Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 10, 2026

    6:48:29 PM

  • amritpal mehron accused in kamal kaur bhabhi murder case on 5 day police remand

    ਕਮਲ ਕੌਰ ਭਾਬੀ ਕਤਲ ਕੇਸ : ਅੰਮ੍ਰਿਤਪਾਲ ਸਿੰਘ...

  • gurdwara sahib husband and wife

    ਗੁਰਦੁਆਰਾ ਲਿਜਾਣ ਦਾ ਬਹਾਨਾ ਬਣਾ ਕੇ ਪਤੀ ਨੇ ਗਲਾ...

  • old notes high court new currency

    ਪੁਰਾਣੇ ਨੋਟਾਂ ਦੇ ਬਦਲੇ ਮਿਲਣਗੇ ਨਵੇਂ ਨੋਟ,...

  • simple marriage without dowry

    ਕਿਸਾਨ ਦੇ ਪੁੱਤਰ ਦਾ ਵਿਲੱਖਣ ਕਦਮ: ਬਿਨਾਂ ਦਾਜ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਡੀਗੜ੍ਹ-ਦਿੱਲੀ ਤੇ ਚੰਡੀਗੜ੍ਹ-ਅਹਿਮਦਾਬਾਦ ਲਈ ਦੋ ਨਵੀਆਂ ਫਲਾਈਟਸ ਹੋਣਗੀਆਂ ਸ਼ੁਰੂ

PUNJAB News Punjabi(ਪੰਜਾਬ)

ਚੰਡੀਗੜ੍ਹ-ਦਿੱਲੀ ਤੇ ਚੰਡੀਗੜ੍ਹ-ਅਹਿਮਦਾਬਾਦ ਲਈ ਦੋ ਨਵੀਆਂ ਫਲਾਈਟਸ ਹੋਣਗੀਆਂ ਸ਼ੁਰੂ

  • Edited By Anuradha,
  • Updated: 16 Sep, 2019 02:55 PM
Chandigarh
chandigarh international airport
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਲਲਨ) : ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਏਅਰਲਾਈਨਜ਼ ਕੰਪਨੀਆਂ ਵਲੋਂ ਹਰ ਮਹੀਨੇ ਘਰੇਲੂ ਉਡਾਣਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਰਨਵੇ ਦਾ ਕਾਰਜ ਪੂਰਾ ਹੋਏ ਨੂੰ 5 ਮਹੀਨੇ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ ਪਰ ਕੋਈ ਵੀ ਏਅਰਲਾਈਨ ਕੰਪਨੀ ਇੰਟਰਨੈਸ਼ਨਲ ਫਲਾਈਟਸ ਆਪਰੇਟ ਕਰਨ ਲਈ ਅੱਗੇ ਨਹੀਂ ਆ ਰਹੀ। ਇਸ ਸਮੇਂ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ 30 ਤੋਂ ਜ਼ਿਆਦਾ ਘਰੇਲੂ ਉਡਾਣਾਂ ਉੱਡ ਰਹੀਆਂ ਹਨ। ਇਸ ਕੜੀ 'ਚ ਗੋ ਏਅਰ ਵੱਲੋਂ ਵੀ 5 ਅਕਤੂਬਰ ਤੋਂ ਚੰਡੀਗੜ੍ਹ-ਦਿੱਲੀ ਅਤੇ ਚੰਡੀਗੜ੍ਹ-ਅਹਿਮਦਾਬਾਦ ਲਈ ਦੋ ਨਵੀਆਂ ਉਡਾਣਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਏਅਰਲਾਈਨ ਵੱਲੋਂ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਰਹੇਗਾ ਸ਼ੈਡਿਊਲ
ਗੋ ਏਅਰ ਏਅਰਲਾਈਨਜ਼ ਵੱਲੋਂ ਚੰਡੀਗੜ੍ਹ-ਅਹਿਮਦਾਬਾਦ ਦੀ ਨਵੀਂ ਫਲਾਈਟ 'ਚ 180 ਮੁਸਾਫ਼ਰ ਸਫਰ ਕਰ ਸਕਦੇ ਹਨ। ਫਲਾਈਟ ਸੰਖਿਆ ਜੀ 8-991 ਅਹਿਮਦਾਬਾਦ ਤੋਂ ਸਵੇਰੇ 10:05 ਵਜੇ ਉਡਾਣ ਭਰੇਗੀ ਅਤੇ ਦੁਪਹਿਰ 12:10 ਵਜੇ ਚੰਡੀਗੜ੍ਹ ਲੈਂਡ ਕਰੇਗੀ। ਚੰਡੀਗੜ੍ਹ ਤੋਂ ਇਹ ਫਲਾਈਟ ਸੰਖਿਆ ਜੀ 8-184 ਦੁਪਹਿਰ 11:50 ਵਜੇ ਉਡਾਣ ਭਰੇਗੀ ਅਤੇ ਦੁਪਹਿਰ 13:55 ਵਜੇ ਅਹਿਮਦਾਬਾਦ ਪਹੁੰਚ ਜਾਵੇਗੀ। ਫਲਾਈਟ ਸੰਖਿਆ ਜੀ 8-184 ਸਵੇਰੇ 9:50 ਵਜੇ ਦਿੱਲੀ ਤੋਂ ਉਡਾਣ ਭਰੇਗੀ ਅਤੇ ਸਵੇਰੇ 11:10 ਵਜੇ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ 'ਤੇ ਲੈਂਡ ਕਰੇਗੀ। ਫਲਾਈਟ ਸੰਖਿਆ ਜੀ 8-164 ਰਾਤ 22 :50 ਵਜੇ ਚੰਡੀਗੜ੍ਹ ਤੋਂ ਉਡਾਣ ਭਰੇਗੀ ਅਤੇ ਰਾਤ 12:20 ਵਜੇ ਦਿੱਲੀ ਪਹੁੰਚ ਜਾਵੇਗੀ। ਇਸ ਫਲਾਈਟ 'ਚ ਵੀ 180 ਮੁਸਾਫ਼ਰ ਸਫਰ ਕਰ ਸਕਦੇ ਹਨ।

ਯੂ. ਡੀ. ਐੱਫ. 'ਚ ਦਿੱਤੀ ਗਈ ਛੋਟ ਵੀ ਨਹੀਂ ਲੁਭਾ ਸਕੀ ਕੰਪਨੀਆਂ ਨੂੰ
ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਨੇ ਨੈਸ਼ਨਲ ਐਂਡ ਇੰਟਰਨੈਸ਼ਨਲ ਫਲਾਈਟਸ ਸ਼ੁਰੂ ਕਰਨ ਲਈ ਜਹਾਜ਼ ਕੰਪਨੀਆਂ ਨੂੰ ਯੂਜ਼ਰ ਡਿਵੈੱਲਪਮੈਂਟ ਫੀ (ਯੂ. ਡੀ. ਐੱਫ.) 'ਚ ਛੋਟ ਦੇਣ ਦਾ ਐਲਾਨ ਕੀਤਾ ਸੀ। ਇਹ ਉਨ੍ਹਾਂ ਫਲਾਈਟਸ 'ਤੇ ਸੀ, ਜੋ ਦੇਰ ਰਾਤ ਚੰਡੀਗੜ੍ਹ ਏਅਰਪੋਰਟ ਤੋਂ ਉਡਾਣ ਭਰਨਗੀਆਂ। ਡੋਮੈਸਟਿਕ ਫਲਾਈਟਸ (165 ਨਾਟੀਕਲ ਮਾਈਲਸ ਤੱਕ) 100 ਰੁਪਏ ਪ੍ਰਤੀ ਮੁਸਾਫ਼ਰ 'ਤੇ ਛੋਟ। ਘਰੇਲੂ ਫਲਾਈਟਸ (165 ਨਾਟੀਕਲ ਮਾਈਲਸ ਤੋਂ ਜ਼ਿਆਦਾ ਦੂਰੀ ਤੱਕ) ਪਰ 150 ਰੁਪਏ ਪ੍ਰਤੀ ਪੈਸੇਂਜਰ 'ਤੇ ਛੋਟ ਅਤੇ ਇੰਟਰਨੈਸ਼ਨਲ ਫਲਾਈਟ ਸ਼ੁਰੂ ਕਰਨ 'ਤੇ 300 ਰੁਪਏ ਪ੍ਰਤੀ ਪੈਸੇਂਜਰ 'ਤੇ ਛੋਟ ਮਿਲਣੀ ਸੀ। ਯੂ. ਡੀ. ਐੱਫ. 'ਚ ਦਿੱਤੀ ਗਈ ਛੋਟ ਦੇ ਬਾਵਜੂਦ ਵੀ ਕੋਈ ਫਲਾਈਟ ਸ਼ੁਰੂ ਨਹੀਂ ਹੋਈ।

ਚੰਡੀਗੜ੍ਹ-ਦਿੱਲੀ ਦੀਆਂ ਸਭ ਤੋਂ ਜ਼ਿਆਦਾ ਉਡਾਣਾਂ
ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਦਿੱਲੀ ਲਈ ਸਭ ਤੋਂ ਜ਼ਿਆਦਾ ਉਡਾਣਾਂ ਹਨ। ਇਸ ਸਮੇਂ ਏਅਰਪੋਰਟ ਤੋਂਂ 9 ਉਡਾਣਾਂ ਸਿੱਧੇ ਦਿੱਲੀ ਲਈ ਉਡਾਣ ਭਰ ਰਹੀਆਂ ਹਨ। 3 ਉਡਾਣਾਂ ਅਜਿਹੀਆਂ ਹਨ ਜੋ ਦਿੱਲੀ ਹੋ ਕੇ ਦੂਜੇ ਰਾਜਾਂ ਨੂੰ ਉਡਾਣ ਭਰਦੀਆਂ ਹਨ।

ਏਅਰਪੋਰਟ ਅਥਾਰਟੀ ਵੱਲੋਂ ਇੰਟਰਨੈਸ਼ਨਲ ਅਤੇ ਘਰੇਲੂ ਉਡਾਣਾਂ ਸੰਚਾਲਨ ਦੀਆਂ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਅਥਾਰਟੀ ਸਾਰੀਆਂ ਏਅਰਲਾਈਨਜ਼ ਕੰਪਨੀਆਂ ਕੋਲ ਇੰਟਰਨੈਸ਼ਨਲ ਉਡਾਣਾਂ ਲਈ ਪਹੁੰਚ ਵੀ ਕਰ ਚੁੱਕੀ ਹੈ।-ਪ੍ਰਿੰਸ, ਪਬਲਿਕ ਰਿਲੇਸ਼ਨ ਅਫਸਰ, ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ
 

  • Chandigarh International Airport
  • Airlines
  • Delhi
  • Flights
  • ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ
  • ਏਅਰਲਾਈਨਜ਼
  • ਦਿੱਲੀ
  • ਫਲਾਈਟਸ

780 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਗ੍ਰਿਫਤਾਰ

NEXT STORY

Stories You May Like

  • two youths arrested in chandigarh bjp office grenade attack case
    ਚੰਡੀਗੜ੍ਹ 'ਚ ਭਾਜਪਾ ਦਫਤਰ ਅੱਗੇ ਧਮਾਕਾ ਮਾਮਲੇ 'ਚ ਦੋ ਨੌਜਵਾਨ ਗ੍ਰਿਫਤਾਰ
  • summer special train from chandigarh to dhanbad
    ਚੰਡੀਗੜ੍ਹ ਤੋਂ ਧਨਬਾਦ ਲਈ ਮਿਲੀ ਸਮਰ ਵਿਸ਼ੇਸ਼ ਰੇਲਗੱਡੀ
  • bjp office  chandigarh office
    ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ
  • kunwar vijay pratap singh opposes hc  s transfer of case to chandigarh
    HC ਵੱਲੋਂ ਕੇਸ ਚੰਡੀਗੜ੍ਹ ਟਰਾਂਸਫਰ ਕਰਨ ‘ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਵਿਰੋਧ, ਗਰੀਬ ਗਵਾਹਾਂ ਲਈ ਮੁਸ਼ਕਲਾਂ ਵਧੀਆਂ
  • chandigarh clerk steno typist post recruitment
    ਚੰਡੀਗੜ੍ਹ 'ਚ ਨਿਕਲੀਆਂ ਕਲਰਕ ਤੇ ਸਟੈਨੋ ਟਾਈਪਿਸਟ ਦੀਆਂ ਭਰਤੀਆਂ ! 40,000 ਤੱਕ ਮਿਲੇਗੀ ਤਨਖ਼ਾਹ
  • now there is a threat to set chandigarh city on fire
    BJP ਦਫ਼ਤਰ ਅੱਗੇ ਧਮਾਕੇ ਮਗਰੋਂ ਹੁਣ ਚੰਡੀਗੜ੍ਹ ਸ਼ਹਿਰ ਨੂੰ ਮਿਲੀ ਧਮਕੀ, ਹਾਈ ਅਲਰਟ 'ਤੇ ਪੁਲਸ
  • bhopal mp electricity tariff hikes 48 from april 1
    ਬਿਜਲੀ ਹੋਈ ਮਹਿੰਗੀ! 1 ਅਪ੍ਰੈਲ ਤੋਂ MP 'ਚ ਨਵੀਆਂ ਦਰਾਂ ਹੋਣਗੀਆਂ ਲਾਗੂ
  • punjab haryana and chandigarh bar association elections cancelled
    ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਰੱਦ, ਜਲਦ ਜਾਰੀ ਹੋਵੇਗਾ ਨਵਾਂ ਸ਼ਡਿਊਲ
  • private recovery going on in the marketing department
    ਤਹਿਬਾਜ਼ਾਰੀ ਵਿਭਾਗ 'ਚ ਚੱਲ ਰਹੀ ਪ੍ਰਾਈਵੇਟ ਵਸੂਲੀ, ਆਉਣੇ ਚਾਹੀਦੇ ਹਨ 24 ਕਰੋੜ...
  • dig harcharan singh gets a setback from the supreme court
    ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਅਰਜ਼ੀ ਖਾਰਜ
  • thief flees with 50 000 rupess in cash and a phone from gas agency
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ, ਗੈਸ ਏਜੰਸੀ 'ਚੋਂ ਹਜ਼ਾਰਾਂ ਦੀ ਨਕਦੀ ਤੇ...
  • fir registered against social media journalist gurdeep singh
    ਸੋਸ਼ਲ ਮੀਡੀਆ ਪੱਤਰਕਾਰ ਗੁਰਦੀਪ ਖ਼ਿਲਾਫ਼ ਬਲੈਕਮੇਲ ਕਰਨ ਤੇ ਐੱਸ. ਸੀ./ਐੱਸ. ਟੀ....
  • speeding car hits father and son near chugitti chowk jalandhar
    ਜਲੰਧਰ ਵਿਖੇ ਚੁਗਿੱਟੀ ਚੌਕ ਨੇੜੇ ਤੇਜ਼ ਰਫ਼ਤਾਰ ਕਾਰ ਨੇ ਪਿਓ-ਪੁੱਤ ਨੂੰ ਮਾਰੀ...
  • a big threat looms over farmers in punjab experts have warned
    ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...
  • new deputy commissioner of jalandhar varjit walia assumes charge
    ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਰਜਿਤ ਵਾਲੀਆ ਨੇ ਸਾਂਭਿਆ ਆਪਣਾ ਚਾਰਜ, ਕਹੀਆਂ...
  • painful accident in punjab  out of control mini bus hits a tree  girl dies
    ਪੰਜਾਬ 'ਚ ਦਰਦਨਾਕ ਹਾਦਸਾ! ਬੇਕਾਬੂ ਮਿਨੀ ਬੱਸ ਸਫੈਦੇ ਨਾਲ ਟਕਰਾਈ, ਕੁੜੀ ਦੀ ਮੌਤ
Trending
Ek Nazar
vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

pakistani cleric sent back by italian government

ਬਾਲ-ਵਿਆਹ ਨੂੰ ਇਸਲਾਮ 'ਚ ਜਾਇਜ਼ ਠਹਿਰਾਉਣ ਵਾਲੇ ਪਾਕਿ ਮੌਲਵੀ ਨੂੰ ਇਟਲੀ ਸਰਕਾਰ...

a huge car pulled a 406 ton train

406 ਟਨ ਦੀ ਟ੍ਰੇਨ ਨੂੰ ਖਿੱਚ ਕੇ ਲੈ ਗਈ ਧਾਕੜ ਕਾਰ! ਲਾਂਚ ਤੋਂ ਪਹਿਲਾਂ ਹੀ ਬਣਾ'ਤਾ...

us vice president vance departs for pakistan

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

viral video of girlfriend caught his boyfriend

ਦੂਜੀ ਕੁੜੀ ਨਾਲ ਘੁੰਮਦਾ ਫੜਿਆ ਗਿਆ ਪ੍ਰੇਮੀ! ਸਹੇਲੀ ਨੇ ਸੜਕ ਵਿਚਾਲੇ ਢਾਹ ਪਾ'ਤਾ...

man from banga dies in italy

ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ...

additional district magistrate issues various prohibitory orders in the district

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

watch ranveer singh recreates aari aari aari with khan saab

ਇੰਟਰਨੈੱਟ 'ਤੇ ਛਾਈ ਰਣਵੀਰ ਸਿੰਘ ਤੇ ਖਾਨ ਸਾਬ ਦੀ ਜੁਗਲਬੰਦੀ ! ਜੈਜ਼ੀ ਬੀ ਨੇ ਵੀ...

ostrich raced on highway

ਹਾਈਵੇਅ 'ਤੇ ਸ਼ੁਤਰਮੁਰਗ ਨੇ ਲਾਈ 'ਹਾਈ-ਸਪੀਡ' ਰੇਸ! ਡਰਾਈਵਰ ਵੀ ਹੋਏ ਹੈਰਾਨ

film director ranjith granted bail in harassment case

ਜੇਲ੍ਹ 'ਚੋਂ ਬਾਹਰ ਆਉਣਗੇ ਨਿਰਦੇਸ਼ਕ ਰੰਜੀਤ, ਅਦਾਕਾਰਾ ਨਾਲ ਛੇੜਛਾੜ ਦੇ ਮਾਮਲੇ...

a big threat looms over farmers in punjab experts have warned

ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...

actress converts religion to become this politician  s daughter in law

ਪਹਿਲਾਂ ਸਲਮਾਨ ਨਾਲ ਦਿੱਤੀ ਸੁਪਰਹਿੱਟ ਫਿਲਮ, ਫਿਰ ਵਿਆਹ ਲਈ ਕਰੀਅਰ ਛੱਡ ਬਣ ਗਈ ਇਸ...

cole caufield makes history

ਕੌਲ ਕਾਫ਼ੀਲਡ ਨੇ 50ਵਾਂ ਗੋਲ ਕਰਕੇ ਰਚਿਆ ਇਤਿਹਾਸ

car stuck on cliff removed

ਸਕੁਆਮਿਸ਼ ਦੀ ਪਹਾੜੀ ਚਟਾਨ ’ਤੇ ਲਟਕਾਈ ਕਾਰ ਹਟਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • pakistan isi espionage module busted
      ਪੰਜਾਬ 'ਚ ISI ਜਾਸੂਸੀ ਨੈੱਟਵਰਕ ਦਾ ਪਰਦਾਫਾਸ਼! ਫੌਜੀ ਟਿਕਾਣਿਆਂ ਨੇੜੇ ਲਾਏ ਸੋਲਰ...
    • punjab haryana and chandigarh bar association elections cancelled
      ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਰੱਦ, ਜਲਦ ਜਾਰੀ ਹੋਵੇਗਾ...
    • scam in powercom pspcl
      ਪਾਵਰਕਾਮ ਵਿਚ ਹੋ ਗਿਆ ਵੱਡਾ ਘਪਲਾ, ਜੇ. ਈ. ਦਾ ਕਾਰਾ ਜਾਣ ਉਡ ਜਾਣਗੇ ਹੋਸ਼
    • punjab tractor trolley pilgrims accident
      ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਖੱਡ 'ਚ ਡਿੱਗੀ, 35 ਲੋਕ ਸਨ ਸਵਾਰ
    • woman murdered  factory murder
      ਜੀਜਾ-ਸਾਲੇ ਦਾ ਕਾਰਨਾਮਾ, ਔਰਤ ਦਾ ਕਤਲ ਕਰਕੇ ਸਾੜੀ ਲਾਸ਼, ਖੁਦ ਹੀ ਤਾਰ ਆਏ ਅਸਥ
    • man from banga dies in italy
      ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ...
    • additional district magistrate issues various prohibitory orders in the district
      ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
    • akali dal leader vardev singh noni mann big relief high court granted bail
      ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਨੂੰ ਵੱਡੀ ਰਾਹਤ, ਹਾਈਕੋਰਟ ਨੇ ਦਿੱਤੀ ਜ਼ਮਾਨਤ
    • assembly elections  punjab congress  appointments
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਵੱਡੇ ਪੱਧਰ 'ਤੇ ਨਿਯੁਕਤੀਆਂ
    • firing with sharp weapons in the fields sultanpur lodhi
      Punjab: ਜੰਗ ਦਾ ਮੈਦਾਨ ਬਣੇ ਖੇਤ! ਚੱਲੇ ਤੇਜ਼ਧਾਰ ਹਥਿਆਰ ਤੇ ਹੋਈ ਫਾਇਰਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +