ਚੰਡੀਗੜ੍ਹ (ਭਗਵੰਤ) - ਅੱਜ ਚੰਡੀਗੜ੍ਹ ਦੇ ਜੀ. ਐੱਮ. ਸੀ. ਐੱਚ-32 ਹਸਪਤਾਲ ਦੀ ਪਹਿਲੀ ਮਜ਼ਿੰਲ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਮੌਕੇ 'ਤੇ ਮੌਜੂਦ ਲੋਕਾਂ ਵਲੋਂ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ, ਜਿਨ੍ਹਾਂ ਵਲੋਂ ਹਸਪਤਾਲ 'ਚ ਲੱਗੀ ਅੱਗ ਨੂੰ ਬੁਝਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਇਸ ਹਾਦਸੇ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋ ਸਕਿਆ।
ਪੁਲਸ ਪਾਰਟੀ 'ਤੇ ਹਮਲਾ ਕਰਨ ਦੇ ਦੋਸ਼ਾਂ ਤਹਿਤ ਲੱਖਾਂ ਸਿਧਾਣਾ ਸਣੇ ਦਰਜਨਾਂ ਖਿਲਾਫ ਪਰਚਾ
NEXT STORY