Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    6:05:42 PM

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • punjab robbery at pnb bank

    ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ

  • impact of gulf war in punjab  now secondary steel prices increased

    ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ...

  • harsimrat badal s appeal to the union agriculture minister

    ਹਰਸਿਮਰਤ ਬਾਦਲ ਦੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਵਾਮੀਨਾਥਨ ਰਿਪੋਰਟ ਬਾਰੇ ਕੇਜਰੀਵਾਲ ਤੋਂ ਸਬਕ ਲੈਣ ਕੈਪਟਨ : ਮਾਨ

PUNJAB News Punjabi(ਪੰਜਾਬ)

ਸਵਾਮੀਨਾਥਨ ਰਿਪੋਰਟ ਬਾਰੇ ਕੇਜਰੀਵਾਲ ਤੋਂ ਸਬਕ ਲੈਣ ਕੈਪਟਨ : ਮਾਨ

  • Updated: 30 Jan, 2019 09:15 AM
Chandigarh
chandigarh swaminathan report bhagwant mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਤਪਾ ਮੰਡੀ (ਰਮਨਜੀਤ, ਸ਼ਾਮ, ਮਾਰਕੰਡਾ) : 'ਆਪ' ਪੰਜਾਬ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੰਗ ਕੀਤੀ ਕੀਤੀ ਕਿ ਪੰਜਾਬ ਸਰਕਾਰ ਸੰਕਟ ਵਿਚ ਫਸੀ ਕਿਸਾਨੀ ਦੀ ਹਾਲਤ ਸੁਧਾਰਨ ਅਤੇ ਇਸ ਨੂੰ ਇਕ ਲਾਹੇਵੰਦ ਧੰਦਾ ਬਣਾਉਣ ਲਈ ਜਲਦੀ ਤੋਂ ਜਲਦੀ ਸੂਬੇ ਵਿਚ ਸਵਾਮੀਨਾਥਨ ਰਿਪੋਰਟ ਲਾਗੂ ਕਰੇ। 'ਆਪ' ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ  ਦੇਸ਼ ਦਾ ਅਨਾਜ ਭੰਡਾਰ ਭਰਨ ਵਿਚ ਵੱਡਾ ਰੋਲ ਅਦਾ ਕਰਦਾ ਹੈ ਪਰ ਅਫ਼ਸੋਸ ਕਿ ਇੱਥੋਂ ਦਾ ਕਿਸਾਨ ਅਤੇ ਖੇਤ ਮਜ਼ਦੂਰ ਖੁਦਕੁਸ਼ੀਆਂ ਦੇ ਰਾਹ ਪੈ ਗਿਆ ਹੈ। ਵਿਧਾਨ ਸਭਾ ਚੋਣਾਂ ਸਮੇਂ ਕੀਤੇ ਵਾਅਦੇ ਮੁਤਾਬਕ ਨਾ ਤਾਂ ਕੈਪਟਨ ਸਰਕਾਰ ਨੇ ਕਿਸਾਨਾਂ ਦੇ ਪੂਰੇ ਕਰਜ਼ੇ ਮੁਆਫ਼ ਕੀਤੇ ਅਤੇ ਨਾ ਹੀ ਉਨ੍ਹਾਂ ਦੇ ਬਿਹਤਰੀ ਲਈ ਕੋਈ ਕਦਮ ਉਠਾ ਰਹੀ ਹੈ। ਇਸ ਦਾ ਸਿੱਟਾ ਇਹ ਨਿਕਲਿਆ ਹੈ ਕਿ ਖੇਤੀ ਇਕ ਘਾਟੇ ਦਾ ਸੌਦਾ ਬਣ ਗਈ ਹੈ। 

ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਹ ਕਹਿ ਕੇ “ਕੇਂਦਰ ਸਰਕਾਰ ਸਵਾਮੀਨਾਥਨ ਰਿਪੋਰਟ ਲਾਗੂ ਕਰੇ'' ਇਸ ਸੰਕਟ ਨੂੰ ਹੋਰ ਵੱਡਾ ਕਰ ਰਹੇ ਹਨ, ਕਿਉਂਕਿ 2014 ਲੋਕ ਸਭਾ ਚੋਣਾਂ ਵਿਚ ਭਾਜਪਾ ਸਵਾਮੀਨਾਥਨ ਰਿਪੋਰਟ ਸਮੇਤ ਕਈ ਵੱਡੇ-ਵੱਡੇ ਵਾਅਦੇ ਕਰ ਕੇ ਸੱਤਾ ਵਿੱਚ ਆਈ ਸੀ ਪਰ ਉਹ ਇਨ੍ਹਾਂ ਵਿਚੋਂ ਇਕ ਵੀ  ਪੂਰਾ ਨਹੀਂ ਕਰ ਸਕੀ ਅਤੇ ਇਸ ਦੇ ਭਵਿੱਖ ਵਿਚ ਪੂਰਾ ਹੋਣ ਦੀ ਕੋਈ ਆਸ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ 'ਤੇ  ਪੰਜਾਬ ਸਰਕਾਰ ਨੂੰ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਤੋਂ ਸਿੱਖਿਆ  ਲੈਣ ਦੀ ਲੋੜ ਹੈ, ਜੋ ਭਲੀਭਾਂਤ ਜਾਣ ਗਈ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਕਿਸੇ ਵੀ ਹਾਲਤ 'ਚ ਸਵਾਮੀਨਾਥਨ ਰਿਪੋਰਟ ਨੂੰ ਸਹੀ ਅਰਥਾਂ ਵਿਚ ਲਾਗੂ ਨਹੀਂ ਕਰੇਗੀ। ਇਸ ਦੇ ਤਹਿਤ ਉਨ੍ਹਾਂ ਵਲੋਂ ਆਪਣੇ ਪੱਧਰ 'ਤੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਸੈਕਟਰ ਦੇ ਮਾਹਿਰਾਂ ਦੀ ਕਮੇਟੀ ਬਣਾ ਕੇ ਇਹ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਰਿਪੋਰਟ ਨੂੰ ਕਿਸ ਤਰ੍ਹਾਂ ਲਾਗੂ ਕੀਤਾ ਜਾਣਾ ਹੈ।

  • Chandigarh
  • Swaminathan report
  • Bhagwant Mann
  • ਚੰਡੀਗੜ੍ਹ
  • ਸਵਾਮੀਨਾਥਨ ਰਿਪੋਰਟ
  • ਭਗਵੰਤ ਮਾਨ

ਪੰਜਾਬ 'ਚ ਖਿਡਾਰੀਆਂ ਦੀ ਮੰਦਹਾਲੀ ਬਿਆਨ ਕਰਦੀ ਹੈ ਜੂਡੋ ਖਿਡਾਰੀ ਮਨਪ੍ਰੀਤ ਦੀ ਕਹਾਣੀ

NEXT STORY

Stories You May Like

  • arvind kejriwal  government residence  cag report  delhi assembly
    ਕੇਜਰੀਵਾਲ ਦੀਆਂ ਵਧੀਆਂ ਮੁਸ਼ਕਲਾਂ ! ਸ਼ੀਸ਼ ਮਹਿਲ ਨੂੰ ਲੈ ਕੇ CAG ਦੀ ਰਿਪੋਰਟ 'ਚ ਹੋਏ ਸਨਸਨੀਖੇਜ਼ ਖੁਲਾਸੇ
  • new income tax law to be implemented from april 1   salaried employees
    1 ਅਪ੍ਰੈਲ ਤੋਂ ਲਾਗੂ ਹੋਵੇਗਾ ਨਵਾਂ ਇਨਕਮ ਟੈਕਸ ਕਾਨੂੰਨ, ਤਨਖਾਹ ਲੈਣ ਵਾਲੇ ਕਰਮਚਾਰੀਆਂ ਲਈ ਵੱਡੇ ਬਦਲਾਅ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ: ਸੁਖਪਾਲ ਖਹਿਰਾ
  • harsimrat blames kejriwal and bhagwant mann suicide of 2 farmer brothers
    ਹਰਸਿਮਰਤ ਬਾਦਲ ਨੇ 2 ਸਕੇ ਕਿਸਾਨ ਭਰਾਵਾਂ ਦੀ ਖ਼ੁਦਕੁਸ਼ੀ ਲਈ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਦੱਸਿਆ ਦੋਸ਼ੀ
  • villages of punjab report on punjab
    ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ
  • cag report exposes kejriwal  s honesty  pargat singh
    ਕੈਗ ਰਿਪੋਰਟ ਨੇ ਕੇਜਰੀਵਾਲ ਦੀ ਈਮਾਨਦਾਰੀ ਦਾ ਕੀਤਾ ਪਰਦਾਫ਼ਾਸ਼ : ਪਰਗਟ ਸਿੰਘ
  • today was an opportunity to take advantage of the powerplay suryavanshi
    ਡਿਫੈਂਸ ਬਾਰੇ ਵੀ ਸੋਚਦਾ ਹਾਂ ਪਰ ਅੱਜ ਪਾਵਰਪਲੇਅ ਦਾ ਲਾਹਾ ਲੈਣ ਦਾ ਮੌਕਾ ਸੀ : ਸੂਰਿਆਵੰਸ਼ੀ
  • csk vs rr know head to head weather pitch report and probable 11
    CSK vs RR: ਜਾਣੋ ਹੈੱਡ ਟੂ ਹੈੱਡ, ਮੌਸਮ-ਪਿੱਚ ਰਿਪੋਰਟ ਤੇ ਸੰਭਾਵਿਤ 11 ਬਾਰੇ
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • punjab robbery at pnb bank
    ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
  • impact of gulf war in punjab  now secondary steel prices increased
    ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • sewerage jam in   leather complex   of west assembly constituency for years
    ਵੈਸਟ ਵਿਧਾਨ ਸਭਾ ਹਲਕੇ ਦੇ ਲੈਦਰ ਕੰਪਲੈਕਸ ’ਚ ਸਾਲਾਂ ਤੋਂ ਸੀਵਰੇਜ ਜਾਮ, ਨਿਗਮ ਦਾ...
  • adampur constituency co ordinator buta singh joins bsp
    2027 ਦੀਆਂ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ! ਬਸਪਾ 'ਚ ਸ਼ਾਮਲ ਹੋਏ...
  • auto overturns at jalandhar railway station  driver seriously injured
    ਜਲੰਧਰ ਰੇਲਵੇ ਸਟੇਸ਼ਨ 'ਤੇ ਪਲਟਿਆ ਆਟੋ, ਚਾਲਕ ਗੰਭੀਰ ਜ਼ਖ਼ਮੀ
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ ਮਜ਼ਦੂਰ,...
Trending
Ek Nazar
france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • driver arrested for pretending to rob car
      ਕਾਰ ਲੁੱਟਣ ਦਾ ਡਰਾਮਾ ਕਰਨ ਵਾਲਾ ਡਰਾਈਵਰ ਗ੍ਰਿਫ਼ਤਾਰ
    • terrorist module busted
      ਅੱਤਵਾਦੀ ਮਾਡਿਊਲ ਦਾ ਪਰਦਾਫਾਸ਼: 2 ਗ੍ਰਨੇਡ ਤੇ ਪਿਸਤੌਲ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
    • punjab cashless hosptial
      ਪੰਜਾਬ ਦਾ ਇਕ ਹਸਪਤਾਲ ਅਜਿਹਾ ਵੀ, ਜਿੱਥੇ ਨਹੀਂ ਹੈ ਕੈਸ਼ ਕਾਊਂਟਰ! ਮੁਫ਼ਤ 'ਚ...
    • half day holiday in gurdaspur tomorrow
      ਗੁਰਦਾਸਪੁਰ 'ਚ ਕੱਲ੍ਹ ਅੱਧੇ ਦਿਨ ਦੀ ਛੁੱਟੀ
    • last date for registration for agniveer army recruitment is april 10
      ਅਗਨੀਵੀਰ ਫ਼ੌਜ ਦੀ ਭਰਤੀ ਲਈ ਰਜਿਸਟ੍ਰੇਸ਼ਨ ਦੀ ਆਖ਼ਰੀ ਤਾਰੀਖ਼ 10 ਅਪ੍ਰੈਲ
    • barnala court checking
      ਬੰਬ ਦੀ ਧਮਕੀ ਤੋਂ ਬਾਅਦ ਬਰਨਾਲਾ ਅਦਾਲਤ ਸੀਲ! ਦੁਪਹਿਰ 2 ਵਜੇ ਤੋਂ ਬਾਅਦ ਅਦਾਲਤੀ...
    • tarun chugh punjab
      ਪੰਜਾਬ ਨੂੰ ਭ੍ਰਿਸ਼ਟਾਚਾਰ, ਨਸ਼ੇ ਤੇ ਗੈਂਗਸਟਰਾਂ ਤੋਂ ਮੁਕਤ ਕਰੇਗੀ ਭਾਜਪਾ: ਤਰੁਣ ਚੁੱਘ
    • as soon as the ninth grade begins students are worried
      ਪੰਜਾਬ: ਜਮਾਤਾਂ ਸ਼ੁਰੂ ਪਰ ਨਹੀਂ ਪ੍ਰਕਾਸ਼ਿਤ ਹੋਈਆਂ ਕਿਤਾਬਾਂ, ਚਿੰਤਾ 'ਚ ਪਏ ਨੌਵੀਂ...
    • villages of punjab report on punjab
      ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ
    • assembly elections shiromani akali dal
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਤਿਆਰੀ 'ਚ ਅਕਾਲੀ ਦਲ, ਚੁੱਕਿਆ ਜਾ ਰਿਹਾ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +