Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    10:59:44 AM

  • gold and silver prices increase know the prices

    ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ...

  • new zealand work visa

    ਨਿਊਜ਼ੀਲੈਂਡ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤੀ...

  • opt fees

    ਨੌਕਰੀ ਲੈਣ ਲਈ ਦੇਣਾ ਪਵੇਗਾ 1 ਲੱਖ ਡਾਲਰ ! ਨਵੀਂ...

  • ed raid in punjab

    ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਡੀਗੜ੍ਹ ਦੇ ਸੀਰੀਅਲ ਕਿਲਰ ਮੋਨੂੰ ਤੀਜੀ ਵਾਰ ਉਮਰ ਕੈਦ, ਪੜ੍ਹੋ ਕੀ ਹੈ ਪੂਰੀ ਖ਼ਬਰ

PUNJAB News Punjabi(ਪੰਜਾਬ)

ਚੰਡੀਗੜ੍ਹ ਦੇ ਸੀਰੀਅਲ ਕਿਲਰ ਮੋਨੂੰ ਤੀਜੀ ਵਾਰ ਉਮਰ ਕੈਦ, ਪੜ੍ਹੋ ਕੀ ਹੈ ਪੂਰੀ ਖ਼ਬਰ

  • Edited By Babita,
  • Updated: 16 Sep, 2026 10:48 AM
Chandigarh
chandigarh serial killer monu gets life imprisonment for the third time
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸੁਸ਼ੀਲ) : ਜ਼ਿਲ੍ਹਾ ਅਦਾਲਤ ਨੇ ਜਬਰ-ਜ਼ਿਨਾਹ ਤੋਂ ਬਾਅਦ ਕਤਲ ਮਾਮਲੇ ’ਚ ਸੀਰੀਅਲ ਕਿਲਰ ਮੋਨੂੰ ਕੁਮਾਰ ਨੂੰ ਮੰਗਲਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ ਦੋ ਮਾਮਲਿਆਂ ’ਚ ਵੀ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ, ਜਿਨ੍ਹਾਂ ’ਚ ਇਕ ਮਾਮਲਾ ਐੱਮ. ਬੀ. ਏ. ਵਿਦਿਆਰਥਣ ਅਤੇ ਦੂਜਾ ਮਲੋਆ ਵਾਸੀ 40 ਸਾਲਾ ਔਰਤ ਨਾਲ ਜਬਰ-ਜ਼ਿਨਾਹ ਤੋਂ ਬਾਅਦ ਕਤਲ ਦਾ ਹੈ। ਮੰਗਲਵਾਰ ਨੂੰ 2024 ’ਚ ਜਬਰ-ਜ਼ਿਨਾਹ ਤੋਂ ਬਾਅਦ 60 ਸਾਲਾ ਔਰਤ ਦੇ ਕਤਲ ਮਾਮਲੇ ’ਚ ਸਜ਼ਾ ਸੁਣਾਈ ਗਈ ਹੈ। ਪੁਲਸ ਜਾਂਚ ਦੌਰਾਨ ਇਸ ਵਾਰਦਾਤ ’ਚ ਵੀ ਮੋਨੂੰ ਦਾ ਨਾਮ ਸਾਹਮਣੇ ਆਇਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਨੇ ਐੱਮ. ਬੀ. ਏ. ਵਿਦਿਆਰਥਣ ਅਤੇ ਔਰਤਾਂ ਦਾ ਕਤਲ ਕਰਨ ਦੀ ਗੱਲ ਕਬੂਲ ਕੀਤੀ ਸੀ। ਦਰਅਸਲ ਫਰਵਰੀ 2024 ’ਚ ਮਲੋਆ ਦੇ ਜੰਗਲ ’ਚੋਂ ਬਜ਼ੁਰਗ ਔਰਤ ਦੀ ਲਾਸ਼ ਮਿਲੀ ਸੀ। ਜਾਂਚ ਦੌਰਾਨ ਪੁਲਸ ਨੇ 100 ਤੋਂ ਵੱਧ ਸ਼ੱਕੀਆਂ ਦੇ ਸੀਮੇਨ ਸੈਂਪਲ ਲਏ ਸਨ। ਜਾਂਚ ’ਚ ਮੋਨੂੰ ਕੁਮਾਰ ਦਾ ਸੀਮੇਨ 2010 ’ਚ ਸੁਰੱਖਿਅਤ ਕੀਤੇ ਗਏ ਸੈਂਪਲ ਨਾਲ ਮੈਚ ਹੋ ਗਿਆ। ਇਸ ਤੋਂ ਬਾਅਦ 15 ਸਾਲ ਪੁਰਾਣੇ ਕਤਲ ਦੇ ਮਾਮਲੇ ’ਚ ਪੁਲਸ ਮੋਨੂੰ ਤੱਕ ਪਹੁੰਚੀ। ਡੱਡੂਮਾਜਰਾ ਨੇੜੇ ਸ਼ਾਹਪੁਰ ਕਾਲੋਨੀ ਦਾ ਰਹਿਣ ਵਾਲਾ ਮੋਨੂੰ ਕੁਮਾਰ ਪਛਾਣ ਲੁਕੋ ਕੇ ਰਹਿੰਦਾ ਸੀ। ਉਸ ਨੇ ਆਧਾਰ ਕਾਰਡ ਤੱਕ ਨਹੀਂ ਬਣਵਾਇਆ ਸੀ ਅਤੇ ਨਾ ਹੀ ਬੈਂਕ ਖ਼ਾਤਾ ਖੁੱਲ੍ਹਵਾਇਆ ਸੀ। ਉਹ ਇੰਟਰਸਿਟੀ ਟੈਕਸੀ ਚਲਾਉਂਦਾ ਸੀ ਅਤੇ ਆਪਣਾ ਟਿਕਾਣਾ ਬਦਲਦਾ ਰਹਿੰਦਾ ਸੀ। ਮਈ 2024 ’ਚ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ। ਇਸ ਤੋਂ ਬਾਅਦ ਪੁੱਛਗਿੱਛ ਹੋਈ, ਜਿਸ ’ਚ ਉਸ ਨੇ ਇਹ ਖ਼ੁਲਾਸੇ ਕੀਤੇ।
ਸਭ ਤੋਂ ਪਹਿਲਾਂ 2010 ’ਚ ਕੀਤਾ ਸੀ ਐੱਮ. ਬੀ. ਏ. ਵਿਦਿਆਰਥਣ ਦਾ ਕਤਲ
2010 ’ਚ ਸੈਕਟਰ-38 ’ਚ ਐੱਮ. ਬੀ. ਏ. ਵਿਦਿਆਰਥਣ (21) ਨਾਲ ਜਬਰ-ਜ਼ਿਨਾਹ ਤੋਂ ਬਾਅਦ ਕਤਲ ਦੇ ਮਾਮਲੇ ’ਚ ਮੋਨੂੰ ਦਾ ਨਾਮ ਸਾਹਮਣੇ ਆਇਆ ਸੀ। ਵਿਦਿਆਰਥਣ ਦੀ ਲਾਸ਼ ਸੈਕਟਰ-38 ਦੇ ਨੇੜੇ ਮਿਲੀ ਸੀ। ਉਸ ਨੂੰ ਪੱਥਰਾਂ ਨਾਲ ਕੁਚਲ ਕੇ ਮਾਰਿਆ ਗਿਆ ਸੀ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਲਗਭਗ 14 ਸਾਲਾਂ ਤੱਕ ਮੁਲਜ਼ਮ ਦੀ ਪਛਾਣ ਨਹੀਂ ਹੋ ਸਕੀ। ਇਸ ਤੋਂ ਬਾਅਦ ਪੁਲਸ ਨੇ ਜ਼ਿਲ੍ਹਾ ਅਦਾਲਤ ’ਚ ਮਾਮਲੇ ਦੀ ਅਣਟਰੇਸ ਰਿਪੋਰਟ ਦਾਇਰ ਕਰ ਦਿੱਤੀ। ਹਾਲਾਂਕਿ ਪੁਲਸ ਨੇ ਜਾਂਚ ਪੂਰੀ ਤਰ੍ਹਾਂ ਬੰਦ ਨਹੀਂ ਕੀਤੀ ਸੀ। ਮਾਮਲੇ ਨਾਲ ਸਬੰਧਿਤ ਸਬੂਤ ਸੁਰੱਖਿਅਤ ਰੱਖੇ ਗਏ ਸਨ। ਪੁਲਸ ਨੇ ਵਿਦਿਆਰਥਣ ਦੇ ਸਰੀਰ ਤੋਂ ਸੀਮੇਨ ਦਾ ਸੈਂਪਲ ਸੁਰੱਖਿਅਤ ਰੱਖ ਲਿਆ ਸੀ।
2022 ’ਚ ਆਟੋ ਡਰਾਈਵਰ ਦੀ ਪਤਨੀ ਦਾ ਕਤਲ
2022 ’ਚ ਵੀ ਉਸ ਨੇ ਇਕ ਔਰਤ ਨੂੰ ਮਾਰਿਆ ਸੀ। ਮੋਨੂੰ ਨੇ ਪੁਲਸ ਪੁੱਛਗਿੱਛ ਦੌਰਾਨ ਮਲੋਆ ਵਾਸੀ ਇਕ ਆਟੋ ਡਰਾਈਵਰ ਦੀ ਪਤਨੀ ਦਾ ਕਤਲ ਕਰਨ ਦੀ ਗੱਲ ਕਬੂਲੀ। ਪੁਲਸ ਨੇ ਦੱਸਿਆ ਕਿ ਘਟਨਾ 11 ਜਨਵਰੀ, 2022 ਦੀ ਰਾਤ ਦੀ ਸੀ। ਔਰਤ ਬਾਜ਼ਾਰ ਜਾਣ ਲਈ ਘਰੋਂ ਨਿਕਲੀ ਸੀ, ਪਰ ਉਹ ਵਾਪਸ ਨਹੀਂ ਪਰਤੀ। ਉਸ ਦੇ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕੀਤੀ। ਅਗਲੇ ਦਿਨ ਔਰਤ ਦੀ ਲਾਸ਼ ਉਸ ਦੇ ਘਰ ਤੋਂ ਥੋੜ੍ਹੀ ਦੂਰੀ ’ਤੇ ਮਿਲੀ ਸੀ। ਪੁਲਸ ਨੇ ਇਸ ਮਾਮਲੇ ਦੀ ਜਾਂਚ ਕੀਤੀ, ਪਰ ਕਾਤਲ ਦਾ ਪਤਾ ਨਹੀਂ ਲੱਗਾ।
2024 ’ਚ 60 ਸਾਲਾ ਔਰਤ ਦਾ ਕਤਲ
ਫਰਵਰੀ 2024 ’ਚ ਉਸ ਨੇ ਇਕ 60 ਸਾਲਾ ਔਰਤ ਨਾਲ ਵੀ ਜਬਰ-ਜ਼ਿਨਾਹ ਕੀਤਾ। ਚੰਡੀਗੜ੍ਹ ਦੇ ਮਲੋਆ ਜੰਗਲ ਖੇਤਰ ’ਚ ਸੈਕਟਰ-54 ਦੇ ਨੇੜੇ ਸੁੰਨਸਾਨ ਸੜਕ ’ਤੇ ਔਰਤ ਜਾ ਰਹੀ ਸੀ। ਮੋਨੂੰ ਨੇ ਉਸ ਨੂੰ ਫੜ੍ਹ ਲਿਆ। ਜਬਰ-ਜ਼ਿਨਾਹ ਤੋਂ ਬਾਅਦ ਉਸ ਦਾ ਗਲਾ ਘੁੱਟ ਦਿੱਤਾ ਅਤੇ ਕੁੱਟ-ਕੁੱਟ ਕੇ ਉਸ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਔਰਤ ਦਾ ਮੋਬਾਇਲ ਵੀ ਚੋਰੀ ਕਰ ਲਿਆ ਅਤੇ ਵੇਚ ਦਿੱਤਾ। ਮ੍ਰਿਤਕਾ ਚੰਡੀਗੜ੍ਹ ਦੇ ਮਲੋਆ ਦੀ ਹੀ ਰਹਿਣ ਵਾਲੀ ਸੀ। ਇਸੇ ਮਾਮਲੇ ’ਚ ਪੁਲਸ ਦੀ ਜਾਂਚ ਦੌਰਾਨ ਮੋਨੂੰ ਫੜ੍ਹਿਆ ਗਿਆ ਸੀ। ਉਸ ਨੇ ਤਿੰਨੋਂ ਜਬਰ-ਜ਼ਿਨਾਹ ਦੇ ਮਾਮਲਿਆਂ ਅਤੇ ਕਤਲ ਦੀਆਂ ਵਾਰਦਾਤਾਂ ਨੂੰ ਕਬੂਲਿਆ।

  • Chandigarh
  • serial killer
  • life imprisonment
  • ਚੰਡੀਗੜ੍ਹ
  • ਸੀਰੀਅਲ ਕਿਲਰ
  • ਉਮਰ ਕੈਦ

ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ ਫ਼ਰਮਾਨ ਜਾਰੀ

NEXT STORY

Stories You May Like

  • highcourt s major decision regarding the salaries of punjab employees
    ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਪੂਰੀ ਖ਼ਬਰ
  • trucks carrying relief material sent to nepal stuck in chandigarh
    ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
  • major reshuffle in chandigarh police
    ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST
  • major reshuffle in chandigarh police
    ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST
  • tension among teachers of punjab
    ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ ਮਗਰੋਂ ਵੀ ਰਾਹਤ ਨਹੀਂ, ਪੜ੍ਹੋ ਕੀ ਹੈ ਖ਼ਬਰ
  • highcourt strict on da of employees in punjab
    ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ
  • sleep is free    yet people don  t get enough of it
    'ਨੀਂਦ ਮੁਫ਼ਤ ਹੈ... ਫਿਰ ਵੀ ਲੋਕ ਪੂਰੀ ਨਹੀਂ ਲੈਂਦੇ': ਵਿਗਿਆਨੀਆਂ ਨੇ ਦੱਸੇ ਲੰਬੀ ਉਮਰ ਦੇ 3 ਵੱਡੇ ਮੰਤਰ
  • punjab  ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
Trending
Ek Nazar
district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • hoshiarpur news
      ਦੁਕਾਨਦਾਰ ਦੇ ਕਾਤਲਾਂ ਤੱਕ ਪਹੁੰਚਣ ਲਈ ਪੁਲਸ ਖੰਗਾਲ ਰਹੀ ਸੀ.ਸੀ.ਟੀ.ਵੀ. ਫੁੱਟੇਜ
    • sir in pathankot
      ਸਿਆਸੀ ਪਾਰਟੀਆਂ ਨੂੰ ਸੌਂਪੀਆਂ ਗਈਆਂ SIR ਤਹਿਤ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ...
    • big incident in gurdaspur
      ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ ਮਹਿਲਾ ਅਫ਼ਸਰ ਦੇ ਵੱਜੀ ਗੋਲ਼ੀ!
    • ludhiana drug overdose
      ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਮਹਿਲਾ ਦੀ ਸ਼ੱਕੀ ਹਾਲਤ 'ਚ ਮਿਲੀ ਲਾਸ਼, ਨਸ਼ੇ ਦੀ...
    • ludhiana food checking
      ਲੁਧਿਆਣਾ ਵਿਚ ਫੂਡ ਸੇਫਟੀ ਟੀਮ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ, 35 ਕਿੱਲੋ ਪਨੀਰ...
    • akali dal sukhbir singh badal
      ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
    • shocking incident in punjab
      ਪੰਜਾਬ: ਤਾਏ ਨੇ ਗੋਲ਼ੀ ਮਾਰ ਕੇ ਕਰ'ਤਾ ਭਤੀਜੇ ਦਾ ਕਤਲ
    • punjab government land registry registration
      ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
    • announcement of a holiday on september 25
      25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
    • pilot s entry changed the political picture
      ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਦਿਖੇ ਚਰਨਜੀਤ ਚੰਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +