ਇਨ੍ਹਾਂ ਕਿਸਾਨਾਂ ਨੂੰ ਛੇਤੀ ਹੀ ਰਾਹਤ ਦੇਵੇਗੀ, ਇਹ ਤਾਂ ਨਾ ਮੁਮਕਿਨ ਹੈ ਕਿਉਂਕਿ ਭਾਜਪਾ ਦੀ ਨੀਤੀ ਦੇ ਬਾਰੇ 'ਚ ਪਹਿਲਾਂ ਵੀ ਸਪੱਸ਼ਟ ਕੀਤਾ ਗਿਆ ਸੀ ਕਿ 'ਮੂੰਹ ਖਾਵੇ ਅਤੇ ਅੱਖਾਂ ਸ਼ਰਮਾਵੇ' ਦੇ ਕਾਰਨ ਚੁਣਾਵੀਂ ਫੰਡਾਂ ਦਾ ਕਰਜ਼ਾ ਦੇਸ਼ ਦੇ ਸ਼ਾਹੂਕਾਰਾਂ ਤੋਂ ਲੈਣ ਦੇ ਕਾਰਨ ਹੀ ਹੁਣ ਤੱਕ ਲਗਾਤਾਰ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਪੂਰਾ ਇਨਸਾਫ਼ ਨਹੀਂ ਮਿਲਿਆ । ਇਸਦਾ ਹੱਲ ਨਾ ਕਰਨਾ ਕਰਜ਼ਦਾਰ ਭਾਜਪਾ ਦੀ ਮਜ਼ਬੂਰੀ ਹੈ ਅਤੇ ਹੁਣ ਭਾਜਪਾ ਕਿਸਾਨਾਂ ਦੇ ਨਾਲ ਟਕਰਾ ਕਰਨ ਦੀ ਰਣਨੀਤੀ ਤਿਆਰ ਕਰ ਰਹੀ ਹੈ। ਕਰੀਬ 60 ਕਿਸਾਨਾਂ ਦੀ ਇਸ ਅੰਦੋਲਨ 'ਚ ਮੌਤ ਹੋਣ ਦੇ ਬਾਵਜੂਦ ਭਾਜਪਾ ਨੂੰ ਆਪਣੇ ਚੁਣਾਵੀਂ ਭਵਿੱਖ ਲਈ ਉੱਤਰ ਭਾਰਤ ਦੀ ਚੁਣਾਵੀਂ ਜੰਗ 'ਚ ਕੋਈ ਸਫਲਤਾ ਨਾ ਮਿਲਣ ਦੀ ਉਮੀਦ ਤਾਂ ਬਿਲਕੁਲ ਨਹੀਂ ਹੈ। ਹੁਣ ਜਿੰਨੀ ਵਾਰ ਕੇਂਦਰ ਸਰਕਾਰ ਕਿਸਾਨਾਂ ਨੂੰ ਖ਼ਰਾਬ ਕਰਨ ਲਈ ਮੀਟਿੰਗਾਂ ਕਰਦੀ ਆ ਰਹੀ ਹੈ ਉਸ ਦਾ ਕੋਈ ਵੀ ਨਤੀਜਾ ਨਿਕਲਦਾ ਨਜ਼ਰ  ਨਹੀਂ ਆ ਰਿਹਾ। ਇਸਦਾ ਪ੍ਰਮੁੱਖ ਕਾਰਨ ਇੱਕ ਇਹ ਵੀ ਹੈ ਕਿ ਸਾਰੇ ਦਿੱਲੀ ਦੇ ਪਰਵੇਸ਼ ਰਸਤਿਆਂ 'ਤੇ ਕਿਸਾਨ ਧਰਨੇ 'ਤੇ ਬੈਠੇ ਹਨ। ਉਨ੍ਹਾਂ ਨੂੰ ਚੰਗਾ ਖਾਣਾ, ਚੰਗਾ ਸੁਖਮਈ ਮਾਹੌਲ ਮਿਲ ਰਿਹਾ ਹੈ। ਸਰਕਾਰ ਨੂੰ ਇਸ ਗੱਲ ਦੀ ਕੋਈ ਚਿੰਤਾ ਨਹੀਂ ਹੈ ਕਿਉਂਕਿ ਹੁਣ ਤੱਕ ਕਿਸਾਨ ਅਨਿਸ਼ਚਿਤ ਕਾਲ ਤੱਕ ਭੁੱਖ ਹੜਤਾਲ 'ਤੇ ਲਗਾਤਾਰ ਬੈਠੇ ਹੁੰਦੇ ਤਾਂ ਸ਼ਾਇਦ ਕੋਈ ਸਰਕਾਰ ਕੁੱਝ ਸੋਚ ਪਾਉਂਦੀ। ਅੱਠਵੇਂ ਦੌਰ ਦੀ ਇਸ ਬੈਠਕ 'ਚ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੋਈ ਗੱਲਬਾਤ ਅਸਫ਼ਲ ਰਹੀ, ਸੰਜਮ ਖ਼ਤਮ ਹੋਣ ਦੇ ਕਾਰਨ ਦੋਨ੍ਹਾਂ ਧਿਰਾਂ 'ਚ ਤਲਖੀ ਵਧਣ ਦੇ ਕਾਰਨ ਸਰਕਾਰ ਕੁੱਝ ਬਦਲਾਅ ਨਹੀਂ ਲਿਆ ਪਾਈ। ਸਰਕਾਰ ਦੀ ਅੜੀ 'ਚ ਕੋਈ ਸਮਝੌਤਾ ਨਾ ਹੋਣਾ ਦੇਸ਼ ਲਈ ਬਦਕਿਸਮਤੀ ਭਰਿਆ ਹੈ।

ਇਹ ਵੀ ਪੜ੍ਹੋ : ਮੋਦੀ ਦੇ ਇਸ਼ਾਰਿਆਂ ’ਤੇ ਕੈਪਟਨ ਨੇ ਕੀਤਾ ਸੀ ਵਿਧਾਨਸਭਾ ’ਚ ਖ਼ੇਤੀ ਕਾਨੂੰਨਾਂ ਸਬੰਧੀ ਨਾਟਕ : ਮਾਨ

ਸਾਫ਼ ਹੈ ਕਿ ਭਾਜਪਾ ਦੇ ਦੋ ਨੇਤਾਵਾਂ ਨੇ ਪ੍ਰਧਾਨਮੰਤਰੀ, ਘਰੇਲੂ ਮੰਤਰੀ, ਰੱਖਿਆ ਮੰਤਰੀ ਤੋਂ ਪੰਜਾਬ ਦੇ ਕਿਸਾਨਾਂ ਦੀ ਹਾਲਤ, ਮੰਗਾਂ ਦੇ ਬਾਰੇ 'ਚ ਹੁਣ ਤੱਕ ਜੋ ਵੀ ਮੀਟਿੰਗਾਂ ਕੀਤੀਆਂ ਹਨ, ਪ੍ਰਧਾਨਮੰਤਰੀ ਦੇ ਅਟੱਲ ਰਵੱਈਏ ਦੇ ਕਾਰਨ ਇਨ੍ਹਾਂ ਮੰਤਰੀਆਂ ਅਤੇ ਪੰਜਾਬ ਭਾਜਪਾ ਦੇ ਨੇਤਾਵਾਂ 'ਚ ਪ੍ਰਧਾਨਮੰਤਰੀ ਦੀ ਅੜੀ ਦੇ ਅੱਗੇ ਨਤਮਸਤਕ ਹੋਣ ਤੋਂ ਇਲਾਵਾ ਕੋਈ ਵੀ ਗੱਲਬਾਤ 'ਚ ਸਮੱਝੌਤਾ ਨਾ ਹੋਣ ਦਾ ਵਿਕਲਪ ਨਜ਼ਰ ਨਹੀਂ ਆਇਆ। ਇਸ 'ਚ ਕੋਈ ਸ਼ੱਕ ਨਹੀਂ ਹੈ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਮੀਟਿੰਗਾਂ ਕਰਕੇ ਕਿਸਾਨਾਂ ਦੇ ਨਾਲ ਜੋ ਟਾਲਮਟੋਲ ਕੀਤਾ ਹੈ ਇਸ ਮਗਰੋਂ ਸਪੱਸ਼ਟ ਹੋ ਗਿਆ ਹੈ ਕਿ ਤਿੰਨ ਕਾਲੇ ਕਾਨੂੰਨ ਵਾਪਸ ਕਿਸੇ ਵੀ ਕੀਮਤ 'ਤੇ ਨਹੀਂ ਹੋਣਗੇ। ਇਸਦੇ ਬਾਰੇ 'ਚ ਸੰਘਰਸ਼ੀ ਕਿਸਾਨਾਂ ਨੂੰ ਹੁਣ ਸਮਝ ਲੈਣਾ ਚਾਹੀਦਾ ਹੈ ਕਿਉਂਕਿ ਅਗਲੀ ਮੀਟਿੰਗ ਅਤੇ ਗੱਲਬਾਤ ਕਰਨ ਦਾ ਮਾਹੌਲ ਹੁਣ ਪੂਰੀ ਤਰ੍ਹਾਂ ਤੋਂ ਫਿੱਕਾ ਪੈਂਦਾ ਜਾ ਰਿਹਾ ਹੈ। ਸਰਕਾਰ ਹੁਣ ਤੱਕ ਜੋ ਚਾਲਾਂ ਕਿਸਾਨਾਂ ਦੇ ਨਾਲ ਚੱਲਦੀ ਆ ਰਹੀ ਹੈ, ਉਸ ਨੂੰ ਲਟਕਾਉਣ ਦਾ ਕਾਰਨ 11 ਜਨਵਰੀ ਨੂੰ ਸੁਪਰੀਮ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰਨ ਤੱਕ ਦਾ ਸੀ। ਸਾਫ਼ ਹੈ ਕਿ ਜੇਕਰ ਸੁਪਰੀਮ ਕੋਰਟ 11 ਜਨਵਰੀ ਨੂੰ ਸਰਕਾਰ ਦੇ ਪੱਖ ਵਿੱਚ ਜ਼ਿਕਰ ਕਰਦੀ ਹੈ ਤਾਂ ਕੇਂਦਰ ਸਰਕਾਰ ਦੀ ਆਪਣੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਨਾਲ ਖ਼ਤਮ ਹੋਣ ਦਾ ਐਲਾਨ ਕਰਨ ਦੇ ਨਾਲ ਇਹ ਸਪੱਸ਼ਟ ਕਰੇਗੀ ਕਿ ਅਸੀਂ ਤਾਂ ਕਿਸਾਨਾਂ ਦੇ ਨਾਲ ਮੀਟਿੰਗਾਂ ਕਰਕੇ ਇਸਦਾ ਸਮਾਧਾਨ ਕੱਢਣ ਦੀ ਕੋਸ਼ਿਸ਼ ਤਾਂ ਕੀਤੀ ਸੀ ਪਰ ਹੁਣ ਜਦ ਸੁਪਰੀਮ ਕੋਰਟ ਦਾ ਪੱਖ ਕਿਸਾਨਾਂ ਦੇ ਵਿਰੁੱਧ ਆ ਗਿਆ ਹੈ ਤਾਂ ਕੇਂਦਰ ਸਰਕਾਰ ਬੇਵਸੀ ਜ਼ਾਹਿਰ  ਕਰ ਸਕਦੀ ਹੈ। ਜੇਕਰ ਸੁਪਰੀਮ ਕੋਰਟ ਇਸ ਮੁੱਦੇ ਨੂੰ ਹੋਰ ਲਟਕਾਉਣ ਦੇ ਨਾਲ ਗੱਲਬਾਤ ਨੂੰ ਲਗਾਤਾਰ ਜਾਰੀ ਰੱਖਣ ਦੀ ਗੱਲ ਕਰਦੀ ਹੈ ਤਾਂ ਕਿਸਾਨਾਂ ਨੂੰ ਇਨਸਾਫ਼ ਮਿਲਣਾ ਮੁਸ਼ਕਲ ਹੋਵੇਗਾ। ਉਮੀਦ ਨਹੀਂ ਹੈ ਕਿ ਸੁਪਰੀਮ ਕੋਰਟ ਇਸ ਪੱਖ 'ਚ ਫੈਸਲਾ ਕਿਸਾਨਾਂ ਦੇ ਹੱਥ ਵਿੱਚ ਦੇ ਸਕੇ। ਇਹ ਇੱਕ ਪ੍ਰਸ਼ਨ ਚਿੰਨ੍ਹ ਹੈ ਸੁਪਰੀਮ ਕੋਰਟ ਦੇ ਫੈਸਲੇ 'ਤੇ ਕਿ ਕਿਹੜਾ ਨਿਆਇਧੀਸ਼ ਕੇਂਦਰ ਸਰਕਾਰ ਨੂੰ ਨੀਵਾਂ ਦਿਖਾਉਣ ਦੀ ਹਿੰਮਤ ਕਰਦਾ ਹੈ ਜਾਂ ਨਹੀਂ ?

ਇਹ ਵੀ ਪੜ੍ਹੋ : ਸਿੱਖਿਆ ਮਹਿਕਮੇ ਵੱਲੋਂ ਨਾਨ-ਬੋਰਡ ਕਲਾਸਾਂ ਲਈ ਫਾਈਨਲ ਡੇਟਸ਼ੀਟ ਜਾਰੀ 

ਕਿਸਾਨ ਮੀਟਿੰਗਾਂ 'ਚ ਖ਼ਾਣਾ ਖਾਂਦੇ ਹਨ ਜਾਂ ਨਹੀਂ, ਚਾਹ ਪੀਂਦੇ ਹਨ ਜਾਂ ਨਹੀਂ,  ਚੁੱਪ ਧਾਰਦੇ ਹਨ ਇਸ ਦਾ ਪ੍ਰਭਾਵ ਪ੍ਰਧਾਨਮੰਤਰੀ ਦੀ ਅੜੀ 'ਤੇ ਕੁੱਝ ਵੀ ਤਬਦੀਲੀ ਨਹੀਂ ਲਿਆ ਸਕਦਾ। ਇਹ ਵੀ ਸੰਕੇਤ ਹੈ ਕਿ ਜੇਕਰ ਕਿਸਾਨ ਆਪਣਾ ਸੰਘਰਸ਼ ਤਿੱਖਾ ਕਰਦੇ ਹਨ ਤਾਂ ਇਸ ਦਾ ਪ੍ਰਭਾਵ ਆਮ ਆਦਮੀ 'ਤੇ ਪਵੇਗਾ । ਸਰਕਾਰ ਨੂੰ ਸਖ਼ਤੀ ਕਰਨੀ ਪਵੇਗੀ। ਭਲੇ ਹੀ ਕਿਸਾਨ ਅੱਤਵਾਦੀ ਤਾਂ ਨਹੀਂ ਪਰ ਸਿੱਖ ਕੌਮ, ਪੰਜਾਬੀਆਂ ਦਾ ਇਤਿਹਾਸ ਜਲਿਆਂਵਾਲਾ ਬਾਗ ਦੇ ਸ਼ਹੀਦੀ ਸਾਕੇ ਦਾ ਬਦਲਾ ਲੈਣ ਤੋਂ ਲੈ ਕੇ ਹੁਣ ਤੱਕ ਜੋ ਨਤੀਜੇ ਰਹੇ ਹਨ, ਉਨ੍ਹਾਂ ਨਤੀਜਿਆਂ ਵਿੱਚ ਅਜਿਹੇ ਹਾਲਾਤ ਵੀ ਪੈਦਾ ਹੋ ਸਕਦੇ ਹਨ, ਜੋ ਕੇਂਦਰੀ ਮੰਤਰੀਆਂ, ਭਾਜਪਾ ਨੇਤਾਵਾਂ ਦੇ ਜੀਵਨ ਲਈ ਵੀ ਘਾਤਕ ਸਾਬਤ ਹੋਣ ਦੇ ਕਾਰਨ ਕੋਈ ਸਿਰਫਿਰਾ ਜਵਾਨ ਇਸ ਸੰਘਰਸ਼ ਨੂੰ ਬਦਲ ਵੀ ਸਕਦਾ ਹੈ। ਅਜਿਹੇ ਹਾਲਾਤ ਸੂਬਾ ਅਤੇ ਕੇਂਦਰ ਸਰਕਾਰ ਸ਼ਾਇਦ ਹੀ ਕਾਬੂ ਵਿੱਚ ਕਰ ਸਕਣ। ਪੰਜਾਬ 'ਚ ਬਦਲਾ ਲੈਣ ਦਾ ਇਤਿਹਾਸ  ਮਿਸਾਲ ਵੀ ਪੈਦਾ ਕਰ ਸਕਦਾ ਹੈ।

ਇਹ ਵੀ ਪੜ੍ਹੋ : ਬਰਡ ਫਲੂ ਦੇ ਖਤਰੇ ਨੂੰ ਦੇਖਦਿਆਂ ਪੰਜਾਬ ’ਚ ਪੰਛੀਆਂ ’ਤੇ ਸਖ਼ਤ ਨਿਗਰਾਨੀ ਦੇ ਹੁਕਮ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 

 

  • Farmers
  • Center
  • Farmers Struggle
  • ਕਿਸਾਨਾਂ
  • ਕੇਂਦਰ
  • ਗੱਲਬਾਤ
  • ਕਿਸਾਨ ਸੰਘਰਸ਼

ਕਿਸਾਨੀ ਰੰਗ ’ਚ ਰੰਗਿਆ ਇਹ ਵਿਆਹ, ਨਾਅਰੇਬਾਜ਼ੀ ਕਰਦੇ ਨੱਚੇ ਲਾੜਾ-ਲਾੜੀ

NEXT STORY

Stories You May Like

  • supreme court  tribunal  retired member  tenure
    ਟ੍ਰਿਬਿਊਨਲਾਂ ਦੇ ਸੇਵਾਮੁਕਤ ਹੋ ਰਹੇ ਮੈਂਬਰਾਂ ਦਾ ਕਾਰਜਕਾਲ ਵਧਾਉਣ 'ਤੇ ਵਿਚਾਰ ਕਰੇ ਕੇਂਦਰ : ਸੁਪਰੀਮ ਕੋਰਟ
  • supreme court rajpal yadav private company 2 crore
    'ਡਰਾਮਾ ਕਰਨ 'ਚ ਮਾਹਿਰ, ਪਰ ਫ਼ਿਰ ਵੀ..!', ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਨੇ ਦਿੱਤਾ 'ਆਖ਼ਰੀ ਮੌਕਾ'
  • cbse  3 language policy supreme court
    'CBSE ਦੀ 3 ਭਾਸ਼ਾਈ ਨੀਤੀ ਅਗਲੇ ਵਿੱਦਿਅਕ ਸੈਸ਼ਨ ਤੋਂ ਲਾਗੂ ਕਰਨ ’ਤੇ ਹੋਵੇ ਵਿਚਾਰ'; ਸੁਪਰੀਮ ਕੋਰਟ
  • patiala municipal corporation elections  supreme court
    ਪਟਿਆਲਾ ਨਿਗਮ ਚੋਣਾਂ ਬਾਰੇ 28 ਨੂੰ ਆ ਸਕਦੈ ਸੁਪਰੀਮ ਕੋਰਟ ਦਾ ਸੁਪਰੀਮ ਫੈਸਲਾ
  • sc seeks clarification on labels on packaged food items
    ਸੁਪਰੀਮ ਕੋਰਟ ਨੇ ਖਾਣ-ਪੀਣ ਵਾਲੀਆਂ ਪੈਕਡ ਵਸਤਾਂ ’ਤੇ ਲੱਗੇ ਲੇਬਲਾਂ ਬਾਰੇ ਮੰਗਿਆ ਸਪੱਸ਼ਟੀਕਰਨ
  • supreme court seeks centre  s response on social media usage by minors
    ਸੁਪਰੀਮ ਕੋਰਟ ਨੇ ਨਾਬਾਲਗਾਂ ਦੇ ਸੋਸ਼ਲ ਮੀਡੀਆ ਵਰਤੋਂ ’ਤੇ ਕੇਂਦਰ ਤੋਂ ਜਵਾਬ ਮੰਗਿਆ
  • supreme court  school education secretary  notice
    ਸਿੱਖਿਆ ਸੰਸਥਾਵਾਂ ਦੀ ਰੈਗੂਲੇਸ਼ਨ : ਸੁਪਰੀਮ ਕੋਰਟ ਦਾ ਸਕੂਲ ਸਿੱਖਿਆ ਸਕੱਤਰ ਨੂੰ ਨੋਟਿਸ
  • issue of upi payment fees reaches supreme court
    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • ed raid in ludhiana
      ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
    • youth  dispute  firing
      ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • punjab government employees da
      ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • bjp new appointments
      ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ...
    • major accident occurred while charging mobile phone
      ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ...
    • bjp leader dies in horrific accident in punjab
      ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +