Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    11:40:11 PM

  • major incident in punjab government medical college student murdered

    Punjab 'ਚ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ...

  • turkey mass shooting  4 killed  several injured

    ਰੈਸਟੋਰੈਂਟ 'ਤੇ ਅੰਨ੍ਹੇਵਾਹ ਗੋਲੀਬਾਰੀ! ਤੁਰਕੀ 'ਚ...

  • us rejects iran s updated peace proposal report

    ਮੁੜ ਸ਼ੁਰੂ ਹੋਵੇਗੀ ਜੰਗ! US ਨੇ ਈਰਾਨ ਦੀ ਸ਼ਾਂਤੀ...

  • chennai super kings set hyderabad a target of 181 runs

    CSK vs SRH : ਚੇਨਈ ਸੁਪਰ ਕਿੰਗਜ਼ ਨੇ ਹੈਦਰਾਬਾਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mansa
  • ਚੇਅਰਮੈਨ ਮੋਫਰ ਲਗਾਤਾਰ ਲਾਕਡਾਊਨ ਤੋਂ ਹੁਣ ਤੱਕ ਲੋਕਾਂ ਵਿਚ ਰਹਿ ਕੇ ਕਰ ਰਿਹਾ ਹੈ ਨਿਸ਼ਕਾਮ ਸੇਵਾ

PUNJAB News Punjabi(ਪੰਜਾਬ)

ਚੇਅਰਮੈਨ ਮੋਫਰ ਲਗਾਤਾਰ ਲਾਕਡਾਊਨ ਤੋਂ ਹੁਣ ਤੱਕ ਲੋਕਾਂ ਵਿਚ ਰਹਿ ਕੇ ਕਰ ਰਿਹਾ ਹੈ ਨਿਸ਼ਕਾਮ ਸੇਵਾ

  • Edited By Harinder Kaur,
  • Updated: 27 Apr, 2020 03:37 PM
Mansa
chairman moffer has been consistently serving the public since the lockdown
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਮਿੱਤਲ) - ਦੇਸ਼ 'ਤੇ ਛਾਏ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਸਰਕਾਰਾਂ ਅਤੇ ਪ੍ਰਸ਼ਾਸ਼ਨ ਦੇ ਨਾਲ ਜਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਵੀ ਲੋਕ ਸੇਵਾ ਦਾ ਮੋਰਚਾ ਸੰਭਾਲਿਆ ਹੋਇਆ ਹੈ। ਉਹ ਹੁਣ ਤੱਕ ਵੱਡੀ ਤਦਾਦ ਵਿਚ ਲੋਕਾਂ ਅਤੇ ਪ੍ਰਸ਼ਾਸ਼ਨਿਕ ਪੁਲਿਸ ਅਧਿਕਾਰੀਆਂ ਨੂੰ ਮਾਸਕ, ਸੈਨੀਟਾਈਜਰ ਤੋਂ ਇਲਾਵਾ ਜਰੂਰਤਮੰਦਾਂ ਨੂੰ ਰਾਸ਼ਨ, ਦਵਾਈਆਂ, ਜਰੂਰਤ ਦੀ ਸਮੱਗਰੀ ਵੰਡ ਚੁੱਕੇ ਹਨ ਅਤੇ ਉਨ੍ਹਾਂ ਦਾ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਮੋਫਰ ਨੇ ਨਵਾਂ ਕਾਰਜ ਵਿੱਢਿਆ ਹੈ ਕਿ ਇਸ ਮਹਾਂਮਾਰੀ ਦੇ ਨਾਲ ਲੜਣ ਦੇ ਨਾਲ-ਨਾਲ ਜਿਲ੍ਹੇ ਦੀਆਂ ਅਨਾਜ ਮੰਡੀਆਂ ਨੂੰ ਸੈਨੀਟਾਈਜ ਕਰਵਾਇਆ ਅਤੇ ਕਿਸਾਨਾਂ ਨੂੰ ਉਹ ਆਪਣੇ ਪੱਧਰ ਤੇ ਹਾੜੀ ਦੀ ਫਸਲ ਦੀ ਨਾੜ ਨਾ ਸਾੜਨ ਦੀ ਸਲਾਹ ਵੀ ਦੇ ਰਿਹਾ ਹੈ ਅਤੇ ਪਿੰਡ-ਪਿੰਡ ਜਾ ਕੇ ਹੋਕਾ ਦੇ ਰਿਹਾ ਹੈ ਕਿ ਫਸਲ ਦੀ ਨਾੜ ਨੂੰ ਅੱਗ ਨਾ ਲਾਈ ਜਾਵੇ।

ਚੇਅਰਮੈਨ ਮੋਫਰ ਦਾ ਮੰਨਣਾ ਹੈ ਕਿ ਅੱਜ ਲੋਕਾਂ ਦੀ ਸੇਵਾ ਉਨ੍ਹਾਂ ਨੂੰ ਬਿਮਾਰੀ ਪ੍ਰਤੀ ਜਾਗਰੂਕ ਕਰਨ ਅਤੇ ਕਿਸਾਨਾਂ ਨੂੰ ਕਿਸਾਨਾਂ ਦੇ ਨਾਲ ਖੜਣ ਦੇ ਵੇਲਾ ਹੈ, ਜਿਸ ਕਰਕੇ ਉਨ੍ਹਾਂ ਨੇ ਦਿਨ-ਰਾਤ ਇੱਕ ਕੀਤਾ ਹੋਇਆ ਹੈ। ਮੋਫਰ ਦੇ ਨਾਲ ਉਨ੍ਹਾਂ ਦੇ ਸਹਿਯੋਗੀ ਵੀ ਇਸ ਕਾਰਜ ਵਿਚ ਲਗੇ ਹੋਏ ਹਨ। ਜਿਕਰਯੋਗ ਹੈ ਕਿ ਜਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਪੰਜਾਬ ਵਿਚ ਕਰਫਿਊ ਲੱਗਦਿਆਂ ਹੀ ਇਹ ਮੋਰਚਾ ਸੰਭਾਲ ਲਿਆ ਕਿ ਮਾਨਸਾ ਜਿਲ੍ਹੇ ਅੰਦਰ ਕੋਈ ਵਿਅਕਤੀ ਨਾ ਤਾਂ ਭੁੱਖਾ ਸੋਵੇਂਗਾ ਅਤੇ ਨਾ ਹੀ ਉਸ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਇੱਕ ਵਿਸ਼ੇਸ਼ ਟੀਮ ਬਣਾ ਕੇ ਆਪਣੀ ਅਗਵਾਈ ਵਿਚ ਖੁਦ ਝੁੱਗੀਆਂ-ਝੋਪੜੀਆਂ ਵਿਚ ਜਾ ਕੇ ਉਨ੍ਹਾਂ ਨੂੰ ਸੈਨੀਟਾਈਜ ਕੀਤਾ ਅਤੇ ਇਕਾਈਆਂ ਸਥਾਪਤ ਕਰਕੇ ਲੋੜਵੰਦਾਂ ਤੱਕ ਦਵਾਈ-ਬੂਟੀ ਪਹੁੰਚਾਈ। ਅੱਜ ਮੌਫਰ ਘਰ-ਘਰ ਅਤੇ ਸੱਥਾਂ ਵਿਚ ਜਾ ਕੇ ਲੋੜਵੰਦਾਂ ਨੂੰ ਮੁਫਤ ਵਿਚ ਮਾਸਕ ਅਤੇ ਸੈਨੀਟਾਈਜਰ ਵੰਡ ਰਹੇ ਹਨ। ਇਸ ਦੇ ਨਾਲ ਉਨ੍ਹਾਂ ਨੇ ਅਧਿਕਾਰੀਆਂ ਦੇ ਦਫਤਰਾਂ ਵਿਚ ਜਾ ਕੇ ਵੀ ਹਾਲਾਤ ਦੀ ਰਿਪੋਰਟ ਉਨ੍ਹਾਂ ਨੂੰ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਅਤੇ ਉਹ ਲੋਕਾਂ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ। ਕਿਸੇ ਪਾਸੇ ਖਾਣ-ਪੀਣ ਦੀਆਂ ਵਸਤਾਂ, ਦਵਾਈਆਂ ਅਤੇ ਸਹੂਲਤਾਂ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ। ਮੋਫਰ ਨੇ ਕਿਹਾ ਕਿ ਉਹ ਹਰ ਦਿਨ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਦੇ ਸ਼ਹਿਰਾਂ ਅਤੇ ਪਿੰਡਾਂ ਦਾ ਦੌਰਾ ਕਰਦੇ ਰਹਿੰਦੇ ਹਨ, ਜਿੱਥੇ ਕਿਤੇ ਵੀ ਉਨ੍ਹਾਂ ਨੂੰ ਉਕਤ ਵਸਤਾਂ ਦੇ ਲੋੜੀਂਦੇ ਵਿਅਕਤੀ ਮਿਲ ਜਾਂਦੇ ਹਨ। ਉੱਥੇ ਹੀ ਉਹ ਉਨ੍ਹਾਂ ਦੀ ਸੂਚੀ ਤਿਆਰ ਕਰਕੇ ਉਨ੍ਹਾਂ ਨੂੰ ਸਮਾਨ ਭੇਜਣ ਦੀ ਕੋਸ਼ਿਸ਼ ਕਰਦੇ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਮੋਫਰ ਹੁਣ ਤੱਕ ਸਰਕਾਰ ਵੱਲੋਂ ਭੇਜੇ 8 ਹਜਾਰ ਪੈਕੇਟ ਅਤੇ 12 ਹਜਾਰ ਪੈਕੇਟ ਆਪਣੇ ਪੱਧਰ ਤੇ 97 ਪਿੰਡਾਂ ਵਿਚ ਵੰਡ ਚੁੱਕੇ ਹਨ।  ਹੁਣ ਉਹ ਜਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ  ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਮਤਲਬ ਤੋਂ ਬਾਹਰ ਨਾ ਆਉਣ। ਪੁਲਿਸ ਅਤੇ ਸਰਕਾਰ ਉਨ੍ਹਾਂ ਦੀ ਰਾਖੀ ਅਤੇ ਸਲਾਮਤੀ ਲਈ ਸੜਕਾਂ ਤੇ ਦਿਨ-ਰਾਤ ਮੁਸਤੈਦ ਹੈ।

  • Chairman Moffer
  • Lockdown
  • Selfless Service
  • ਚੇਅਰਮੈਨ ਮੋਫਰ
  • ਲਾਕਡਾਊਨ
  • ਨਿਸ਼ਕਾਮ ਸੇਵਾ

ਫਗਵਾੜਾ ਦਾਣਾ ਮੰਡੀ 'ਚ ਬਜ਼ੁਰਗ ਮਜਦੂਰ ਦੀ ਸ਼ੱਕੀ ਹਾਲਾਤ 'ਚ ਮੌਤ

NEXT STORY

Stories You May Like

  • oil is spoiling the game of gdp  growth rate at 6 7 percent
    ਤੇਲ ਵਿਗਾੜ ਰਿਹਾ GDP ਦੀ ਖੇਡ, BMI ਨੂੰ ਖਦਸ਼ਾ- 6.7 ਫੀਸਦੀ ਰਹਿ ਜਾਵੇਗੀ ਵਿਕਾਸ ਦਰ
  • apple is intentionally slowing down your iphone
    Apple ਜਾਣਬੁੱਝ ਕੇ ਸਲੋਅ ਕਰ ਰਿਹਾ ਹੈ ਤੁਹਾਡਾ iPhone ! ਸਾਬਕਾ ਇੰਜੀਨੀਅਰ ਦੇ ਖੁਲਾਸੇ ਨੇ ਮਚਾਇਆ ਹੰਗਾਮਾ
  • school van  school girls  village people
    ਸਕੂਲ ਵੈਨ ਦਾ ਪਿੱਛਾ ਕਰ ਕੇ ਕੁੜੀਆਂ ਨੂੰ ਪ੍ਰੇਸ਼ਾਨ ਕਰਨ ਵਾਲੇ ਮਨਚਲਿਆਂ ਦੀ ਹੋਈ ‘ਸੇਵਾ’
  • these shops will remain closed across punjab on the 20th
    ਪੰਜਾਬ ਭਰ ਵਿਚ 20 ਤਾਰੀਖ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ, ਪਹਿਲਾਂ ਹੀ ਕਰ ਲਓ ਤਿਆਰੀ
  • this player has hit the most consecutive sixes in ipl
    6,6,6,6,6,6... ਗੇਲ-ਰੋਹਿਤ ਨਹੀਂ, ਇਸ ਖਿਡਾਰੀ ਨੇ IPL 'ਚ ਲਗਾਤਾਰ ਜੜੇ ਸਭ ਤੋਂ ਵੱਧ ਛੱਕੇ
  • gold being brought back from abroad  rbi is changing its strategy
    ਵਿਦੇਸ਼ਾਂ ਤੋਂ ਵਾਪਸ ਲਿਆਂਦਾ ਜਾ ਰਿਹਾ ਆਪਣਾ ਸੋਨਾ, RBI ਬਦਲ ਰਿਹਾ ਹੈ ਆਪਣੀ ਰਣਨੀਤੀ
  • 80 people have died of ebola in congo
    ਕਾਂਗੋ 'ਚ 'ਇਬੋਲਾ' ਨਾਲ ਹੁਣ ਤੱਕ 80 ਲੋਕਾਂ ਦੀ ਮੌਤ, ਨਵਾਂ ਸਟ੍ਰੇਨ ਮਿਲਣ ਨਾਲ ਵਧੀ ਚਿੰਤਾ
  • homelessness people
    2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ ਖੁਲਾਸਾ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
Trending
Ek Nazar
paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • clouds of war are looming again important news for lpg consumers
      LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
    • every fourth person in the world suffers from hypertension
      ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ! ਹੋਸ਼ ਉਡਾ ਦੇਵੇਗੀ ਪੂਰੀ...
    • fake notes  counter intelligence  punjab police
      ਵੱਡੀ ਖ਼ਬਰ : ਪੰਜਾਬ 'ਚ 500-500 ਦੇ ਜਾਅਲੀ ਨੋਟਾਂ ਸਮੇਤ 4 ਗ੍ਰਿਫ਼ਤਾਰ, ਲੱਖਾਂ...
    • mp amritpal singh s father big statement regarding breakup of the alliance
      ਗਠਜੋੜ ਨੂੰ ਲੈ ਕੇ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ
    • center s strictness on government banks and insurance companies
      ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ ਜਾਰੀ ਕਰ'ਤੇ Lockdown ਜਿਹੇ...
    • the milk suppliers union protested against fake dairies
      ਦੁੱਧ ਸਪਲਾਇਰ ਯੂਨੀਅਨ ਦਾ ਪ੍ਰਦਰਸ਼ਨ, DC ਦਫ਼ਤਰ ਬਾਹਰ ਕੁਇੰਟਲਾਂ ਦੇ ਹਿਸਾਬ ਨਾਲ...
    • enforcement directorate raids in punjab
      ਈ. ਡੀ. ਵੱਲੋਂ ਪੰਜਾਬ ਵਿਚ ਫਿਰ ਵੱਡੀ ਰੇਡ, ਵੱਡੇ ਵਪਾਰੀਆਂ ਤੇ ਸਿਆਸੀ ਆਗੂਆਂ ਨੂੰ...
    • aadhar card government bus prtc employee
      ਆਧਾਰ ਕਾਰਡ ਵਾਲੀਆਂ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਮੁਲਾਜ਼ਮਾਂ ਨੇ...
    • punjab schools school holidays
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਕੀਤੀ ਗਈ ਛੁੱਟੀ
    • sp singh oberoi  youth abroad
      ਦੋਹਾ ਕਤਰ 'ਚ ਫ਼ਸੇ ਤਰਨਤਾਰਨ ਦੇ ਨੌਜਵਾਨ ਦੀ ਮਦਦ ਲਈ ਅੱਗੇ ਆਏ ਡਾ. ਓਬਰਾਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +