Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 07, 2026

    11:14:23 AM

  • banner flying with balloons from pakistan creates commotion in amritsar

    ਪਾਕਿ ਤੋਂ ਗੁਬਾਰਿਆਂ ਸਣੇ ਉੱਡ ਕੇ ਬੈਨਰ ਨੇ...

  • sri muktsar sahib crime

    ਸ੍ਰੀ ਮੁਕਤਸਰ ਸਾਹਿਬ 'ਚ ਦੋਹਰਾ ਕਤਲ ਕਾਂਡ, 2...

  • big weather forecast in punjab till february 12

    ਪੰਜਾਬ 'ਚ 12 ਫਰਵਰੀ ਤੱਕ ਮੌਸਮ ਦੀ ਵੱਡੀ...

  • ed summons actor jayaram in sabarimala gold theft case

    ਸੋਨਾ ਚੋਰੀ ਦੇ ਮਾਮਲੇ 'ਚ ਫ਼ਸਿਆ ਮਸ਼ਹੂਰ ਅਦਾਕਾਰ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੜਕ 'ਤੇ ਖੜ੍ਹੇ ਵੱਡੇ ਵਾਹਨਾਂ ਦਾ ਕੱਟਿਆ ਜਾਵੇਗਾ ਚਲਾਨ, ਟਰਾਂਸਪੋਰਟ ਮੰਤਰੀ ਨੇ ਜਾਰੀ ਕੀਤੇ ਇਹ ਹੁਕਮ

PUNJAB News Punjabi(ਪੰਜਾਬ)

ਸੜਕ 'ਤੇ ਖੜ੍ਹੇ ਵੱਡੇ ਵਾਹਨਾਂ ਦਾ ਕੱਟਿਆ ਜਾਵੇਗਾ ਚਲਾਨ, ਟਰਾਂਸਪੋਰਟ ਮੰਤਰੀ ਨੇ ਜਾਰੀ ਕੀਤੇ ਇਹ ਹੁਕਮ

  • Updated: 11 Jan, 2023 05:29 PM
Chandigarh
challan of big vehicles
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਵਿੱਚ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਵਿੱਚ ਮੌਤ ਦਰ ਘਟਾਉਣ ਲਈ ਸਮੂਹ ਸਬੰਧਤ ਧਿਰਾਂ ਨੂੰ ਜ਼ੋਰਦਾਰ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਮੌਤਾਂ ਨੂੰ ਰੋਕਣ ਲਈ ਸਬੰਧਤ ਵਿਭਾਗਾਂ, ਸਮਾਜ ਸੇਵੀ ਸੰਸਥਾਵਾਂ ਅਤੇ ਖ਼ਾਸਕਰ ਰਾਹਗੀਰਾਂ ਨੂੰ ਜ਼ਿੰਮੇਵਾਰੀ ਨਾਲ ਆਪਣੀ ਭੂਮਿਕਾ ਨਿਭਾਉਣੀ ਪਵੇਗੀ ਅਤੇ ਇੱਕ ਹਫ਼ਤੇ ਦੀ ਬਜਾਏ ਸਾਰਾ ਸਾਲ ਖ਼ੁਦ ਨੂੰ ਸੜਕ ਸੁਰੱਖਿਆ ਨੂੰ ਸਮਰਪਿਤ ਕਰਨਾ ਪਵੇਗਾ। ਸੜਕੀ ਆਵਾਜਾਈ ਅਤੇ ਰਾਜ-ਮਾਰਗ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 11 ਤੋਂ 17 ਜਨਵਰੀ, 2023 ਤੱਕ ਸੜਕ ਸੁਰੱਖਿਆ ਹਫ਼ਤਾ ਮਨਾਉਣ ਦੇ ਫ਼ੈਸਲੇ ਤਹਿਤ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਉਲੀਕੇ ਪ੍ਰੋਗਰਾਮ ਦਾ ਆਗ਼ਾਜ਼ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਜ਼ਿਆਦਾਤਰ ਵੱਡੇ ਅਤੇ ਘਾਤਕ ਸੜਕ ਹਾਦਸੇ ਦਸੰਬਰ ਤੋਂ ਫ਼ਰਵਰੀ ਤੱਕ ਧੁੰਦ ਦੇ ਮੌਸਮ ਦੌਰਾਨ ਵਾਪਰਦੇ ਹਨ, ਜਿਨ੍ਹਾਂ ਨੂੰ ਘਟਾਉਣਾ ਵੱਡੀ ਚੁਣੌਤੀ ਹੈ ਅਤੇ ਇਸ ਲਈ ਵਿਸ਼ੇਸ਼ ਮੁਹਿੰਮ ਦੀ ਲੋੜ ਹੈ। ਉਨ੍ਹਾਂ ਟ੍ਰੈਫ਼ਿਕ ਪੁਲਸ ਨੂੰ ਨਿਰਦੇਸ਼ ਦਿੱਤੇ ਕਿ ਧੁੰਦ ਦੇ ਮੌਸਮ ਦੌਰਾਨ ਹਾਦਸਿਆਂ ਦਾ ਕਾਰਨ ਬਣ ਰਹੇ ਸੜਕਾਂ 'ਤੇ ਖੜ੍ਹੇ ਵੱਡੇ ਵਾਹਨਾਂ ਦੇ ਚਲਾਨ ਕੀਤੇ ਜਾਣ।

ਇਹ ਵੀ ਪੜ੍ਹੋ- ਵੱਡੀ ਖ਼ਬਰ : ਸੁਲਤਾਨਪੁਰ ਲੋਧੀ ’ਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਰੋਡ ਐਕਸੀਡੈਂਟ ਰਿਪੋਰਟ-2021 ਅਨੁਸਾਰ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਲਗਭਗ 4,589 ਲੋਕਾਂ ਦੀ ਮੌਤ ਹੋਈ ਅਤੇ ਰੋਜ਼ਾਨਾ 13 ਲੋਕ ਆਪਣੀ ਜਾਨ ਗੁਆ ਰਹੇ ਹਨ। ਉਨ੍ਹਾਂ ਕਿਹਾ ਕਿ ਕੁੱਲ ਸੜਕ ਹਾਦਸਿਆਂ ਵਿੱਚੋਂ 72 ਫ਼ੀਸਦੀ ਸੜਕ ਹਾਦਸੇ ਕੌਮੀ ਅਤੇ ਰਾਜ ਮਾਰਗਾਂ 'ਤੇ ਹੁੰਦੇ ਹਨ ਅਤੇ 60 ਫ਼ੀਸਦੀ ਸੜਕ ਹਾਦਸੇ ਪੇਂਡੂ ਖੇਤਰਾਂ ਵਿੱਚ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਸੜਕ ਹਾਦਸਿਆਂ ਵਿੱਚ ਮਰਨ ਵਾਲੇ 70 ਫ਼ੀਸਦੀ ਲੋਕ 18 ਤੋਂ 45 ਸਾਲ ਉਮਰ ਦੇ ਹੁੰਦੇ ਹਨ। ਸੂਬੇ ਵਿੱਚ ਹਾਦਸਿਆਂ ਵਿੱਚ ਜ਼ਿਲ੍ਹਾ ਰੋਪੜ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਸਭ ਤੋਂ ਵੱਧ ਯੋਗਦਾਨ ਪਾ ਰਹੇ ਹਨ ਜਦਕਿ ਜਲੰਧਰ ਤੇ ਲੁਧਿਆਣਾ ਸ਼ਹਿਰ ਸਭ ਤੋਂ ਵੱਧ ਹਾਦਸਿਆਂ ਵਾਲੇ ਸ਼ਹਿਰ ਬਣ ਗਏ ਹਨ

ਇਹ ਵੀ ਪੜ੍ਹੋ- ਪੁੱਤ ਦੀ ਯਾਦ ’ਚ ਮੂਸੇਵਾਲਾ ਦੇ ਮਾਤਾ-ਪਿਤਾ ਨੇ ਚੁੱਕਿਆ ਵੱਡਾ ਕਦਮ, ਸ਼ੁਰੂ ਹੋਣਗੇ ਸਿੱਧੂ ਦੇ ‘ਲਾਈਵ ਸ਼ੋਅ ਹੋਲੋਗ੍ਰਾਮ’

ਸੜਕ ਸੁਰੱਖਿਆ ਅਤੇ ਹਾਦਸਿਆਂ ਵਿਚ ਲੋਕਾਂ ਦੀ ਜਾਨ ਬਚਾਉਣ ਜਿਹੇ ਭਲਾਈ ਕਾਰਜਾਂ ਵਿੱਚ ਜੁਟੀਆਂ ਸਮਾਜ-ਸੇਵੀ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਅਜਿਹੀਆਂ ਸੰਸਥਾਵਾਂ ਅਤੇ ਵਿਅਕਤੀਆਂ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਸਮਾਜ-ਸੇਵੀ ਸੰਸਥਾਵਾਂ ਨੂੰ ਵੱਧ-ਚੜ੍ਹ ਕੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਸੜਕ ਸੁਰੱਖਿਆ ਲਈ ਸਰਕਾਰ ਨੂੰ ਸੁਝਾਅ ਦੇਣ ਤਾਂ ਜੋ ਲੋਕਾਂ ਦੀ ਜਾਨ ਦੀ ਰਾਖੀ ਕੀਤੀ ਜਾ ਸਕੇ।

ਸੜਕ ਸੁਰੱਖਿਆ ਹਫ਼ਤੇ ਦੌਰਾਨ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ

ਟਰਾਂਸਪੋਰਟ ਮੰਤਰੀ ਭੁੱਲਰ ਨੇ ਦੱਸਿਆ ਕਿ ਸੜਕ ਸੁਰੱਖਿਆ ਹਫ਼ਤੇ ਦੌਰਾਨ ਸੜਕ ਸੁਰੱਖਿਆ ਨਾਲ ਸਬੰਧਤ ਵਿਭਾਗਾਂ ਵੱਲੋਂ ਸਮਾਜ-ਸੇਵੀ ਜਥੇਬੰਦੀਆਂ ਨਾਲ ਮਿਲ ਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਟ੍ਰੈਫ਼ਿਕ ਪੁਲਸ ਵੱਲੋਂ ਸਾਈਕਲ/ਦੋ ਪਹੀਆ ਵਾਹਨ ਰੈਲੀਆਂ, ਰਿਫ਼ਲੈਕਟਰ ਲਾਉਣਾ, ਡਰਾਈਵਰਾਂ ਦੀ ਸਿਹਤ ਜਾਂਚ, ਓਵਰ ਸਪੀਡਿੰਗ ਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਵਿਰੁੱਧ ਮੁਹਿੰਮ, ਸੀਟ ਬੈਲਟ ਅਤੇ ਹੈਲਮੇਟ ਪਹਿਨਣ ਬਾਰੇ ਜਾਗਰੂਕਤਾ ਮੁਹਿੰਮ, ਸਾਈਨ ਬੋਰਡ ਲਗਾਉਣ ਆਦਿ ਦੀ ਮੁਹਿੰਮ ਚਲਾਈ ਜਾਵੇਗੀ। ਟਰਾਂਸਪੋਰਟ, ਸਟੇਟ ਟਰਾਂਸਪੋਰਟ ਕਮਿਸ਼ਨਰ ਅਤੇ ਸਿਹਤ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਟਰੱਕ ਆਪ੍ਰੇਟਰਾਂ ਤੇ ਟ੍ਰੈਫ਼ਿਕ ਮੁਲਾਜ਼ਮਾਂ ਦੀ ਸਿਹਤ ਤੇ ਅੱਖਾਂ ਦੀ ਜਾਂਚ ਦੇ ਕੈਂਪ, ਲੋਕ ਨਿਰਮਾਣ ਵਿਭਾਗ ਤੇ ਭਾਰਤੀ ਰਾਜ ਮਾਰਗ ਅਥਾਰਿਟੀ ਵੱਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ 'ਤੇ ਸਾਈਨ ਬੋਰਡ ਲਾਏ ਜਾਣਗੇ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Punjab
  • Transport Minister
  • Laljit Singh Bhullar
  • Big Vehicles
  • Challan
  • ਪੰਜਾਬ
  • ਟਰਾਂਸਪੋਰਟ ਮੰਤਰੀ
  • ਲਾਲਜੀਤ ਸਿੰਘ ਭੁੱਲਰ
  • ਵੱਡਾ ਵਾਹਨ
  • ਚਲਾਨ

ਕੈਨੇਡਾ ’ਚ ਫ਼ੌਤ ਹੋਏ ਹਰਅਸੀਸ ਦਾ ਹੋਇਆ ਸਸਕਾਰ, ਜਵਾਨ ਪੁੱਤ ਨੂੰ ਤੋਰਦਿਆਂ ਧਾਹਾਂ ਮਾਰ ਰੋਇਆ ਪਰਿਵਾਰ

NEXT STORY

Stories You May Like

  • road  ditch  motorcyclist  death
    ਸੜਕ 'ਤੇ ਪੁੱਟੇ ਟੋਏ 'ਚ ਡਿੱਗਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਜਾਂਚ ਦੇ ਹੁਕਮ ਜਾਰੀ
  • punjab government  tax on employees
    ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਝਟਕਾ, ਤਨਖਾਹਾਂ 'ਚੋਂ ਹਰ ਮਹੀਨੇ ਕੱਟਿਆ ਜਾਵੇਗਾ ਟੈਕਸ
  • villagers angered by dirty water standing on the road
    ਸੜਕ ’ਤੇ ਖੜ੍ਹੇ ਗੰਦੇ ਪਾਣੀ ਕਾਰਨ ਪਿੰਡ ਵਾਸੀਆਂ ਦਾ ਫੁੱਟਿਆ ਗੁੱਸਾ, ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ
  • meat and liquor shops to remain closed for two days in jalandhar
    ਜਲੰਧਰ 'ਚ ਦੋ ਦਿਨ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ, DC ਨੇ ਜਾਰੀ ਕੀਤੇ ਹੁਕਮ
  • uncle of deceased lucky oberoi makes important revelations in shooting case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ
  • car caught fire on the road
    ਸੜਕ 'ਤੇ ਚਲਦੀ ਕਾਰ ਦੇਖਦੇ-ਦੇਖਦੇ ਬਣੀ ਅੱਗ ਦਾ ਗੋਲਾ, ਲੋਕਾਂ ਨੇ ਛਾਲ ਮਾਰ ਬਚਾਈ ਜਾਨ
  • unknown gunman opens fire on road outside palace
    ਪੈਲੇਸ ਬਾਹਰ ਸੜਕ ’ਤੇ ਅਣਪਛਾਤੇ ਨੇ ਚਲਾਈ ਗੋਲ਼ੀ, ਪੁਲਸ ਵੱਲੋਂ ਜਾਂਚ ਜਾਰੀ
  • 45 day golden period for drivers no need to pay incorrect traffic challans
    ਡਰਾਈਵਰਾਂ ਲਈ 45-ਦਿਨਾਂ ਦਾ ਗੋਲਡਨ ਪੀਰੀਅਡ, ਨਹੀਂ ਭੁਗਤਣੇ ਪੈਣਗੇ ਗਲਤ ਟ੍ਰੈਫਿਕ ਚਲਾਨ
  • bjp leader manoranjan kalia
    'ਪੰਜਾਬ ਕੇਸਰੀ ਗਰੁੱਪ' ਮਾਨ ਸਰਕਾਰ ਦੀ ਕਾਰਵਾਈ ਅੱਗੇ ਝੁਕਣ ਵਾਲਾ ਨਹੀਂ : ਮਨੋਰੰਜਨ...
  • big weather forecast in punjab till february 12
    ਪੰਜਾਬ 'ਚ 12 ਫਰਵਰੀ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ, ਪੜ੍ਹੋ ਮੀਂਹ ਨੂੰ ਲੈ ਕੇ...
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • sukhbir singh badal said cm bhagwant mann should resign
    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ
  • new twist in lucky oberoi case in jalandhar
    Punjab: 'ਆਪ' ਆਗੂ ਲੱਕੀ ਓਬਰਾਏ ਨੂੰ ਨਸ਼ਾ ਤਸਕਰ ਦੱਸ ਕੇ ਇਸ ਸ਼ਖ਼ਸ ਨੇ ਲਈ ਕਤਲ...
  • cold winds have started in punjab big weather forecast till february 10
    ਪੰਜਾਬ 'ਚ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ! ਮੌਸਮ ਦੀ 10 ਫਰਵਰੀ ਤੱਕ ਵੱਡੀ...
  • uncle of deceased lucky oberoi makes important revelations in shooting case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ
  • sukhpal singh khaira statement
    ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ ਬੋਲੇ -ਪੰਜਾਬ 'ਚ ਕਾਨੂੰਨ...
Trending
Ek Nazar
ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

fir filed in lucknow against ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ ਦਰਜ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • female journalist attack
      ਖ਼ਬਰ ਛਾਪਣ ਦੀ ਰੰਜਿਸ਼ ’ਚ ‘ਆਪ’ ਸਰਪੰਚ ਨੇ ਔਰਤ ਪੱਤਰਕਾਰ ’ਤੇ ਹਮਲਾ ਕਰ ਕੀਤਾ...
    • sukhbir singh badal said cm bhagwant mann should resign
      ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ
    • law and order in punjab under threat gangster rule prevails ashwani sharma
      ਪੰਜਾਬ 'ਚ ਕਾਨੂੰਨ-ਵਿਵਸਥਾ ਖ਼ਤਰੇ ’ਚ, ਗੁੰਡਾ ਰਾਜ ਹਾਵੀ : ਅਸ਼ਵਨੀ ਸ਼ਰਮਾ
    • sunil jakhar s big attack on congress over the dignity of the post of pm
      PM ਦੇ ਅਹੁਦੇ ਦੀ ਮਰਿਆਦਾ ਨੂੰ ਲੈ ਕੇ ਸੁਨੀਲ ਜਾਖੜ ਦਾ ਕਾਂਗਰਸ 'ਤੇ ਵੱਡਾ ਹਮਲਾ
    • new twist in lucky oberoi case in jalandhar
      Punjab: 'ਆਪ' ਆਗੂ ਲੱਕੀ ਓਬਰਾਏ ਨੂੰ ਨਸ਼ਾ ਤਸਕਰ ਦੱਸ ਕੇ ਇਸ ਸ਼ਖ਼ਸ ਨੇ ਲਈ ਕਤਲ...
    • cold winds have started in punjab big weather forecast till february 10
      ਪੰਜਾਬ 'ਚ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ! ਮੌਸਮ ਦੀ 10 ਫਰਵਰੀ ਤੱਕ ਵੱਡੀ...
    • uncle of deceased lucky oberoi makes important revelations in shooting case
      ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ
    • sukhpal singh khaira statement
      ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ ਬੋਲੇ -ਪੰਜਾਬ 'ਚ ਕਾਨੂੰਨ...
    • new murder lucky oberoi shot dead in jalandhar cctv footage
      ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
    • bikram majithia slams bhagwant mann
      'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬਿਕਰਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +