Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    4:46:27 PM

  • indian passport rankings

    Good News : ਭਾਰਤੀ ਪਾਸਪੋਰਟ ਨੇ ਨਵੀਂ ਰੈਂਕਿੰਗ 'ਚ...

  • punjab young man dies tragically during preparations for sports tournament

    ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ...

  • iranian supertanker bypasses us blockade

    22 ਕਰੋੜ ਡਾਲਰ ਦਾ ਤੇਲ ਲੈ ਕੇ ਹੋਰਮੁਜ਼ ਪਾਰ ਕਰ ਗਿਆ...

  • ipl 2026 srh vs kkr

    IPL 2026 SRH vs KKR: ਹੈਦਰਾਬਾਦ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੁਖਬੀਰ ਦੇ ਰਿਜੈਕਟ ਪ੍ਰਾਜੈਕਟ ਨੂੰ ਸਿਰੇ ਚੜ੍ਹਾਉਣ 'ਚ ਰੁਝੇ ਕੈਪਟਨ

PUNJAB News Punjabi(ਪੰਜਾਬ)

ਸੁਖਬੀਰ ਦੇ ਰਿਜੈਕਟ ਪ੍ਰਾਜੈਕਟ ਨੂੰ ਸਿਰੇ ਚੜ੍ਹਾਉਣ 'ਚ ਰੁਝੇ ਕੈਪਟਨ

  • Edited By Rajwinder Kaur,
  • Updated: 12 Aug, 2019 10:09 AM
Chandigarh
chandigarh  sukhbir badal  reject project
  • Share
    • Facebook
    • Tumblr
    • Linkedin
    • Twitter
  • Comment

 ਚੰਡੀਗੜ੍ਹ (ਅਸ਼ਵਨੀ) - ਰਣਜੀਤ ਸਾਗਰ ਦੇ ਇਰਦ-ਗਿਰਦ ਅੰਤਰਰਾਸ਼ਟਰੀ ਟੂਰਿਜ਼ਮ ਸਥਾਨ ਦਾ ਜੋ ਸੁਪਨਾ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਦੇਖਿਆ ਸੀ, ਉਸ ਨੂੰ ਮੌਜੂਦਾ ਪੰਜਾਬ ਸਰਕਾਰ ਪੂਰਾ ਕਰਨ 'ਤੇ ਤੁਲ ਗਈ ਹੈ। ਪੰਜਾਬ ਸਰਕਾਰ ਨੇ ਇਸ ਯੋਜਨਾ ਦਾ ਦੁਬਾਰਾ ਮਸੌਦਾ ਤਿਆਰ ਕਰਕੇ ਵਾਤਾਵਰਨ ਮੰਤਰਾਲੇ ਨੂੰ ਮਨਜ਼ੂਰੀ ਲਈ ਭੇਜਿਆ ਹੈ। ਖਾਸ ਗੱਲ ਇਹ ਹੈ ਕਿ ਵਾਤਾਵਰਨ ਮੰਤਰਾਲੇ ਨੇ ਕਰੀਬ ਦੋ ਸਾਲ ਪਹਿਲਾਂ ਇਸ ਯੋਜਨਾ ਨੂੰ ਇਹ ਕਹਿੰਦਿਆਂ ਠੁਕਰਾ ਦਿੱਤਾ ਸੀ ਕਿ ਇਹ ਯੋਜਨਾ ਸਿਰਫ਼ ਦਿਖਾਵੇ ਦਾ ਈਕੋ ਟੂਰਿਜ਼ਮ ਪ੍ਰੋਜੈਕਟ ਹੈ ਜਦੋਂ ਕਿ ਅਸਲ 'ਚ ਵੱਡੇ ਨਿਰਮਾਣ ਕਾਰਜ ਪ੍ਰਸਤਾਵਿਤ ਕੀਤੇ ਗਏ ਹਨ। ਇਹ ਸਿੱਧੇ ਡੈਮ ਦੇ ਕੈਚਮੈਂਟ ਏਰੀਆ ਅਤੇ ਈਕੋ-ਸਿਸਟਮ ਨੂੰ ਪ੍ਰਭਾਵਿਤ ਕਰ ਸਕਦਾ ਹੈ। ਅਜਿਹੀ ਸੂਰਤ 'ਚ ਯੋਜਨਾ ਮੌਜੂਦਾ ਰੂਪ 'ਚ ਫਾਰੈਸਟ ਕੰਜ਼ਰਵੇਸ਼ਨ ਐਕਟ ਦੇ ਤਹਿਤ ਸਵੀਕਾਰ ਲਾਇਕ ਨਹੀਂ ਹੈ। ਬਾਵਜੂਦ ਇਸ ਦੇ ਪੰਜਾਬ ਸਰਕਾਰ ਨੇ ਇਕ ਵਾਰ ਫੇਰ ਤੋਂ ਇਸ ਯੋਜਨਾ ਨੂੰ ਮਨਜ਼ੂਰੀ ਲਈ ਭੇਜ ਦਿੱਤਾ ਹੈ। ਇਸ ਯੋਜਨਾ 'ਚ ਪੰਜਾਬ ਸਰਕਾਰ ਨੇ ਪਹਿਲਾਂ ਦੀ ਤੁਲਣਾ ਇਸ ਵਾਰ ਵਣ ਭੂਮੀ ਦੀ ਡਿਮਾਂਡ ਨੂੰ ਘੱਟ ਕਰ ਦਿੱਤਾ ਗਿਆ ਹੈ।

ਹੁਣ 31.42 ਹੈਕਟੇਅਰ ਵਣ ਭੂਮੀ ਦੀ ਡਿਮਾਂਡ:
ਪੰਜਾਬ ਸਰਕਾਰ ਨੇ ਇਸ ਵਾਰ ਤਿਆਰ ਪ੍ਰਸਤਾਵ 'ਚ ਯੋਜਨਾ ਲਈ ਵਾਤਾਵਰਨ ਮੰਤਰਾਲੇ ਤੋਂ 31.42 ਹੈਕਟੇਅਰ ਵਣ ਭੂਮੀ ਨੂੰ ਡਾਇਵਰਟ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਤਿਆਰ ਪ੍ਰਸਤਾਵ ਦੇ ਤਹਿਤ 123.68 ਹੈਕਟੇਅਰ ਵਣ ਭੂਮੀ ਨੂੰ ਡਾਇਵਰਟ ਕਰਨ ਦੀ ਮੰਗ ਕੀਤੀ ਗਈ ਸੀ। ਉਥੇ ਹੀ, ਹੁਣ ਤਿਆਰ ਪ੍ਰਸਤਾਵ 'ਚ ਸਰਕਾਰ ਨੇ ਰਣਜੀਤ ਸਾਗਰ ਡੈਮ ਦੇ ਕੁੱਝ ਟਾਪੂਆਂ ਨੂੰ ਬਾਹਰ ਕਰਕੇ ਵਣ ਭੂਮੀ ਦੀ ਡਿਮਾਂਡ ਨੂੰ ਘੱਟ ਕਰ ਦਿੱਤਾ ਹੈ।

ਨਿਰਮਾਣ ਕਾਰਜਾਂ ਦੀ ਤਸਵੀਰ ਕਲੀਅਰ ਨਹੀਂ:
ਪੰਜਾਬ ਸਰਕਾਰ ਦੇ ਮੌਜੂਦਾ ਪ੍ਰਸਤਾਵ 'ਚ ਨਿਰਮਾਣ ਕਾਰਜਾਂ ਦੀ ਤਸਵੀਰ ਸਾਫ਼ ਨਹੀਂ ਕੀਤੀ ਗਈ ਹੈ। ਵਾਤਾਵਰਨ ਮੰਤਰਾਲੇ ਨੂੰ ਭੇਜੇ ਲੇਅ-ਆਊਟ ਪਲਾਨ 'ਚ ਕਈ ਏਕੜ ਖੇਤਰ 'ਚ ਈਕੋ ਰਿਜ਼ਾਰਟ, ਇੰਟਰਪ੍ਰੀਟੇਸ਼ਨ ਸੈਂਟਰ, ਪਾਰਕਿੰਗ ਦੇ ਨਿਰਮਾਣ ਦਾ ਹੀ ਜ਼ਿਕਰ ਕੀਤਾ ਗਿਆ ਹੈ। ਮੰਤਰਾਲਾ ਪਹਿਲਾਂ ਹੀ ਇਸ ਗੱਲ 'ਤੇ ਇਤਰਾਜ਼ ਜਤਾ ਚੁੱਕਿਆ ਹੈ। ਰਿਜੈਕਟ ਕੀਤੇ ਗਏ ਪ੍ਰਸਤਾਵ ਸਬੰਧੀ ਮੰਤਰਾਲੇ ਦਾ ਕਹਿਣਾ ਸੀ ਕਿ ਪ੍ਰਸਤਾਵਿਤ ਯੋਜਨਾ ਸਾਈਟ ਸਪੈਸੇਫਿਕ ਨਹੀਂ ਹੈ ਕਿਉਂਕਿ ਇੱਥੇ ਹੋਣ ਵਾਲੇ ਨਿਰਮਾਣ ਕਾਰਜਾਂ ਦਾ ਉਦੋਂ ਪਤਾ ਚੱਲੇਗਾ, ਜਦੋਂ ਇਹ ਜਗ੍ਹਾ ਇਸਤੇਮਾਲ 'ਚ ਲਿਆਂਦੀ ਜਾਵੇਗੀ। ਮੰਤਰਾਲੇ ਨੇ ਇਹ ਵੀ ਕਿਹਾ ਸੀ ਕਿ ਪ੍ਰਸਤਾਵਿਤ ਯੋਜਨਾ ਡੈਮ ਦੇ ਕੈਚਮੈਂਟ ਏਰੀਆ 'ਚ ਸਥਿਤ ਹੈ, ਜਿੱਥੇ ਨਿਰਮਾਣ ਕਾਰਜਾਂ ਨਾਲ ਜਲਾਸ਼ੇ 'ਤੇ ਗਾਰ ਦੀ ਸਮੱਸਿਆ ਵਧ ਸਕਦੀ ਹੈ, ਜੋ ਈਕੋ ਸਿਸਟਮ ਨੂੰ ਪ੍ਰਭਾਵਿਤ ਕਰੇਗੀ। ਨਾਲ ਹੀ, ਇਹ ਪ੍ਰਸਤਾਵ ਪਬਲਿਕ ਯੂਟੀਲਿਟੀ ਪ੍ਰੋਜੈਕਟ ਨਹੀਂ ਹੈ। ਅਲਬੱਤਾ, ਈਕੋ ਟੂਰਿਜ਼ਮ ਦੇ ਨਾਮ 'ਤੇ ਵੱਡਾ ਇੰਫ੍ਰਾਸਟ੍ਰਕਚਰ ਪ੍ਰੋਜੈਕਟ ਪ੍ਰਸਤਾਵਿਤ ਕੀਤਾ ਗਿਆ ਹੈ। ਨਾਲ ਹੀ, ਪੰਜਾਬ ਦੀ ਈਕੋ ਟੂਰਿਜ਼ਮ ਪਾਲਿਸੀ ਦੇ ਹਿਸਾਬ ਨਾਲ ਵੀ ਇਹ ਯੋਜਨਾ ਨਿਆਂਸੰਗਤ ਨਹੀਂ ਹੈ। ਮੌਜੂਦਾ ਪ੍ਰਸਤਾਵ 'ਤੇ ਵੀ ਕੁੱਝ ਅਜਿਹੇ ਹੀ ਇਤਰਾਜ਼ ਉਠ ਸਕਦੇ ਹਨ।

ਸਾਇਲ ਕੰਜ਼ਰਵੇਸ਼ਨ ਐਂਡ ਐਫਾਰੈਸਟੇਸ਼ਨ 'ਤੇ ਖਰਚ ਹੋਏ ਸਨ 4.4 ਕਰੋੜ ਰੁਪਏ:
ਰਣਜੀਤ ਸਾਗਰ ਦੇ ਵਣ ਖੇਤਰ 'ਚ ਸਾਇਲ ਕੰਜ਼ਰਵੇਸ਼ਨ ਐਂਡ ਐਫਾਰੈਸਟੇਸ਼ਨ ਦੇ ਨਾਮ 'ਤੇ ਕਰੀਬ 4.4 ਕਰੋੜ ਰੁਪਏ ਖਰਚ ਕੀਤੇ ਗਏ ਸਨ। ਇਸ ਲਈ ਪ੍ਰਸਤਾਵਿਤ ਯੋਜਨਾ ਦੇ ਤਹਿਤ ਹੋਣ ਵਾਲੀ ਰੁੱਖਾਂ ਦੀ ਕਟਾਈ ਨਾਲ ਇਥੇ ਵਾਤਾਵਰਨ ਪ੍ਰਭਾਵਿਤ ਹੋ ਸਕਦਾ ਹੈ। ਰਿਜੈਕਟ ਕੀਤੇ ਗਏ ਪ੍ਰਸਤਾਵ 'ਤੇ ਟਿੱਪਣੀ ਕਰਦਿਆਂ ਮੰਤਰਾਲੇ ਨੇ ਇਸ ਦਾ ਜ਼ਿਕਰ ਕੀਤਾ ਸੀ।

ਪਹਿਲਾਂ ਅਤੇ ਹੁਣ ਦੀ ਯੋਜਨਾ 'ਚ ਸਿਰਫ਼ ਇਹ ਬਦਲਾਅ:
ਪਹਿਲਾਂ: ਇਹ ਯੋਜਨਾ ਕਰੀਬ 1000 ਕਰੋੜ ਰੁਪਏ ਦੀ ਸੀ।
ਹੁਣ: ਇਹ ਯੋਜਨਾ 465 ਕਰੋੜ ਰੁਪਏ ਦੀ ਹੈ।

ਪਹਿਲਾਂ: ਰਣਜੀਤ ਸਾਗਰ ਦੇ ਵੱਖ ਵੱਖ ਟਾਪੂਆਂ 'ਤੇ ਚਾਰ ਪਾਕੇਟ 'ਚ ਕਈ ਤਰ੍ਹਾਂ ਦੇ ਹੋਟਲ, ਈਕੋ ਰਿਸੋਰਟ, ਰਿਹਾਇਸ਼ ਅਤੇ ਪਾਰਕਿੰਗ ਦਾ ਨਿਰਮਾਣ ਪ੍ਰਸਤਾਵਿਤ ਸੀ। ਇਨ੍ਹਾਂ 'ਚ ਪਾਕੇਟ-ਏ 'ਚ 250 ਕਮਰੇ ਅਤੇ 60 ਵਿਲਾ ਸਹਿਤ 5 ਲਗਜਰੀ ਵਿਲਾ ਵਾਲਾ ਈਕੋ ਰਿਸੋਰਟ, ਐਮਿਊਜ਼ਮੈਂਟ ਪਾਰਕ, ਕੈਪਿੰਗ ਸਾਇਟ ਅਤੇ ਸੜਕ ਨਿਰਮਾਣ। ਪਾਕੇਟ-ਬੀ 'ਚ 150 ਹਾਊਸਿੰਗ ਪਲਾਟ ਅਤੇ ਕਲੱਬ, ਕਨਵੈਂਸ਼ਨ ਸੈਂਟਰ, 200 ਕਮਰਿਆਂ ਵਾਲਾ 4 ਸਿਤਾਰਾ ਹੋਟਲ, 195 ਕਮਰਿਆਂ ਵਾਲਾ 5 ਸਿਤਾਰਾ ਹੋਟਲ, 200 ਕਮਰਿਆਂ ਵਾਲਾ ਬਜਟ ਹੋਟਲ, 175 ਕਮਰਿਆਂ ਵਾਲੇ ਸਰਵਿਸ ਅਪਾਰਟਮੈਂਟ, ਪਿੰਡ ਵਰਗਾ ਦਿਖਾਈ ਦੇਣਾ ਵਾਲਾ ਮਾਲ, ਸੜਕਾਂ, ਪਾਰਕਿੰਗ ਅਤੇ ਸਟਾਫ਼ ਰੂਮ। ਪਾਕੇਟ-ਸੀ 'ਚ ਇਸ ਪਾਕੇਟ ਦੇ ਤਹਿਤ 5 ਲਗਜ਼ਰੀ ਵਿਲਾ ਵਿਦ ਜੈਟੀ, 9 ਪਿਚ ਐਂਡ ਪੁਟ ਕੋਰਸ, ਕਾਰਪੋਰੇਟ ਕਨਵੈਂਸ਼ਨ ਸੈਂਟਰ, 200 ਕਮਰਿਆਂ ਦੇ ਨਾਲ ਅਟੈਚ ਗੋਲਫ ਕੋਰਸ ਸਹਿਤ ਪਾਰਕਿੰਗ ਦੀ ਸਹੂਲਤ ਹੋਵੇਗੀ। ਪਾਕੇਟ-ਡੀ 'ਚ 200 ਕਮਰੇ ਅਤੇ 50 ਵਿਲਾ ਵਾਲਾ ਸਪਾਅ ਰਿਸੋਰਟ, ਰੈਸਤਰਾਂ, ਕੈਫੇ ਅਤੇ ਤਮਾਮ ਮੁੱਢਲੀਆਂ ਸਹੂਲਤਾਂ ਦਾ ਨਿਰਮਾਣ ਕੀਤਾ ਜਾਵੇਗਾ।

ਹੁਣ: ਤਿੰਨ ਟਾਪੂਆਂ 'ਤੇ ਯੋਜਨਾ ਨੂੰ ਪ੍ਰਸਤਾਵਿਤ ਕੀਤਾ ਹੈ। ਪਾਲਾਂਗੀ ਟਾਪੂ 'ਤੇ 3.68 ਏਕੜ 'ਚ ਈਕੋ ਰਿਜ਼ਾਰਟ, 11.76 ਏਕੜ 'ਚ ਈਕੋ ਰਿਜ਼ਾਰਟ, 12.52 ਏਕੜ 'ਚ ਈਕੋ ਰਿਜ਼ਾਰਟ, 4.5 ਏਕੜ 'ਚ ਇੰਟਰਪ੍ਰੇਟੇਸ਼ਨ ਸੈਂਟਰ, 6.82 ਏਕੜ 'ਚ ਪਾਰਕਿੰਗ ਬਣਾਉਣ ਦਾ ਪ੍ਰਸਤਾਵ ਹੈ। ਇਸ ਤਰ੍ਹਾਂ, ਮੂਸ਼ਾਰਬਾ ਟਾਪੂ-2.90 ਏਕੜ 'ਚ ਈਕੋ ਰਿਜ਼ਾਰਟ ਅਤੇ ਕੁਲਾਰਾ- 13.54 ਏਕੜ 'ਚ ਈਕੋ ਰਿਜ਼ਾਰਟ, 2 ਏਕੜ 'ਚ ਇੰਟਰਪ੍ਰੇਟੇਸ਼ਨ ਸੈਂਟਰ ਬਣਾਉਣ ਦਾ ਪ੍ਰਸਤਾਵ ਹੈ।

  • Chandigarh
  • Sukhbir Badal
  • Reject Project
  •  ਚੰਡੀਗੜ੍ਹ
  • ਸੁਖਬੀਰ ਬਾਦਲ
  • ਰਿਜੈਕਟ ਪ੍ਰਾਜੈਕਟ

ਕੌਮਾਂਤਰੀ ਨਗਰ ਕੀਰਤਨ ਦਾ ਮੋਹਾਲੀ ਵਿਖੇ ਹੋਇਆ ਭਰਵਾਂ ਸਵਾਗਤ

NEXT STORY

Stories You May Like

  • hiv positive after receiving blood transfusions
    ਹਸਪਤਾਲ ਦੀ ਵੱਡੀ ਲਾਪਰਵਾਹੀ! ਖ਼ੂਨ ਚੜ੍ਹਾਉਣ ਕਾਰਨ 5 ਜਵਾਕ ਹੋਏ HIV ਪਾਜ਼ੇਟਿਵ
  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ ਪਾਲੀ ਫ਼ਸਲ ਸੜ ਕੇ ਹੋਈ ਸੁਆਹ
  • hormuz indian ships
    ਇਜਾਜ਼ਤ ਦੇ ਬਾਵਜੂਦ ਹੋਰਮੁਜ਼ 'ਚ ਭਾਰਤੀ ਜਹਾਜ਼ਾਂ 'ਤੇ ਫਾਇਰਿੰਗ ! ਕੈਪਟਨ ਦੀ ਆਡੀਓ ਹੋਈ ਵਾਇਰਲ
  • sukhbir badal strongly condemns the blast on shambhu railway track
    ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ
  • sgpc members submit memorandum to jathedar to recall sukhbir badal
    ਸੁਖਬੀਰ ਬਾਦਲ ਨੂੰ ਮੁੜ ਤਲਬ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
Trending
Ek Nazar
famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ! ਮੋਟਰਸਾਈਕਲ ਤੇ ਟਿੱਪਰ ਨੂੰ ਲੱਗੀ ਅੱਗ, ਨੌਜਵਾਨ ਦੀ...
    • drug smugler arrested
      ਟੱਲੇਵਾਲ ਪੁਲਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰ ਬਰਾਮਦ ਕੀਤੀਆਂ 200 ਗੋਲੀਆਂ
    • justice received from consumer forum in case of missing parcel
      ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
    • commercial gas cylinders become more expensive
      ਕਮਰਸ਼ੀਅਲ ਗੈਸ ਸਿਲੰਡਰ ਹੋਏ ਮਹਿੰਗੇ, ਕਾਰੋਬਾਰੀਆਂ ‘ਤੇ ਵੱਧਿਆ ਬੋਝ; ਖਾਣ ਦੀਆਂ...
    • punjab bjp governor
      ਪੰਜਾਬ ਭਾਜਪਾ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ, ਰੱਖੀ ਇਹ ਮੰਗ
    • big incident in chandigarh watchman brutally murdered
      ਚੰਡੀਗੜ੍ਹ 'ਚ ਵੱਡੀ ਵਾਰਦਾਤ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ, ਜੰਗਲ 'ਚੋਂ ਮਿਲੀ...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • case registered against mother and son for
      ਫਗਵਾੜਾ 'ਚ SHO ਥਾਣਾ ਰਾਵਲਪਿੰਡੀ ਨਾਲ ਹੱਥੋਪਾਈ ਕਰਨ ਵਾਲੇ ਮਾਂ-ਪੁੱਤਰ ਖ਼ਿਲਾਫ਼...
    • punjab
      ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ
    • sgrd neuro academy meet 2026
      ਮੁੰਬਈ ਤੇ ਲੁਧਿਆਣਾ ਸਮੇਤ ਦੇਸ਼ ਭਰ ਦੇ ਮਾਹਿਰਾਂ ਨੇ SGRD ਵਿਖੇ ਸਾਂਝੇ ਕੀਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +