Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    3:03:47 PM

  • section 144 imposed

    ਧਾਰਾ 144 ਹੋਈ ਲਾਗੂ! ਬਲੋਚਿਸਤਾਨ 'ਚ ਸੁਰੱਖਿਆ...

  • ਪੰਜਾਬ 'ਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ...

  • electricity consumers beware big news regarding pspcl meters

    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ...

  • tushar kumar uk mayor

    23 ਸਾਲਾ ਭਾਰਤੀ ਮੂਲ ਦੇ ਨੌਜਵਾਨ ਨੇ UK 'ਚ ਗੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਡੀਗੜ੍ਹ 'ਚ ਹੁਣ ਮਹਿੰਗਾ ਪਵੇਗਾ 'ਵਿਆਹ', ਜਾਣੋ ਇਨ੍ਹਾਂ ਹੋਟਲਾਂ 'ਚ ਵੈੱਜ ਤੇ ਨਾਨ ਵੈੱਜ ਪਲੇਟ ਦਾ ਨਵਾਂ ਰੇਟ

PUNJAB News Punjabi(ਪੰਜਾਬ)

ਚੰਡੀਗੜ੍ਹ 'ਚ ਹੁਣ ਮਹਿੰਗਾ ਪਵੇਗਾ 'ਵਿਆਹ', ਜਾਣੋ ਇਨ੍ਹਾਂ ਹੋਟਲਾਂ 'ਚ ਵੈੱਜ ਤੇ ਨਾਨ ਵੈੱਜ ਪਲੇਟ ਦਾ ਨਵਾਂ ਰੇਟ

  • Edited By Babita,
  • Updated: 07 Feb, 2023 01:57 PM
Chandigarh
chandigarh citco hotels new rates
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਜਿੰਦਰ) : ਪ੍ਰਾਈਵੇਟ ਹੋਟਲਾਂ ਦੇ ਬਰਾਬਰ ਮੁੱਲ ਲਿਆਉਣ ਲਈ ਚੰਡੀਗੜ੍ਹ ਇੰਡਸਟ੍ਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ (ਸਿਟਕੋ) ਨੇ ਆਪਣੇ ਅਧੀਨ ਆਉਣ ਵਾਲੇ ਤਿੰਨੇ ਹੋਟਲਾਂ ਸੈਕਟਰ-10 ਸਥਿਤ ਮਾਊਂਟ ਵਿਊ, ਸੈਕਟਰ-17 ਸਥਿਤ ਸ਼ਿਵਾਲਿਕ ਵਿਊ ਅਤੇ ਸੈਕਟਰ-24 ਦੇ ਪਾਰਕ ਵਿਊ ਹੋਟਲ ਦੇ ਬੈਂਕੁਏਟ ਹਾਲ ਦੇ ਰੇਟਾਂ 'ਚ 10 ਤੋਂ 20 ਫ਼ੀਸਦੀ ਵਾਧਾ ਕਰਨ ਦਾ ਫ਼ੈਸਲਾ ਲਿਆ ਹੈ। ਸਿਟਕੋ ਨੇ ਪਾਰਕ ਵਿਊ ਹੋਟਲ 'ਚ ਕਮਰੇ ਦਾ ਕਿਰਾਇਆ ਵੀ ਕਰੀਬ 20 ਫ਼ੀਸਦੀ ਤੱਕ ਵਧਾ ਦਿੱਤਾ ਹੈ। ਇਸ ਤੋਂ ਇਲਾਵਾ ਸੁਖ਼ਨਾ ਝੀਲ ਸਥਿਤ ਸ਼ੇਫ ਲੇਕਵਿਊ ਰੈਸਟੋਰੈਂਟ ਨੂੰ ਨਿੱਜੀ ਕੰਪਨੀ ਦੇ ਨਾਲ ਰੈਵੇਨਿਊ ਸ਼ੇਅਰਿੰਗ ਦੇ ਆਧਾਰ ’ਤੇ ਚਲਾਉਣ ਦਾ ਵੀ ਫ਼ੈਸਲਾ ਲਿਆ ਹੈ ਅਤੇ ਇਸ ਸਬੰਧ 'ਚ ਇਛੁੱਕ ਏਜੰਸੀਆਂ ਤੋਂ ਪ੍ਰਸਤਾਵ ਮੰਗੇ ਗਏ ਹਨ। ਇਸ ਸਬੰਧ 'ਚ ਸਿਟਕੋ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਤਿੰਨੇ ਹੋਟਲਾਂ 'ਚ ਕਰੀਬ 4 ਸਾਲ ਦੇ ਅੰਤਰਾਲ ਤੋਂ ਬਾਅਦ ਰੇਟਾਂ ਨੂੰ ਰਿਵਾਈਜ਼ਡ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਫਰਵਰੀ ਮਹੀਨੇ ਦੌਰਾਨ ਖਿੜ ਰਹੀਆਂ ਧੁੱਪਾਂ, ਹੌਲੀ-ਹੌਲੀ ਘੱਟਦੀ ਜਾ ਰਹੀ ਠੰਡ

ਉਨ੍ਹਾਂ ਕਿਹਾ ਕਿ ਉਹ ਪ੍ਰਾਈਵੇਟ ਹੋਟਲਾਂ ਦੇ ਬਰਾਬਰ ਆਪਣੇ ਰੇਟ ਲਿਆਉਣਾ ਚਾਹੁੰਦੇ ਹਨ, ਤਾਂ ਕਿ ਉਨ੍ਹਾਂ ਦਾ ਮੁਕਾਬਲਾ ਕੀਤਾ ਜਾ ਸਕੇ। ਇਸ ਤੋਂ ਇਲਾਵਾ ਪਹਿਲਾਂ ਨਾਲੋਂ ਮਹਿੰਗਾਈ ਵੀ ਕਾਫ਼ੀ ਵੱਧ ਗਈ ਹੈ, ਜਿਸ ਕਾਰਨ ਉਨ੍ਹਾਂ ਨੇ ਆਪਣੇ ਹੋਟਲਾਂ ਦੇ ਰੇਟ ਰਿਵਾਈਜ਼ਡ ਕੀਤੇ ਹਨ। ਹਾਲ ਹੀ ਵਿਚ ਇਸ ਸਬੰਧ 'ਚ ਫੈਸਲਾ ਲਿਆ ਗਿਆ ਸੀ। ਉੱਥੇ ਹੀ ਲੇਕ ਵਿਊ ਰੈਸਟੋਰੈਂਟ ਨੂੰ ਰੈਵੇਨਿਊ ਸ਼ੇਅਰਿੰਗ ਦੇ ਆਧਾਰ ’ਤੇ ਚਲਾਉਣ ਦਾ ਫ਼ੈਸਲਾ ਸੋਮਵਾਰ ਨੂੰ ਹੋਈ ਬੋਰਡ ਆਫ ਡਾਇਰੈਕਟਰਜ਼ ਦੀ ਬੈਠਕ 'ਚ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਵਿਭਾਗ ਦੇ ਹੋਟਲਾਂ 'ਚ ਹੋਰ ਵੀ ਬਦਲਾਅ ਕੀਤੇ ਜਾ ਰਹੇ ਹਨ, ਤਾਂ ਜੋ ਲੋਕ ਹੋਟਲਾਂ ਵੱਲ ਆਕਰਸ਼ਤ ਹੋਣ। ਇਸ ਤੋਂ ਇਲਾਵਾ ਵੈੱਬਸਾਈਟ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਤਾਂ ਕਿ ਲੋਕਾਂ ਨੂੰ ਜਾਣਕਾਰੀ ਪ੍ਰਾਪਤ ਕਰਨ 'ਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : ਵਿਆਹ ਵਾਲੇ ਦਿਨ ਹੀ ਮੇਕਅਪ ਨੂੰ ਲੈ ਕੇ ਪੈ ਗਿਆ ਸੀ ਪੰਗਾ, ਫਿਰ ਜੋ ਕੁੱਝ ਹੋਇਆ, ਯਕੀਨ ਨਹੀਂ ਕਰ ਸਕੋਗੇ
ਬੈਂਕੁਏਟ ਹਾਲ ਦੇ ਰੇਟ
ਹੋਟਲ ਮਾਊਂਟ ਵਿਊ ਸੈਕਟਰ-10
ਵੈੱਜ-1750 ਰੁਪਏ ਪ੍ਰਤੀ ਪਲੇਟ (ਪੁਰਾਣੀਆਂ ਦਰਾਂ)
ਵੈੱਜ-2100 ਰੁਪਏ (ਨਵੀਂਆਂ ਦਰਾਂ)
ਨਾਨ-ਵੈੱਜ : 2000 ਰੁਪਏ (ਪੁਰਾਣੀਆਂ ਦਰਾਂ)
ਨਾਨ-ਵੈੱਜ : 2450 ਰੁਪਏ (ਨਵੀਂਆਂ ਦਰਾਂ)
ਹੋਟਲ ਸ਼ਿਵਾਲਿਕ ਵਿਊ ਸੈਕਟਰ-17
ਵੈੱਜ-1300 ਰੁਪਏ ਪ੍ਰਤੀ ਪਲੇਟ (ਪੁਰਾਣੀਆਂ ਦਰਾਂ)
ਵੈੱਜ-1560 ਰੁਪਏ (ਨਵੀਆਂ ਦਰਾਂ)
ਨਾਨ-ਵੈੱਜ  : 1500 ਰੁਪਏ (ਪੁਰਾਣੀਆਂ ਦਰਾਂ)
ਨਾਨ ਵੈੱਜ : 1830 ਰੁਪਏ (ਨਵੀਆਂ ਦਰਾਂ)
ਹੋਟਲ ਵਿਊ ਪਾਰਕ ਸੈਕਟਰ-24
ਵੈੱਜ- 800 ਰੁਪਏ ਪ੍ਰਤੀ ਪਲੇਟ (ਪੁਰਾਣੀਆਂ ਦਰਾਂ)
ਵੈੱਜ-960 ਰੁਪਏ (ਨਵੀਆਂ ਦਰਾਂ)
ਨਾਨ ਵੈੱਜ-850 ਰੁਪਏ (ਪੁਰਾਣੀਆਂ ਦਰਾਂ)
ਨਾਨ ਵੈੱਜ-1020 ਰੁਪਏ (ਨਵੀਂਆਂ ਦਰਾਂ)
ਰੂਮ ਟੈਰਿਫ 'ਚ 20 ਫ਼ੀਸਦੀ ਦਾ ਵਾਧਾ
ਪ੍ਰਤੀ ਰਾਤ 2690 ਰੁਪਏ (ਪੁਰਾਣੀਆਂ ਦਰਾਂ)
ਪ੍ਰਤੀ ਰਾਤ 3000 ਰੁਪਏ (ਨਵੀਆਂ ਦਰਾਂ)       
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Chandigarh
  • Citco
  • Hotels
  • Marriages
  • ਚੰਡੀਗੜ੍ਹ
  • ਸਿਟਕੋ
  • ਹੋਟਲ
  • ਵਿਆਹ

ਲੁਧਿਆਣਾ ਦੀ ਅਦਾਲਤ ਵਿਚ ਚੱਲੀਆਂ ਗੋਲ਼ੀਆਂ, ਗੈਂਗਵਾਰ ਦਾ ਖ਼ਦਸ਼ਾ

NEXT STORY

Stories You May Like

  • petrol diesel price hike
    ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਚੈਕ ਕਰੋ ਨਵਾਂ ਰੇਟ
  • metro  pre wedding shooting  happy birthday  party
    ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ ਬੁਕਿੰਗ, ਜਾਣੋ ਰੇਟ
  • opd timings changed at gmch 32 hospital in chandigarh
    ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ
  • huge fluctuation in gold and silver prices  24k  22k and 18k
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਹਲਚਲ: ਜਾਣੋ 24K, 22K ਅਤੇ 18K ਦੇ ਤਾਜ਼ਾ ਰੇਟ
  • epfo  s big gift   withdraw pf money at any time  know the new
    EPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ: ਹੁਣ ਕਿਸੇ ਵੀ ਸਮੇਂ ਕਢਵਾ ਸਕੋਗੇ PF ਦੇ ਪੈਸੇ, ਜਾਣੋ ਨਵਾਂ ਸਿਸਟਮ
  • pakistan inflation
    ਹੁਣ ਜਿਊਣਾ ਹੀ ਨਹੀਂ ਪਾਕਿਸਤਾਨ 'ਚ ਮਰਨਾ ਵੀ ਹੋਇਆ 'ਮਹਿੰਗਾ' !
  • inflation hits  now it has become difficult for the poor
    ਮਹਿੰਗਾਈ ਦੀ ਮਾਰ: ਹੁਣ ਗਰੀਬ ਦਾ ਮਕਾਨ ਬਣਾਉਣਾ ਵੀ ਹੋਇਆ ਮੁਸ਼ਕਿਲ, ਇੱਟਾਂ ਦੇ ਰੇਟ ਪਹੁੰਚੇ ਅਸਮਾਨੀ
  • heavy rains to occur in next 4 days
    ਅਗਲੇ 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
Trending
Ek Nazar
buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਭੈਂਸੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar police arrests accused with 4 pistols and heroin
      ਅੰਮ੍ਰਿਤਸਰ ਪੁਲਸ ਵੱਲੋਂ 7 ਪਿਸਤੌਲਾਂ ਤੇ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ,...
    • big news limit imposed on petrol and diesel in chandigarh
      ਵੱਡੀ ਖ਼ਬਰ : ਚੰਡੀਗੜ੍ਹ ’ਚ ਪੈਟਰੋਲ-ਡੀਜ਼ਲ ’ਤੇ ਲੱਗੀ ਲਿਮਟ! ਪੰਪਾਂ 'ਤੇ ਲਾਏ ਗਏ...
    • youth dies after returning from election campaign due to deteriorating health
      ਚੋਣ ਪ੍ਰਚਾਰ ਤੋਂ ਪਰਤੇ ਨੌਜਵਾਨ ਦੀ ਸਿਹਤ ਵਿਗੜਣ ਕਾਰਨ ਮੌਤ
    • kapurthala police prepares action plan for municipal corporation elections
      ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਕਪੂਰਥਲਾ ਪੁਲਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ...
    • servant raped girl by forcing her to drink alcohol
      ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
    • yellow alert of heat wave for 4 days
      ਪੰਜਾਬ 'ਚ 4 ਦਿਨਾਂ ਲਈ ‘ਹੀਟ ਵੇਵ’ ਦਾ ਯੈਲੋ ਅਲਰਟ, ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ...
    • woman arrived with a stick to stop jagrata  then the police took major action
      ਜਗਰਾਤਾ ਰੋਕਣ ਲਈ ਡੰਡਾ ਲੈ ਕੇ ਪਹੁੰਚੀ ਔਰਤ, ਫਿਰ ਪੁਲਸ ਨੇ ਕੀਤੀ ਵੱਡੀ ਕਾਰਵਾਈ
    • amritpal singh appointed as chief information officer at sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਸੂਚਨਾ ਅਧਿਕਾਰੀ ਬਣੇ ਅੰਮ੍ਰਿਤਪਾਲ ਸਿੰਘ
    • a massive fire broke out in a trolley loaded with straw bales
      ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਲੱਗੀ ਭਿਆਨਕ ਅੱਗ, ਹਰ ਪਾਸੇ ਹੋਇਆ ਧੂੰਆਂ...
    • terrible accident occurred in the early morning
      ਪੰਜਾਬ: ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ, ਸਕੂਲ ਜਾ ਰਹੇ ਵਿਦਿਆਰਥੀ ਦੀ ਦਰਦਨਾਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +