Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    12:42:18 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਰੁੜ ਸਕਦੈ ਚੱਕੀ ਪੁਲ! ਆਵਾਜਾਈ ਰੋਕੀ, ਰਸਤੇ ਹੋਏ ਡਾਇਵਰਟ

PUNJAB News Punjabi(ਪੰਜਾਬ)

ਰੁੜ ਸਕਦੈ ਚੱਕੀ ਪੁਲ! ਆਵਾਜਾਈ ਰੋਕੀ, ਰਸਤੇ ਹੋਏ ਡਾਇਵਰਟ

  • Edited By Shivani Bassan,
  • Updated: 24 Aug, 2025 06:04 PM
Pathankot
chakki bridge may collapse continuous rain wreaks havoc
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ (ਮੁਕੇਸ਼)- ਜੰਮੂ-ਕਸ਼ਮੀਰ ਨੂੰ ਰੇਲ ਮਾਰਗ ਰਾਹੀਂ ਸਾਰੇ ਦੇਸ਼ ਨਾਲ ਜੋੜਨ ਵਾਲਾ ਚੱਕੀ ਦਰਿਆ ’ਤੇ ਬਣਿਆ ਰੇਲਵੇ ਪੁਲ ਹੁਣ ਖਤਰੇ ’ਚ ਦਿਖਾਈ ਦੇ ਰਿਹਾ ਹੈ। ਚੱਕੀ ਦਰਿਆ ਦੇ ਤੇਜ਼ ਬਹਾਅ ਕਾਰਨ ਪੁਲ ਦੇ ਹੇਠਾਂ ਤੋਂ ਲਗਾਤਾਰ ਮਿੱਟੀ ਖਿਸਕ ਰਹੀ ਹੈ। ਕੁਝ ਦਿਨ ਪਹਿਲਾਂ ਵੀ ਪਾਣੀ ਵੱਧ ਆਉਣ ਕਾਰਨ ਪ੍ਰੋਟੈਕਸ਼ਨ ਵਾਲ ਦਾ ਹਿੱਸਾ ਖਿਸਕ ਗਿਆ ਸੀ। ਇਸ ਸਮੇਂ ਪੁਲ ’ਤੇ ਤਾਇਨਾਤ ਰੇਲਵੇ ਵਿਭਾਗ ਦੇ ਅਧਿਕਾਰੀ ਹਾਲਾਤਾਂ ਦਾ ਜਾਇਜ਼ਾ ਲੈ ਰਹੇ ਹਨ। ਮਿੱਟੀ ਖਿਸਕਣ ਕਾਰਨ ਪੁਲ ਤੋਂ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਇਸ ਦੇ ਮੱਦੇਨਜ਼ਰ ਪਠਾਨਕੋਟ ਪ੍ਰਸ਼ਾਸਨ ਵੱਲੋਂ ਚੱਕੀ ਦਰਿਆ 'ਤੇ ਬਣੇ ਨਵੇਂ ਪੁਲ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਪਠਾਨਕੋਟ ਤੋਂ ਜਲੰਧਰ ਜਾਣ ਵਾਲਾ ਰੂਟ ਬੰਦ ਹੈ। ਜੇਕਰ ਕੋਈ ਜਲੰਧਰ ਆਉਣਾ ਚਾਹੁੰਦਾ ਹੈ, ਤਾਂ ਉਸਨੂੰ ਗੁਰਦਾਸਪੁਰ ਦੇ ਰੂਟ ਤੋਂ ਜਾਣਾ ਪਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਕਾਰਨ ਜਲਾਲੀਆ ਦਰਿਆ ਦਾ ਕਹਿਰ, 30 ਪਿੰਡ ਹੋਏ ਪ੍ਰਭਾਵਿਤ

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਪੁਲ ਜੰਮੂ-ਕਸ਼ਮੀਰ ਤੋਂ ਕਨਿਆਕੁਮਾਰੀ ਤੱਕ ਦੇਸ਼ ਨੂੰ ਜੋੜਨ ਵਾਲਾ ਇਕਮਾਤਰ ਪੁਲ ਹੈ ਅਤੇ ਇਸ ਦੇ ਹੇਠੋਂ ਲਗਾਤਾਰ ਮਿੱਟੀ ਖਿਸਕ ਰਹੀ ਹੈ। ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਕੋਈ ਵੱਡਾ ਹਾਦਸਾ ਨਾ ਹੋਵੇ। ਸੁਰੱਖਿਆ ’ਤੇ ਤਾਇਨਾਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਦਰਿਆ ਵਿੱਚ ਪਾਣੀ ਵੱਧ ਆਉਣ ਕਰਕੇ ਪੁਲ ਦੇ ਹੇਠੋਂ ਮਿੱਟੀ ਖਿਸਕ ਰਹੀ ਹੈ। ਇਸ ਕਰਕੇ ਪੁਲ ਉੱਪਰ ਲੋਕਾਂ ਦੀ ਆਵਾਜਾਈ ਰੋਕ ਦਿੱਤੀ ਗਈ ਹੈ ਅਤੇ ਰੇਲਵੇ ਅਧਿਕਾਰੀ ਇਸਦੀ ਸਥਿਤੀ ’ਤੇ ਨਿਗਰਾਨੀ ਕਰ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ 27 ਤਰੀਖ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ

ਭਾਰਤ-ਪਾਕਿ ਸਰਹੱਦ ਤੋਂ ਲੈ ਕੇ ਪਠਾਨਕੋਟ ਸ਼ਹਿਰ ਅਤੇ ਪਹਾੜੀ ਇਲਾਕਿਆਂ ਤੱਕ ਹਰ ਜਗ੍ਹਾ ਮੀਂਹ ਨੇ ਕਹਿਰ ਢਾਹਿਆ ਹੈ। ਕਿਤੇ ਲੈਂਡਸਲਾਈਡ ਹੋ ਰਹੀ ਹੈ ਤਾਂ ਕਿਤੇ ਵੱਧ ਪਾਣੀ ਆਉਣ ਕਰਕੇ ਪਿੰਡਾਂ ਦਾ ਆਪਸੀ ਸੰਪਰਕ ਟੁੱਟ ਗਿਆ ਹੈ। ਹੁਣ ਚੱਕੀ ਦਰਿਆ ’ਤੇ ਬਣਿਆ ਇਹ ਇਕਮਾਤਰ ਰੇਲਵੇ ਪੁਲ, ਜੋ ਜੰਮੂ-ਕਸ਼ਮੀਰ ਨੂੰ ਦੇਸ਼ ਨਾਲ ਜੋੜਦਾ ਹੈ, ਉਸਦਾ ਅਸਤਿਤਵ ਵੀ ਖਤਰੇ ਹੇਠ ਦਿਖ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ 'ਚ ਪਾਣੀ ਛੱਡਣ ਕਾਰਨ ਟੁੱਟਿਆ 7 ਪਿੰਡਾਂ ਦਾ ਲਿੰਕ, ਪ੍ਰਸ਼ਾਸਨ ਵੱਲੋਂ Alert ਜਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Chakki bridge
  • rain
  • havoc
  • ਚੱਕੀ ਪੁਲ
  • ਮੀਂਹ
  • ਤਬਾਹੀ

ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਕਾਰਨ ਜਲਾਲੀਆ ਦਰਿਆ ਦਾ ਕਹਿਰ, 30 ਪਿੰਡ ਹੋਏ ਪ੍ਰਭਾਵਿਤ

NEXT STORY

Stories You May Like

  • article 370  7 years  jammu kashmir  security arrangements  amarnath yatra
    Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ ਯਾਤਰਾ
  • bridge  slab  passenger bus  accident
    2 ਹਿੱਸਿਆਂ 'ਚ ਟੁੱਟ ਗਿਆ 35 ਸਾਲ ਪੁਰਾਣਾ ਪੁਲ, ਸਲੈਬ ਦੇ ਕਿਨਾਰੇ ਅਟਕੀ ਬੱਸ
  • entry of heavy vehicles banned on sutlej bridge
    ਸਤਲੁਜ ਪੁਲ 'ਤੇ ਭਾਰੀ ਵਾਹਨਾਂ ਦੀ ਐਂਟਰੀ ਬੰਦ! ਦਿੱਤਾ 10 ਦਿਨਾਂ ਦਾ ਅਲਟੀਮੇਟਮ, ਪੜ੍ਹੋ ਪੂਰੀ ਖ਼ਬਰ
  • chardham yatra postponed  heavy rain  landslide
    ਰੋਕੀ ਗਈ ਚਾਰਧਾਮ ਯਾਤਰਾ, ਜਾਣੋ ਪ੍ਰਸ਼ਾਸਨ ਨੇ ਕਿਉਂ ਲਿਆ ਫੈਸਲਾ
  • big news amarnath yatra suspended till further orders
    ਵੱਡੀ ਖ਼ਬਰ: ਅਮਰਨਾਥ ਯਾਤਰਾ ਅਗਲੇ ਹੁਕਮਾਂ ਤੱਕ ਰੋਕੀ! ਜਾਣੋ ਕਾਰਨ
  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • kannada activists halt screening of tamil nadu cm vijay  s film   jan nayagan
    ਕੰਨੜ ਕਾਰਕੁਨਾਂ ਨੇ ਤਾਮਿਲਨਾਡੂ ਦੇ CM ਵਿਜੇ ਦੀ ਫਿਲਮ "ਜਨ ਨਿਯਾਗਨ" ਦੀ ਸਕ੍ਰੀਨਿੰਗ ਰੋਕੀ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +