Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    7:14:35 AM

  • pizza outlet cctv video punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

  • important meeting of congress working committee concluded

    ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ,...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • hockey world cup 2026 india stunning win over pakistan

    Hockey World Cup 2026: ਭਾਰਤ ਦੀ ਪਾਕਿਸਤਾਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬੇਰੋਜ਼ਗਾਰ ਅਧਿਆਪਕ 8 ਨੂੰ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਕਰਨਗੇ ਆਤਮਦਾਹ

PUNJAB News Punjabi(ਪੰਜਾਬ)

ਬੇਰੋਜ਼ਗਾਰ ਅਧਿਆਪਕ 8 ਨੂੰ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਕਰਨਗੇ ਆਤਮਦਾਹ

  • Edited By Cherry,
  • Updated: 02 Feb, 2020 10:52 AM
Chandigarh
chandigarh  unemployed teacher  february 8  education minister
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਭੁੱਲਰ) : ਪੰਜਾਬ ਦੇ ਈ. ਜੀ. ਐੱਸ., ਏ. ਆਈ. ਈ. ਅਤੇ ਐੱਸ. ਟੀ. ਆਰ. ਸ਼੍ਰੇਣੀਆਂ ਨਾਲ ਸਬੰਧਿਤ ਬੇਰੋਜ਼ਗਾਰ ਅਧਿਆਪਕ 8 ਫਰਵਰੀ ਨੂੰ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਸ਼ਹਿਰ ਸੰਗਰੂਰ ਵਿਖੇ ਆਤਮਦਾਹ ਕਰਨਗੇ। ਇਹ ਫੈਸਲਾ ਅਧਿਆਪਕਾਂ ਦੀ ਵੱਖ-ਵੱਖ ਜ਼ਿਲਿਆਂ ਦੇ ਪ੍ਰਤੀਨਿਧਾਂ ਦੀ ਹੋਈ ਇਕ ਗੁਪਤ ਮੀਟਿੰਗ 'ਚ ਲਿਆ ਗਿਆ। ਮੀਟਿੰਗ ਤੋਂ ਬਾਅਦ ਆਤਮਦਾਹ ਦੇ ਫੈਸਲੇ ਦਾ ਐਲਾਨ ਕੀਤਾ ਗਿਆ।

ਇਨ੍ਹਾਂ ਅਧਿਆਪਕਾਂ ਦੀ ਯੂਨੀਅਨ ਦੀ ਪ੍ਰਧਾਨ ਤਜਿੰਦਰ ਕੌਰ ਸਮਾਣਾ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਸਰਕਾਰ ਦੇ ਰਵੱਈਏ ਨੂੰ ਦੇਖਦਿਆਂ ਹੁਣ ਉਨ੍ਹਾਂ ਕੋਲ ਆਤਮਦਾਹ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚਿਆ। ਸ਼ਾਂਤਮਈ ਰੋਸ ਪ੍ਰਗਟਾਉਣ 'ਤੇ ਵੀ ਲਾਠੀਆਂ ਖਾਣੀਆਂ ਪੈਂਦੀਆਂ ਹਨ ਤੇ ਸਿੱਖਿਆ ਮੰਤਰੀ ਮਸਲੇ ਦੇ ਹੱਲ ਲਈ ਗੰਭੀਰ ਨਹੀਂ ਹਨ। ਉਨ੍ਹਾਂ ਕਿਹਾ ਕਿ ਉਹ ਲੰਬਾ ਸਮਾਂ ਨਿਗੂਣੀ ਤਨਖਾਹ 'ਤੇ ਸਿੱਖਿਆ ਪ੍ਰੋਵਾਈਡਰ ਤੇ ਵਾਲੰਟੀਅਰ ਵਜੋਂ ਨੌਕਰੀਆਂ ਕਰਦੇ ਰਹੇ ਹਨ ਤੇ ਉਨ੍ਹਾਂ ਨੂੰ ਸਰਕਾਰ ਨੇ 2012-14 ਦੇ ਸੈਸ਼ਨ 'ਚ ਈ. ਟੀ. ਟੀ. ਦਾ ਕੋਰਸ ਵੀ ਸੇਵਾਵਾਂ ਰੈਗੂਲਰ ਕਰਵਾਉਣ ਲਈ ਕਰਵਾਇਆ ਸੀ ਪਰ ਈ. ਟੀ. ਟੀ. ਪਾਸ ਕਰਨ ਤੋਂ ਬਾਅਦ ਵੀ 125 ਬੇਰੋਜ਼ਗਾਰ ਅਧਿਆਪਕਾਂ ਨੂੰ ਰਿਲੀਵ ਕਰਨ ਤੋਂ ਬਾਅਦ ਦੁਬਾਰਾ ਸਕੂਲਾਂ 'ਚ ਜੁਆਇਨ ਨਹੀਂ ਕਰਵਾਇਆ ਗਿਆ, ਜਿਸ ਕਰਕੇ ਉਹ ਹੁਣ ਆਰਥਿਕ ਮੰਦਹਾਲੀ ਦਾ ਸ਼ਿਕਾਰ ਹਨ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਵੀ ਚੱਲਣਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਹ 8 ਫਰਵਰੀ ਨੂੰ ਕੀਤੇ ਐਲਾਨ ਮੁਤਾਬਿਕ ਆਤਮਦਾਹ ਦਾ ਕਦਮ ਜ਼ਰੂਰ ਚੁੱਕਣਗੇ ਅਤੇ ਇਸ ਤੋਂ ਪੈਦਾ ਹੋਣ ਵਾਲੀ ਸਥਿਤੀ ਲਈ ਸਰਕਾਰ ਤੇ ਪ੍ਰਸ਼ਾਸਨ ਹੀ ਜ਼ਿੰਮੇਵਾਰ ਹੋਵੇਗਾ।

  • Chandigarh
  • Unemployed Teacher
  • February 8
  • Education Minister
  • ਚੰਡੀਗੜ੍ਹ
  • ਬੇਰੋਜ਼ਗਾਰ ਅਧਿਆਪਕ
  • 8 ਫਰਵਰੀ
  • ਸਿੱਖਿਆ ਮੰਤਰੀ

ਇਤਿਹਾਸ ਦੀ ਡਾਇਰੀ : ਖੁਸ਼ਵੰਤ ਸਿੰਘ ਜਿਸ ਨੇ ਲੇਖਣੀ ਰਾਹੀਂ ਬਣਾਈ ਸੀ ਆਪਣੀ ਵੱਖਰੀ ਪਛਾਣ (ਵੀਡੀਓ)

NEXT STORY

Stories You May Like

  • pakistan  8 people  missing
    ਪਾਕਿਸਤਾਨ 'ਚ ਵਿਗੜਦੇ ਜਾ ਰਹੇ ਹਾਲਾਤ ! 8 ਲੋਕ ਅਚਾਨਕ ਹੋ ਗਏ ਲਾਪਤਾ
  • 8 fours 7 sixes the powerful batsman brought a
    8 ਚੌਕੇ, 7 ਛੱਕੇ! ਧਾਕੜ ਬੱਲੇਬਾਜ਼ ਨੇ ਮੈਦਾਨ 'ਚ ਲਿਆਂਦ 'ਤੂਫਾਨ', ਸਿਰਫ 50 ਗੇਂਦਾਂ 'ਚ...
  • 8 sixes and a century in 50 balls
    TNPL 2026: 8 ਧਮਾਕੇਦਾਰ ਛੱਕੇ ਤੇ 50 ਗੇਂਦਾਂ 'ਚ ਸੈਂਕੜਾ, 18 ਓਵਰਾਂ 'ਚ ਹੀ ਜਿੱਤ ਗਈ ਇਹ ਟੀਮ
  • punjab vidhan sabha
    ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ
  • indian rupee fell by 8 paise against usd
    ਅਮਰੀਕੀ ਡਾਲਰ ਮੁਕਾਬਲੇ 8 ਪੈਸੇ ਡਿੱਗਿਆ ਭਾਰਤੀ ਰੁਪਿਆ
  • school quiz incident
    ਕੇਰਲਮ ਦੇ ਸਕੂਲ 'ਚ ਸਾਵਰਕਰ ਬਾਰੇ ਪੁੱਛੇ ਗਏ ਸਵਾਲ 'ਤੇ ਛਿੜਿਆ ਵਿਵਾਦ ! ਸਿੱਖਿਆ ਮੰਤਰੀ ਨੇ ਮੰਗੀ ਰਿਪੋਰਟ
  • millions of it engineers have become unemployed in china
    AI ਨੇ ਮਚਾਈ ਤਬਾਹੀ! ਚੀਨ 'ਚ ਲੱਖਾਂ IT ਇੰਜੀਨੀਅਰ ਹੋਏ ਬੇਰੋਜ਼ਗਾਰ
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 9 accused arrested with heroin 8 pistols and 12 95 lakhs in cash in punjab
      ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ...
    • pong dam water level cross 1357 foot
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ ਦੇ ਖੋਲ੍ਹੇ ਫਲੱਡ ਗੇਟ, BBMB ਦੀ...
    • deep dhillon s special interview
      ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
    • dera baba murad shah annual fair during punjab bandh
      ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
    • amritpal singh  assembly elections  bhagwant mann
      ਅੰਮ੍ਰਿਤਪਾਲ ਸਿੰਘ ਵੱਲੋਂ CM ਮਾਨ ਖ਼ਿਲਾਫ ਧੂਰੀ ਤੋਂ ਚੋਣ ਲੜਨ ਦੀ ਚਰਚਾ
    • weather forecast for the next 5 days in punjab
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
    • father daughter family
      ਪੰਜਾਬ 'ਚ ਸ਼ਰਮਨਾਕ ਘਟਨਾ, ਸ਼ਰਾਬ ਦੇ ਨਸ਼ੇ 'ਚ ਸੁੱਤੀ ਪਈ ਧੀ ਨਾਲ ਪਿਓ ਨੇ...
    • holiday declared on thursday
      ਵੀਰਵਾਰ ਨੂੰ ਛੁੱਟੀ ਦਾ ਐਲਾਨ, ਸੰਗਰੂਰ ਜ਼ਿਲ੍ਹੇ ਦੇ ਸਕੂਲ, ਕਾਲਜ 'ਤੇ ਦਫ਼ਤਰ...
    • 3 months allowance will be released on the occasion of raksha bandhan
      ਮਾਵਾਂ-ਧੀਆਂ ਸਤਿਕਾਰ ਯੋਜਨਾ : ਰੱਖੜੀ ਮੌਕੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ,...
    • rape victim three girls water tank
      ਪੰਜਾਬ : ਰੇਪ ਪੀੜਤ ਤਿੰਨ ਕੁੜੀਆਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +