Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    9:56:02 PM

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

  • sukhbir singh badal on parwinder singh jhota

    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • BBMB ਵਲੋਂ ਪੌਂਗ ਡੈਮ ਤੋਂ ਬਿਜਲੀ ਦਾ ਉਤਪਾਦਨ ਬੰਦ

PUNJAB News Punjabi(ਪੰਜਾਬ)

BBMB ਵਲੋਂ ਪੌਂਗ ਡੈਮ ਤੋਂ ਬਿਜਲੀ ਦਾ ਉਤਪਾਦਨ ਬੰਦ

  • Updated: 19 Aug, 2019 07:36 PM
Chandigarh
chandigarh bhakra dam water
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਾਖੜਾ ਬਿਆਸ ਪ੍ਰਬੰਧਨ ਬੋਰਡ ਨੇ ਪਿਛਲੇ ਦੋ ਦਿਨਾਂ 'ਚ ਹੋਈ ਭਾਰੀ ਬਾਰਿਸ਼ ਤੇ ਬੰਨ੍ਹ 'ਚੋਂ ਛੱਡੇ ਗਏ ਪਾਣੀ ਦੇ ਪਿੰਡਾਂ 'ਚ ਦਾਖਣ ਹੋਣ ਤੇ ਫਸਲੀ ਨੁਕਸਾਨ ਨੂੰ ਦੇਖਦੇ ਹੋਏ ਹੁਣ ਘੱਟ ਮਾਤਰਾ 'ਚ ਪਾਣੀ ਛੱਡਣ ਦਾ ਫੈਸਲਾ ਲਿਆ ਹੈ। ਇਸ ਤੋਂ ਇਲਾਵਾ BBMB ਵੱਲੋਂ ਪੌਂਗ ਡੈਮ ਤੋਂ ਬਿਜਲੀ ਉਤਪਾਦਨ ਬੰਦ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਹਰੀਕੇ ਬੈਰਾਜ 'ਚ ਹੜ੍ਹ ਨੂੰ ਰੋਕਣ ਨੂੰ ਲਈ ਪੌਂਗ ਡੈਮ 'ਚੋਂ ਬਿਜਲੀ ਉਤਪਾਦਨ ਦੇ ਲਈ 10,000 ਕਿਊਸਿਕ ਪਾਣੀ ਨੂੰ ਛੱਡਣਾ ਵੀ ਬੰਦ ਕਰ ਦਿੱਤਾ ਗਿਆ ਹੈ। 

BBMB ਵੱਲੋਂ ਕਿਹਾ ਗਿਆ ਹੈ ਕਿ ਭਾਖੜਾ ਡੈਮ ਵਿੱਚ ਪਾਣੀ ਦੀ ਸਥਿਤੀ 'ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ ਤੇ ਸਥਿਤੀ ਕੰਟਰੋਲ ਹੇਠ ਹੈ। ਡੈਮ ਦੀ ਸੁਰੱਖਿਆ ਲਈ ਤੇ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਨਾਲ ਹੀ ਡਾਊਨਸਟ੍ਰੀਮ ਵਿੱਚ ਸਪਿਲਵੇਅ ਵੱਲੋਂ ਘੱਟ ਤੋਂ ਘੱਟ ਪਾਣੀ ਛੱਡਿਆ ਜਾ ਰਿਹਾ ਹੈ।

ਦੱਸ ਦੇਈਏ ਕਿ ਬੋਰਡ ਵਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ਮੁਤਾਬਕ ਹਿਮਾਚਲ 'ਚ ਭਾਰੀ ਬਾਰਿਸ਼ ਦੇ ਕਾਰਨ ਡੈਮ ਦਾ ਪਾਣੀ ਅੱਜ ਸਵੇਰੇ 1681 ਫੁੱਟ ਰਿਕਾਰਡ ਕੀਤਾ ਗਿਆ। ਭਾਰਤੀ ਮੌਸਮ ਵਿਭਾਗ ਵਲੋਂ ਪਹਿਲਾਂ ਤੋਂ ਜਾਰੀ ਅਨੁਮਾਨ ਨੂੰ ਧਿਆਨ 'ਚ ਰੱਖਦੇ ਹੋਏ 16 ਅਗਸਤ ਨੂੰ ਸਤਲੁਜ ਦਰਿਆ 'ਚ 19 ਹਜ਼ਾਰ ਕਿਊਸਿਕ ਵਾਧੂ ਪਾਣੀ ਛੱਡਿਆ ਜਾ ਰਿਹਾ ਸੀ, ਜਿਸ ਕਾਰਨ ਰੂਪਨਗਰ, ਨਵਾਂਸ਼ਹਿਰ, ਜਲੰਧਰ ਸਮੇਤ ਵੱਖ-ਵੱਖ ਜ਼ਿਲਿਆਂ 'ਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਇਸ ਨੂੰ ਦੇਖਦੇ ਹੋਏ ਬੋਰਡ ਵਲੋਂ ਅੱਜ ਪਾਣੀ ਦੀ ਫਲੱਡ ਗੇਟਾਂ ਤੋਂ ਮਾਤਰਾ 40 ਹਜ਼ਾਰ ਕਿਊਸਿਕ ਪਾਣੀ ਕਰ ਦਿੱਤੀ ਗਈ ਹੈ।  

  • Chandigarh
  • Pong dam
  • Water
  • ਚੰਡੀਗੜ੍ਹ
  • ਪੌਂਗ ਡੈਮ
  • ਪਾਣੀ

ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚ ਹੜ੍ਹ ਦੀ ਸਥਿਤੀ ਗੰਭੀਰ ਹੋਣ ਦੀ ਸੰਭਾਵਨਾ

NEXT STORY

Stories You May Like

  • powercut in ferozpur
    ਫਿਰੋਜ਼ਪੁਰ ’ਚ 6 ਅਕਤੂਬਰ ਨੂੰ 8 ਘੰਟੇ ਬਿਜਲੀ ਰਹੇਗੀ ਬੰਦ
  • the matter of land acquisition for the ranjit sagar dam project
    ਰਣਜੀਤ ਸਾਗਰ ਡੈਮ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਦਾ ਮਾਮਲਾ : 38 ਸਾਲ ਬਾਅਦ 11 ਮੁਲਜ਼ਮ ਬਰੀ
  • steel policy  604 million tons
    ਰਾਸ਼ਟਰੀ ਸਟੀਲ ਨੀਤੀ-2047 ਦਾ ਖਰੜਾ ਜਾਰੀ, ਕੱਚਾ ਉਤਪਾਦਨ 60.4 ਕਰੋੜ ਕਰਨ ਦਾ ਟੀਚਾ
  • india does not have structural excess production capacity  goyal
    ਭਾਰਤ ’ਚ ਢਾਂਚਾਗਤ ਤੌਰ ’ਤੇ ਲੋੜ ਤੋਂ ਵੱਧ ਉਤਪਾਦਨ ਸਮਰੱਥਾ ਨਹੀਂ : ਗੋਇਲ
  • power supply to be suspended for 8 hours today in the dinanagar area
    ਦਿੱਲੀ-ਕੱਟੜਾ ਐਕਸਪ੍ਰੈਸ-ਵੇਅ ਦੇ ਨਿਰਮਾਣ ਕਾਰਜ ਕਾਰਨ ਦੀਨਾਨਗਰ ਇਲਾਕੇ ’ਚ ਅੱਜ 8 ਘੰਟੇ ਬਿਜਲੀ ਬੰਦ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
  • student protests spiral out of control in france
    ਫਰਾਂਸ 'ਚ ਬੇਕਾਬੂ ਹੋਇਆ ਵਿਦਿਆਰਥੀਆਂ ਦਾ ਪ੍ਰਦਰਸ਼ਨ: ਅੱਜ 500 ਸਕੂਲ ਰਹਿਣਗੇ ਬੰਦ, 5,000 ਤੋਂ ਵੱਧ ਗ੍ਰਿਫ਼ਤਾਰ
  • long power cut on saturday in punjab
    ਭਲਕੇ 7-8 ਘੰਟੇ ਬੰਦ ਰਹੇਗੀ ਬਿਜਲੀ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗਣਗੇ ਲੰਮੇ POWER CUT
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • gunshot fired at this bank in amritsar
      ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ, ਮੁਲਾਜ਼ਮ ਦੇ ਲੱਗੀ ਗੋਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +