Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    10:44:52 PM

  • punjab government cannot suppress the voice of the media

    ਮੀਡੀਆ ਦੀ ਆਵਾਜ਼ ਨਹੀਂ ਦਬਾ ਸਕਦੀ ਪੰਜਾਬ ਸਰਕਾਰ:...

  • gst raid on punjab kesari

    'AAP' ਵੱਲੋਂ ਪੰਜਾਬ ਕੇਸਰੀ 'ਤੇ GST ਦੀ ਰੇਡ...

  • gst team  s action a direct attack on media freedom  rao

    GST ਟੀਮ ਦੀ ਕਾਰਵਾਈ ਮੀਡੀਆ ਦੀ ਆਜ਼ਾਦੀ 'ਤੇ ਸਿੱਧਾ...

  • manoranjan kalia s big statement regarding navjot kaur sidhu s return to bjp

    ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਰਕਾਰੀ ਸਕੂਲਾਂ ’ਚ ਪੜ੍ਹ ਰਹੀਆਂ ਕੁੜੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ

PUNJAB News Punjabi(ਪੰਜਾਬ)

ਸਰਕਾਰੀ ਸਕੂਲਾਂ ’ਚ ਪੜ੍ਹ ਰਹੀਆਂ ਕੁੜੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ

  • Updated: 12 Jan, 2021 10:14 AM
Chandigarh
chandigarh  government schools  girls  health care
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, ਅੰਮਿ੍ਰਤਸਰ (ਰਮਨਜੀਤ): ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ’ਚ ਪੜ੍ਹ ਰਹੀਆਂ ਕੁੜੀਆਂ ਦੀ ਸਿਹਤ ਸੰਭਾਲ ਲਈ ਅਹਿਮ ਕਦਮ ਚੁੱਕਦੇ ਹੋਏ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਸੂਬੇ ਭਰ ਦੇ 2521 ਹਾਈ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਲਈ 8 ਕਰੋੜ 6 ਲੱਖ 72 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ। ਇਸ ਗ੍ਰਾਂਟ ਨਾਲ ਕੁੜੀਆਂ ਦੀ ਸਿਹਤ ਸੰਭਾਲ ਲਈ ਸੈਨਟਰੀ ਪੈਡ ਵੈਂਡਿੰਗ ਅਤੇ ਇੰਸੀਨਰੇਟਰ ਮਸ਼ੀਨਾਂ ਲਾਈਆਂ ਜਾਣਗੀਆਂ। ਇਸ ਸਕੀਮ ਅਧੀਨ ਹਰ ਸਕੂਲ ਨੂੰ 32 ਹਜ਼ਾਰ ਦੀ ਗ੍ਰਾਂਟ ਪ੍ਰਾਪਤ ਹੋਵੇਗੀ। ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਰਾਜ ਦੇ ਸਕੂਲਾਂ ’ਚ ਪੜ੍ਹ ਰਹੀਆਂ ਕੁੜੀਆਂ ਦੀ ਸਿਹਤ ਦੇਖਭਾਲ ਲਈ ਸਿੱਖਿਆ ਵਿਭਾਗ ਵਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਅਤੇ ਸਕੂਲਾਂ ’ਚ ਸੈਨਟਰੀ ਪੈਡ ਵੈਂਡਿੰਗ ਅਤੇ ਇੰਸੀਨਰੇਟਰ ਮਸ਼ੀਨਾਂ ਉਪਲੱਬਧ ਕਰਵਾਾਉਣਾ ਇਕ ਮਹੱਤਵਪੂਰਨ ਕਦਮ ਹੈ।

ਇਹ ਵੀ ਪੜ੍ਹੋ : ਮੰਤਰੀ ਮੰਡਲ ਵਲੋਂ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021’ ਨੂੰ ਮੰਜੂਰੀ

ਬੁਲਾਰੇ ਅਨੁਸਾਰ ਅੰਮਿ੍ਰਤਸਰ ਦੇ 159 ਸਕੂਲਾਂ ਲਈ 50.88 ਲੱਖ, ਬਰਨਾਲਾ ਦੇ 64 ਸਕੂਲਾਂ ਲਈ 20.48 ਲੱਖ, ਬਠਿੰਡਾ ਦੇ 164 ਸਕੂਲਾਂ ਲਈ 52.48 ਲੱਖ, ਫਰੀਦਕੋਟ ਦੇ 57 ਸਕੂਲਾਂ ਲਈ 18.24 ਲੱਖ, ਫਤਿਹਗੜ੍ਹ ਸਾਹਿਬ ਦੇ 52 ਸਕੂਲਾਂ ਲਈ 16.64 ਲੱਖ, ਫਾਜ਼ਿਲਕਾ ਦੇ 130 ਸਕੂਲਾਂ ਲਈ 41.60 ਲੱਖ, ਫਿਰੋਜ਼ਪੁਰ ਦੇ 90 ਸਕੂਲਾਂ ਲਈ 28.80 ਲੱਖ, ਗੁਰਦਾਸਪੁਰ ਦੇ 145 ਸਕੂਲਾਂ ਲਈ 46.40 ਲੱਖ, ਹੁਸ਼ਿਆਰਪੁਰ ਦੇ 151 ਸਕੂਲਾਂ ਲਈ 48.32 ਲੱਖ, ਜਲੰਧਰ ਦੇ 178 ਸਕੂਲਾਂ ਲਈ 56.96 ਲੱਖ, ਕਪੂਰਥਲਾ ਦੇ 64 ਸਕੂਲਾਂ ਲਈ 20.48 ਲੱਖ, ਲੁਧਿਆਣਾ ਦੇ 227 ਸਕੂਲਾਂ ਲਈ 72.64 ਲੱਖ, ਮਾਨਸਾ ਦੇ 101 ਸਕੂਲਾਂ ਲਈ 32.32 ਲੱਖ, ਮੋਗਾ ਦੇ 118 ਸਕੂਲਾਂ ਲਈ 37.76 ਲੱਖ, ਐੱਸ. ਏ. ਐੱਸ. ਨਗਰ ਦੇ 83 ਸਕੂਲਾਂ ਲਈ 26.56 ਲੱਖ, ਸ੍ਰੀ ਮੁਕਤਸਰ ਸਾਹਿਬ ਦੇ 102 ਸਕੂਲਾਂ ਲਈ 32.64 ਲੱਖ, ਸ਼ਹੀਦ ਭਗਤ ਸਿੰਘ ਨਗਰ ਦੇ 57 ਸਕੂਲਾਂ ਲਈ 18.24 ਲੱਖ, ਪਠਾਨਕੋਟ ਦੇ 66 ਸਕੂਲਾਂ ਲਈ 21.12 ਲੱਖ, ਪਟਿਆਲਾ ਦੇ 176 ਸਕੂਲਾਂ ਲਈ 56.32 ਲੱਖ, ਰੂਪਨਗਰ ਦੇ 65 ਸਕੂਲਾਂ ਲਈ 20.80 ਲੱਖ, ਸੰਗਰੂਰ ਦੇ 169 ਸਕੂਲਾਂ ਲਈ 54.08 ਲੱਖ ਅਤੇ ਤਰਨਤਾਰਨ ਦੇ 103 ਸਕੂਲਾਂ ਲਈ 32.96 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਗਮ ’ਚ ਬਦਲੀਆਂ ਲੋਹੜੀ ਦੀਆਂ ਖ਼ੁਸ਼ੀਆਂ, ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ

  • Chandigarh
  • Government Schools
  • Girls
  • Health Care
  • ਚੰਡੀਗੜ੍ਹ
  • ਸਰਕਾਰੀ ਸਕੂਲਾਂ
  • ਕੁੜੀਆਂ
  • ਸਿਹਤ ਸੰਭਾਲ
  • ਗ੍ਰਾਂਟ ਜਾਰੀ

ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਰਣਦੀਪ ਹੁੱਡਾ ਨੇ ਦਿੱਤੀ ਸ਼ਰਧਾਂਜਲੀ, ਵਾਹਿਗੁਰੂ ਅੱਗੇ ਜਿੱਤ ਦੀ ਕੀਤੀ ਅਰਦਾਸ

NEXT STORY

Stories You May Like

  • for nris  one time tax relief in foreign asset disclosure scheme
    NRI ਲਈ ਸਰਕਾਰ ਦੀ ਨਰਮੀ , ਵਿਦੇਸ਼ੀ ਅਸਾਸਾ ਖੁਲਾਸਾ ਯੋਜਨਾ ’ਚ ਟੈਕਸ ’ਚ ਇਕ ਵਾਰ ਦੀ ਰਾਹਤ
  • good news for 28 lakh families
    28 ਲੱਖ ਪਰਿਵਾਰਾਂ ਲਈ Good News ! ਕੇਂਦਰ ਸਰਕਾਰ ਨੇ ਜਾਰੀ ਕੀਤੀ 16,000 ਕਰੋੜ ਤੋਂ ਵੱਧ ਦੀ ਸਹਾਇਤਾ ਰਾਸ਼ੀ
  • mid day meal  new menu released for february
    ਮਿਡ-ਡੇ ਮੀਲ: ਪੰਜਾਬ ਦੇ ਸਕੂਲਾਂ ’ਚ ਫਰਵਰੀ ਮਹੀਨੇ ਲਈ ਨਵਾਂ ਮੈਨਿਊ ਜਾਰੀ
  • smart glasses are becoming a major threat to girls privacy
    ਸਾਵਧਾਨ! ਸਮਾਰਟ ਚਸ਼ਮੇ ਬਣ ਰਹੇ ਕੁੜੀਆਂ ਦੀ ਪ੍ਰਾਈਵੇਸੀ ਲਈ ਵੱਡਾ ਖਤਰਾ, ਰਿਕਾਰਡ ਹੋ ਰਹੀਆਂ ਨੇ ਨਿੱਜੀ ਵੀਡੀਓ
  • supreme court  school  sanitary pads  toilets
    SC ਦਾ ਸਕੂਲਾਂ ਨੂੰ 'ਅਲਟੀਮੇਟਮ' : ਕੁੜੀਆਂ ਨੂੰ ਲੈ ਕੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ, ਲਾਪਰਵਾਹੀ ਕੀਤੀ ਤਾਂ ਰੱਦ...
  • class 8 student takes a horrific step
    ਅੱਠਵੀਂ ਜਮਾਤ ਦੀ ਵਿਦਿਆਰਥਣ ਨੇ ਚੁੱਕਿਆ ਖ਼ੌਫਨਾਕ ਕਦਮ, ਸ਼ੱਕੀ ਹਾਲਾਤ 'ਚ ਮੌਤ
  • basant panchami 1 crore devotees ganga
    ਬਸੰਤ ਪੰਚਮੀ 'ਤੇ 1 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਗੰਗਾ ਤੇ ਸੰਗਮ 'ਚ ਲਾਈ ਡੁੱਬਕੀ
  • aam aadmi party government school color congress
    ਆਮ ਆਦਮੀ ਪਾਰਟੀ ਵੱਲੋਂ ਸਰਕਾਰੀ ਸਕੂਲਾਂ ਨੂੰ ਪਾਰਟੀ ਰੰਗ ’ਚ ਰੰਗਣ ਦਾ ਫ਼ੈਸਲਾ ਸ਼ਰਮਨਾਕ : ਪਰਗਟ ਸਿੰਘ
  • gst raid on punjab kesari
    'AAP' ਵੱਲੋਂ ਪੰਜਾਬ ਕੇਸਰੀ 'ਤੇ GST ਦੀ ਰੇਡ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ...
  • panic spreads after head found in surya enclave of jalandhar
    ਜਲੰਧਰ ਦੇ ਸੂਰਿਆ ਐਨਕਲੇਵ 'ਚ ਸਿਰ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ ਲੱਗੀ ਪੁਲਸ
  • manoranjan kalia s big statement regarding navjot kaur sidhu s return to bjp
    ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
  • aap government afraid of media s truth
    ਮੀਡੀਆ ਦੀ ਸੱਚਾਈ ਤੋਂ ਡਰੀ ਪੰਜਾਬ ਦੀ 'ਆਪ' ਸਰਕਾਰ, ਲੋਕਤੰਤਰ ਦੇ ਚੌਥੇ ਥੰਮ੍ਹ ਨੂੰ...
  • punjab government  s continuous attack on media is unconstitutional  khanna
    ਪੰਜਾਬ ਸਰਕਾਰ ਵੱਲੋਂ ਮੀਡੀਆ 'ਤੇ ਲਗਾਤਾਰ ਕੀਤਾ ਜਾ ਰਿਹਾ ਹਮਲਾ ਗੈਰ-ਸੰਵਿਧਾਨਕ :...
  • sukhpal khaira said bhagwant mann has turned punjab into a police state
    ਭਗਵੰਤ ਮਾਨ ਨੇ ਪੰਜਾਬ ਨੂੰ ਪੁਲਸ ਸਟੇਟ 'ਚ ਬਦਲਿਆ: ਸੁਖਪਾਲ ਖਹਿਰਾ
  • aap government trying to suppress truth jairam thakur
    ਸੱਚ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ 'ਆਪ' ਸਰਕਾਰ : ਜੈਰਾਮ ਠਾਕੁਰ
  • manik goyal on punjab kesari raid
    ''ਆਪ' ਦਾ ਸਿੱਧਾ ਹਿਸਾਬ- ਸਾਡੇ ਮੁਤਾਬਕ ਖ਼ਬਰਾਂ ਕਰੋ ਨਹੀਂ ਤਾਂ ਤੰਗ...
Trending
Ek Nazar
tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • mp singh condemns bhagwant mann government s attack on punjab kesari
      ਭਗਵੰਤ ਮਾਨ ਸਰਕਾਰ ਵੱਲੋਂ 'ਪੰਜਾਬ ਕੇਸਰੀ' 'ਤੇ ਹਮਲੇੇ ਦੀ MP ਸਿੰਘ ਵੱਲੋਂ ਨਿਖੇਧੀ
    • aap government trying to suppress truth jairam thakur
      ਸੱਚ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ 'ਆਪ' ਸਰਕਾਰ : ਜੈਰਾਮ ਠਾਕੁਰ
    • ex soldier stabbed to death over old enmity
      ਪੰਜਾਬ 'ਚ ਵੱਡੀ ਵਾਰਦਾਤ : ਪੁਰਾਣੀ ਰੰਜ਼ਿਸ਼ ਤਹਿਤ ਸਾਬਕਾ ਫੌਜੀ ਦਾ ਕਿਰਚ ਮਾਰ ਕੇ...
    • manik goyal on punjab kesari raid
      ''ਆਪ' ਦਾ ਸਿੱਧਾ ਹਿਸਾਬ- ਸਾਡੇ ਮੁਤਾਬਕ ਖ਼ਬਰਾਂ ਕਰੋ ਨਹੀਂ ਤਾਂ ਤੰਗ...
    • aam aadmi party  punjab government  us trade agreement
      US ਟਰੇਡ ਸਮਝੌਤੇ 'ਤੇ  ਪੰਜਾਬੀਆਂ ਨੂੰ ਗੁੰਮਰਾਹ ਕਰ ਰਹੀ 'ਆਪ' : ਪ੍ਰਿਤਪਾਲ...
    • sushil kumar rinku statement
      ਪੰਜਾਬ 'ਚ 'ਡਰ ਅਤੇ ਟੈਰਰ' ਦਾ ਵਾਤਾਵਰਣ ਪੈਦਾ ਕਰ ਰਹੀ 'ਆਪ' ਸਰਕਾਰ: ਸੁਸ਼ੀਲ ਰਿੰਕੂ
    • flipkart delivery boy robbed
      Flipkart ਦੇ Delivery Boy ਨਾਲ ਹੋਈ ਲੁੱਟ, ਪਾਰਸਲ ਖੋਹ ਕੇ ਲੈ ਗਏ ਲੁਟੇਰੇ
    • punjab toll plaza
      ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ 'ਤੇ ਲੱਗਿਆ 'ਪ੍ਰਾਈਵੇਟ ਟੈਕਸ'! ਵਾਹਨ...
    • kunwar vijay pratap spoke in favor of punjab kesari
      ਪੰਜਾਬ ਕੇਸਰੀ ਦੇ ਹੱਕ 'ਚ ਆਏ ਕੁੰਵਰ ਵਿਜੇ ਪ੍ਰਤਾਪ, ਕਿਹਾ- 'ਸਰਕਾਰ ਨੇ ਸਾਰੇ...
    • lights will remain off in these areas of punjab tomorrow
      ਪੰਜਾਬ 'ਚ ਕੱਲ੍ਹ ਇਨ੍ਹਾਂ ਇਲਾਕਿਆਂ 'ਚ ਰਹੇਗੀ ਬੱਤੀ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +