Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 05, 2025

    5:42:14 AM

  • major robbery at indian jewelers   showroom in broad daylight in california

    ਕੈਲੀਫੋਰਨੀਆ 'ਚ ਦਿਨ-ਦਿਹਾੜੇ ਭਾਰਤੀ ਜਿਊਲਰਸ ਦੇ...

  • pm modi received trinidad and tobago  s highest civilian honor

    PM ਮੋਦੀ ਨੂੰ ਮਿਲਿਆ ਤ੍ਰਿਨੀਦਾਦ ਐਂਡ ਟੋਬੈਗੋ ਦਾ...

  • how many victims of ahmedabad plane crash received compensation

    ਅਹਿਮਦਾਬਾਦ ਜਹਾਜ਼ ਹਾਦਸੇ ਦੇ ਕਿੰਨੇ ਪੀੜਤਾਂ ਨੂੰ...

  • today is bad day for these 4 zodiac signs

    ਇਨ੍ਹਾਂ 4 ਰਾਸ਼ੀਆਂ ਲਈ ਅੱਜ ਹੈ 'Bad Day', ਰਹਿਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਮੰਤਰੀ ਮੰਡਲ ਵਲੋਂ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021’ ਨੂੰ ਮਨਜ਼ੂਰੀ

PUNJAB News Punjabi(ਪੰਜਾਬ)

ਮੰਤਰੀ ਮੰਡਲ ਵਲੋਂ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021’ ਨੂੰ ਮਨਜ਼ੂਰੀ

  • Updated: 12 Jan, 2021 11:47 AM
Amritsar
chandigarh cabinet punjab lump settlement scheme approval
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, ਜਲੰਧਰ,ਅੰਮਿ੍ਰਤਸਰ (ਅਸ਼ਵਨੀ, ਧਵਨ): ਮੰਤਰੀ ਮੰਡਲ ਨੇ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021’ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਇਸ ਨਾਲ ਖੜ੍ਹੇ ਬਕਾਏ ਦਾ ਭੁਗਤਾਨ ਅਤੇ ਨਿਪਟਾਰਾ ਹੋ ਸਕੇਗਾ। ਯਕਮੁਸ਼ਤ ਨਿਪਟਾਰਾ ਸਕੀਮ ਦੇ ਲਾਗੂ ਹੋਣ ਨਾਲ ਸਰਕਾਰੀ ਖਜ਼ਾਨੇ ’ਤੇ 121.06 ਕਰੋੜ ਰੁਪਏ ਦਾ ਵਿੱਤੀ ਬੋਝ ਪਏਗਾ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਯੋਜਨਾ 1 ਫਰਵਰੀ, 2021 ਤੋਂ ਪੂਰੇ ਰਾਜ ’ਚ ਲਾਗੂ ਕੀਤੀ ਜਾਏਗੀ, ਜਿਸ ਤਹਿਤ ਸਾਰੇ ਕਾਰੋਬਾਰੀ ਜਿਨ੍ਹਾਂ ਦੀਆਂ ਅਸੈਸਮੈਂਟਸ 31 ਦਸੰਬਰ, 2020 ਤੱਕ ਕੀਤੀਆਂ ਜਾ ਚੁੱਕੀਆਂ ਹਨ, ਉਹ 30 ਅਪ੍ਰੈਲ ਤੱਕ ਇਸ ਸਕੀਮ ਤਹਿਤ ਅਪਲਾਈ ਕਰ ਸਕਦੇ ਹਨ। ਇਸ ਦੇ ਨਾਲ ਹੀ ਕਾਰੋਬਾਰੀ ਕਾਨੂੰਨੀ ਫਾਰਮ ਜਿਵੇਂ ਸੀ-ਫਾਰਮ ਵੀ ਜਮ੍ਹਾਂ ਕਰਵਾ ਸਕਦਾ ਹੈ ਜੋ ਕਿ ਅਸੈਸਮੈਂਟ ਦੇ ਸਮੇਂ ਐਪਲੀਕੇਸ਼ਨ ਫਾਰਮ ਦੇ ਨਾਲ ਨਹੀਂ ਦਿੱਤਾ ਗਿਆ ਅਤੇ ਕਾਰੋਬਾਰੀ ਨੂੰ ਸਵੈ-ਅਸੈਸਮੈਂਟ ਕਰਨੀ ਹੋਵੇਗੀ ਅਤੇ ਨਿਪਟਾਰੇ ਦੇ ਨਤੀਜੇ ਵਜੋਂ ਦੇਣਯੋਗ ਮੂਲ ਟੈਕਸ ਦੀ ਅਦਾਇਗੀ ਦੇ ਸਬੂਤ ਜਮ੍ਹਾਂ ਕਰਵਾਉਣੇ ਹੋਣਗੇ। ਸਬੰਧਤ ਵਾਰਡ ਇੰਚਾਰਜ ਨਿਪਟਾਰੇ ਦਾ ਹੁਕਮ ਜਾਰੀ ਕਰੇਗਾ, ਜਿਸ ਨੂੰ ਕਿਸੇ ਵੀ ਤਰ੍ਹਾਂ ਦੀ ਸਮੀਖਿਆ ਜਾਂ ਸੁਧਾਈ ਦੇ ਤੌਰ ’ਤੇ ਦੁਬਾਰਾ ਨਹੀਂ ਖੋਲ੍ਹਿਆ ਜਾਵੇਗਾ।

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਨੂੰ ਲੈ ਕੇ ਹਰਸਿਮਰਤ ਬਾਦਲ ਨੇ ਕੇਂਦਰ ਸਰਕਾਰ ’ਤੇ ਕੱਢਿਆ ਗੁੱਸਾ

ਵਿੱਤੀ ਸਾਲ 2013-14 ਲਈ 47,627 ਕਾਰੋਬਾਰੀਆਂ ਦੀਆਂ ਅਸੈਸਮੈਂਟਸ ਤਿਆਰ ਕੀਤੀਆਂ ਗਈਆਂ। ਯਕਮੁਸ਼ਤ ਨਿਪਟਾਰਾ ਸਕੀਮ ਦੇ ਲਾਗੂ ਹੋਣ ਨਾਲ ਸਾਲ 2013-14 ਲਈ ਕੀਤੀਆਂ ਅਸੈਸਮੈਂਟਸ ਵਿੱਚ, ਇਕ ਲੱਖ ਰੁਪਏ ਤੱਕ ਦੀ ਮੰਗ ਵਾਲੇ 40,000 ਤੋਂ ਵੱਧ ਕਾਰੋਬਾਰੀਆਂ ਨੂੰ ਟੈਕਸ ਵਿੱਚ 90% ਦੀ ਛੋਟ ਅਤੇ ਵਿਆਜ ਤੇ ਜੁਰਮਾਨੇ ਵਿਚ 100% ਦੀ ਰਾਹਤ ਮਿਲੇਗੀ। ਉਨ੍ਹਾਂ ਨੂੰ ਬਕਾਇਆ ਟੈਕਸ ਦੀ ਸਿਰਫ਼ 10 ਫੀਸਦੀ ਅਦਾਇਗੀ ਅਤੇ ਵਿਆਜ ਤੇ ਜੁਰਮਾਨੇ ਦੀ ਜ਼ੀਰੋ ਕੀਮਤ ਅਦਾ ਕਰਨ ਦੀ ਜ਼ਰੂਰਤ ਹੋਵੇਗੀ। ਇਸ ਤਰ੍ਹਾਂ ਇਨ੍ਹਾਂ 40,000 ਤੋਂ ਵੱਧ ਕਾਰੋਬਾਰੀਆਂ ਨੂੰ 90.52 ਕਰੋੜ ਰੁਪਏ ਦੀ ਕੁੱਲ ਮੰਗ ਦੇ ਮੁਕਾਬਲੇ ਸਿਰਫ਼ 6.70 ਕਰੋੜ ਰੁਪਏ ਜਮ੍ਹਾਂ ਕਰਵਾਉਣੇ ਪੈਣਗੇ। ਇਸ ਤੋਂ ਇਲਾਵਾ ਸਾਲ 2013-14 ਲਈ ਕੀਤੀਆਂ ਅਸੈਸਮੈਂਟਸ ਵਿਚ ਇਕ ਤੋਂ ਪੰਜ ਲੱਖ ਰੁਪਏ ਦੀ ਮੰਗ ਵਾਲੇ 4755 ਕਾਰੋਬਾਰੀਆਂ ਨੂੰ ਵਿਆਜ ਅਤੇ ਜੁਰਮਾਨੇ ਵਿਚ 100% ਦੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ : ‘ਆਪ’ ਲੋਹੜੀ ਦੀ ਸ਼ਾਮ ਸ਼ਹੀਦ ਕਿਸਾਨਾਂ ਦੇ ਨਾਂ ਕਰੇਗੀ ਸਮਰਪਿਤ

ਇਸੇ ਤਰ੍ਹਾਂ 2005-06 ਤੋਂ 2012-13 ਦੇ ਵਿੱਤੀ ਸਾਲਾਂ ਨਾਲ ਸਬੰਧਤ 7004 ਮਾਮਲਿਆਂ ਵਿਚ ਮੰਗੇ ਗਏ ਬਕਾਏ ਵੱਖ-ਵੱਖ ਕਾਰਨਾਂ ਕਰਕੇ ਲੰਬਿਤ ਪਏ ਹਨ। ਇਸ ਯਕਮੁਸ਼ਤ ਨਿਪਟਾਰਾ ਸਕੀਮ ਦੇ ਲਾਗੂ ਹੋਣ ਨਾਲ ਇਨ੍ਹਾਂ ਕੇਸਾਂ ਵਿਚੋਂ 4037 ਮਾਮਲਿਆਂ ਵਿਚ ਕਾਰੋਬਾਰੀਆਂ ਨੂੰ 90% ਟੈਕਸ ਛੋਟ ਅਤੇ ਵਿਆਜ ਅਤੇ ਜੁਰਮਾਨੇ ਵਿਚ 100% ਦੀ ਰਾਹਤ ਮਿਲੇਗੀ। ਉਨ੍ਹਾਂ ਨੂੰ 9 ਕਰੋੜ ਰੁਪਏ ਦੀ ਬਕਾਇਆ ਮੰਗ ਦੇ ਨਿਪਟਾਰੇ ਲਈ ਸਿਰਫ਼ 51 ਲੱਖ ਰੁਪਏ ਜਮਾਂ ਕਰਵਾਉਣੇ ਪੈਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਸਾਲ 2005-06 ਤੋਂ 2012-13 ਦੇ 763 ਹੋਰ ਮਾਮਲਿਆਂ ਵਿਚ ਮੁਕੱਦਮੇ ਦੀ ਕਾਰਵਾਈ ਮੁਕੰਮਲ ਹੋਣ ਦੀ ਉਮੀਦ ਹੈ ਕਿਉਂਕਿ ਇਨ੍ਹਾਂ ਮਾਮਲਿਆਂ ਵਿਚ ਕਾਰੋਬਾਰੀਆਂ ਨੂੰ ਵਿਆਜ ਅਤੇ ਜੁਰਮਾਨੇ ਵਿਚ 100% ਦੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ : ਦਿੱਲੀ ਧਰਨੇ ਤੋਂ ਆਈ ਦੁਖਦਾਈ ਖ਼ਬਰ, ਟਿਕਰੀ ਬਾਰਡਰ ’ਤੇ ਇਕ ਹੋਰ ਕਿਸਾਨ ਨੇ ਤੋੜਿਆ ਦਮ

ਜੰਗੀ ਨਾਇਕਾਂ ਜਾਂ ਉਨ੍ਹਾਂ ਦੇ ਵਾਰਸਾਂ ਸਬੰਧੀ ਨੀਤੀ ’ਚ ਸੋਧ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਸੋਮਵਾਰ ਨੂੰ ਜੰਗੀ ਨਾਇਕਾਂ ਜਾਂ ਉਨ੍ਹਾਂ ਦੇ ਆਸ਼ਰਿਤਾਂ ਨੂੰ ਮਾਣ ਤੇ ਸ਼ੁਕਰਾਨੇ ਵਜੋਂ ਨੌਕਰੀ ਦੇਣ ਸਬੰਧੀ ਨੀਤੀ ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਇਹ ਮੰਜੂਰੀ ਮੌਜੂਦਾ ਨੀਤੀ ਤਹਿਤ ਸ਼ਹੀਦ ਜਾਂ ਸਰੀਰਕ ਤੌਰ ’ਤੇ ਨਕਾਰਾ ਸੈਨਿਕਾਂ ਦੇ ਆਸ਼ਰਿਤਾਂ ਨੂੰ ਨੌਕਰੀ ਲੈਣ ਵਿਚ ਦਰਪੇਸ਼ ਸਮੱਸਿਆਵਾਂ ਨੂੰ ਘਟਾਉਣ ਦੇ ਮੱਦੇਨਜ਼ਰ ਦਿੱਤੀ ਹੈ। ਇਹ ਨੀਤੀ 19 ਅਗਸਤ, 1999 ਨੂੰ ਨੋਟੀਫਾਈ ਕੀਤੀ ਗਈ ਸੀ ਤਾਂ ਜੋ ਸੂਬਾ ਸਰਕਾਰ ਸ਼ਹੀਦ ਜਾਂ ਸਰੀਰਕ ਤੌਰ ’ਤੇ ਨਕਾਰਾ ਹੋਏ ਸੈਨਿਕ ਦੀ ਲਾਸਾਨੀ ਕੁਰਬਾਨੀ ਦੇ ਸੰਦਰਭ ਵਿਚ ਇਕ ਨਿਰਭਰ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਮੁਹੱਈਆ ਕਰਵਾ ਸਕੇ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਮੇਂ ਦੇ ਬੀਤ ਜਾਣ ਦੇ ਨਾਲ ਨਿਰਭਰ ਪਰਿਵਾਰਕ ਮੈਂਬਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਮੱਦੇਨਜ਼ਰ ਇਸ ਨੀਤੀ ਵਿਚ ਸੋਧ ਕਰਨ ਦੀ ਫੌਰੀ ਲੋੜ ਮਹਿਸੂਸ ਕੀਤੀ ਗਈ। ਨੀਤੀ ਵਿਚ ਸੋਧਾਂ ਨਾਲ ਸ਼ਹੀਦ ਦੀ ਵਿਧਵਾ ਜੇਕਰ ਖੁਦ ਨੌਕਰੀ ਲੈਣ ਦੀ ਇੱਛਾ ਨਹੀਂ ਰੱਖਦੀ ਤਾਂ ਇਸ ਸੂਰਤ ਵਿਚ ਪਰਿਵਾਰ ਨੂੰ ਉਸ ਦੇ ਨਾਬਾਲਿਗ ਬੱਚੇ ਲਈ ਨੌਕਰੀ ਰਾਖਵੀ ਰੱਖਣ ਦੀ ਇਜਾਜ਼ਤ ਦੇਵੇਗੀ। ਇਸ ਨੀਤੀ ਵਿਚ ਇਕ ਹੋਰ ਉਪਬੰਧ ਵੀ ਕੀਤਾ ਗਿਆ ਹੈ ਕਿ ਸ਼ਹੀਦਾਂ ਦੀਆਂ ਵਿਧਵਾਵਾਂ, ਜੋ ਗੰਭੀਰ ਵਿੱਤੀ ਮੁਸ਼ਕਲਾਂ ਕਾਰਨ ਗਰੁੱਪ ਡੀ ਦੀਆਂ ਅਸਾਮੀਆਂ ਦੀ ਨੌਕਰੀ ਕਰਨ ਲਈ ਮਜਬੂਰ ਸਨ, ਨੂੰ ਵਿਦਿਅਕ ਯੋਗਤਾ ਵਧਾਉਣ ਦੇ ਮੁਤਾਬਕ ਗਰੁੱਪ ਸੀ ਦੀ ਨੌਕਰੀ ਦੀ ਇਜਾਜ਼ਤ ਹੋਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਕੁਝ ਹੋਰ ਵੱਖ-ਵੱਖ ਸੋਧਾਂ ਸਮੇਤ ਇਨ੍ਹਾਂ ਸੋਧਾਂ ਨਾਲ ਸ਼ਹੀਦਾਂ ਵੱਲੋਂ ਦਿਖਾਈ ਸੂਰਬੀਰਤਾ ਦੇ ਸਤਿਕਾਰ ਵਿਚ ਉਨ੍ਹਾਂ ਦੇ ਵਾਰਸਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਲਾਭ ਹਾਸਿਲ ਕਰਨ ਲਈ ਰਾਹ ਪੱਧਰਾ ਹੋਵੇਗਾ।

  • Chandigarh
  • Cabinet
  • Punjab Lump Settlement Scheme
  • Approval
  • ਚੰਡੀਗੜ੍ਹ
  • ਮੰਤਰੀ ਮੰਡਲ
  • ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ
  • ਮੰਜੂਰੀ

ਪਟਿਆਲਾ ਜ਼ਿਲ੍ਹੇ ’ਚ ਕੋਵਿਡ ਸੈਂਪਲਾਂ ਦਾ ਅੰਕੜਾ ਹੋਇਆ 3 ਲੱਖ ਤੋਂ ਪਾਰ : ਸਿਵਲ ਸਰਜਨ

NEXT STORY

Stories You May Like

  • vijay singla hopes to join the cabinet
    ਕਲੀਨ ਚਿੱਟ ਮਿਲਣ ਮਗਰੋਂ ਵਿਜੈ ਸਿੰਗਲਾ ਨੂੰ ਮੰਤਰੀ ਮੰਡਲ 'ਚ ਸ਼ਾਮਲ ਹੋਣ ਦੀ ਆਸ ਬੱਝੀ
  • punjab government  water  bhagwant mann
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮੁੱਖ ਮੰਤਰੀ ਵੱਲੋਂ ਐਕਸ਼ਨ ਪਲਾਨ ਨੂੰ ਮਨਜ਼ੂਰੀ
  • good news  those working for the first time will get subsidy
    Good News ! ਪਹਿਲੀ ਵਾਰ ਨੌਕਰੀ ਕਰਨ ਵਾਲਿਆਂ ਨੂੰ ਮਿਲੇਗੀ ਸਬਸਿਡੀ, ਮੋਦੀ ਕੈਬਨਿਟ 'ਚ ELI ਸਕੀਮ ਨੂੰ ਮਨਜ਼ੂਰੀ
  • sunil jakhar statement
    'ਆਪ' ਵਲੋਂ ਲਿਆਂਦੀ ਲੈਂਡ ਪੂਲਿੰਗ ਸਕੀਮ 'ਤੇ ਸੁਨੀਲ ਜਾਖੜ ਨੇ ਖੜ੍ਹੇ ਕੀਤੇ ਸਵਾਲ
  • jalandhar  s core area proposal will soon get punjab government  s approval
    ਮੇਅਰ ਵਿਨੀਤ ਧੀਰ ਨੂੰ ਉਮੀਦ: ਸ਼ਹਿਰ ਦੇ ਕੋਰ ਏਰੀਆ ਪ੍ਰਸਤਾਵ ਨੂੰ ਜਲਦ ਮਿਲੇਗੀ ਪੰਜਾਬ ਸਰਕਾਰ ਦੀ ਮਨਜ਼ੂਰੀ
  • which department did the new punjab minister sanjeev arora get
    ਪੰਜਾਬ ਦੇ ਨਵੇਂ ਮੰਤਰੀ ਸੰਜੀਵ ਅਰੋੜਾ ਨੂੰ ਕਿਹੜਾ ਵਿਭਾਗ ਮਿਲਿਆ, CM ਮਾਨ ਨੇ ਖ਼ੁਦ ਦੱਸਿਆ
  • prime minister  canada  jagdeep singh nakai
    ਪ੍ਰਧਾਨ ਮੰਤਰੀ ਵਲੋਂ ਕੈਨੇਡਾ ਨਾਲ ਸੰਬੰਧਾਂ ਦੀ ਮਜ਼ਬੂਤੀ ਲਈ ਜਗਦੀਪ ਸਿੰਘ ਨਕਈ ਵੱਲੋਂ ਸ਼ਲਾਘਾ
  • electricity consumers can get this work done for free
    ਬਿਜਲੀ ਖ਼ਪਤਕਾਰ FREE 'ਚ ਕਰਵਾ ਲੈਣ ਇਹ ਕੰਮ, ਨਵੀਂ ਸਕੀਮ ਬੰਦ ਹੋ ਗਈ ਤਾਂ...
  • liquor being openly served outside the shops
    ਠੇਕਿਆਂ ਦੇ ਬਾਹਰ ਸ਼ਰੇਆਮ ਪਰੋਸੀ ਜਾ ਰਹੀ ਸ਼ਰਾਬ, ਉਡਾਈਆਂ ਜਾ ਰਹੀਆਂ ਕਾਨੂੰਨਾਂ ਦੀਆਂ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
  • jalandhar s shahkot ranked first in country received a reward of rs 1 5 crore
    ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
  • heavy rain alert issued for 14 districts in punjab
    ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...
  • today  s top 10 news
    ਪੰਜਾਬ 'ਚ ਵੱਡੀ ਵਾਰਦਾਤ ਤੇ ਰੂਸ ਨੇ ਯੂਕਰੇਨ 'ਤੇ ਦਾਗੇ 550 ਡਰੋਨ, ਅੱਜ ਦੀਆਂ...
  • clash between two parties at religious place in jalandhar
    ਜਲੰਧਰ 'ਚ ਧਾਰਮਿਕ ਸਥਾਨ 'ਤੇ ਦੋ ਧਿਰਾਂ ਵਿਚਾਲੇ ਝੜਪ, ਮਹਿਲਾ ਦੇ ਪਾੜ 'ਤੇ...
  • hearing on mla raman arora  s voice and handwriting samples on 8th
    ਭ੍ਰਿਸ਼ਟਾਚਾਰ ਦੇ ਮਾਮਲੇ ’ਚ MLA ਰਮਨ ਅਰੋੜਾ ਦੇ ਆਵਾਜ਼ ਤੇ ਹੈਂਡਰਾਈਟਿੰਗ ਦੇ...
  • adampur pilot capt harpreet singh nali wins hearts on inaugural mumbai flight
    ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਉੱਡੀ ਪਹਿਲੀ ਉਡਾਣ 'ਚ ਪਾਇਲਟ ਨੇ ਜਿੱਤਿਆ ਦਿਲ,...
Trending
Ek Nazar
big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

heavy rain alert issued for 14 districts in punjab

ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...

czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

pak security forces killed 30 terrorists

ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ

accused of high commission attacks still absconding in uk

UK ਦਾ ਖਾਲਿਸਤਾਨ ਪ੍ਰੇਮ; ਹਾਈ ਕਮਿਸ਼ਨ ਹਮਲਿਆਂ ਦੇ ਦੋਸ਼ੀ 2 ਸਾਲ ਬਾਅਦ ਵੀ ਫਰਾਰ

explosion at petrol station in rome

ਜ਼ੋਰਦਾਰ ਧਮਾਕੇ ਨਾਲ ਕੰਬਿਆ ਰੋਮ ਦਾ ਪੈਟਰੋਲ ਸਟੇਸ਼ਨ, 9 ਪੁਲਸ ਕਰਮਚਾਰੀਆਂ ਸਮੇਤ 40...

modi reached trinidad  tobago  got grand welcome

ਤ੍ਰਿਨੀਦਾਦ-ਟੋਬੈਗੋ ਪਹੁੰਚੇ PM ਮੋਦੀ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਦਿੱਤਾ...

wildfire in america

ਅਮਰੀਕਾ 'ਚ ਜੰਗਲ ਦੀ ਅੱਗ, ਇੱਕ ਰਾਤ 'ਚ 50,000 ਏਕੜ ਤੋਂ ਵੱਧ ਰਕਬਾ ਚਪੇਟ 'ਚ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

indian origin man attacks fellow passenger on flight

ਫਲਾਈਟ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਸਾਥੀ ਯਾਤਰੀ 'ਤੇ ਕੀਤਾ ਹਮਲਾ, ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਪੰਜਾਬ ਦੀਆਂ ਖਬਰਾਂ
    • raja warring held a meeting with congress workers in amritsar
      ਅੰਮ੍ਰਿਤਸਰ ’ਚ ਰਾਜਾ ਵੜਿੰਗ ਨੇ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ, ਸੰਗਠਨ ਨੂੰ...
    • big uproar in punjab politics crisis in congress leadership serious
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
    • jalandhar s shahkot ranked first in country received a reward of rs 1 5 crore
      ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
    • soldier on leave crosses boundaries
      ਪੰਜਾਬ 'ਚ ਛੁੱਟੀ 'ਤੇ ਆਏ ਫੌਜੀ ਨੇ ਬੇਸ਼ਰਮੀ ਦੀਆਂ ਟੱਪੀਆਂ ਹੱਦਾਂ, ਝੋਨਾ ਲਗਾਉਣ...
    • punjab policeman fatally attacked with baseball
      ਪੰਜਾਬ ਪੁਲਸ ਮੁਲਾਜ਼ਮ 'ਤੇ ਬੇਸਬਾਲ ਨਾਲ ਜਾਨਲੇਵਾ ਹਮਲਾ, ਮਾਮੂਲੀ ਗੱਲ ਨੂੰ ਲੈ ਕੇ...
    • big stir in congress politics in punjab equations may change
      ਪੰਜਾਬ 'ਚ ਕਾਂਗਰਸ ਦੀ ਸਿਆਸਤ ’ਚ ਵੱਡੀ ਹਲਚਲ, ਬਦਲਣਗੇ ਸਮੀਕਰਨ
    • major incident in punjab dsp shoots wife
      ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ DSP ਨੇ ਥਾਣੇ ਬਾਹਰ ਪਤਨੀ ਤੇ ਨੂੰਹ-ਪੁੱਤ ਨੂੰ...
    • a major operation of punjab police
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਗਲੋਕ ਪਿਸਤੌਲ, ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ...
    • heavy rain alert issued for 14 districts in punjab
      ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...
    • today  s top 10 news
      ਪੰਜਾਬ 'ਚ ਵੱਡੀ ਵਾਰਦਾਤ ਤੇ ਰੂਸ ਨੇ ਯੂਕਰੇਨ 'ਤੇ ਦਾਗੇ 550 ਡਰੋਨ, ਅੱਜ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +