Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    5:12:01 AM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • hockey world cup 2026 india stunning win over pakistan

    Hockey World Cup 2026: ਭਾਰਤ ਦੀ ਪਾਕਿਸਤਾਨ 'ਤੇ...

  • important meeting of congress working committee concluded

    ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ,...

  • pizza outlet cctv video punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਪੰਜਾਬ ਸਰਕਾਰ ਦੇ ਰਹੀ 1 ਲੱਖ ਰੁਪਏ ਜਿੱਤਣ ਦਾ ਮੌਕਾ, ਤੁਸੀਂ ਵੀ ਕਰੋ ਇਹ ਕੰਮ

CHANDIGARH News Punjabi(ਚੰਡੀਗੜ੍ਹ)

ਪੰਜਾਬ ਸਰਕਾਰ ਦੇ ਰਹੀ 1 ਲੱਖ ਰੁਪਏ ਜਿੱਤਣ ਦਾ ਮੌਕਾ, ਤੁਸੀਂ ਵੀ ਕਰੋ ਇਹ ਕੰਮ

  • Updated: 04 Dec, 2023 04:58 PM
Chandigarh
chance to win 1 lakh rupees from the punjab government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੁਸ਼ਮਾਨ ਕਾਰਡ ਬੰਪਰ ਡਰਾਅ ਨੂੰ 31 ਦਸੰਬਰ, 2023 ਤੱਕ ਵਧਾਉਣ ਦਾ ਫ਼ੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ 16 ਅਕਤੂਬਰ ਨੂੰ ਵਿਸ਼ੇਸ਼ ਦੀਵਾਲੀ ਬੰਪਰ ਡਰਾਅ ਲਾਂਚ ਕੀਤਾ ਗਿਆ ਸੀ, ਜਿਸ ਤਹਿਤ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੇ ਆਪ ਨੂੰ ਰਜਿਸਟਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ 1 ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਦਾ ਮੌਕਾ ਮਿਲੇਗਾ। ਇਸ ਤੋਂ ਪਹਿਲਾਂ ਬੰਪਰ ਦੀ ਆਖਰੀ ਤਾਰੀਖ਼ 30 ਨਵੰਬਰ 2023 ਸੀ।

ਇਹ ਵੀ ਪੜ੍ਹੋ : ਦੇਸ਼ ’ਚ ਭਾਜਪਾ ਦੀ ਝੰਡੀ, ਪੰਜਾਬ ਨੂੰ ਬਣਾਇਆ 'ਪ੍ਰਯੋਗ ਸੂਬਾ'

ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਨੇ ਕਿਹਾ ਕਿ ਲੋਕਾਂ ਦੇ ਭਰਵੇਂ ਹੁੰਗਾਰੇ ਤੋਂ ਬਾਅਦ, ਵਿਭਾਗ ਨੇ ਡਰਾਅ ਨੂੰ 31 ਦਸੰਬਰ, 2023 ਤੱਕ ਵਧਾਉਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀ ਇਸ ਸਕੀਮ ਦਾ ਲਾਭ ਲੈ ਸਕਣ। ਦੱਸਣਯੋਗ ਹੈ ਕਿ ਲੱਕੀ ਡਰਾਅ ਦੀ ਮਿਆਦ ਦੌਰਾਨ 1.80 ਲੱਖ ਤੋਂ ਵੱਧ ਲੋਕ ਪਹਿਲਾਂ ਹੀ ਆਯੁਸ਼ਮਾਨ ਕਾਰਡ ਲਈ ਨਾਮ ਦਰਜ ਕਰਵਾ ਚੁੱਕੇ ਹਨ।

ਇਹ ਵੀ ਪੜ੍ਹੋ : ਡੌਂਕੀ ਲਾ ਕੇ 1000 ਬੰਦਾ ਟੱਪ ਗਿਆ ਮੈਕਸੀਕੋ ਬਾਰਡਰ, ਛੋਟੋ-ਛੋਟੇ ਬੱਚੇ ਵੀ ਸ਼ਾਮਲ, ਵੇਖੋ ਵੀਡੀਓ

ਡਰਾਅ ਬਾਰੇ ਹੋਰ ਜਾਣਕਾਰੀ ਦਿੰਦਿਆਂ ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਨੇ ਦੱਸਿਆ ਕਿ ਡਰਾਅ ਰਾਹੀਂ 10 ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਦਿੱਤਾ ਜਾਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10000 ਰੁਪਏ ਅਤੇ ਪੰਜਵਾਂ ਇਨਾਮ 8000 ਰੁਪਏ ਹੈ ਜਦਕਿ ਛੇਵਾਂ ਤੋਂ ਦਸਵਾਂ ਇਨਾਮ 5000 ਰੁਪਏ ਹੋਵੇਗਾ। ਹੁਣ, ਡਰਾਅ ਜਨਵਰੀ 2024 ਵਿੱਚ ਕੱਢਿਆ ਜਾਵੇਗਾ।

ਇਹ ਵੀ ਪੜ੍ਹੋ :  ਪੰਜਾਬ ’ਚ ਏਡਜ਼ ਦੇ ਹੈਰਾਨ ਕਰਨ ਵਾਲੇ ਅੰਕੜੇ, ਬੇਹੱਦ ਚਿੰਤਾਜਨਕ ਰਿਪੋਰਟ ਆਈ ਸਾਹਮਣੇ
ਸੀਈਓ ਬਬੀਤਾ ਨੇ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਵੱਧ ਤੋਂ ਵੱਧ ਲੋਕਾਂ ਦਾ ਨਾਮ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਦੀ ਇੱਕ ਹੋਰ ਪਹਿਲਕਦਮੀ ਹੈ ਜਿਸ ਜ਼ਰੀਏ ਆਯੁਸ਼ਮਾਨ ਕਾਰਡ ਬਣਾਉਣ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਲਾਭਪਾਤਰੀ "ਆਯੁਸ਼ਮਾਨ ਐਪ" ਦੀ ਵਰਤੋਂ ਕਰਕੇ, "beneficiary.nha.gov.in" ਵੈਬਸਾਈਟ 'ਤੇ ਜਾ ਕੇ ਜਾਂ ਆਪਣੇ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਤੱਕ ਪਹੁੰਚ ਕਰਕੇ ਆਸਾਨੀ ਨਾਲ ਆਪਣੇ ਕਾਰਡ ਪ੍ਰਾਪਤ ਕਰ ਸਕਦੇ ਹਨ।

ਇਹ ਵੀ ਪੜ੍ਹੋ :  ਜੇੇਕਰ ਨੂਹ ਮਾਮਲੇ ’ਚ ਪਰਚੇ ਰੱਦ ਹੋ ਸਕਦੇ ਹਨ ਤਾਂ ਫਿਰ ਸਿੱਖ ਨੌਜਵਾਨਾਂ ਦੇ ਕਿਉਂ ਨਹੀਂ : ਗਿਆਨੀ ਹਰਪ੍ਰੀਤ ਸਿੰਘ

ਇਹ ਸਕੀਮ ਸੂਬੇ ਭਰ ਦੇ 800 ਤੋਂ ਵੱਧ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ ਹਰੇਕ  ਪਰਿਵਾਰ ਲਈ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਪੇਸ਼ਕਸ਼ ਕਰਦੀ ਹੈ। ਸੂਬੇ ਵਿੱਚ 44 ਲੱਖ ਤੋਂ ਵੱਧ ਪਰਿਵਾਰ ਇਸ ਸਕੀਮ ਦਾ ਲਾਭ ਲੈ ਰਹੇ ਹਨ, ਜਿਸ ਵਿੱਚ ਗੋਡੇ ਬਦਲਾਉਣ, ਦਿਲ ਦੀ ਸਰਜਰੀ, ਕੈਂਸਰ ਦੇ ਇਲਾਜ ਆਦਿ ਸਮੇਤ ਲਗਭਗ 1600 ਕਿਸਮਾਂ ਦੇ ਇਲਾਜ ਸ਼ਾਮਲ ਹਨ। ਇਹਨਾਂ ਲਾਭਪਾਤਰੀ ਪਰਿਵਾਰਾਂ ਵਿੱਚ ਐੱਨ.ਐੱਫ.ਐੱਸ.ਏ. ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਅਤੇ 2011 ਦੇ ਸਮਾਜਿਕ-ਆਰਥਿਕ ਜਾਤੀ ਜਨਗਣਨਾ ਡਾਟਾ ਤਹਿਤ ਕਵਰ ਕੀਤੇ ਗਏ ਪਰਿਵਾਰ ਸ਼ਾਮਲ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

  • Punjab Government
  • Health Insurance
  • Ayushman Card
  • Bumper Draw
  • ਪੰਜਾਬ ਸਰਕਾਰ
  • ਸਿਹਤ ਬੀਮਾ
  • ਆਯੁਸ਼ਮਾਨ ਕਾਰਡ
  • ਬੰਪਰ ਡਰਾਅ

ਸੰਸਦ 'ਚ ਗੂੰਜਿਆ ਪੰਜਾਬ ਦੇ ਕਿਸਾਨਾਂ ਦਾ ਮੁੱਦਾ, ਜਸਬੀਰ ਸਿੰਘ ਡਿੰਪਾ ਨੇ ਕੇਂਦਰ ਨੂੰ ਕੀਤੀ ਖ਼ਾਸ ਅਪੀਲ

NEXT STORY

Stories You May Like

  • 1 60 lakh govindas 10 lakh insurance scheme dahi handi
    1.60 ਲੱਖ ਗੋਵਿੰਦਿਆਂ ਲਈ 10 ਲੱਖ ਦਾ ਬੀਮਾ! ਦਹੀਂ ਹਾਂਡੀ 'ਤੇ ਮਹਾਰਾਸ਼ਟਰ ਸਰਕਾਰ ਦਾ ਵੱਡਾ ਐਲਾਨ
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • get married and get 5 lakhs
    ਵਿਆਹ ਕਰਵਾਓ ਤੇ 5 ਲੱਖ ਪਾਓ ! ਸਰਕਾਰ ਨੇ ਲਿਆਂਦੀ ਸ਼ਾਨਦਾਰ ਸਕੀਮ, ਬਸ ਕਰਨਾ ਪਵੇਗਾ ਇਹ ਕੰਮ
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • fraud case
    ਨਿਵੇਸ਼ ਦੇ ਨਾਂ ‘ਤੇ 47 ਲੱਖ ਰੁਪਏ ਦੀ ਠੱਗੀ ਮਾਰੀ
  • ladakh marathon prize money set at  1 crore
    ਲੱਦਾਖ ਮੈਰਾਥਨ ਦੀ ਇਨਾਮੀ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕੀਤੀ
  • two bathinda police officers arrested for taking bribe of rs  1 lakh
    ਬਠਿੰਡਾ ਪੁਲਸ ਦੇ ਦੋ ਥਾਣੇਦਾਰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ
  • salary of up to 1 3 crores is being given for this work
    ਇਸ ਕੰਮ ਦੇ ਬਦਲੇ ਮਿਲ ਰਹੀ 1.3 ਕਰੋੜ ਤੱਕ ਦੀ ਸੈਲਰੀ ! ਕੰਪਨੀਆਂ ਕਰ ਰਹੀਆਂ ਧੜੱਲੇ ਨਾਲ ਭਰਤੀ
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • now all private universities in punjab under the purview of rti
      ਹੁਣ RTI ਦੇ ਘੇਰੇ 'ਚ ਪੰਜਾਬ ਦੀਆਂ ਸਾਰੀਆਂ ਪ੍ਰਾਈਵੇਟ ਯੂਨੀਵਰਸਿਟੀਆਂ, ਸੂਚਨਾ...
    • accused garg  s bail rejected in tax evasion case
      ਟੈਕਸ ਚੋਰੀ ਮਾਮਲੇ ’ਚ ਮੁਲਜ਼ਮ ਗਰਗ ਦੀ ਜ਼ਮਾਨਤ ਖਾਰਜ
    • there will be a big discussion in delhi today on the punjab congress conflict
      ਪੰਜਾਬ ਕਾਂਗਰਸ ਦੇ ਕਲੇਸ਼ ’ਤੇ ਅੱਜ ਦਿੱਲੀ ’ਚ ਹੋਵੇਗੀ ਵੱਡੀ ਚਰਚਾ, ਮੀਟਿੰਗ ’ਤੇ...
    • nhrc takes strict action against non celebration of independence day
      ਪੰਜਾਬ ਦੇ ਸਰਹੱਦੀ ਸਕੂਲਾਂ 'ਚ ਆਜ਼ਾਦੀ ਦਿਹਾੜਾ ਨਾ ਮਨਾਉਣ 'ਤੇ ਕੌਮੀ ਮਨੁੱਖੀ...
    • punjab dgp gaurav yadav instructions issued to police personnel
      ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
    • 3 bambiha gang members deported from malaysia
      ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ 3 ਗੁਰਗੇ ਡਿਪੋਰਟ, ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ
    • the next 3 hours are extremely heavy
      ਅਗਲੇ 3 ਘੰਟੇ ਬੇਹੱਦ ਭਾਰੀ! ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ...
    • bikram majithia case
      ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ 29 ਨੂੰ ਹੋਵੇਗੀ ਸੁਣਵਾਈ
    • roads of smart city turned into rivers
      ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ ਨਦੀਆਂ; ਘਰਾਂ-ਦੁਕਾਨਾਂ ’ਚ...
    • punjab bandh harpreet singh
      ਸ਼ੁੱਕਰਵਾਰ ਨੂੰ ਪੰਜਾਬ ਬੰਦ: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਵੀ ਕੀਤੀ ਹਮਾਇਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +