Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    12:59:25 PM

  • big news ed raids gmada office in mohali

    ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ...

  • trump tv launched

    ਲਾਂਚ ਹੋਇਆ ''Trump TV'' ! ਵ੍ਹਾਈਟ ਹਾਊਸ ਦਾ...

  • gulab sidhu

    ਵੱਡੀ ਖ਼ਬਰ ; ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ...

  • now petrol and diesel prices will go up  pressure on indian economy

    ਹੁਣ ਚੜ੍ਹਨਗੇ ਪੈਟਰੋਲ-ਡੀਜ਼ਲ ਦੇ ਭਾਅ! ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜੇਲ੍ਹਾਂ ’ਚ ਸ਼ੁਰੂ ਹੋਵੇਗੀ ‘ਈ’ ਪੇਸ਼ੀ, ਬਚੇਗਾ 45 ਲੱਖ ਰੋਜ਼ਾਨਾ

PUNJAB News Punjabi(ਪੰਜਾਬ)

ਜੇਲ੍ਹਾਂ ’ਚ ਸ਼ੁਰੂ ਹੋਵੇਗੀ ‘ਈ’ ਪੇਸ਼ੀ, ਬਚੇਗਾ 45 ਲੱਖ ਰੋਜ਼ਾਨਾ

  • Updated: 08 Jan, 2021 09:56 AM
Chandigarh
chandigarh jails e appearance
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, ਅੰਮਿ੍ਰਤਸਰ  (ਰਮਨਜੀਤ): ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਜੇਲ੍ਹਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜੇਲ੍ਹਾਂ ਨੂੰ ਸਵੈ-ਨਿਰਭਰ ਕਰਨ ਲਈ ਉਲੀਕੀ ਰੂਪ ਰੇਖਾ ਪੇਸ਼ ਕੀਤੀ। ਨਾਲ ਹੀ ਐਲਾਨ ਕੀਤਾ ਗਿਆ ਕਿ ਜੇਕਰ ਸਭ ਕੁਝ ਯੋਜਨਾ ਮੁਤਾਬਕ ਚੱਲਦਾ ਰਿਹਾ ਤਾਂ ਆਉਣ ਵਾਲੇ ਸਮੇਂ ’ਚ ਜੇਲ੍ਹਾਂ ਤੋਂ ਹੀ ਅਦਾਲਤਾਂ ’ਚ ਕੈਦੀਆ ਦੀ ਪੇਸ਼ੀ ਕੀਤੀ ਜਾਵੇਗੀ। ਇਸ ਲਈ ਢਾਂਚਾਗਤ ਨਿਰਮਾਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਨਾਲ ਹੀ ਰੰਧਾਵਾ ਨੇ ਦਾਅਵਾ ਕੀਤਾ ਕਿ ਇਸ ਦੇ ਸ਼ੁਰੂ ਹੋਣ ਨਾਲ ਰੋਜ਼ਾਨਾ ਦੀਆਂ ਪੇਸ਼ੀਆਂ ’ਤੇ ਹੋਣ ਵਾਲੀ ਸਰਕਾਰ ਦਾ ਤਕਰੀਬਨ 45 ਲੱਖ ਰੁਪਏ ਰੋਜ਼ਾਨਾ ਦਾ ਖਰਚਾ ਬਚੇਗਾ।

ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਜਨਵਰੀ ਮਹੀਨਾ ‘ਧੀਆਂ ਦੀ ਲੋਹੜੀ’ ਵਜੋਂ ਕੀਤਾ ਸਮਰਪਿਤ, ਭਲਾਈ ਸਕੀਮਾਂ ਦੀ ਕੀਤੀ ਸ਼ੁਰੂਆਤ

ਰੰਧਾਵਾ ਨੇ ਦੱਸਿਆ ਕਿ ਇਕ ਸੰਸਥਾ ਵਲੋਂ ਸਰਵੇ ਕਰਕੇ ਇਹ ਤੱਥ ਪੇਸ਼ ਕੀਤਾ ਗਿਆ ਸੀ ਕਿ ਸਿਰਫ਼ ਪੰਜਾਬ ’ਚ ਹੀ ਕੈਦੀਆਂ ਨੂੰ ਅਦਾਲਤਾਂ ’ਚ ਪੇਸ਼ੀਆਂ ’ਤੇ ਲਿਆਉਣ-ਲਿਜਾਣ ’ਤੇ ਰੋਜ਼ਾਨਾ 45 ਲੱਖ ਰੁਪਏ ਦਾ ਖਰਚਾ ਆਉਂਦਾ ਹੈ। ਉਨ੍ਹਾਂ ਕਿਹਾ ਕਿ ਆਦਲਤ ’ਚ ਪੇਸ਼ੀਆਂ ਕਰਵਾਉਣ ਲਈ ਨਾ ਸਿਰਫ਼ ਜੇਲ ਵਿਭਾਗ, ਬਲਕਿ ਪੁਲਸ ਤੇ ਨਿਆਂਇਕ ਅਮਲੇ ਨੂੰ ਵੀ ਜੁਟਣਾ ਪੈਂਦਾ ਹੈ, ਇਸ ਲਈ ਇਸ ਨੂੰ ਧਿਆਨ ’ਚ ਰੱਖਦਿਆਂ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀਆਂ ਕਰਾਉਣ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਲਈ ਸਾਰੀਆਂ ਜੇਲ੍ਹਾਂ ’ਚ ਕੈਦੀਆਂ ਦੀ ਸਮਰੱਥਾ ਦੇ ਅਨੁਪਾਤ ’ਚ ਵੀਡੀਓ ਕਾਨਫਰੰਸਿੰਗ ਸਟੂਡੀਓ ਬਣਾਏ ਜਾਣਗੇ। ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਨਿਯਮਾਂ ਨੂੰ ਵੀ ਤਿਆਰ ਕੀਤਾ ਜਾ ਰਿਹਾ ਹੈ ਤਾਂ ਕਿ ਉਕਤ ਨਿਯਮਾਂ ਦਾ ਪਾਲਣ ਕਰਦਿਆਂ ਹੀ ਨਿਆਂਇਕ ਪ੍ਰਕਿਰਿਆ ਅੱਗੇ ਵਧੇ।

ਇਹ ਵੀ ਪੜ੍ਹੋ : ਪੰਜਾਬ ’ਚ ਅੱਜ ਹੋਵੇਗਾ ਕੋਰੋਨਾ ਟੀਕਾਕਰਣ ਸਬੰਧੀ ਅਭਿਆਸ

ਰੰਧਾਵਾ ਨੇ ਦੱਸਿਆ ਕਿ ਜੇਲ੍ਹਾਂ ਨੂੰ ਮਜ਼ਬੂਤ ਕਰਨ ਲਈ 960 ਅਸਾਮੀਆਂ ਦੀ ਭਰਤੀ ਕੀਤੀ ਜਾ ਰਹੀ ਹੈ ਜਿਨ੍ਹਾਂ ’ਚ 10 ਡਿਪਟੀ ਸੁਪਰਡੈਂਟ, 46 ਸਹਾਇਕ ਸੁਪਰਡੈਂਟ, 815 ਵਾਰਡਰ ਤੇ 32 ਮੈਟਰਨ ਤੋਂ ਇਲਾਵਾ ਕਲਰਕ ਅਤੇ ਟੈਕਨੀਕਲ ਸਟਾਫ਼ ਵੀ ਸ਼ਾਮਲ ਹੈ। ਇਸੇ ਤਰ੍ਹਾਂ ਜੇਲ੍ਹਾਂ ਦੀ ਸਮਰੱਥਾ ਵਧਾਉਣ ਲਈ ਗੋਇੰਦਵਾਲ ਸਾਹਿਬ ਵਿਖੇ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਮਹਿਲਾ ਜੇਲ ਨਿਰਮਾਣ ਅਧੀਨ ਹੈ। ਪਿਛਲੇ 20 ਸਾਲ ਤੋਂ ਬਿਨਾਂ ਵਾਹਨ ਕੰਮ ਕਰ ਰਹੇ ਸੁਪਰਡੈਂਟ ਜੇਲਾਂ ਲਈ ਸਰਕਾਰੀ ਵਾਹਨ ਮੁਹੱਈਆ ਕਰਵਾਏ ਜਾਣਗੇ। ਜੇਲ ਮੰਤਰੀ ਨੇ ਅੱਗੇ ਦੱਸਿਆ ਕਿ ਸੋਧਿਆ ਪੰਜਾਬ ਜੇਲ੍ਹਾਂ ਮੈਨੂਅਲ ਤਿਆਰ ਕਰ ਕੇ ਲਾਗੂ ਕੀਤਾ ਜਾਵੇਗਾ। ਜੇਲ੍ਹਾਂ ਵਿਚ ਆਰਟੀਫੀਸ਼ਲ ਇੰਟੈਲੀਜੈਂਸ ਅਧਾਰਤ ਸੀ.ਸੀ.ਟੀ.ਵੀ. ਨਿਗਰਾਨੀ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਰੰਧਾਵਾ ਨੇ ਦੱਸਿਆ ਕਿ ਪਿਛਲੇ ਚਾਰ ਸਾਲ ਪੰਜਾਬ ਜੇਲ੍ਹ ਵਿਕਾਸ ਬੋਰਡ ਨਿਯਮ ਤਿਆਰ ਕੀਤੇ ਗਏ।

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 

  • Chandigarh
  • Jails
  • E Appearance
  • ਚੰਡੀਗੜ੍ਹ
  • ਜੇਲਾਂ
  • ਈ ਪੇਸ਼ੀ

ਪੰਜਾਬ ਵਾਸੀਆਂ ਨੂੰ ਨਵੇਂ ਵਰ੍ਹੇ 'ਚ ਮਿਲੇ 'ਪੰਜ ਤੋਹਫ਼ੇ', ਸੂਬੇ 'ਚ ਸ਼ੁਰੂ ਹੋਈਆਂ ਇਹ ਵੱਡੀਆਂ ਸਕੀਮਾਂ

NEXT STORY

Stories You May Like

  • 45  of women in the us to be unmarried by 2030
    ਅਮਰੀਕਾ ’ਚ 2030 ਤੱਕ 45 ਫੀਸਦੀ ਔਰਤਾਂ ਹੋਣਗੀਆਂ ਅਣਵਿਆਹੀਆਂ
  •   e g registry   a huge success in punjab
    ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ ਦਸਤਾਵੇਜ਼ ਹੋਏ ਰਜਿਸਟਰਡ
  • fraud case
    ਫਰਜ਼ੀ ਈ-ਚਾਲਾਨ ਭੇਜ ਅਣਪਛਾਤੇ ਠੱਗਾਂ ਨੇ ਖ਼ਾਤੇ 'ਚੋਂ ਉਡਾਏ 5.75 ਲੱਖ ਰੁਪਏ
  • bharat taxi in chandigarh
    ਚੰਡੀਗੜ੍ਹ 'ਚ ਕੱਲ੍ਹ ਤੋਂ ਸ਼ੁਰੂ ਹੋਵੇਗੀ 'ਭਾਰਤ ਟੈਕਸੀ' ਸੇਵਾ
  • panic in the area after the body of an e rickshaw driver was found
    ਈ-ਰਿਕਸ਼ਾ ਚਾਲਕ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਦਹਿਸ਼ਤ
  • armenia  fraud  woman
    ਅਰਮੀਨੀਆ ਭੇਜਣ ਦਾ ਝਾਂਸਾ ਦੇ ਕੇ ਔਰਤ ਨੇ 1 ਲੱਖ 45 ਹਜ਼ਾਰ ਠੱਗੇ
  • motorcycle  collision  e rickshaw  accident
    ਮੋਟਰਸਾਈਕਲ ਅਤੇ ਈ-ਰਿਕਸ਼ਾ ਵਿਚਕਾਰ ਜ਼ਬਰਦਸਤ ਟੱਕਰ, ਲੱਗੀ ਅੱਗ
  • cow shelters will get rs 61 per day for each cow
    ਗਊਸ਼ਾਲਾਵਾਂ ਨੂੰ ਹਰ ਗਾਂ ਲਈ ਮਿਲਣਗੇ ਰੋਜ਼ਾਨਾ 61 ਰੁਪਏ, ਜਲਦ ਸ਼ੁਰੂ ਹੋਵੇਗੀ ਪ੍ਰਕਿਰਿਆ: ਉੱਪ ਚੇਅਰਮੈਨ ਕੀਮਤੀ ਭਗਤ
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
Trending
Ek Nazar
singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • will government buses run in punjab today or not
      ਪੰਜਾਬ 'ਚ ਅੱਜ ਸਰਕਾਰੀ ਬੱਸਾਂ ਚੱਲਣਗੀਆਂ ਜਾਂ ਨਹੀਂ? ਹੜਤਾਲ ਨੂੰ ਲੈ ਕੇ ਆਈ ਨਵੀਂ...
    • protest against police over failure to find child abducted
      ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
    • the food safety wing conducted surprise raids to inspect cleanliness
      ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
    • operations in dc offices to remain suspended from october 8 to 20
      ਡੀ.ਸੀ. ਦਫ਼ਤਰਾਂ 'ਚ 8 ਤੋਂ 20 ਅਕਤੂਬਰ ਤੱਕ ਠੱਪ ਰਹੇਗਾ ਕੰਮਕਾਜ, ਮੁਲਾਜ਼ਮਾਂ ਨੇ...
    • 7 year old boy dies at prominent hospital in jalandhar
      ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
    • youth falls off narrow canal bridge along with motorcycle
      ਨਹਿਰ ਦੇ ਤੰਗ ਪੁਲ ਤੋਂ ਮੋਟਰਸਾਈਕਲ ਸਮੇਤ ਡਿੱਗਿਆ ਨੌਜਵਾਨ, ਪਿੰਡ ਵਾਸੀਆਂ ਨੇ ਬਚਾਈ...
    • loan obtained in deceased woman  s name
      ਮਰ ਚੁੱਕੀ ਔਰਤ ਦੇ ਨਾਂ ’ਤੇ ਲਿਆ ਕਰਜ਼ਾ, ਪਰਚਾ ਦਰਜ
    • case registered against four individuals for intercepting
      ਘਰ ਜਾ ਰਹੀ ਔਰਤ ਨੂੰ ਰਾਹ ’ਚ ਘੇਰ ਕੇ ਜਬਰ-ਜ਼ਨਾਹ ਕਰਨ ਦਾ ਮਾਮਲਾ, ਚਾਰ ਵਿਅਕਤੀਆਂ...
    • muktsar sahib fraud
      ਅਸ਼ਲੀਲ ਫੋਟੋ ਵਾਇਰਲ ਕਰਨ ਦੀ ਧਮਕੀ ਦੇ ਕੇ ਬਜ਼ੁਰਗ ਤੋਂ ਠੱਗੇ 1 ਲੱਖ ਰੁਪਏ
    • muktsar sahib news
      ਵੱਡੀਆਂ ਨਹਿਰਾਂ ਦੇ ਪੁੱਲਾਂ ਦੇ ‘ਖੂਨੀ ਪੁਆਇੰਟ’ 33 ਸਾਲ ਬਾਅਦ ਵੀ ਅਸੁਰੱਖਿਅਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +