Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    3:18:07 PM

  • sukhpal singh khaira big statement on mla inderjit kaur mann

    MLA ਇੰਦਰਜੀਤ ਕੌਰ ਮਾਨ 'ਤੇ ਖਹਿਰਾ ਨੇ ਸਾਧਿਆ...

  • iran preparing to directly target ukraine

    ਯੂਕ੍ਰੇਨ ਨੂੰ ਸਿੱਧਾ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ...

  • sukhbir singh badal rally

    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ...

  • shiromani akali dal rally punjab bachao rally in barnala

    ਕੁਦਰਤ ਦੇ ਇਮਤਿਹਾਨ 'ਤੇ ਭਾਰੀ ਪਿਆ ਸਿਆਸੀ ਜਜ਼ਬਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਦੱਸਣ ਕੀ ਉਨ੍ਹਾਂ ਨੇ ਮਾਨਾਂਵਾਲਾ ਤੇ ਬਰਨਾਲਾ ਪੁਲਸ ਨੂੰ ਗੋਲੀਬਾਰੀ ਦਾ ਹੁਕਮ ਦਿੱਤਾ ਸੀ : ਅਕਾਲੀ ਦਲ

PUNJAB News Punjabi(ਪੰਜਾਬ)

ਕੈਪਟਨ ਦੱਸਣ ਕੀ ਉਨ੍ਹਾਂ ਨੇ ਮਾਨਾਂਵਾਲਾ ਤੇ ਬਰਨਾਲਾ ਪੁਲਸ ਨੂੰ ਗੋਲੀਬਾਰੀ ਦਾ ਹੁਕਮ ਦਿੱਤਾ ਸੀ : ਅਕਾਲੀ ਦਲ

  • Edited By Cherry,
  • Updated: 05 Jun, 2019 09:24 AM
Chandigarh
chandigarh  maheshinder singh grewal  capt  amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ(ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਸੂਬੇ ਦੇ ਲੋਕਾਂ ਨੂੰ ਜਵਾਬ ਦੇਣ ਕਿ ਕੀ ਉਨ੍ਹਾਂ ਨੇ ਆਪਣੇ ਪਿਛਲੇ ਅਤੇ ਮੌਜੂਦਾ ਕਾਰਜਕਾਲ ਦੌਰਾਨ ਪੁਲਸ ਨੂੰ ਗੋਲੀਬਾਰੀ ਦੇ ਉਹ ਸਾਰੇ ਹੁਕਮ ਖੁਦ ਦਿੱਤੇ ਸਨ, ਜਿਸ ਦੇ ਨਤੀਜੇ ਵਜੋਂ 4 ਕਿਸਾਨਾਂ ਦੀਆਂ ਮੌਤਾਂ ਹੋਈਆਂ ਸਨ।

ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਇੱਥੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਮਰਿੰਦਰ ਲੋਕਾਂ ਨੂੰ ਕਹਿੰਦਾ ਆ ਰਿਹਾ ਹੈ ਕਿ ਪੁਲਸ ਸੂਬੇ ਦੇ ਮੁੱਖ ਮੰਤਰੀ ਦੇ ਸਪੱਸ਼ਟ ਨਿਰਦੇਸ਼ਾਂ ਤੋਂ ਬਿਨਾਂ ਪ੍ਰਦਰਸ਼ਨਕਾਰੀਆਂ 'ਤੇ ਨਾ ਗੋਲੀ ਚਲਾ ਸਕਦੀ ਹੈ ਅਤੇ ਨਾ ਹੀ ਉਨ੍ਹਾਂ ਦਾ ਕਤਲ ਕਰ ਸਕਦੀ ਹੈ। ਜੇਕਰ ਉਸ ਦਾ ਇਹੀ ਮੰਨਣਾ ਹੈ ਤਾਂ ਉਸ ਨੂੰ ਨਾ ਸਿਰਫ ਫਰੀਦਕੋਟ ਵਿਚ ਜਸਪਾਲ ਸਿੰਘ ਦੀ ਪੁਲਸ ਹਿਰਾਸਤ ਵਿਚ ਹੋਈ ਮੌਤ ਬਾਰੇ ਜਵਾਬ ਦੇਣਾ ਚਾਹੀਦਾ ਹੈ, ਸਗੋਂ 2003 ਅਤੇ 2004 ਵਿਚ ਪੁਲਸ ਗੋਲੀਬਾਰੀ ਦੌਰਾਨ ਮਾਰੇ ਗਏ ਉਨ੍ਹਾਂ 4 ਨਿਰਦੋਸ਼ ਕਿਸਾਨਾਂ ਦੇ ਕਤਲ ਦਾ ਵੀ ਜਵਾਬ ਦੇਣਾ ਚਾਹੀਦਾ ਹੈ। ਇਨ੍ਹਾਂ ਵਿਚੋਂ ਤਿੰਨ ਕਿਸਾਨ ਬਰਨਾਲਾ ਵਿਖੇ ਟ੍ਰਾਈਡੈਂਟ ਵਿਰੁੱਧ ਚੱਲ ਰਹੇ ਪ੍ਰਦਰਸ਼ਨ ਦੌਰਾਨ ਅਤੇ ਇਕ ਕਿਸਾਨ ਮਾਨਾਂਵਾਲਾ (ਅੰਮ੍ਰਿਤਸਰ) ਵਿਖੇ ਪੁਲਸ ਗੋਲੀਬਾਰੀ ਵਿਚ ਮਾਰਿਆ ਗਿਆ ਸੀ। ਇਹ ਦੋਵੇਂ ਘਟਨਾਵਾਂ ਮੁੱਖ ਮੰਤਰੀ ਦੇ ਪਿਛਲੇ ਕਾਰਜਕਾਲ ਦੌਰਾਨ ਵਾਪਰੀਆਂ ਸਨ। ਇਨ੍ਹਾਂ ਦੋਵੇਂ ਘਟਨਾਵਾਂ ਵਿਚ ਪੁਲਸ ਵੱਲੋਂ ਕੀਤੀ ਅੰਨ੍ਹੇਵਾਹ ਫਾਇਰਿੰਗ ਦੌਰਾਨ 80 ਕਿਸਾਨ ਗੰਭੀਰ ਜ਼ਖ਼ਮੀ ਹੋ ਗਏ ਸਨ। ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਹੋਈਆਂ ਕਿਸਾਨਾਂ ਦੀਆਂ ਇਨ੍ਹਾਂ ਮੌਤਾਂ ਅਤੇ ਉਨ੍ਹਾਂ ਨੂੰ ਫੱਟੜ ਕਰਨ ਲਈ ਕਿਸ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ?

ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਕਿਸ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਨਿਰਦੋਸ਼ ਕਿਸਾਨਾਂ 'ਤੇ ਫਾਇਰਿੰਗ ਦੇ ਹੁਕਮ ਜਾਰੀ ਕੀਤੇ ਸਨ। ਉਨ੍ਹਾਂ ਕੈਪਟਨ ਨੂੰ ਕਿਹਾ ਕਿ ਤੁਹਾਡੇ ਮੌਜੂਦਾ ਸਟੈਂਡ ਅਨੁਸਾਰ ਤੁਹਾਡੇ ਵੱਲੋਂ ਸਿੱਧਾ ਹੁਕਮ ਮਿਲੇ ਬਗੈਰ ਪੁਲਸ ਗੋਲੀ ਨਹੀਂ ਸੀ ਚਲਾ ਸਕਦੀ। ਜੇਕਰ ਇਹੀ ਮਾਮਲਾ ਹੈ ਤਾਂ ਤੁਹਾਨੂੰ ਇਸ ਦੀ ਨੈਤਿਕ ਅਤੇ ਸੰਵਿਧਾਨਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਜੇਕਰ ਅਜਿਹਾ ਨਹੀਂ ਹੈ ਤਾਂ ਤੁਸੀਂ ਬੇਅਦਬੀ ਦੇ ਮੁੱਦੇ ਅਤੇ ਇਸ ਨਾਲ ਸਬੰਧਤ ਹੋਰ ਘਟਨਾਵਾਂ 'ਤੇ ਸ਼ਰੇਆਮ ਝੂਠ ਬੋਲ ਕੇ ਲੋਕਾਂ ਨੂੰ ਕਿਉਂ ਗੁੰਮਰਾਹ ਕਰ ਰਹੇ ਹੋ?

ਗਰੇਵਾਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਬੇਅਦਬੀ ਨਾਲ ਸਬੰਧਿਤ ਪੁਲਸ ਫਾਇਰਿੰਗ ਦੇ ਦੋਸ਼ੀ ਪੁਲਸ ਕਰਮਚਾਰੀਆਂ ਖ਼ਿਲਾਫ ਨਾ ਸਿਰਫ ਫੌਰਨ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਸੀ, ਸਗੋਂ ਬੇਅਦਬੀ ਦੇ ਕੇਸਾਂ ਦੀ ਜਾਂਚ ਲਈ ਇਕ 'ਸਿਟ' ਵੀ ਬਣਾਈ ਸੀ। ਇਹ ਤੁਹਾਡੇ ਵਾਲੀ ਨਹੀਂ, ਸਗੋਂ ਅਕਾਲੀ-ਭਾਜਪਾ ਸਰਕਾਰ ਵੱਲੋਂ ਬਣਾਈ 'ਸਿਟ' ਹੀ ਸੀ, ਜਿਸ ਨੇ ਬੇਅਦਬੀ ਦੇ ਕੇਸ ਨੂੰ ਹੱਲ ਕੀਤਾ ਸੀ। ਅਕਾਲੀ ਆਗੂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਇਕ ਪਵਿੱਤਰ ਧਾਰਮਿਕ ਮੁੱਦੇ ਦਾ ਸਿਆਸੀਕਰਨ ਕਰਕੇ ਆਪਣੇ ਸਾਬਕਾ ਕਾਂਗਰਸੀ ਮੁੱਖ ਮੰਤਰੀਆਂ ਅਤੇ ਕੇਂਦਰੀ ਆਗੂਆਂ ਵੱਲੋਂ ਪਾਈ ਲੀਹ 'ਤੇ ਤੁਰਨਾ ਬੰਦ ਕਰੇ।

  • Chandigarh
  • Maheshinder Singh Grewal
  • Capt Amarinder Singh
  • ਚੰਡੀਗੜ੍ਹ
  • ਮਹੇਸ਼ਇੰਦਰ ਸਿੰਘ ਗਰੇਵਾਲ
  • ਕੈਪਟਨ ਅਮਰਿੰਦਰ ਸਿੰਘ

ਅਦਾਲਤ ਨੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਰਾਧੇ ਮਾਂ ਨੂੰ ਸੰਮਨ ਜਾਰੀ

NEXT STORY

Stories You May Like

  • sukhbir badal organizational structure of sc wing of shiromani akali dal
    ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ
  • shiromani akali dal announces candidate from rampura phul
    ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ
  • akali conference held by shiromani akali dal resurgence at sri anandpur sahib
    ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਅਕਾਲੀ ਕਾਨਫ਼ਰੰਸ, 10 ਮਤੇ ਪਾਸ
  • akali dal sukhbir singh badal new appointments
    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਸੁਖਬੀਰ ਬਾਦਲ ਵੱਲੋਂ ਅਹਿਮ ਨਿਯੁਕਤੀਆਂ ਦਾ ਐਲਾਨ
  • shiromani akali dal  aam aadmi party
    ਚੇਅਰਮੈਨ ਤੇ ਉਪ ਚੇਅਰਮੈਨ ਨੂੰ ਲੈ ਕੇ ‘ਆਪ’ ਸਰਕਾਰ ’ਤੇ ਅਕਾਲੀ ਦਲ ਨੇ ਲਗਾਏ ਧੱਕੇਸ਼ਾਹੀ ਦੇ ਦੋਸ਼
  • shiromani akali dal assigns new responsibilities to 20 leaders
    ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਪੜ੍ਹੋ ਲਿਸਟ
  • sad appoints kanchanpreet kaur as tarn taran constituency in charge
    ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਤੋਂ ਨਿਯੁਕਤ ਕੀਤਾ ਹਲਕਾ ਇੰਚਾਰਜ
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • sukhbir singh badal rally
    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ :...
  • commercial use of domestic gas cylinders is rampant
    ਪ੍ਰਸ਼ਾਸਨ ਦੀ ਚਿਤਾਵਨੀ ਦੇ ਬਾਵਜੂਦ ਧੜੱਲੇ ਨਾਲ ਹੋ ਰਹੀ ਘਰੇਲੂ ਗੈਸ ਸਿਲੰਡਰਾਂ ਦਾ...
  • 29 percent liquor vends in punjab allotted through tender
    ਪੰਜਾਬ ਦੇ ਸ਼ਰਾਬ ਠੇਕਿਆਂ ਨੂੰ ਲੈ ਕੇ ਅਹਿਮ ਖਬਰ, ਨਵੇਂ ਹੁਕਮ ਜਾਰੀ
  • punjabis phones suddenly started ringing
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
  • delegation visits yfc  rurka kalan
    YFC ਰੁੜਕਾ ਕਲਾਂ ਵਿਖੇ ਮਿਸ ਇੰਗਲੈਂਡ 2025-26, ਸਾਬਕਾ ਮਿਸ ਇੰਗਲੈਂਡ ਵਰਲਡ ਤੇ...
  • days of the week song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ...
  • amritsar rural police bust isi terror
    ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ...
  • cold weather returns to punjab
    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
Trending
Ek Nazar
ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • delegation visits yfc  rurka kalan
      YFC ਰੁੜਕਾ ਕਲਾਂ ਵਿਖੇ ਮਿਸ ਇੰਗਲੈਂਡ 2025-26, ਸਾਬਕਾ ਮਿਸ ਇੰਗਲੈਂਡ ਵਰਲਡ ਤੇ...
    • gurdas maan reached moosewala  s house  seeing little shubhdeep
      ਮੂਸੇਵਾਲਾ ਦੇ ਘਰ ਪਹੁੰਚੇ ਗੁਰਦਾਸ ਮਾਨ; ਛੋਟੇ ਸ਼ੁਭਦੀਪ ਨੂੰ ਦੇਖ, ਕਿਹਾ- 'ਇਹ...
    • days of the week song for kids pinkoo tv video
      ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ...
    • prtc driver dies in road accident
      PRTC ਦੇ ਡਰਾਈਵਰ ਦੀ ਸੜਕ ਹਾਦਸੇ ’ਚ ਮੌਤ
    • amritsar rural police bust isi terror
      ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ...
    • sad appoints kanchanpreet kaur as tarn taran constituency in charge
      ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਤੋਂ ਨਿਯੁਕਤ ਕੀਤਾ ਹਲਕਾ ਇੰਚਾਰਜ
    • big action by tapa police
      ਤਪਾ ਪੁਲਸ ਦੀ ਵੱਡੀ ਕਾਰਵਾਈ : 2 ਕੁਇੰਟਲ ਭੁੱਕੀ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ
    • cold weather returns to punjab
      ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
    • man dies in horrific road accident
      ਭਿਆਨਕ ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ, ਪਤਨੀ ਗੰਭੀਰ ਜ਼ਖਮੀ
    • sukhbir badal big statement
      'ਆਪ' ਸਰਕਾਰ ਨੇ ਇਸ਼ਤਿਹਾਰਾਂ 'ਤੇ ਖ਼ਰਚੇ 4400 ਕਰੋੜ ਪਰ ਪੈਨਸ਼ਨਰਾਂ ਨੂੰ ਦੇਣ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +