ਚੰਡੀਗੜ੍ਹ : ਚੰਡੀਗੜ੍ਹ ਦੇ ਜੀ. ਐੱਮ. ਸੀ. ਐੱਚ.-32 ਦਾ ਡਾਕਟਰ ਅਚਾਨਕ ਲਾਪਤਾ ਹੋ ਗਿਆ, ਜਿਸ ਨੂੰ ਕਸੌਲੀ ਤੋਂ ਬਰਾਮਦ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਜੀ. ਐੱਸ. ਸੀ. ਐੱਚ.-32 ਦਾ ਡਾਕਟਰ ਗੌਰਵ ਐੱਮ. ਡੀ. ਦਾ ਵਿਦਿਆਰਥੀ ਸੀ ਅਤੇ ਕਰਨਾਟਕ ਨਾਲ ਸਬੰਧ ਰੱਖਦਾ ਸੀ।
ਉਹ ਪਿਛਲੇ 2 ਦਿਨਾਂ ਤੋਂ ਲਾਪਤਾ ਸੀ। ਘਰ ਗੱਲ ਕਰਨ ਤੋਂ ਬਾਅਦ ਉਹ ਲਾਪਤਾ ਹੋ ਗਿਆ ਸੀ ਅਤੇ ਉਸ ਦਾ ਮੋਬਾਇਲ ਵੀ ਸਵਿੱਚ ਆਫ ਆ ਰਿਹਾ ਸੀ। ਪੁਲਸ ਵਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਡਾਕਟਰ ਨੂੰ ਕਸੌਲੀ ਤੋਂ ਬਰਾਮਦ ਕੀਤਾ ਗਿਆ।
ਜਲੰਧਰ ਵਾਸੀਆਂ ਲਈ ਵੱਡੀ ਅਪਡੇਟ! ਰੋਜ਼ ਕੱਟੇ ਜਾ ਰਹੇ 200 ਈ-ਚਾਲਾਨ, 4 ਚੌਕਾਂ 'ਚ ਐਕਟਿਵ ਹੋਇਆ ਸਿਸਟਮ
NEXT STORY