Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    1:04:57 PM

  • tsunami of police encounters in punjab

    ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3...

  • madam zehar arrested

    ਸਿੱਧੂ ਮੂਸੇਵਾਲਾ ਕਤਲਕਾਂਡ 'ਚ ਸ਼ਾਮਲ 'ਕਬੂਤਰ' ਦੀ...

  • portugal and poland visa

    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ :...

  • orders for schools  dc orders in ludhiana

    ਪੰਜਾਬ : ਸਕੂਲਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿੱਧੂ ਨਾਲ ਨਹੀਂ ਹੋਈ ਕੋਈ ਰਾਜਨੀਤਕ ਵਿਚਾਰ ਚਰਚਾ, ਬੈਠਕ ਨੂੰ ਬਣਾਇਆ ਰਾਈ ਦਾ ਪਹਾੜ: ਕੈਪਟਨ

PUNJAB News Punjabi(ਪੰਜਾਬ)

ਸਿੱਧੂ ਨਾਲ ਨਹੀਂ ਹੋਈ ਕੋਈ ਰਾਜਨੀਤਕ ਵਿਚਾਰ ਚਰਚਾ, ਬੈਠਕ ਨੂੰ ਬਣਾਇਆ ਰਾਈ ਦਾ ਪਹਾੜ: ਕੈਪਟਨ

  • Updated: 27 Nov, 2020 09:08 AM
Chandigarh
chandigarh chief minister amarinder singh former minister navjot singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ): ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਨਾਲ ਲੰਚ 'ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਉਬਲੀਆਂ ਸਬਜ਼ੀਆਂ ਖਾਧੀਆਂ ਅਤੇ ਕ੍ਰਿਕਟ ਦੇ ਕਈ ਕਿੱਸੇ ਸਾਂਝੇ ਕੀਤੇ। ਇਹ ਕਹਿਣਾ ਹੈ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ। ਲੰਚ ਤੋਂ ਬਾਅਦ ਰਾਜਨੀਤਿਕ ਗਲਿਆਰਿਆਂ ਵਿਚ ਕਿਆਸ ਅਰਾਈਆਂ ਦਾ ਬਾਜ਼ਾਰ ਗਰਮ ਹੋਣ 'ਤੇ ਵੀਰਵਾਰ ਨੂੰ ਸਪੱਸ਼ਟੀਕਰਨ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਨਾਲ ਲੰਚ ਦੌਰਾਨ ਪੰਜਾਬ ਜਾਂ ਭਾਰਤ ਜਾਂ ਸੰਸਾਰ ਸਬੰਧੀ ਕੋਈ ਯੋਜਨਾ ਨਹੀਂ ਬਣਾਈ ਗਈ। ਗੱਲਬਾਤ ਦੌਰਾਨ ਸਿਰਫ਼ ਕੁੱਝ ਸਧਾਰਣ ਗੱਲਾਂ ਹੋਈਆਂ, ਜਿਸ ਵਿਚ ਸਿੱਧੂ ਨੇ ਆਪਣੇ ਕ੍ਰਿਕਟ ਸਬੰਧੀ ਬਹੁਤ ਸਾਰੇ ਤਜਰਬੇ ਸਾਂਝੇ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਅਫ਼ਸੋਸ ਦੀ ਗੱਲ ਹੈ ਕਿ ਲੰਚ 'ਤੇ ਹੋਈ ਬੈਠਕ ਦੀ ਗੱਲਬਾਤ ਨੂੰ ਰਾਈ ਦਾ ਪਹਾੜ ਬਣਾ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਕ ਘੰਟੇ ਤੋਂ ਜ਼ਿਆਦਾ ਵਕਤ ਤੱਕ ਹੋਈ ਇਹ ਮੁਲਾਕਾਤ ਕਾਫ਼ੀ ਗਰਮਜੋਸ਼ੀ ਅਤੇ ਖੁਸ਼ਮਿਜ਼ਾਜ ਮਾਹੌਲ ਵਾਲੀ ਰਹੀ।

ਇਹ ਵੀ ਪੜ੍ਹੋ : ਕਲਯੁੱਗੀ ਮਾਪਿਆਂ ਦਾ ਕਾਰਾ: ਇਕ ਦਿਨ ਦਾ ਬੱਚਾ ਹਸਪਤਾਲ ਛੱਡ ਹੋਏ ਗ਼ਾਇਬ, ਬੱਚੇ ਦੀ ਹੋਈ ਮੌਤ

ਸਿੱਧੂ ਨੇ ਮੁਲਾਕਾਤ ਵਿਚ ਦਿਖਾਈ ਦਿਲਚਸਪੀ
ਮੁੱਖ ਮੰਤਰੀ ਨੇ ਉਨ੍ਹਾਂ ਕਿਆਸ ਅਰਾਈਆਂ ਨੂੰ ਵੀ ਖਾਰਜ ਕਰ ਦਿੱਤਾ, ਜਿਨ੍ਹਾਂ ਵਿਚ ਕਿਹਾ ਜਾ ਰਿਹਾ ਸੀ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸੱਦੇ 'ਤੇ ਸਿੱਧੂ ਲੰਚ ਲਈ ਰਾਜੀ ਹੋਏ। ਵੀਰਵਾਰ ਨੂੰ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੈਠਕ ਸਿੱਧੂ ਵਲੋਂ ਮੁਲਾਕਾਤ ਨੂੰ ਲੈ ਕੇ ਦਿਲਚਸਪੀ ਦਿਖਾਏ ਜਾਣ ਤੋਂ ਬਾਅਦ ਬੁਲਾਈ ਗਈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਮੁਲਾਕਾਤ ਤੋਂ ਸੰਤੁਸ਼ਟ ਅਤੇ ਖੁਸ਼ ਹਨ ਅਤੇ ਇਸੇ ਤਰ੍ਹਾਂ ਸਿੱਧੂ ਵੀ ਹਨ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਭਵਿੱਖ ਵਿਚ ਵੀ ਨਵਜੋਤ ਸਿੰਘ ਸਿੱਧੂ ਨਾਲ ਉਨ੍ਹਾਂ ਦੀਆਂ ਬੈਠਕਾਂ ਦਾ ਦੌਰ ਜਾਰੀ ਰਹੇਗਾ। ਅਜਿਹੀਆਂ ਸਨੇਹਪੂਰਣ ਮੁਲਾਕਾਤਾਂ ਹੁੰਦੀਆਂ ਰਹਿਣਗੀਆਂ। ਮੁੱਖ ਮੰਤਰੀ ਨੇ ਮੀਡੀਆ ਵਿਚ ਗਰਮ ਹੋਏ ਚਰਚਾਵਾਂ ਦੇ ਬਾਜ਼ਾਰ ਨੂੰ ਵੀ ਸਿਰੇ ਤੋਂ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੀਡੀਆ ਵਿਚ ਸਿੱਧੂ ਨੂੰ ਜ਼ਿੰਮੇਵਾਰੀ ਦੇਣ ਦੀਆਂ ਜੋ ਗੱਲਾਂ ਕਹੀਆਂ ਜਾ ਰਹੀਆਂ ਹਨ, ਅਜਿਹਾ ਕੁੱਝ ਨਹੀਂ ਹੈ।

ਇਹ ਵੀ ਪੜ੍ਹੋ : ਨਵ-ਵਿਆਹੁਤਾ ਨੇ ਥਾਣਾ ਮੁਖੀ 'ਤੇ ਲਾਏ ਜਬਰ-ਜ਼ਿਨਾਹ ਦੇ ਦੋਸ਼, ਅੱਗਿਓਂ ਥਾਣਾ ਮੁਖੀ ਨੇ ਕੀਤੇ ਹੈਰਾਨੀਜਨਕ ਖ਼ੁਲਾਸੇ

ਸਿਰਫ਼ ਦਹੀ, ਰੋਟੀ ਅਤੇ ਉਬਲੀਆਂ ਸਬਜ਼ੀਆਂ ਵਾਲਾ ਲੰਚ
ਮੁੱਖ ਮੰਤਰੀ ਨੇ ਸਿੱਧੂ ਦੇ ਖਾਣੇ ਦੀ ਮੇਜਬਾਨੀ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਲੰਚ 'ਤੇ ਉਨ੍ਹਾਂ ਦੇ ਸਾਬਕਾ ਮੰਤਰੀ ਸਾਥੀ ਨਵਜੋਤ ਸਿੰਘ ਸਿੱਧੂ ਨੇ ਉਬਲੀਆਂ ਸਬਜ਼ੀਆਂ ਖਾਧੀਆਂ ਅਤੇ ਉਨ੍ਹਾਂ ਨੇ ਖੁਦ ਦਹੀ ਨਾਲ ਮਿੱਸੀ ਰੋਟੀ ਖਾਧੀ। ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਇਹ ਅਕਾਲੀਆਂ ਨੂੰ ਦਾਵਤ ਵਰਗਾ ਲੱਗਦਾ ਹੈ? ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦੁਪਹਿਰ ਭੋਜ 'ਤੇ ਬੁੱਧਵਾਰ ਨੂੰ ਟਿੱਪਣੀ ਕਰਦਿਆਂ ਕਿਹਾ ਸੀ ਕਿ ਇਹ ਬੇਹੱਦ ਬਦਕਿਸਮਤੀ ਭਰਿਆ ਹੈ ਕਿ ਜਿੱਥੇ ਪੰਜਾਬ ਦੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ 'ਤੇ ਕੜਾਕੇ ਦੀ ਠੰਢ ਵਿਚ ਪਾਣੀ ਦੀ ਕੈਨਨ ਨਾਲ ਹਮਲਾ ਕੀਤਾ ਗਿਆ, ਉਥੇ ਹੀ ਮੁੱਖ ਮੰਤਰੀ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਲਈ ਸ਼ਾਹੀ ਭੋਜ ਆਯੋਜਿਤ ਕਰ ਰਹੇ ਹਨ।

ਇਹ ਵੀ ਪੜ੍ਹੋ : ਤਰਨਤਾਰਨ 'ਚ ਹੈਵਾਨੀਅਤ, 4 ਸਾਲਾ ਬੱਚੀ ਨਾਲ ਨਾਬਾਲਗ ਦੋਸਤਾਂ ਵਲੋਂ ਜਬਰ-ਜ਼ਿਨਾਹ

'ਸਿੱਧੂ ਨੇ ਸੋਸ਼ਲ ਮੀਡੀਆ 'ਤੇ ਕਿਸਾਨਾਂ ਦੀ ਆਵਾਜ਼ ਕੀਤੀ ਬੁਲੰਦ'
ਬੇਸ਼ੱਕ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਿੱਧੂ ਨਾਲ ਹੋਈ ਬੈਠਕ ਦੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਪਰ ਦੂਜੇ ਦਿਨ ਵੀ ਨਵਜੋਤ ਸਿੱਧੂ ਨੇ ਚੁੱਪੀ ਨਹੀਂ ਤੋੜੀ ਹੈ। ਰਾਜਨੀਤਕ ਮਾਹਰਾਂ ਦੀ ਮੰਨੀਏ ਤਾਂ ਮੁੱਖ ਮੰਤਰੀ ਨਾਲ ਬੈਠਕ ਤੋਂ ਬਾਅਦ ਹੀ ਸਿੱਧੂ ਦੇ ਪੱਤੇ ਖੁੱਲ੍ਹਣ ਵਿਚ ਅਜੇ ਸਮਾਂ ਲੱਗ ਸਕਦਾ ਹੈ। ਉਧਰ, ਮੁੱਖ ਮੰਤਰੀ ਇਸ ਗੱਲ 'ਤੇ ਜ਼ੋਰ ਦੇਣ ਵਿਚ ਜੁਟ ਗਏ ਹਨ ਕਿ ਦੁਪਹਿਰ ਭੋਜ ਸਿੱਧੂ ਦੀ ਦਿਲਚਸਪੀ ਦੇ ਕਾਰਨ ਬੁਲਾਇਆ ਗਿਆ। ਜ਼ਾਹਿਰ ਹੈ ਕਿ ਬੈਠਕ ਤੋਂ ਬਾਅਦ ਕਿਆਸਅਰਾਈਆਂ ਨੇ ਪੰਜਾਬ ਕਾਂਗਰਸ ਦੇ ਪੱਧਰ 'ਤੇ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ, ਜਿਸ ਕਾਰਣ ਹੁਣ ਮੁੱਖ ਮੰਤਰੀ ਨੂੰ ਖੁਦ ਸਾਹਮਣੇ ਆ ਕੇ ਬੈਠਕ ਬਾਰੇ ਜਾਣਕਾਰੀ ਦੇਣੀ ਪੈ ਰਹੀ ਹੈ। ਮੁੱਖ ਮੰਤਰੀ ਨਾਲ ਬੈਠਕ 'ਤੇ ਪ੍ਰਤੀਕਿਰਿਆ ਦੇਣ ਦੀ ਬਜਾਏ ਸਿੱਧੂ ਨੇ ਵੀਰਵਾਰ ਨੂੰ ਇਕ ਵਾਰ ਫਿਰ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਟਵੀਟ ਕੀਤਾ। ਉਨ੍ਹਾਂ ਲਿਖਿਆ ਕਿ ਹਕੂਮਤ ਤੋਂ ਜਿੱਤਣ ਦੀ ਜੱਦੋਜਹਿਦ ਉਦੋਂ ਕਰਦਾ ਹੈ ਕੋਈ ਕਿਸਾਨ, ਜਦੋਂ ਉਸਨੇ ਆਪਣੀ ਜਿੰਦਗੀ ਦਾਅ 'ਤੇ ਲਾਈ ਹੋਈ ਹੋਵੇ।

  • Chandigarh Chief Minister Amarinder Singh
  • former Minister Navjot Singh
  • ਚੰਡੀਗੜ੍ਹ
  • ਮੁੱਖ ਮੰਤਰੀ ਅਮਰਿੰਦਰ ਸਿੰਘ
  • ਸਾਬਕਾ ਮੰਤਰੀ ਨਵਜੋਤ ਸਿੰਘ

ਪਟਿਆਲਾ ਜ਼ਿਲ੍ਹੇ ’ਚ 53 ਹੋਰ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ, 2 ਦੀ ਮੌਤ

NEXT STORY

Stories You May Like

  • sunil kumar jakhar statement
    ਰਾਜਨੀਤਕ ਇੱਛਾਵਾਂ ਅੱਗੇ ਅਫ਼ਸਰਸ਼ਾਹੀ ਨੂੰ ਝੁਕਦਿਆਂ ਵੇਖ ਕੇ ਹੋਈ ਹੈਰਾਨੀ : ਸੁਨੀਲ ਜਾਖੜ
  • supreme court  election2026  politicalparties  indiandemocracy
    ਰਾਜਨੀਤਕ ਪਾਰਟੀਆਂ ਆਪਸੀ ਸਨਮਾਨ ਦੇ ਆਧਾਰ 'ਤੇ ਚੋਣਾਂ ਲੜਨ : ਸੁਪਰੀਮ ਕੋਰਟ
  • maintenance allowance to estranged wife is not charity  but her right
    ਵੱਖ ਹੋਈ ਪਤਨੀ ਨੂੰ ਗੁਜ਼ਾਰਾ ਭੱਤਾ ਦੇਣਾ ਕੋਈ ਦਾਨ ਨਹੀਂ, ਸਗੋਂ ਉਸ ਦਾ ਹੱਕ ਹੈ : ਆਂਧਰਾ ਪ੍ਰਦੇਸ਼ ਹਾਈ ਕੋਰਟ
  • 3 paise share made a millionaire  surprised investors by giving 1 40 566  return
    3 ਪੈਸੇ ਦੇ ਸ਼ੇਅਰ ਨੇ ਬਣਾਇਆ ਕਰੋੜਪਤੀ, ਨਿਵੇਸ਼ਕਾਂ ਨੂੰ 1,40,566% ਰਿਟਰਨ ਦੇ ਕੇ ਕੀਤਾ ਹੈਰਾਨ
  • if rahul gandhi doesn t have time for us navjot kaur sidhu
    'ਜੇ ਰਾਹੁਲ ਗਾਂਧੀ ਕੋਲ ਸਾਡੇ ਲਈ ਟਾਈਮ ਨਹੀਂ, ਅਸੀਂ ਵੀ ਵਿਹਲੇ ਨਹੀਂ": ਨਵਜੋਤ ਕੌਰ ਸਿੱਧੂ
  • cough syrup  jp nadda  lok sabha
    Cough Syrup ਨਾਲ ਨਹੀਂ ਹੋਈ ਕੋਈ ਮੌਤ : ਕੇਂਦਰੀ ਸਿਹਤ ਮੰਤਰੀ JP ਨੱਢਾ ਨੇ ਲੋਕ ਸਭਾ 'ਚ ਦਿੱਤਾ ਸਪੱਸ਼ਟ ਜਵਾਬ
  • 3 hour meeting with netanyahu
    3 ਘੰਟੇ ਚੱਲੀ ਬੈਠਕ ਨੇਤਨਯਾਹੂ ਨਾਲ ਬੈਠਕ, ਟਰੰਪ ਬੋਲੇ- ਈਰਾਨ ਨਾਲ ਜਾਰੀ ਰਹੇਗੀ ਗੱਲਬਾਤ
  • ed officer ravi tiwari who summoned captain amarinder singh transferred
    ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਤਬਾਦਲਾ! ਜਲੰਧਰ ਤੋਂ ਚੇਨਈ ਟਰਾਂਸਫਰ
  • tsunami of police encounters in punjab
    ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ...
  • claims of providing relief to traders failed gaggi
    ਵਪਾਰੀਆਂ ਨੂੰ ਰਾਹਤ ਦੇਣ ਦੇ ਦਾਅਵੇ ਫੇਲ੍ਹ, ਜਲੰਧਰ ਦੀ ਮੀਟਿੰਗ ’ਚ ਸੰਨਾਟਾ : ਗੱਗੀ
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • shiromani akali dal urban district president iqbal singh dhindsa
    ਸਰਕਾਰ ਦੀ ਡਰਾਮੇਬਾਜ਼ੀ ਬੇਨਕਾਬ! ਵਪਾਰੀਆਂ ਨੇ ਮੀਟਿੰਗ ਦਾ ਕੀਤਾ ਪੂਰਾ ਬਾਇਕਾਟ :...
  • aap remembered traders in the last year
    'ਆਪ' ਨੂੰ ਆਖਰੀ ਸਾਲ ’ਚ ਵਪਾਰੀਆਂ ਦੀ ਆਈ ਯਾਦ, ਜਦੋਂ ਦੁਕਾਨਾਂ ’ਤੇ ਹੁੰਦੀ ਸੀ ਰੇਡ...
  • secretary general of youth akali dal tajinder singh nijjar statement
    ਲੋਕਤੰਤਰ ਦਾ ਗਲਾ ਘੁੱਟਿਆ, ਸ਼੍ਰੀ ਰਾਮ ਚੌਂਕ ’ਤੇ ਜਬਰਨ ਮੀਟਿੰਗ ਕਰਕੇ ਸੜਕਾਂ ਜਾਮ,...
  • aap s politics has disturbed the public
    'ਆਪ' ਦੀ ਸਿਆਸਤ ਨੇ ਪਰੇਸ਼ਾਨ ਕੀਤੀ ਜਨਤਾ, ਜਲੰਧਰ 'ਚ ਲੱਗਿਆ ਲੰਬਾ ਟ੍ਰੈਫਿਕ ਜਾਮ,...
  • former punjab cabinet minister manoranjan kalia statement
    4 ਸਾਲ ਵਪਾਰੀਆਂ ਦੀ ਯਾਦ ਨਹੀਂ ਆਈ, ਹੁਣ ਮੁੱਖ ਸੜਕ ਰੋਕ ਕੇ ਕਰ ਰਹੇ ਹਨ ਮੀਟਿੰਗ :...
Trending
Ek Nazar
train travel mistake jail

Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

this famous actress got pregnant before marriage

ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...

ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • shiromani akali dal urban district president iqbal singh dhindsa
      ਸਰਕਾਰ ਦੀ ਡਰਾਮੇਬਾਜ਼ੀ ਬੇਨਕਾਬ! ਵਪਾਰੀਆਂ ਨੇ ਮੀਟਿੰਗ ਦਾ ਕੀਤਾ ਪੂਰਾ ਬਾਇਕਾਟ :...
    • threat to blow up punjab secretariat with bomb
      ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ...
    • aap remembered traders in the last year
      'ਆਪ' ਨੂੰ ਆਖਰੀ ਸਾਲ ’ਚ ਵਪਾਰੀਆਂ ਦੀ ਆਈ ਯਾਦ, ਜਦੋਂ ਦੁਕਾਨਾਂ ’ਤੇ ਹੁੰਦੀ ਸੀ ਰੇਡ...
    • secretary general of youth akali dal tajinder singh nijjar statement
      ਲੋਕਤੰਤਰ ਦਾ ਗਲਾ ਘੁੱਟਿਆ, ਸ਼੍ਰੀ ਰਾਮ ਚੌਂਕ ’ਤੇ ਜਬਰਨ ਮੀਟਿੰਗ ਕਰਕੇ ਸੜਕਾਂ ਜਾਮ,...
    • aap s politics has disturbed the public
      'ਆਪ' ਦੀ ਸਿਆਸਤ ਨੇ ਪਰੇਸ਼ਾਨ ਕੀਤੀ ਜਨਤਾ, ਜਲੰਧਰ 'ਚ ਲੱਗਿਆ ਲੰਬਾ ਟ੍ਰੈਫਿਕ ਜਾਮ,...
    • former punjab cabinet minister manoranjan kalia statement
      4 ਸਾਲ ਵਪਾਰੀਆਂ ਦੀ ਯਾਦ ਨਹੀਂ ਆਈ, ਹੁਣ ਮੁੱਖ ਸੜਕ ਰੋਕ ਕੇ ਕਰ ਰਹੇ ਹਨ ਮੀਟਿੰਗ :...
    • weather is changing rapidly in punjab
      ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE
    • human rights council sends complaint on traffic jam caused by aap s program
      ਸਿਵਲ ਹਸਪਤਾਲ ਨੇੜੇ 'ਆਪ' ਦੇ ਪ੍ਰੋਗਰਾਮ ਕਾਰਨ ਲੱਗੇ ਜਾਮ ’ਤੇ ਹਿਊਮਨ ਰਾਈਟਸ ਕੌਂਸਲ...
    • avtar henry statement on jalandhar road block
      'ਆਪ' ਵੱਲੋਂ ਜਲੰਧਰ ਦੀ ਮੁੱਖ ਸੜਕ ਜਾਮ ਕਰਨ 'ਤੇ ਭੜਕੇ ਅਵਤਾਰ ਹੈਨਰੀ, ਦੋਸ਼ੀਆਂ...
    • special trains will run on these days
      ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +