Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    6:05:26 PM

  • inspector arrest moga court

    'ਆਲ ਇਜ਼ ਵੈੱਲ' ਕਹਿਣ ਵਾਲੀ ਗ੍ਰਿਫ਼ਤਾਰ ਇੰਸਪੈਕਟਰ...

  • sc s important comment on firecrackers on diwali

    ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • msp on crops

    ਕਿਸਾਨਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ ! ਕਣਕ ਸਣੇ 6...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਇੰਤਜ਼ਾਰ ਖ਼ਤਮ: ਅੱਜ ਕੈਪਟਨ ਦੇ ਮਿਲ ਰਹੇ ਨੇ ਸਮਾਰਟ ਫੋਨ

PUNJAB News Punjabi(ਪੰਜਾਬ)

ਇੰਤਜ਼ਾਰ ਖ਼ਤਮ: ਅੱਜ ਕੈਪਟਨ ਦੇ ਮਿਲ ਰਹੇ ਨੇ ਸਮਾਰਟ ਫੋਨ

  • Updated: 12 Aug, 2020 06:00 PM
Chandigarh
chandigarh smartphone captain students
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਦੋਂ ਸੂਬਾ ਪੱਧਰ 'ਤੇ 92 ਕਰੋੜ ਦੀ ਲਾਗਤ ਵਾਲੀ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦਾ ਆਗਾਜ਼ ਕੀਤਾ ਤਾਂ ਪੰਜਾਬ ਨੇ ਡਿਜੀਟਲ ਖੇਤਰ 'ਚ ਇਕ ਹੋਰ ਵੱਡੀ ਪੁਲਾਂਘ ਪੁੱਟੀ। ਮੁੱਖ ਮੰਤਰੀ ਨੇ ਸੰਕੇਤਕ ਰੂਪ 'ਚ ਬਾਰਵੀਂ ਜਮਾਤ ਦੇ ਛੇ ਵਿਦਿਆਥੀਆਂ ਨੂੰ ਨਿੱਜੀ ਤੌਰ 'ਤੇ ਸਮਾਰਟ ਫੋਨ ਸੌਂਪੇ।ਇਸ ਦੇ ਨਾਲ ਹੀ ਸੂਬੇ ਭਰ 'ਚ 26 ਵੱਖ-ਵੱਖ ਥਾਵਾਂ 'ਤੇ ਮੰਤਰੀਆਂ, ਵਿਧਾਇਕਾਂ ਅਤੇ ਹੋਰਾਂ ਨੇ ਸਕੀਮ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ। ਇਸ ਸਕੀਮ ਦੇ ਆਰੰਭ ਵਜੋਂ ਵੱਖ-ਵੱਖ ਜ਼ਿਲ੍ਹਿਆਂ 'ਚ ਹਰੇਕ ਮੰਤਰੀ ਨੇ ਅੱਜ ਵਿਦਿਆਰਥੀਆਂ ਨੂੰ 20-20 ਫੋਨ ਨਿੱਜੀ ਤੌਰ 'ਤੇ ਵੰਡੇ, ਜਿਸ ਨਾਲ ਸੂਬੇ 'ਚ ਕਾਂਗਰਸ ਸਰਕਾਰ ਨੇ ਆਪਣੇ ਇਕ ਹੋਰ ਵੱਡੇ ਚੋਣ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ।

PunjabKesari

ਇਸ ਸਕੀਮ ਤਹਿਤ ਸਾਲ 2017-18 ਦੇ ਸੂਬਾਈ ਬਜਟ 'ਚ 100 ਕਰੋੜ ਰੁਪਏ ਰੱਖੇ ਗਏ ਸਨ ਅਤੇ ਇਸ ਦੇ ਪਹਿਲੇ ਪੜਾਅ ਜੋ ਨਵੰਬਰ, 2020 ਤੱਕ ਮੁਕੰਮਲ ਹੋਵੇਗਾ, ਵਿੱਚ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਦੇ 1,74,015 ਵਿਦਿਆਰਥੀਆਂ ਨੂੰ ਵੱਡੀ ਸਹੂਲਤ ਹਾਸਲ ਹੋਵੇਗੀ।ਇਨ੍ਹਾਂ ਵਿਦਿਆਰਥੀਆਂ 'ਚ 87,395 ਮੁੰਡੇ ਅਤੇ 86,620 ਕੁੜੀਆਂ ਹਨ ਜਿਨ੍ਹਾਂ 'ਚੋਂ ਵੱਡੀ ਗਿਣਤੀ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਨਾਲ ਸਬੰਧਤ ਹੈ।

PunjabKesari

ਇਸ ਕਰਕੇ ਇਸ ਸਕੀਮ ਨਾਲ ਆਨਲਾਈਨ/ਡਿਜੀਟਲ ਸਿੱਖਿਆ ਤੱਕ ਪਹੁੰਚ ਕਰਨ ਲਈ ਇਨ੍ਹਾਂ ਵਿਦਿਆਰਥੀਆਂ ਦੇ ਰਸਤੇ 'ਚ ਰੁਕਾਵਟਾਂ ਖੜ੍ਹੀਆਂ ਹੋਣ ਕਰਕੇ ਪੈਦਾ ਹੁੰਦੇ ਪਾੜੇ ਨੂੰ ਹੁਣ ਪੂਰਿਆ ਜਾ ਸਕੇਗਾ। ਸਕੀਮ ਦੇ ਘੇਰੇ ਹੇਠ ਆਉਣ ਵਾਲੇ ਵਿਦਿਆਰਥੀਆਂ ਵਿੱਚ 36,555 ਲਾਭਪਾਤਰੀ ਓ.ਬੀ.ਸੀ., 94,832 ਐਸ.ਸੀ. ਅਤੇ 13 ਵਿਦਿਆਰਥੀ ਐਸ.ਟੀ. ਨਾਲ ਸਬੰਧਤ ਹਨ। ਵੱਡੀ ਗਿਣਤੀ ਵਿੱਚ ਵਿਦਿਆਰਥੀ ਪੇਂਡੂ ਇਲਾਕਿਆਂ ਤੋਂ ਹਨ ਜਿਨ੍ਹਾਂ ਦੀ ਗਿਣਤੀ 1,11,857 ਹੈ ਅਤੇ ਬਾਕੀ ਸ਼ਹਿਰਾਂ ਦੇ ਸਰਕਾਰੀ ਸਕੂਲ ਨਾਲ ਸਬੰਧਤ ਹਨ।

PunjabKesari

ਕਿਸ ਜ਼ਿਲ੍ਹੇ 'ਚ ਕਿੰਨੇ ਸਮਾਰਟਫ਼ੋਨ ਦਿੱਤੇ ਜਾਣਗੇ
ਅੰਮ੍ਰਿਤਸਰ – 13471, ਬਰਨਾਲਾ – 3792, ਬਠਿੰਡਾ - 8955, ਫਰੀਦਕੋਟ - 3812, ਫ਼ਤਹਿਗੜ੍ਹ ਸਾਹਿਬ - 3991, ਫਾਜ਼ਿਲਕਾ - 8663, ਫਿਰੋਜ਼ਪੁਰ - 5168, ਗੁਰਦਾਸਪੁਰ - 12703, ਹੁਸ਼ਿਆਰਪੁਰ - 10584, ਜਲੰਧਰ - 11894, ਕਪੂਰਥਲਾ - 4306, ਲੁਧਿਆਣਾ - 16682, ਮਾਨਸਾ - 6227, ਮੋਗਾ - 6348, ਸ਼੍ਰੀ ਮੁਕਤਸਰ ਸਾਹਿਬ - 6175, ਪਟਿਆਲਾ - 13926, ਪਠਾਨਕੋਟ - 5283, ਰੂਪਨਗਰ - 4721, ਸੰਗਰੂਰ - 11179, ਐੱਸ. ਏ. ਐੱਸ. ਨਗਰ - 5686, ਐੱਸ. ਬੀ. ਐੱਸ. ਨਗਰ -3762 ਤਰਨਤਾਰਨ - 6417।

PunjabKesari

ਜ਼ਿਕਰਯੋਗ ਹੈ ਕਿ ਕੈਪਟਨ ਵਲੋਂ ਚੋਣਾਂ ਦੌਰਾਨ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਗਿਆ ਸੀ ਤੇ ਅੱਜ ਸਾਢੇ ਤਿੰਨ ਸਾਲ ਬਾਅਦ ਉਸ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸ ਦੇਈਏ ਕਿ ਕੈਪਟਨ ਦੇ ਵੰਡੇ ਇਸ ਫੋਨ ਨੂੰ ਆਨ ਕਰਦੇ ਹੀ ਕੈਪਟਨ ਦੀ ਤਸਵੀਰ ਆ ਜਾਵੇਗੀ।

PunjabKesari

  • Chandigarh
  • Smartphone
  • Captain
  • Students
  • ਚੰਡੀਗੜ੍ਹ
  • ਸਮਾਰਟ ਫੋਨ
  • ਕੈਪਟਨ
  • ਵਿਦਿਆਰਥਣਾਂ

ਕੋਰੋਨਾ ਆਫ਼ਤ ਕਾਰਨ ਸਿਹਤ ਮੰਤਰੀ ਦਾ ਅਹਿਮ ਫ਼ੈਸਲਾ, 30 ਸਤੰਬਰ ਤੱਕ ਬਦਲੀਆਂ/ਛੁੱਟੀਆਂ 'ਤੇ ਲਾਈ ਰੋਕ

NEXT STORY

Stories You May Like

  • redmi  s powerful phones available at a discount of  5 000
    5,000 ਰੁਪਏ ਸਸਤਾ ਮਿਲ ਰਹੇ Redmi ਦੇ ਧਾਕੜ ਫੋਨ ! ਫੀਚਰਜ਼ ਜਾਣ ਉਡਣਗੇ ਹੋਸ਼
  • powerful phones available for under  20 000
    20,000 ਤੋਂ ਘੱਟ ਕੀਮਤ 'ਤੇ ਮਿਲ ਰਹੇ ਧਾਕੜ ਫੋਨ ! ਸੇਲ ਹੋਣ ਜਾ ਰਹੀ ਸ਼ੁਰੂ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • punjab  s wait for the trophy will end
    ਪੰਜਾਬ ਲਈ ਖ਼ਤਮ ਹੋਵੇਗਾ ਟਰਾਫ਼ੀ ਦਾ ਇੰਤਜ਼ਾਰ! TEAM INDIA ਦੇ ਸਟਾਰ ਖਿਡਾਰੀ ਦੀ ਹੋਈ ਟੀਮ 'ਚ ਐਂਟਰੀ
  • thieves target government primary smart school
    ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ
  • amazing discount available on a powerful vivo phone
    Vivo ਦੇ ਧਾਕੜ ਫੋਨ 'ਤੇ ਮਿਲ ਰਿਹਾ ਸ਼ਾਨਦਾਰ Discount! ਜਾਣੋ ਫੀਚਰਜ਼
  • a discount is available on a fantastic redmi phone
    Redmi ਦੇ ਸ਼ਾਨਦਾਰ ਫੋਨ 'ਤੇ ਮਿਲ ਰਿਹੈ 15,000 ਰੁਪਏ ਦਾ ਡਿਸਕਾਉਂਟ ! ਜਾਣੋ ਕੀ ਹੈ ਪੂਰੀ ਡੀਲ
  • get a discount of  5 500 on oppo  s powerful phone
    Oppo ਦੇ ਧਾਕੜ ਫੋਨ 'ਤੇ ਮਿਲ ਰਿਹਾ 5,500 ਰੁਪਏ ਦਾ Discount! ਕੀਮਤ ਜਾਣ ਉਡਣਗੇ ਹੋਸ਼
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • ndps nabha jail
      ਐੱਨ. ਡੀ. ਪੀ. ਐੱਸ. ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਨੇ ਹਵਾਲਾਤ ’ਚ ਲਿਆ ਫਾਹਾ
    • paddy harvesting should be done only between 10 am and 6 pm
      ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ : ਡੀ.ਸੀ.
    • punjab politics congress high command
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਂਡ ਲੈਣ ਜਾ ਰਹੀ ਵੱਡਾ ਫ਼ੈਸਲਾ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
    • harjinder singh dhami
      SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ...
    • readymade clothing  shop  theft
      ਹਨੂੰਮਾਨ ਚੌਂਕ ’ਚ ਕੱਪੜਿਆਂ ਦੀ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ 78 ਹਜ਼ਾਰ...
    • prtc bus accident
      PRTC ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਕੰਡਕਟਰ ਦੀ ਮੌਤ ਮਗਰੋਂ ਭਾਰੀ ਹੰਗਾਮਾ, ਸੜਕ...
    • kharar landran traffic jaam
      ਖਰੜ-ਲਾਂਡਰਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਲੱਗਦਾ ਜਾਮ, ਲੋਕ ਪਰੇਸ਼ਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +