Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    12:49:30 PM

  • punjab police busts smuggling gang 47 kg of heroin seized

    ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ...

  • 17 kg of heroin seized in punjab 3 accused arrested

    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ...

  • kohat incident

    ਕੋਹਾਟ 'ਚ 22 ਘੰਟੇ ਤੱਕ ਚੱਲਿਆ ਐਨਕਾਊਂਟਰ ! 16...

  • houthis threaten

    'ਦੇਵਾਂਗੇ ਕਰਾਰਾ ਜਵਾਬ' , ਹੂਤੀਆਂ ਦੀ ਪਾਕਿਸਤਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਨੇ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਲਈ ਖਿੱਚੀਆਂ ਤਿਆਰੀਆਂ , ਜਾਣੋ ਕੀ ਹੈ ਰਣਨੀਤੀ

PUNJAB News Punjabi(ਪੰਜਾਬ)

ਪੰਜਾਬ ਨੇ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਲਈ ਖਿੱਚੀਆਂ ਤਿਆਰੀਆਂ , ਜਾਣੋ ਕੀ ਹੈ ਰਣਨੀਤੀ

  • Updated: 12 Dec, 2020 09:13 AM
Chandigarh
chandigarh covid vaccination strategy
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਅੰਮ੍ਰਿਤਸਰ(ਅਸ਼ਵਨੀ, ਧਵਨ): ਸੂਬੇ ਦੇ 729 ਕੋਲਡ ਚੇਨ ਪੁਆਇੰਟਾਂ ਨਾਲ ਕੋਵਿਡ ਵੈਕਸੀਨ ਦੀ ਸ਼ੁਰੂਆਤ ਲਈ ਪੂਰੀ ਤਰ੍ਹਾਂ ਤਿਆਰ ਹੋਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਕੋਵਿਡ ਵੈਕਸੀਨ ਦੀ ਵਰਤੋਂ ਲਈ ਸੂਬੇ ਦੀ ਰਣਨੀਤੀ 'ਚ ਦੂਜੇ ਸੀਰੋ ਸਰਵੇਖਣ ਦੇ ਨਤੀਜੇ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਉੱਚ-ਜ਼ੋਖਮ ਵਾਲੀ ਆਬਾਦੀ ਨੂੰ ਤਰਜੀਹੀ ਆਧਾਰ 'ਤੇ ਕਵਰ ਕੀਤਾ ਜਾ ਸਕੇ। ਸੂਬੇ 'ਚ ਕੋਵਿਡ ਸਥਿਤੀ ਦੀ ਸਮੀਖਿਆ ਲਈ ਇਕ ਉੱਚ ਪੱਧਰੀ ਵਰਚੁਅਲ ਮੀਟਿੰਗ 'ਚ ਮੁੱਖ ਮੰਤਰੀ ਨੇ ਤਰਜੀਹੀ ਆਧਾਰ 'ਤੇ ਤਿਆਰ ਸੂਚੀਆਂ ਦੇ ਡਾਟਾਬੇਸ, ਕੋਲਡ ਚੇਨ ਪ੍ਰਬੰਧਨ ਲਈ ਬੁਨਿਆਦੀ ਢਾਂਚੇ, ਟੀਕਾਕਰਨ ਕਰਨ ਵਾਲਿਆਂ ਦੀ ਪਛਾਣ ਅਤੇ ਸਿਖਲਾਈ, ਆਦਿ ਦੇ ਰੂਪ 'ਚ ਵੈਕਸੀਨ ਦੀ ਸ਼ੁਰੂਆਤ ਲਈ ਸੂਬੇ ਦੀਆਂ ਤਿਆਰੀਆਂ ਦਾ ਜ਼ਿਕਰ ਕੀਤਾ।

ਇਹ ਵੀ ਪੜ੍ਹੋ : ਵਿਆਹ ਵਾਲੇ ਘਰ 'ਚ ਪਏ ਕੀਰਨੇ: ਭੈਣ ਦੇ ਵਿਆਹ ਮੌਕੇ ਭੰਗੜੇ ਪਾਉਂਦੇ ਨੌਜਵਾਨ ਦੀ ਮੌਤ, ਲੁਟੇਰੇ ਵੀ ਚੁੱਕ ਗਏ ਫ਼ਾਇਦਾ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਟੀਕਾਕਰਨ ਅਤੇ ਟੀਕਾਕਰਨ ਵਾਲੀ ਥਾਂ ਦੀ ਸੁਰੱਖਿਆ ਤੋਂ ਇਲਾਵਾ, ਸਹੀ ਤੇ ਸਮੇਂ ਸਿਰ ਜਾਣਕਾਰੀ ਦਾ ਆਦਾਨ-ਪ੍ਰਦਾਨ ਵੈਕਸੀਨ ਦੀ ਸਫ਼ਲ ਵਰਤੋਂ ਲਈ ਮਹੱਤਵਪੂਰਨ ਹਨ, ਜਿਸ ਦੇ ਭਾਰਤ 'ਚ ਜਲਦੀ ਉਪਲਬਧ ਹੋਣ ਦੀ ਉਮੀਦ ਹੈ। ਪੰਜਾਬ 'ਚ ਵੈਕਸੀਨ ਦੀ ਵੰਡ ਲਈ ਇਕ ਸੂਬਾ-ਪੱਧਰੀ ਵੈਕਸੀਨ ਸਟੋਰ, 22 ਜ਼ਿਲ੍ਹਾ ਪੱਧਰੀ ਵੈਕਸੀਨ ਸਟੋਰ ਅਤੇ 127 ਬਲਾਕ ਪੱਧਰੀ ਵੈਕਸੀਨ ਸਟੋਰ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ 570 ਕੋਲਡ ਚੇਨ ਪੁਆਇੰਟ ਹੋਣਗੇ। ਫ਼ਿਰੋਜ਼ਪੁਰ ਵਿਖੇ ਇਕ ਵਾਕ-ਇਨ ਫ੍ਰੀਜ਼ਰ ਤੋਂ ਇਲਾਵਾ, ਭਾਰਤ ਸਰਕਾਰ ਨੇ ਚੰਡੀਗੜ੍ਹ ਵਿਚ ਇਕ ਅਜਿਹਾ ਹੋਰ ਵਾਕ-ਇਨ ਫ੍ਰੀਜ਼ਰ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਸੂਬੇ ਕੋਲ ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਵਿਚ ਇਕ-ਇਕ ਵਾਕ-ਇਨ ਕੂਲਰ ਹੋਵੇਗਾ ਅਤੇ ਕੇਂਦਰ ਤੋਂ ਹੋਰ ਕੂਲਰ ਪ੍ਰਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਸੂਬੇ ਕੋਲ 1165 ਆਈਸ ਲਾਈਨਡ ਰੈਫਰੀਜ੍ਰੇਟਰ ਅਤੇ 1079 ਡੀਪ ਫ੍ਰੀਜ਼ਰ ਵੀ ਹਨ।

ਇਹ ਵੀ ਪੜ੍ਹੋ : ਅਕਾਲੀ ਦਲ ਦੀ ਕੇਂਦਰ ਨੂੰ ਚਿਤਾਵਨੀ, ਕਾਂਗਰਸ ਦੀਆਂ 'ਪਾੜੋ ਤੇ ਰਾਜ ਕਰੋ' ਵਾਲੀਆਂ ਬੱਜਰ ਗਲਤੀਆਂ ਨਾ ਦੁਹਰਾਓ'

ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਹਿਲੇ ਪੜਾਅ ਦੇ ਟੀਕਾਕਰਨ ਲਈ ਸੂਬਾ ਸਰਕਾਰ ਵਲੋਂ ਤਕਰੀਬਨ 1.25 ਲੱਖ ਹੈਲਥ ਕੇਅਰ ਵਰਕਰਾਂ (ਸਰਕਾਰੀ ਅਤੇ ਨਿੱਜੀ) ਦਾ ਡਾਟਾ ਤਿਆਰ ਕੀਤਾ ਗਿਆ ਹੈ। ਸੂਬੇ ਵਿਚ ਵੈਕਸੀਨ ਦੀ ਵੰਡ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਚੁੱਕੇ ਜਾ ਰਹੇ ਹੋਰ ਕਦਮਾਂ ਵਿਚ ਟੀਕਾਕਰਨ ਕਰਨ ਵਾਲਿਆਂ ਦੀ ਮੈਪਿੰਗ, ਜ਼ਿਲਿਆਂ ਵਿੱਚ ਡਿਜੀਟਲ ਪਲੇਟਫਾਰਮ ਸਿਖਲਾਈ, ਵੈਕਸੀਨ ਇਨਵੈਂਟਰੀ ਮੈਨੇਜਮੈਂਟ ਅਤੇ ਵੱਖ-ਵੱਖ ਪੱਧਰਾਂ 'ਤੇ ਤਾਲਮੇਲ ਲਈ ਸਿਖਲਾਈ ਪ੍ਰਾਪਤ ਕਰਮਚਾਰੀ ਸ਼ਾਮਿਲ ਹਨ।

ਨੋਟ— ਪੰਜਾਬ ਨੇ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਲਈ ਤਿਆਰੀਆਂ ਖਿੱਚੀਆਂ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ।

  • Chandigarh
  • Covid Vaccination
  • Strategy
  • ਚੰਡੀਗੜ੍ਹ
  • ਕੋਵਿਡ ਟੀਕਾਕਰਨ
  • ਰਣਨੀਤੀ

CBSE ਵੱਲੋਂ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਨੋਟੀਫਿਕੇਸ਼ਨ ਜਾਰੀ, ਦਿੱਤੀ ਗਈ ਇਹ ਸਲਾਹ

NEXT STORY

Stories You May Like

  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • satish poonia holds meetings to review for drug free punjab yatra
    ਡਾ. ਸਤੀਸ਼ ਪੂਨੀਆ ਨੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਮੈਰਾਥਨ ਮੀਟਿੰਗਾਂ ਕੀਤੀਆਂ
  • horoscope
    ਜਾਣੋ ਕੀ ਕਹਿੰਦੀ ਹੈ ਤੁਹਾਡੀ ਅੱਜ ਦੀ ਰਾਸ਼ੀ
  • news of merger of 9 government banks creates stir  viral documents
    9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ ਹਲਚਲ, ਵਾਇਰਲ ਦਸਤਾਵੇਜ਼ਾਂ ਨੇ ਵਧਾਈ ਚਿੰਤਾ, ਜਾਣੋ ਸੱਚ
  • hpv vaccination  supreme court
    HPV ਟੀਕਾਕਰਨ 'ਤੇ ਸੁਪਰੀਮ ਕੋਰਟ ਨੇ ਖਾਰਿਜ ਕੀਤੀ ਜਨਹਿੱਤ ਪਟੀਸ਼ਨ, ਕਿਹਾ-ਲੱਖਾਂ ਧੀਆਂ ਦੀ ਸਿਹਤ ਦਾ ਸਵਾਲ
  • isro s e0s 5
    ਭਾਰਤ ਨੇ ਸਪੇਸ 'ਚ ਗੱਡੀ 'ਅੱਖ' ! ਜਾਣੋ ISRO ਦੇ EOS-05 'ਚ ਕੀ ਹੈ ਖ਼ਾਸ
  • haryana police sends notice to punjabi singer rnait
    ਪੰਜਾਬੀ ਸਿੰਗਰ RNait  ਨੂੰ Haryana ਪੁਲਸ ਨੇ ਭੇਜਿਆ ਨੋਟਿਸ ! ਜਾਣੋ ਕੀ ਹੈ ਕਾਰਨ
  • major preparations underway before sachin pilot  s visit to punjab
    ਸਚਿਨ ਪਾਇਲਟ ਦੇ ਪੰਜਾਬ ਦੌਰੇ ਤੋਂ ਪਹਿਲਾਂ ਵੱਡੀਆਂ ਤਿਆਰੀਆਂ, ਪੋਸਟਰਾਂ ਨੇ ਖਿੱਚਿਆ ਧਿਆਨ
  • fire breaks out at vodafone office in jalandhar
    ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • excise department  s crackdown continues
    ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
Trending
Ek Nazar
famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp drug free punjab yatra
      ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM ਰੇਖਾ ਗੁਪਤਾ ਦਾ ਬਿਆਨ, ਨਸ਼ੇ ਦੀ...
    • kewal singh dhillon statement
      ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਨੇ ਸ਼ੁਰੂ ਕੀਤਾ ਜਨ ਅੰਦੋਲਨ : ਕੇਵਲ ਸਿੰਘ...
    • union minister hardeep singh puri arrived in amritsar and met with traders
      ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਪਾਰੀਆਂ ਨਾਲ ਕੀਤੀ...
    • robbery assault girl child family
      ਨਾਭਾ : ਲੁੱਟ ਦੀ ਸ਼ਿਕਾਇਤ ਕਰਨ 'ਤੇ ਲੁਟੇਰਿਆਂ ਨੇ ਕਰ 'ਤਾ ਹਮਲਾ, ਵੱਢੀ ਗਈ ਬੱਚੀ...
    • pspcl officials chairman
      ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ ਵੱਲੋਂ ਅਧਿਕਾਰੀਆਂ ਨੂੰ ਸਖ਼ਤ...
    • encounter between punjab police and murder suspect
      ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ...
    • explosion in closed nri s house in punjab
      ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ ਮਗਰੋਂ ਹੋਇਆ ਧਮਾਕਾ
    • laptop  jewelry  theft
      ਖਿੜਕੀ ਦੇ ਰਸਤੇ ਵੜੇ ਚੋਰ, ਗਹਿਣੇ, ਨਕਦੀ ਤੇ ਲੈਪਟਾਪ ਚੋਰੀ
    • a young man taranjit singh from hoshiarpur has enlisted in the us army
      ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਅਮਰੀਕੀ ਫ਼ੌਜ 'ਚ ਹੋਇਆ ਭਰਤੀ
    • woman held hostage 5 lakh in cash and 22 tolas of gold looted
      ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +