helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, MAR 05, 2025
ਕੇਦਾਰਨਾਥ ਤੇ ਸ੍ਰੀ ਹੇਮਕੁੰਟ ਸਾਹਿਬ ਰੋਪਵੇਅ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਲੁਟੇਰਿਆਂ ਦਾ...
ਬਾਬਾ ਵਡਭਾਗ ਸਿੰਘ ਮੇਲੇ 'ਚ ਜਾਣ ਵਾਲੀ ਸੰਗਤ ਲਈ...
ਸ਼ੇਅਰ ਬਾਜ਼ਾਰ 'ਚ ਪਰਤੀ ਰੌਣਕ : ਸੈਂਸੈਕਸ 700 ਤੋਂ...
ਪੰਜਾਬ
ਮਨੋਰੰਜਨ
Photos
Videos
ਜਲੰਧਰ/ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਖਤਰੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ 'ਚ ਕਰਫਿਊ ਲਗਾ ਦਿੱਤਾ ਹੈ। ਇਹ ਕਰਫਿਊ ਅਗਲੇ ਹੁਕਮਾਂ ਤਕ ਜਾਰੀ ਰਹੇਗਾ। ਇਸ ਦੇ ਨਾਲ ਹੀ ਸਰਕਾਰ ਵਲੋਂ ਕਿਸੇ ਦੇ ਵੀ ਘਰ 'ਚੋਂ ਨਿਕਲਣ 'ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਨੇ ਸਾਰੇ ਜ਼ਿਲਿਆਂ ਦੇ ਡੀ. ਸੀਜ਼. ਨੂੰ ਸਖਤੀ ਨਾਲ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਮੁਤਾਬਕ ਸਰਕਾਰ ਵਲੋਂ ਇਹ ਵੀ ਹੁਕਮ ਦਿੱਤੇ ਗਏ ਹਨ ਕਿ ਇਸ ਕਰਫਿਊ ਵਿਚ ਕਿਸੇ ਤਰ੍ਹਾਂ ਦੀ ਕੋਈ ਰਿਆਇਤ ਨਹੀਂ ਦਿੱਤੀ ਜਾਵੇਗੀ। ਇਸੇ ਦੌਰਾਨ ਪੰਜਾਬ ਦੇ ਗਵਰਨਰ ਵੀ. ਪੀ. ਸਿੰਘ ਬਦਨੌਰ ਵਲੋਂ ਚੰਡੀਗੜ੍ਹ 'ਚ ਵੀ ਅੱਜ ਰਾਤ ਤੋਂ ਕਰਫਿਊ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਾਰੇ ਨਿਵਾਸੀ ਘਰ ਦੇ ਅੰਦਰ ਹੀ ਰਹਿਣ। ਉਨ੍ਹਾਂ ਨੇ ਡੀ. ਜੀ. ਪੀ. ਨੂੰ ਸਖਤ ਨਿਰਦੇਸ਼ ਦਿੱਤੇ ਹਨ ਕਿ ਕਰਫਿਊ ਨੂੰ ਬਿਨਾ ਕਿਸੇ ਢਿੱਲ ਦੇ ਲਾਗੂ ਕੀਤਾ ਜਾਵੇਗਾ। ਇਸ ਦੌਰਾਰ ਪੁਲਸ, ਮੈਡੀਕਲ ਆਦਿਮ ਸਮੇਤ ਜ਼ਰੂਰੀ ਸੇਵਾਵਾਂ 'ਚ ਲੱਗੇ ਵਿਅਕਤੀਆਂ ਨੂੰ ਕੇਵਲ ਕਰਫਿਊ 'ਚ ਰਹਿਣ ਦੀ ਇਜ਼ਾਜਤ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗਾ ਕਰਫਿਊ, ਹਰ ਤਰ੍ਹਾਂ ਦੀ ਰਿਆਇਤ 'ਤੇ ਰੋਕ
ਦੱਸ ਦਈਏ ਕਿ ਇਹ ਫੈਸਲਾ ਪੰਜਾਬ ਸਰਕਾਰ ਵਲੋਂ ਸੂਬੇ ਦੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਲਿਆ ਗਿਆ ਹੈ। ਦਰਅਸਲ 22 ਮਾਰਚ ਨੂੰ ਸਰਕਾਰ ਵਲੋਂ ਜਨਤਾ ਕਰਫਿਊ ਲਗਾਇਆ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ 31 ਮਾਰਚ ਤਕ ਲਾਕ ਡਾਊਨ ਦਾ ਐਲਾਨ ਕਰ ਦਿੱਤਾ ਪਰ 23 ਮਾਰਚ ਨੂੰ ਲੋਕ ਸਵੇਰ ਵੇਲੇ ਹੀ ਆਮ ਵਾਂਗ ਘਰਾਂ ਤੋਂ ਬਾਹਰ ਆ ਗਏ ਜਿਸ ਤੋਂ ਬਾਅਦ ਸਰਕਾਰ ਵਲੋਂ ਸਖਤੀ ਵਰਤਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ : ਬਠਿੰਡਾ : ਮੰਡੀ 'ਚ ਭਾਰੀ ਭੀੜ ਹੋਣ ਕਾਰਨ ਪੁਲਸ ਵਲੋਂ ਲਾਠੀਚਾਰਜ
ਮੰਤਰੀ ਤੇ ਵਿਧਾਇਕ, ਦੇਣਗੇ ਇਕ ਮਹੀਨੇ ਦੀ ਤਨਖਾਹ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਆਪਦਾ ਦੇ ਚੱਲਦੇ ਪੰਜਾਬ ਦੇ ਕਈ ਮੰਤਰੀਆਂ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਕੋਸ਼ ਵਿਚ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਸਹਿਕਾਰਤਾ ਤੇ ਜੇਲ•ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੋਵਿਡ-19 ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਕਿਸੇ ਵੀ ਔਖੀ ਸਥਿਤੀ ਨਾਲ ਨਜਿੱਠਣ ਅਤੇ ਲੋੜਵੰਦਾਂ ਦੀ ਮੱਦਦ ਲਈ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦਾਨ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਵਿਧਾਇਕ ਦਰਸ਼ਨ ਸਿੰਘ ਬਰਾੜ, ਅਕਾਲੀ ਵਿਧਾਇਕ ਪਰਮਿੰਦਰ ਢੀਂਡਸਾ, ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਵੀ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦਾਨ ਕਰਨ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸਾਰੇ ਆਈ. ਏ. ਐੱਸ. ਅਫਸਰਾਂ ਨੂੰ ਆਪਣੀ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ : ਸੁਖਦੇਵ ਸਿੰਘ ਢੀਂਡਸਾ ਨੇ ਸੰਗਰੂਰ ਤੇ ਬਰਨਾਲਾ ਲਈ ਕੀਤਾ ਵੱਡਾ ਐਲਾਨ
ਘੋਰ ਕਲਯੁੱਗ : 5 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਨਾਹ, ਹਾਲਤ ਗੰਭੀਰ
Stories You May Like
ਖਾਧ ਸਪਲਾਈ 'ਤੇ ਰੋਕ, 20 ਲੱਖ ਲੋਕਾਂ ਲਈ ਬਣਿਆ ਸੰਕਟ
ਕੈਂਸਰ ਦੇ ਮਰੀਜ਼ਾਂ ਲਈ ਰਾਹਤ ਦੀ ਖ਼ਬਰ, ਇਲਾਜ ਲਈ ਨਵੀਂ ਵਿਧੀ ਵਿਕਸਿਤ
ਡੀਆਰ ਕਾਂਗੋ 'ਚ ਸੰਘਰਸ਼ ਜਾਰੀ, 2500 ਤੋਂ ਵੱਧ ਸਕੂਲ ਪ੍ਰਭਾਵਿਤ
ਮਲੇਸ਼ੀਆ ਬੈਠੇ ਨੌਜਵਾਨ ਦਾ ਵੱਡਾ ਕਾਂਡ, ਸਹੁਰੇ ਪਰਿਵਾਰ ਨੂੰ ਭੇਜੀਆਂ ਨੂੰਹ ਦੀਆਂ...
Sunita Williams ਸਮੇਤ ਨਾਸਾ ਦੇ ਦੋ ਪੁਲਾੜ ਯਾਤਰੀ 9 ਮਹੀਨੇ ਬਾਅਦ ਪਰਤਣਗੇ ਘਰ
ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਜਾਰੀ, ਹੁਣ ਜਲੰਧਰ 'ਚ ਚੱਲਿਆ ਪੀਲਾ ਪੰਜਾ
ਗੰਭੀਰ ਬਿਮਾਰੀ ਦਾ ਸ਼ਿਕਾਰ ਹੋਏ ਅਮਿਤਾਭ ਬੱਚਨ, ਆਪ ਬਿਆਨ ਕੀਤਾ ਦਰਦ
ਜੈਸ਼ੰਕਰ ਨੇ ਬ੍ਰਿਟਿਸ਼ PM ਸਟਾਰਮਰ, ਵਿਦੇਸ਼ ਸਕੱਤਰ ਲੈਮੀ ਨਾਲ ਕੀਤੀ ਮੁਲਾਕਾਤ
ਝੁੱਗੀ 'ਚ ਰਹੀ ਕੁੜੀ ਬਣ ਗਈ ਮਾਡਲ, ਅੱਜ ਹਾਲੀਵੁੱਡ ਵਾਲੇ ਵੀ ਫਿਰਦੇ ਨੇ ਪਿੱਛੇ
ਚੀਨ ਨੇ ਰੱਖਿਆ ਬਜਟ 'ਚ 7.2% ਦਾ ਕੀਤਾ ਵਾਧਾ
ਪੰਜਾਬ ਦੇ ਮੌਸਮ 'ਚ ਹੋਵੇਗਾ ਵੱਡਾ ਬਦਲਾਅ, ਸਾਹਮਣੇ ਆਈ ਤਾਜ਼ਾ ਅਪਡੇਟ
ਪੰਜਾਬ ਦੇ ਰੇਲਵੇ ਯਾਤਰੀਆਂ ਲਈ ਵੱਡੀ ਖ਼ਬਰ, 10 ਦਿਨਾਂ ਤੱਕ 8 ਰੇਲ ਗੱਡੀਆਂ ਰੱਦ,...
Tamannaah Bhatia ਤੇ ਵਿਜੇ ਵਰਮਾ ਹੋਏ ਹਮੇਸ਼ਾ ਲਈ ਵੱਖ!
ਮੋਨਾਲੀਸਾ ਡਾਂਸ ਰੀਲ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ, ਦੇਖੋ ਵੀਡੀਓ
ਵਿਆਹ 'ਚ ਲਾੜੇ ਦੇ ਦੋਸਤਾਂ ਦਾ ਕਾਰਾ, ਘੋੜੀ ਨੂੰ ਪਿਲਾਈ ਸਿਗਰੇਟ ਤੇ ਫਿਰ....
ਮੈਂ ਦੁਨੀਆ ਦਾ ਸਭ ਤੋਂ ਸੈਕਸੀ ਬੁੱਢਾ ਬਣਨ ਦੀ ਕੋਸ਼ਿਸ਼ 'ਚ : ਹਨੀ ਸਿੰਘ
ਹਿਨਾ ਖ਼ਾਨ ਨੇ ਰੱਖਿਆ ਰੋਜ਼ਾ ਤਾਂ ਰੋਜ਼ਲਿਨ ਨੇ ਕੱਸਿਆ ਤੰਜ਼, ਕਿਹਾ ਕੈਂਸਰ ਮਰੀਜ਼...
ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ 'ਤੇ ਪਹੁੰਚਿਆ ਪੰਜਾਬ ਦਾ ਇਹ...
Subscribe Now!