Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    6:58:55 PM

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

  • major administrative reshuffle jalandhar shos of 6 police stations transferred

    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ...

  • bjp drug free punjab yatra

    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM...

  • kewal singh dhillon statement

    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਨੇ ਸ਼ੁਰੂ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੁਲਸ ਇੰਸਪੈਕਟਰ ਦੀ ਕਰਤੂਤ: ਸਾਬਕਾ ਸੂਬੇਦਾਰ ਦੇ ਘਰ ਦੇ ਬਾਹਰ ਕੈਮਰੇ ਅੱਗੇ ਖੜ੍ਹ ਕਰਦਾ ਹੈ ਗੰਦਾ ਕੰਮ, ਵੇਖੋ ਵੀਡੀਓ

PUNJAB News Punjabi(ਪੰਜਾਬ)

ਪੁਲਸ ਇੰਸਪੈਕਟਰ ਦੀ ਕਰਤੂਤ: ਸਾਬਕਾ ਸੂਬੇਦਾਰ ਦੇ ਘਰ ਦੇ ਬਾਹਰ ਕੈਮਰੇ ਅੱਗੇ ਖੜ੍ਹ ਕਰਦਾ ਹੈ ਗੰਦਾ ਕੰਮ, ਵੇਖੋ ਵੀਡੀਓ

  • Updated: 03 Sep, 2020 12:09 PM
Chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੁਲਸ ਦੇ ਮੁਲਾਜ਼ਮਾਂ ਦਾ ਆਏ ਦਿਨ ਕੋਈ ਨਾ ਕੋਈ ਨਵਾਂ ਕਾਰਨਾਮਾ ਦੇਖਣ ਨੂੰ ਮਿਲਦਾ ਰਹਿੰਦਾ ਹੈ। ਹੁਣ ਨਵਾਂ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ, ਜਿਥੇ ਰਹਿਣ ਵਾਲੇ ਸਾਬਕਾ ਸੂਬੇਦਾਰ ਅਤੇ ਉਨ੍ਹਾਂ ਦੀ ਪਤਨੀ ਨੇ ਗੁਆਂਢ 'ਚ ਰਹਿਣ ਵਾਲੇ ਇੰਸਪੈਕਟਰ 'ਤੇ ਗੰਭੀਰ ਦੋਸ਼ ਲਗਾਏ ਹਨ। ਇਸ ਦੀ ਸ਼ਿਕਾਇਤ ਵੀ ਉਨ੍ਹਾਂ ਨੇ ਐੱਸ.ਐੱਸ.ਪੀ. ਨੂੰ ਲਿਖਤ ਰੂਪ 'ਚ ਦਿੱਤੀ ਹੈ। ਇੰਨਾ ਹੀ ਨਹੀਂ ਇੰਸਪੈਕਟਰ ਦੀ ਗੰਦੀ ਕਰਤੂਤ ਤੋਂ ਦੁਖੀ ਹੋ ਕੇ ਸੂਬੇਦਾਰ ਪ੍ਰੇਮਨਾਥ ਵਾਲੀਆ ਅਤੇ ਉਨ੍ਹਾਂ ਦੀ ਪਤਨੀ ਨੀਨਾ ਵਾਲੀਆਂ ਨੇ ਖ਼ੁਦਕੁਸ਼ੀ ਕਰਨ ਲਈ ਐੱਸ.ਐੱਸ.ਪੀ. ਤੋਂ ਇਜ਼ਾਜਤ ਵੀ ਮੰਗੀ ਹੈ। 

ਇਹ ਵੀ ਪੜ੍ਹੋ : ਵੱਡੀ ਵਾਰਦਾਤ : 15 ਦੇ ਕਰੀਬ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢੇ ਪੁਲਸ ਮੁਲਾਜ਼ਮ
PunjabKesariਸ਼ਿਕਾਇਤਕਤਾ ਸੇਵਾ ਮੁਕਤ ਸੂਬੇਦਾਰ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ 'ਚ ਇੰਸਪੈਕਟਰ ਗੁਰਨਾਮ ਸਿੰਘ ਰਹਿੰਦਾ ਹੈ ਤੇ ਆਏ ਦਿਨ ਉਹ ਬਿਜਲੀ ਚੋਰੀ ਕਰਦਾ ਰਹਿੰਦਾ ਹੈ। ਇੰਨਾਂ ਹੀ ਨਹੀਂ ਗੁਰਨਾਮ ਸਿੰਘ ਸ਼ਰਾਬ ਦੇ ਨਸ਼ੇ 'ਚ ਸੀ.ਸੀ.ਟੀ.ਵੀ. ਕੈਮਰੇ ਅੱਗੇ ਖੜ੍ਹ ਕੇ ਗੰਦੀਆਂ ਹਰਕਤਾਂ ਵੀ ਕਰਦਾ ਹੈ। ਉਸ ਦਾ ਜਦੋਂ ਅਸੀਂ ਵਿਰੋਧ ਕਰਦੇ ਹਾਂ ਉਹ ਗੰਦੀਆਂ ਗਾਲਾਂ ਕੱਢਦਾ ਹੈ ਤੇ ਸੀ.ਸੀ.ਟੀ.ਵੀ. ਕੈਮਰੇ ਵੀ ਤੋੜ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਸੀਂ ਕਈ ਵਾਰ ਪੁਲਸ ਨੂੰ ਵੀ ਸ਼ਿਕਾਇਤ ਦਿੱਤੀ ਪਰ ਕੁਝ ਨਹੀਂ ਹੋਇਆ। ਇਸ ਸਭ ਤੋਂ ਦੁਖੀ ਹੋ ਕੇ ਐੱਸ.ਐੱਸ.ਪੀ. ਨੂੰ ਮਦਦ ਦੀ ਗੁਹਾਰ ਲਗਾਈ ਅਤੇ ਅਸੀਂ ਦੋਵਾਂ ਨੇ ਖ਼ੁਦਕੁਸ਼ੀ ਦੀ ਇਜ਼ਾਜਤ ਵੀ ਮੰਗੀ ਹੈ। ਪੁਲਸ ਮੁਲਾਜ਼ਮ ਦੀ ਗੰਦੀ ਹਰਕਤ ਪੂਰੇ ਪੁਲਸ ਵਿਭਾਗ ਨੂੰ ਸ਼ਰਮਸਾਰ ਕਰ ਰਹੀ ਹੈ।  

ਇਹ ਵੀ ਪੜ੍ਹੋ : ਬੇਹੱਦ ਸ਼ਰਮਨਾਕ ਘਟਨਾ : ਘਰ 'ਚ ਦਾਖ਼ਲ ਹੋ ਕੇ ਪਹਿਲਾਂ ਵਿਆਹੁਤਾ ਦੀ ਕੀਤੀ ਕੁੱਟਮਾਰ ਫ਼ਿਰ ਮਿਟਾਈ ਹਵਸ

  • Chandigarh
  • Police Inspector
  • Dirty Work
  • Video
  • ਚੰਡੀਗੜ੍ਹ
  • ਪੁਲਸ ਇੰਸਪੈਕਟਰ
  • ਗੰਦਾ ਕੰਮ
  • ਵੀਡੀਓ

ਵਿਆਹ ਵਾਲੇ ਘਰ 'ਚ ਗੂੰਜੀਆਂ ਮੌਤ ਦੀਆਂ ਚੀਕਾਂ, ਪਲਾਂ 'ਚ ਪੈ ਗਿਆ ਰੋਣ-ਕੁਰਲਾਉਣ

NEXT STORY

Stories You May Like

  • rapid gunfire at the home of the former sarpanch s brother
    ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ
  • spa center police raid girls
    ਪੰਜਾਬ : ਇਸ ਸਪਾ ਸੈਂਟਰ 'ਚ ਚੱਲ ਰਿਹਾ ਸੀ ਗੰਦਾ ਕੰਮ, ਪੁਲਸ ਨੇ ਰੇਡ ਕੀਤੀ ਤਾਂ ਹੋਇਆ ਵੱਡਾ ਖ਼ੁਲਾਸਾ
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • faucets and other items stolen from drug inspector  s office
    ਡਰੱਗ ਇੰਸਪੈਕਟਰ ਦਫ਼ਤਰ ’ਚੋਂ ਟੂਟੀਆਂ ਤੇ ਹੋਰ ਸਾਮਾਨ ਚੋਰੀ, ਪੁਲਸ ਨੇ ਸ਼ੁਰੂ ਕੀਤੀ ਜਾਂਚ
  • home woman police investigation
    ਕੇਰਲ: ਘਰ ਦੇ ਅਹਾਤੇ 'ਚੋਂ ਸ਼ੱਕੀ ਹਾਲਾਤ 'ਚ ਬਰਾਮਦ ਔਰਤ ਦੀ ਲਾਸ਼, ਪੁਲਸ ਕਰ ਰਹੀ ਜਾਂਚ
  • a bull knocked down an elderly man
    ਘਰ ਦੇ ਬਾਹਰ ਖੜ੍ਹੇ ਬਜ਼ੁਰਗ ਨੂੰ ਸਾਨ੍ਹ ਨੇ ਪਟਕਿਆ
  • peskov statement
    ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ
  • bihar  sub inspector recruitment students  police
    ਬਿਹਾਰ ਸਬ ਇੰਸਪੈਕਟਰ ਭਰਤੀ ਹੰਗਾਮਾ: ਬੈਰੀਕੇਡ ਤੋੜ CM ਰਿਹਾਇਸ਼ ਵੱਲ ਵਧੇ ਵਿਦਿਆਰਥੀ, ਪੁਲਸ ਅਲਰਟ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • encounter between punjab police and murder suspect
      ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ...
    • union minister hardeep singh puri arrived in amritsar and met with traders
      ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਪਾਰੀਆਂ ਨਾਲ ਕੀਤੀ...
    • miri piri khalsa march
      ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ, ਵੱਡੀ...
    • 5 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
    • breach in canal near amritsar s chatiwind village
      ਖਤਰੇ ਦੀ ਘੰਟੀ! ਚਾਟੀਵਿੰਡ ਨੇੜੇ ਨਹਿਰ 'ਚ ਪੈ ਗਿਆ ਵੱਡਾ ਪਾੜ, ਇਲਾਕੇ ’ਚ ਦਾਖ਼ਲ...
    • major administrative reshuffle jalandhar shos of 6 police stations transferred
      ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
    • taxi driver murdered in chandigarh
      ਚੰਡੀਗੜ੍ਹ 'ਚ ਟੈਕਸੀ ਡਰਾਈਵਰ ਦਾ ਕਤਲ, ਸੜਕ ਕਿਨਾਰਿਓਂ ਮਿਲੀ ਲਾਸ਼
    • security check
      ਡੌਗ ਸਕੁਐਡ ਅਤੇ ਐਂਟੀ ਸੈਬੋਟੇਜ ਟੀਮਾਂ ਵਲੋਂ ਸਰਕਾਰੀ ਦਫ਼ਤਰਾਂ ਦੀ ਵਿਸ਼ੇਸ਼ ਸੁਰੱਖਿਆ...
    • vendor selling   heart attack paratha   files complaint against 31 people
      'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
    • shots fired in broad daylight in batala
      ਬਟਾਲਾ 'ਚ ਦਿਨ-ਦਿਹਾੜੇ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +