Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    9:12:47 PM

  • heavy rains in punjab for 2 days thunderstorm alert in these districts

    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ...

  • special bhandara to be held at dera beas on june 6 and 7

    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ...

  • dispute arises between jyoti nooran s husband abhishek usman

    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ...

  • married woman commits suicide big secrets revealed in suicide note

    ਪੰਜਾਬ: ਸੋਹਣੀ-ਸੁਨੱਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਡੀਗੜ੍ਹ 'ਚ ਕੋਰੋਨਾ ਦੇ 25 ਨਵੇਂ ਪਾਜ਼ੇਟਿਵ ਮਰੀਜ਼ ਆਏ ਸਾਹਮਣੇ

PUNJAB News Punjabi(ਪੰਜਾਬ)

ਚੰਡੀਗੜ੍ਹ 'ਚ ਕੋਰੋਨਾ ਦੇ 25 ਨਵੇਂ ਪਾਜ਼ੇਟਿਵ ਮਰੀਜ਼ ਆਏ ਸਾਹਮਣੇ

  • Edited By Gurminder Singh,
  • Updated: 17 Jul, 2020 06:12 PM
Chandigarh
chandigarh  corona
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕੋਰੋਨਾ ਮਹਾਮਾਰੀ ਚੰਡੀਗੜ੍ਹ ਵਿਚ ਆਪਣਾ ਭਿਆਨਕ ਰੂਪ ਦਿਖਾ ਰਹੀ  ਹੈ। ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਚ 25 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਵਿਚ ਕੋਰੋਨਾ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 660 'ਤੇ ਪਹੁੰਚ ਗਈ ਹੈ। ਕੋਰੋਨਾ ਦੇ ਨਵੇਂ ਮਰੀਜ਼ ਸੈਕਟਰ 45, ਸੈਕਰਟਰ 46, ਬਾਪੂ ਧਾਮ ਕਲੋਨੀ ਸੈਕਟਰ 29 35, ਸੈਕਟਰ 44 ਰਾਮ ਦਰਬਾਰ ਸੈਕਟਰ 63, ਬੁੜੈਲ ਸੈਕਟਰ 20 ਅਤੇ 30 ਤੋਂ ਸਾਹਮਣੇ ਆਏ ਹਨ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਲੋਕਾਂ ਵਿਚ ਵੀ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਉਧਰ ਸਿਹਤ ਵਿਭਾਗ ਵਲੋਂ ਲਗਾਤਾਰ ਸਾਰੇ ਮਾਮਲੇ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਵੇਂ ਪਾਜ਼ੇਟਿਵ ਆਏ ਮਰੀਜ਼ਾਂ ਨੂੰ ਆਈਸੋਲੇਟ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, ਵੱਡੀ ਗਿਣਤੀ 'ਚ ਸਾਹਮਣੇ ਆਏ ਮਰੀਜ਼

ਦੂਜੇ ਪਾਸੇ ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 9160 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1210, ਲੁਧਿਆਣਾ 'ਚ 1638, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1500, ਸੰਗਰੂਰ 'ਚ 687 ਕੇਸ, ਪਟਿਆਲਾ 'ਚ 776, ਮੋਹਾਲੀ 'ਚ 478, ਗੁਰਦਾਸਪੁਰ 'ਚ 297 ਕੇਸ, ਪਠਾਨਕੋਟ 'ਚ 264, ਤਰਨਤਾਰਨ 221,  ਹੁਸ਼ਿਆਰਪੁਰ 'ਚ 220, ਨਵਾਂਸ਼ਹਿਰ 'ਚ 253, ਮੁਕਤਸਰ 162, ਫਤਿਹਗੜ੍ਹ ਸਾਹਿਬ 'ਚ 192, ਰੋਪੜ 'ਚ 144, ਮੋਗਾ 'ਚ 169, ਫਰੀਦਕੋਟ 183, ਕਪੂਰਥਲਾ 145, ਫਿਰੋਜ਼ਪੁਰ 'ਚ 199, ਫਾਜ਼ਿਲਕਾ 138, ਬਠਿੰਡਾ 'ਚ 171, ਬਰਨਾਲਾ 'ਚ 79, ਮਾਨਸਾ 'ਚ 64 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 6295 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 2591 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 23 1 ਲੋਕਾਂ ਦੀ ਮੌਤ ਹੋ ਚੁੱਕੀ ਹੈ।

  • Chandigarh
  • Corona
  • ਚੰਡੀਗੜ੍ਹ
  • ਕੋਰੋਨਾ

ਲੋਕਾਂ ਨੂੰ ਸਹੂਲਤ ਦੇਣ ਦੀ ਬਜਾਏ ਕੈਪਟਨ ਸਰਕਾਰ ਕਰ ਰਹੀ ਹੈ ਘਪਲੇ: ਪਵਨ ਟੀਨੂੰ

NEXT STORY

Stories You May Like

  • crisis has arisen for students due to weak rupee  expenses have increased
    ਕਮਜ਼ੋਰ ਰੁਪਏ ਕਾਰਨ ਵਿਦਿਆਰਥੀਆਂ ਸਾਹਮਣੇ ਖੜ੍ਹਾ ਹੋਇਆ ਵੱਡਾ ਸੰਕਟ, 10 ਤੋਂ 25 ਫੀਸਦੀ ਤੱਕ ਵਧਿਆ ਖਰਚਾ
  • gunmen open fire in honduras  killing 25 people
    ਹੋਂਡੂਰਾਸ 'ਚ ਬੰਦੂਕਧਾਰੀਆਂ ਨੇ ਕੀਤੀ ਗੋਲੀਬਾਰੀ, ਪੁਲਿਸ ਅਧਿਕਾਰੀਆਂ ਸਮੇਤ 25 ਲੋਕਾਂ ਦੀ ਮੌਤ
  • poultry industry increases  production will be reduced by 25 percent
    ਪੋਲਟਰੀ ਉਦਯੋਗ ਦਾ ਵਧਿਆ ਸੰਕਟ, ਉਤਪਾਦਨ ’ਚ ਕਰੇਗਾ 25 ਫੀਸਦੀ ਦੀ ਕਟੌਤੀ
  • doraha nagar council elections
    ਦੋਰਾਹਾ ਨਗਰ ਕੌਂਸਲ ਚੋਣਾਂ ਦੇ ਨਤੀਜੇ ਆਏ ਸਾਹਮਣੇ
  • nagar panchayat lohian khas  election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4 ਸੀਟਾਂ
  • at least 25 ships have passed through strait of hormuz  irgc navy
    ਵੱਡੀ ਖਬਰ! ਈਰਾਨ ਦੀ ਸਖਤ ਨਿਗਰਾਨੀ ਹੇਠ 24 ਘੰਟਿਆਂ 'ਚ ਹੋਰਮੂਜ਼ 'ਚੋਂ ਨਿਕਲੇ 25 ਜਹਾਜ਼
  • vedanta reduced carbon emissions by 25 lakh tonnes in 5 years
    ਵੇਦਾਂਤਾ ਨੇ 5 ਸਾਲਾਂ ’ਚ 25 ਲੱਖ ਟਨ ਕਾਰਬਨ ਨਿਕਾਸੀ ਘਟਾਈ, ਗ੍ਰੀਨ ਪਹਿਲਕਦਮੀਆਂ ਨੂੰ ਮਿਲੀ ਰਫਤਾਰ
  • tb disease has increased in punjab
    ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • captain amarinder singh to remain in the bjp former minister kalia statement
    ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ...
  • there will be a long power cut in these areas of punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
  • accused escapes from police custody in jalandhar
    ਜਲੰਧਰ 'ਚ ਪੁਲਸ ਹਿਰਾਸਤ 'ਚੋਂ ਭੱਜਿਆ ਮੁਲਜ਼ਮ, ਫਿਰ 300 ਮੀਟਰ ਪਿੱਛਾ ਕਰਕੇ...
  • 70 percent of hotels in jalandhar are operating in narrow streets
    ਜਲੰਧਰ 'ਚ ਤੰਗ ਗਲੀਆਂ 'ਚ ਚੱਲ ਰਹੇ 70 ਫ਼ੀਸਦੀ ਹੋਟਲ, ਕਦੇ ਵੀ ਵਾਪਰ ਸਕਦੈ ਦਿੱਲੀ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • ashes stolen from nakodar crematorium
    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼! ਪੂਰਾ ਮਾਮਲਾ ਕਰੇਗਾ...
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਹਮਲੇ...
Trending
Ek Nazar
girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

40 year old famous actor buys property worth rs 24 crore

40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...

trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

police arrest son of james handy s girlfriend in actor s stabbing death in la

LA: ਮਸ਼ਹੂਰ ਅਦਾਕਾਰ ਦਾ ਚਾਕੂ ਮਾਰ ਕੇ ਕਤਲ, ਗਰਲਫ੍ਰੈਂਡ ਦਾ ਪੁੱਤਰ ਗ੍ਰਿਫਤਾਰ

heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • terror of stray dogs in khanna
      ਖੰਨਾ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ ! 5 ਮਹੀਨਿਆਂ 'ਚ 1,936 ਤੋਂ ਵੱਧ ਲੋਕਾਂ...
    • girl raped in hoshiarpur
      ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...
    • robbers arrested in ludhiana
      ਲੋਕਾਂ ਨੂੰ ਹਥਿਆਰ ਦੀ ਨੋਕ 'ਤੇ ਲੁੱਟਣ ਵਾਲਾ ਇਕ ਮੁਲਜ਼ਮ ਗ੍ਰਿਫ਼ਤਾਰ, ਦੂਜਾ ਸਾਥੀ...
    • theft in ludhiana
      ਕੈਨੇਡਾ ਗਏ ਬੰਦੇ ਘਰ ਚੋਰੀ! 2 ਘੰਟੇ ਤੱਕ ਮਕਾਨ ਵਿਚ ਰਿਹਾ ਚੋਰ, CCTV ਵਿਚ ਕੈਦ...
    • captain amarinder singh to remain in the bjp former minister kalia statement
      ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ...
    • boy missing in ludhiana
      ਦੋਸਤਾਂ ਨਾਲ ਨਹਾਉਣ ਗਿਆ ਨੌਜਵਾਨ ਨਹਿਰ 'ਚ ਡੁੱਬਿਆ, ਪਰਿਵਾਰ ਨੇ ਦੋਸਤਾਂ 'ਤੇ...
    • there will be a long power cut in these areas of punjab tomorrow
      ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
    • now plastic notes will be valid in india too rbi governor gave a big statement
      ਇਕ ਵਾਰ ਫਿਰ ਬਦਲਣੇ ਪੈਣਗੇ ਨੋਟ! RBI ਗਵਰਨਰ ਨੇ ਦਿੱਤਾ ਵੱਡਾ ਬਿਆਨ, ਜਾਣੋ ਕੀ...
    • major accident in hoshiarpur
      ਹੁਸ਼ਿਆਰਪੁਰ 'ਚ ਵੱਡਾ ਹਾਦਸਾ! ਟਰੈਕਟਰ ਤੋਂ ਡਿੱਗਣ ਕਾਰਨ ਜਵਾਕ ਦੀ ਦਰਦਨਾਕ ਮੌਤ
    • drone recovered from firozpur
      ਫਿਰੋਜ਼ਪੁਰ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +