Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    3:40:15 PM

  • uproar over political poster in the name of punjab board

    ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ!...

  • parvinder jhota  s son became emotional after his father  s death

    ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ...

  • father refuses to perform parvinder jhota s cremation

    ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ,...

  • person got out of a toyota fortuner and hit a broom on the road

    35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਹੁਣ ਨਹੀਂ ਮਾਰਨੇ ਪੈਣਗੇ ਦਫ਼ਤਰਾਂ ਦੇ ਗੇੜੇ, ਮਾਨ ਸਰਕਾਰ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ

MALWA News Punjabi(ਮਾਲਵਾ)

ਹੁਣ ਨਹੀਂ ਮਾਰਨੇ ਪੈਣਗੇ ਦਫ਼ਤਰਾਂ ਦੇ ਗੇੜੇ, ਮਾਨ ਸਰਕਾਰ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ

  • Updated: 24 Apr, 2023 04:55 PM
Chandigarh
certificates will now be available on mobile
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਨਾਗਰਿਕਾਂ ਨੂੰ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਵਾਨਿਤ ਸਰਟੀਫ਼ਿਕੇਟ ਐੱਸ. ਐੱਮ. ਐੱਸ. ਜ਼ਰੀਏ ਸਿੱਧੇ ਨਾਗਰਿਕਾਂ ਦੇ ਮੋਬਾਇਲ 'ਤੇ ਦੇਣੇ ਸ਼ੁਰੂ ਕਰ ਦਿੱਤੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਸਰਟੀਫ਼ਿਕੇਟਾਂ ਦੀਆਂ ਹਾਰਡ ਕਾਪੀਆਂ ਲੈਣ ਲਈ ਹੁਣ ਕਿਸੇ ਦਫ਼ਤਰ/ਸੇਵਾ ਕੇਂਦਰ ਵਿਖੇ ਜਾਣ ਦੀ ਲੋੜ ਨਹੀਂ ਪਵੇਗੀ।

ਇਹ ਵੀ ਪੜ੍ਹੋ :  ਪੰਜਾਬ 'ਚ ਲਾਪਤਾ ਹੋ ਗਏ 10,000 ਤੋਂ ਜ਼ਿਆਦਾ ਲੋਕ, ਜਲੰਧਰ ਦੇ ਅੰਕੜੇ ਹੈਰਾਨੀਜਨਕ

ਅਮਨ ਅਰੋੜਾ ਨੇ ਦੱਸਿਆ ਕਿ ਕਿਸੇ ਸੇਵਾ ਲਈ ਅਪਲਾਈ ਕਰਨ ਵਾਲੇ ਨਾਗਰਿਕ ਦੇ ਮੋਬਾਇਲ ਉਤੇ ਐੱਸ. ਐੱਮ. ਐੱਸ. ਰਾਹੀਂ ਲਿੰਕ ਭੇਜਿਆ ਜਾਂਦਾ ਹੈ, ਜਿਸ ਉਤੇ ਕਲਿੱਕ ਕਰਕੇ ਸਰਟੀਫ਼ਿਕੇਟ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਸਰਟੀਫ਼ਿਕੇਟ ਨੂੰ ਸਾਰੇ ਦਫ਼ਤਰਾਂ ਵਿੱਚ ਸਵੀਕਾਰ ਕੀਤਾ ਜਾਵੇਗਾ ਅਤੇ ਇਨ੍ਹਾਂ ਸਰਟੀਫ਼ਿਕੇਟਾਂ ਦੀ ਪ੍ਰਮਾਣਿਕਤਾ ਨੂੰ ਈ-ਸੇਵਾ ਪੋਰਟਲ 'ਤੇ ਆਨਲਾਈਨ ਵੀ ਚੈੱਕ ਕੀਤਾ ਜਾ ਸਕਦਾ ਹੈ। ਇਸ ਕਦਮ ਨਾਲ ਕੇਵਲ ਲੋਕਾਂ ਦੇ ਸਮੇਂ ਤੇ ਊਰਜਾ ਦੀ ਬੱਚਤ ਹੀ ਨਹੀਂ ਹੋਵੇਗੀ ਬਲਕਿ ਪੈਸਾ ਵੀ ਬਚੇਗਾ ਕਿਉਂਕਿ ਇਸ ਤੋਂ ਪਹਿਲਾਂ ਲੋਕਾਂ ਨੂੰ 50 ਰੁਪਏ ਤੋਂ ਵੱਧ ਪ੍ਰਤੀ ਸਰਟੀਫ਼ਿਕੇਟ ਦੇ ਹਿਸਾਬ ਨਾਲ ਦੇਣੇ ਪੈਂਦੇ ਸਨ। 

ਇਹ ਵੀ ਪੜ੍ਹੋ : ਜੇਲ੍ਹ 'ਚੋਂ ਰਿਹਾਅ ਹੋਣ ਤੋਂ ਬਾਅਦ ਮੁੜ ਪੁਰਾਣੇ ਪੈਟਰਨ 'ਤੇ ਨਿਕਲੇ ਨਵਜੋਤ ਸਿੱਧੂ

ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਤਕਰੀਬਨ 15 ਲੱਖ ਸਰਟੀਫ਼ਿਕੇਟ ਨਾਗਰਿਕਾਂ ਨੂੰ ਮੋਬਾਇਲ ਰਾਹੀਂ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੋਬਾਇਲ  'ਤੇ ਐੱਸ. ਐੱਮ. ਐੱਸ. ਜ਼ਰੀਏ 16 ਤਰ੍ਹਾਂ ਦੇ ਸਰਟੀਫ਼ਿਕੇਟ ਭੇਜੇ ਜਾ ਰਹੇ ਹਨ, ਜਿਨ੍ਹਾਂ ਵਿੱਚ ਜਨਮ ਸਰਟੀਫ਼ਿਕੇਟ, ਮੌਤ ਦਾ ਸਰਟੀਫ਼ਿਕੇਟ, ਦਿਹਾਤੀ ਖੇਤਰ ਸਰਟੀਫ਼ਿਕੇਟ, ਆਮਦਨ ਸਰਟੀਫ਼ਿਕੇਟ, ਵਿਆਹ ਸਰਟੀਫ਼ਿਕੇਟ, ਆਮਦਨ ਅਤੇ ਸੰਪਤੀ ਸਰਟੀਫ਼ਿਕੇਟ, ਰਿਹਾਇਸ਼ ਸਰਟੀਫ਼ਿਕੇਟ, ਐੱਸ.ਸੀ./ ਬੀ.ਸੀ./ ਓ.ਬੀ.ਸੀ./ ਜਨਰਲ ਸਰਟੀਫ਼ਿਕੇਟ, ਬੁਢਾਪਾ ਪੈਨਸ਼ਨ, ਦਿਵਿਆਂਗ ਪੈਨਸ਼ਨ, ਵਿਧਵਾ/ਬੇਸਹਾਰਾ ਮਹਿਲਾ ਪੈਨਸ਼ਨ, ਆਸ਼ਰਿਤ ਬੱਚਿਆਂ ਲਈ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਆਈ.ਡੀ. ਕਾਰਡ ਸ਼ਾਮਲ ਹਨ।

ਇਹ ਵੀ ਪੜ੍ਹੋ : 'ਆਪ' ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਦੀ ਗ੍ਰਿਫ਼ਤਾਰੀ 'ਤੇ CM ਮਾਨ ਦਾ ਬਿਆਨ ਆਇਆ ਸਾਹਮਣੇ

ਉਨ੍ਹਾਂ ਦੱਸਿਆ ਕਿ ਹੁਣ ਉਹ ਸਮਾਂ ਲੰਘ ਗਿਆ ਹੈ ਜਦੋਂ ਸਰਟੀਫ਼ਿਕੇਟ ਬਣਵਾਉਣ ਲਈ ਵੱਡੀਆਂ-ਵੱਡੀਆਂ ਫਾਈਲਾਂ ਸਰਕਾਰੀ ਦਫ਼ਤਰਾਂ ਵਿੱਚ ਇੱਕ ਟੇਬਲ ਤੋਂ ਦੂਜੇ ਟੇਬਲ ਤੱਕ ਜਾਂਦੀਆਂ ਸਨ ਅਤੇ ਉਨ੍ਹਾਂ ਦੀ ਕੋਈ ਟਰੈਕਿੰਗ, ਸਟੇਟਸ ਚੈਕਿੰਗ ਅਤੇ ਸਮਾਂ ਸੀਮਾ ਨਹੀਂ ਹੁੰਦੀ ਸੀ। ਈ-ਸੇਵਾ ਪੋਰਟਲ esewa.punjab.gov.in ਨੇ ਅਜਿਹੇ ਸਾਰੇ ਮਸਲਿਆਂ ਨੂੰ ਹੱਲ ਕਰ ਦਿੱਤਾ ਹੈ ਅਤੇ ਫਾਈਲ ਨੂੰ ਇੱਕ ਤੋਂ ਦੂਜੀ ਥਾਂ ਭੇਜੇ ਬਿਨਾਂ ਬਿਨੈਪੱਤਰਾਂ ਉਤੇ ਕਾਰਵਾਈ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਈ-ਸੇਵਾ ਦੇ ਲੰਬਿਤ ਕੇਸਾਂ ਦੀ ਗਿਣਤੀ 0.25 ਫ਼ੀਸਦ ਤੋਂ ਵੀ ਘੱਟ ਹੈ।

ਇਹ ਵੀ ਪੜ੍ਹੋ : 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਚੰਗੀ ਖ਼ਬਰ, ਸਹੀ ਸਾਬਤ ਹੋਇਆ ਵਿਭਾਗ ਦਾ ਇਹ ਫਾਰਮੂਲਾ

ਈ-ਸੇਵਾ ਪੋਰਟਲ ਉਤੇ 430 ਤੋਂ ਵੱਧ ਸੇਵਾਵਾਂ ਉਪਲਬਧ

ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਵਿਭਾਗ ਦੇ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਈ-ਸੇਵਾ ਪੋਰਟਲ ਨੂੰ ਵਿਭਾਗ ਦੇ 40 ਸਾਫਟਵੇਅਰ ਇੰਜੀਨੀਅਰਾਂ ਅਤੇ ਹੋਰ ਤਕਨੀਕੀ ਮਾਹਿਰਾਂ ਦੀ ਟੀਮ ਵੱਲੋਂ ਤਿਆਰ ਕਰਕੇ ਇਸ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ। ਇਸ ਪੋਰਟਲ ਰਾਹੀਂ 430 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਪੋਰਟਲ ਦੀ ਵਰਤੋਂ ਕਰਕੇ ਹੁਣ ਤੱਕ 3 ਕਰੋੜ ਤੋਂ ਵੱਧ ਬਿਨੈਪੱਤਰਾਂ 'ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ 6000 ਤੋਂ ਵੱਧ ਉਪਭੋਗਤਾ ਇਸ ਪ੍ਰਣਾਲੀ ਦੀ ਵਰਤੋਂ ਕਰ ਰਹੇ ਹਨ, ਜਿਨ੍ਹਾਂ  ਵਿੱਚ ਡੀ.ਸੀ. ਦਫ਼ਤਰ, ਐਸ.ਡੀ.ਐਮ. ਦਫ਼ਤਰ, ਤਹਿਸੀਲ ਦਫ਼ਤਰ, ਐੱਸ.ਐੱਮ.ਓ. ਦਫ਼ਤਰ, ਈ.ਓ.ਐੱਮ.ਸੀ. ਦਫ਼ਤਰ, ਡੀ.ਐੱਸ.ਐੱਸ.ਓ. ਦਫ਼ਤਰ, ਖੇਤੀਬਾੜੀ ਵਿਭਾਗ ਦੇ ਦਫ਼ਤਰ, ਪ੍ਰਾਈਵੇਟ ਹਸਪਤਾਲ ਅਤੇ ਸੇਵਾ ਕੇਂਦਰਾਂ ਦੇ ਅਧਿਕਾਰੀ/ਕਰਮਚਾਰੀ ਸ਼ਾਮਲ ਹਨ।

ਇਹ ਵੀ ਪੜ੍ਹੋ : ਗੈਂਗਸਟਰ ਅੰਸਾਰੀ ਦੇ ਮਾਮਲੇ 'ਚ ਹਾਈਕੋਰਟ ਜਾਵੇਗੀ ਪੰਜਾਬ ਸਰਕਾਰ, CM ਮਾਨ ਨੇ ਆਖੀ ਵੱਡੀ ਗੱਲ

ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ 'ਤੇ ਈ-ਸੇਵਾ ਪੋਰਟਲ ਲਈ ਹੋਰ ਵਿਭਾਗਾਂ ਨੂੰ ਸਿਖਲਾਈ ਦੇਣ, ਨਿਗਰਾਨੀ ਕਰਨ ਅਤੇ ਸਹਾਇਤਾ ਕਰਨ ਲਈ ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ, ਜ਼ਿਲ੍ਹਾ ਆਈ.ਟੀ. ਮੈਨੇਜਰ, ਸਹਾਇਕ ਜ਼ਿਲ੍ਹਾ ਆਈ.ਟੀ. ਮੈਨੇਜਰ ਤਾਇਨਾਤ ਕੀਤੇ ਗਏ ਹਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Mobile
  • Certificate
  • Punjab Govt
  • ਮੋਬਾਇਲ
  • ਸਰਟੀਫਿਕੇਟ
  • ਪੰਜਾਬ ਸਰਕਾਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮੀ ਖੇਡਾਂ ’ਚ ਜੇਤੂ ਰਹੇ ਪਟਿਆਲਾ ਜ਼ਿਲ੍ਹੇ ਦੇ ਖਿਡਾਰੀ ਸਨਮਾਨਿਤ

NEXT STORY

Stories You May Like

  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • central government approves this major project
    ਕੇਂਦਰ ਸਰਕਾਰ ਨੇ ਵੱਡੇ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ, ਇਨ੍ਹਾਂ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
  • delhi government  air pollution  office  timings
    ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ ਸਰਕਾਰ ਦਾ ਵੱਡਾ ਐਲਾਨ
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • no more petrol only ev bike taxis allowed
    ਹੁਣ ਪੈਟਰੋਲ ਨਹੀਂ, ਸਿਰਫ਼ EV ਬਾਈਕ ਟੈਕਸੀਆਂ ਚੱਲਣਗੀਆਂ! ਇਸ ਸੂਬਾ ਸਰਕਾਰ ਨੇ ਦਿੱਤਾ ਆਦੇਸ਼
  • upi payment charges
    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ ਵੱਡੀ ਅਪਡੇਟ! ਹੁਣ 15 ਅਕਤੂਬਰ ਤੋਂ ਨਹੀਂ ਸਗੋਂ...
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • sunil jakhar cornered the mann government
    ਸੁਨੀਲ ਜਾਖੜ ਨੇ ਵਿਗੜਦੀ ਕਾਨੂੰਨ ਵਿਵਸਥਾ ਅਤੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਲਈ ਮਾਨ ਸਰਕਾਰ ਨੂੰ ਘੇਰਿਆ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • holiday in mansa
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • big incident in punjab
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਲੋਕਾਂ ਨੂੰ ਪਈਆਂ ਭਾਜੜਾਂ
    • two youths on a motorcycle opened fire
      ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਕੀਤੀ ਗੋਲੀਬਾਰੀ
    • punjab setback for applicants arriving for driving tests
      ਪੰਜਾਬ : ਡਰਾਈਵਿੰਗ ਟੈਸਟ ਦੇਣ ਪੁੱਜੇ ਬਿਨੈਕਾਰਾਂ ਨੂੰ ਝਟਕਾ! ਟਰੈਕ 'ਤੇ ਜਾਣ ਤੋਂ...
    • heritage chairs auctioned in the netherlands  sold for 3 000 euros
      ਨੀਦਰਲੈਂਡ ’ਚ ਵਿਰਾਸਤੀ ਕੁਰਸੀਆਂ ਨਿਲਾਮ, 3000 ਯੂਰੋ ’ਚ ਵਿਕੀਆਂ
    • punjab people shaken by the sound of a loud explosion
      ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ! ਘਰਾਂ ਤੋਂ ਬਾਹਰ ਭੱਜੇ, ਖੜਕੇ...
    • manpreet badal met pm modi with his daughter s wedding invitation
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ ਮਿਲਣ ਪੁੱਜੇ ਮਨਪ੍ਰੀਤ ਬਾਦਲ, ਧੀ...
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ ਹੋਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +