Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    12:30:10 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਕੋਰੋਨਾ ਆਫ਼ਤ ਦੇ ਬਾਵਜੂਦ ਚੰਡੀਗੜ੍ਹ ਯੂਨੀਵਰਸਿਟੀ ਦੀ ਪਲੇਸਮੈਂਟ ਮੁਹਿੰਮ ਨੂੰ ਭਰਪੂਰ ਹੁੰਗਾਰਾ

PUNJAB News Punjabi(ਪੰਜਾਬ)

ਕੋਰੋਨਾ ਆਫ਼ਤ ਦੇ ਬਾਵਜੂਦ ਚੰਡੀਗੜ੍ਹ ਯੂਨੀਵਰਸਿਟੀ ਦੀ ਪਲੇਸਮੈਂਟ ਮੁਹਿੰਮ ਨੂੰ ਭਰਪੂਰ ਹੁੰਗਾਰਾ

  • Edited By Anuradha,
  • Updated: 23 Jul, 2020 01:39 PM
Mohali
chandigarh university  s placement campaign
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਨਿਆਮੀਆਂ) : ਕੋਰੋਨਾ ਆਫ਼ਤ ਦੇ ਬਾਵਜੂਦ ਵਿਦਿਆਰਥੀਆਂ ਦੀ ਪਲੇਸਮੈਂਟ ਲਈ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ 100 ਕੰਪਨੀਆਂ ਦੀ ਭਰਤੀ ਪ੍ਰਕਿਰਿਆ ਕਰਕੇ ਨਵਾਂ ਰਿਕਾਰਡ ਕਾਇਮ ਕੀਤਾ ਗਿਆ ਹੈ। ਵੱਖ-ਵੱਖ ਖੇਤਰ ਦੀਆਂ ਬਹੁਕੌਮੀ ਕੰਪਨੀਆਂ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਦੇ ਬੈਚ 2020-2021 ਦੇ ਵਿਦਿਆਰਥੀਆਂ ਦੀ ਪਲੇਸਮੈਂਟ ਵਾਸਤੇ ਭਰਤੀ ਪ੍ਰਕਿਰਿਆ ਆਨਲਾਈਨ ਹੀ ਮੁਕੰਮਲ ਕੀਤੀ ਜਾ ਰਹੀ ਹੈ। ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥੀਆਂ ਨਾਲ ਰੋਜ਼ਗਾਰ ਦੀ ਵਚਨਬੱਧਤਾ ਪੂਰੀ ਕਰਨ ਲਈ ਸਿਰਤੋੜ ਯਤਨ ਕੀਤੇ ਗਏ, ਜਿਸ ਦੀ ਬਦੌਲਤ ਵੱਡੀਆਂ ਮਲਟੀਨੈਸ਼ਨਲ ਕੰਪਨੀਆਂ ਨੇ ਆਨਲਾਈਨ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਅਤੇ ਅੱਜ ਇਨ੍ਹਾਂ ਕੰਪਨੀਆਂ ਦੀ ਗਿਣਤੀ 100 ਤੋਂ ਪਾਰ ਕਰ ਚੁੱਕੀ ਹੈ।    ਉਨ੍ਹਾਂ ਦੱਸਿਆ ਕਿ ਭਰਤੀ ਪ੍ਰਕਿਰਿਆ ਦੌਰਾਨ ਬੈਚ 2020-2021 ਦੇ ਸੈਂਕੜੇ ਹੀ ਵਿਦਿਆਰਥੀਆਂ ਨੂੰ ਨੌਕਰੀ ਦੀ ਪੇਸ਼ਕਸ਼ ਕੀਤੀ ਗਈ ਹੈ ਅਤੇ ਇੰਜੀਨੀਅਰਿੰਗ ਖੇਤਰ ਦੇ ਵਿਦਿਆਰਥੀ ਨੂੰ 35 ਲੱਖ ਸਾਲਾਨਾ ਦੇ ਉੱਚ ਤਨਖ਼ਾਹ ਦੀ ਪੇਸ਼ਕਸ਼ ਪ੍ਰਾਪਤ ਹੋਈ ਹੈ, ਜੋ ਸੰਸਥਾ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਉਨ੍ਹਾਂ ਨਾਲ ਵਾਈਸ ਪ੍ਰੈਜ਼ੀਡੈਂਟ, ਕਾਰਪੋਰੇਟ ਰਿਲੇਸ਼ਨ ਹਿਮਾਨੀ ਸੂਦ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਸੰਧੂ ਨੇ ਦੱਸਿਆ ਕਿ ਤਾਲਾਬੰਦੀ ਦੌਰਾਨ ਵਿਦਿਆਰਥੀਆਂ ਦੀ ਪਲੇਸਮੈਂਟ ਲਈ ਦੁਨੀਆ ਦੀ ਚੋਟੀ ਦੀਆਂ ਕੰਪਨੀਆਂ ਨੇ ਸ਼ਿਰਕਤ ਕੀਤੀ, ਜਿਨ੍ਹਾਂ 'ਚ ਟੌਪ ਬ੍ਰਾਂਡ ਗੂਗਲ, ਐਮਾਜ਼ੋਨ, ਅਰਸੇਸੀਅਮ ਇੰਡੀਆ, ਆਈ. ਬੀ. ਐੱਮ, ਕੁਆਲਕਾੱਮ, ਫੋਨਪੇਅ, ਨਿਊਟੈਨਿਕਸ ਇੰਡੀਆ, ਬੋਇੰਗ ਇੰਟਰਨੈਸ਼ਨਲ, ਡੀਲੋਇਟ, ਕੈਸਲ ਟੈਕਨਾਲੋਜੀ, ਅਮਰੀਕਨ ਐਕਸਪ੍ਰੈਸ, ਹੈਸ਼ਇਡਨ ਟੈਕਨਾਲੋਜੀ, ਵਾਲਮਾਰਟ, ਕਲਿੱਕਲੈਬਜ਼, ਸਿਸਕੋ, ਜਸਪੇਅ, ਇਨਫੋਸਿਸ, ਟੈੱਕ ਸਿਸਟਮ, ਸਿੰਕਸੋਰਟ ਆਦਿ ਪ੍ਰਮੁੱਖ ਅਦਾਰਿਆਂ ਦੇ ਨਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਦੋਵਾਂ ਬੈਚਾਂ ਦੀ ਪਲੇਸਮੈਂਟ ਲਈ 57 ਨਵੇਂ ਅਦਾਰੇ ਵਰਸਿਟੀ ਨਾਲ ਜੁੜੇ ਹਨ। ਉਨ੍ਹਾਂ ਦੱਸਿਆ ਕਿ ਬੈਚ 2020-21 ਦੀ ਭਰਤੀ ਪ੍ਰਕਿਰਿਆ ਲਈ 119 ਕੰਪਨੀਆਂ ਨੇ ਵੱਖ-ਵੱਖ ਵਰਚੁਅਲ ਪਲੇਸਮੈਂਟ ਡਰਾਇਵਾਂ 'ਚ ਸ਼ਿਰਕਤ ਕੀਤੀ। ਚੋਟੀ ਦੇ ਅਦਾਰਿਆਂ ਵਲੋਂ 'ਵਰਸਿਟੀ ਦੇ ਕੁੱਲ 362 ਵਿਦਿਆਰਥੀਆਂ ਨੂੰ ਨੌਕਰੀ ਲਈ ਚੁਣਿਆ ਗਿਆ, ਜਿਨ੍ਹਾਂ 'ਚੋਂ 2020 ਬੈਚ ਦੇ 302 ਅਤੇ ਬੈਚ-2021 ਦੇ 60 ਵਿਦਿਆਰਥੀ ਸਨ। ਸੰਧੂ ਨੇ ਦੱਸਿਆ ਕਿ ਬਹੁਕੌਮੀ ਕੰਪਨੀਆਂ ਵਲੋਂ ਬੈਚ 2020-21 ਦੇ 8 ਵਿਦਿਆਰਥੀਆਂ ਨੂੰ 25 ਤੋਂ ਵੱਧ, 4 ਵਿਦਿਆਰਥੀਆਂ ਨੂੰ 20-25 ਲੱਖ, 12 ਵਿਦਿਆਰਥੀਆਂ ਨੂੰ 15-20 ਲੱਖ, 23 ਵਿਦਿਆਰਥੀਆਂ ਨੂੰ 10-15 ਲੱਖ ਅਤੇ 114 ਵਿਦਿਆਰਥੀਆਂ ਨੂੰ 5-10 ਲੱਖ ਸਾਲਾਨਾ ਤਨਖ਼ਾਹ ਦੀ ਪੇਸ਼ਕਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ 2020 ਬੈਚ ਦੇ ਵਿਦਿਆਰਥੀਆਂ ਨੂੰ 3.53 ਲੱਖ ਅਤੇ 2021 ਬੈਚ ਦੇ ਵਿਦਿਆਰਥੀਆਂ ਨੂੰ 7.22 ਲੱਖ ਸਾਲਾਨਾ ਤਨਖ਼ਾਹ ਦੇ ਐਵਰੇਜ਼ ਪੈਕੇਜ ਦੀ ਪੇਸ਼ਕਸ਼ ਪ੍ਰਾਪਤ ਹੋਈ, ਜਿਨ੍ਹਾਂ 'ਚੋਂ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੂੰ 7.89 ਲੱਖ ਅਤੇ ਐੱਮ. ਬੀ. ਏ. ਦੇ ਵਿਦਿਆਰਥੀਆਂ ਨੂੰ 7 ਲੱਖ ਸਾਲਾਨਾ ਤਕ ਦਾ ਐਵਰੇਜ ਪੈਕੇਜ ਮਿਲਿਆ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਸਮੇਂ 'ਚ ਵੀ ਭਰਤੀ ਪ੍ਰਕਿਰਿਆ ਦੌਰਾਨ ਲਗਭਗ ਸਾਰੇ ਖੇਤਰਾਂ ਨੂੰ ਸਫ਼ਲਤਾਪੂਰਵਕ ਕਵਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਕੰਪਨੀਆਂ ਵਲੋਂ ਆਨਲਾਈਨ ਪੱਧਰ 'ਤੇ ਹਾਲੇ ਵੀ ਭਰਤੀ ਪ੍ਰਕਿਰਿਆ ਜੰਗੀ ਪੱਧਰ 'ਤੇ ਜਾਰੀ ਹੈ ਅਤੇ ਰਹਿੰਦੇ ਵਿਦਿਆਰਥੀਆਂ ਨੂੰ ਜਲਦ ਨਿਯੁਕਤੀ ਪੱਤਰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ 2020 ਬੈਚ ਦੇ ਲਈ ਭਰਤੀ ਪ੍ਰਕਿਰਿਆ 'ਚ ਪਹੁੰਚਣ ਵਾਲੀਆਂ ਕੰਪਨੀਆਂ ਦੀ ਗਿਣਤੀ 691 ਦੇ ਅੰਕੜਿਆਂ ਤਕ ਪਹੁੰਚ ਗਈ ਹੈ ਜੋ ਪਿਛਲੇ ਸਾਲ ਦੇ ਮੁਕਾਬਲੇ 30 ਫ਼ੀਸਦੀ ਜ਼ਿਆਦਾ ਹੈ। ਸੰਧੂ ਨੇ ਕਿਹਾ ਕਿ ਕੋਵਿਡ-19 ਨੇ ਜਿਥੇ ਹਰ ਪੱਧਰ 'ਤੇ ਤਬਦੀਲੀਆਂ ਪੈਦਾ ਕੀਤੀਆਂ ਹਨ, ਉਥੇ ਹੀ ਨੌਕਰੀਦਾਤਾਵਾਂ ਵਲੋਂ ਵਿਦਿਆਰਥੀ ਪਲੇਸਮੈਂਟ ਦੀ ਵਿਧੀ 'ਚ ਤਬਦੀਲੀ ਕਰਦਿਆਂ ਪ੍ਰਣਾਲੀ ਨੂੰ ਆਨਲਾਈਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੰਟਰਵਿਊ ਦੀ ਪ੍ਰਕਿਰਿਆ ਜ਼ੂਮ ਐਪ, ਟੀਮ, ਵੈਬੈਕਸ ਅਤੇ ਵੈੱਬੀਨਾਰਾਂ ਰਾਹੀਂ ਮੁਕੰਮਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਨੂੰ ਪਲੇਸਮੈਂਟ ਪ੍ਰਕਿਰਿਆ ਲਈ ਇੰਟਰਵਿਊ ਸਮੇਤ ਮੁਕੰਮਲ ਤੌਰ 'ਤੇ ਸਹਿਯੋਗ ਮੁਹੱਈਆ ਕਰਵਾਇਆ ਗਿਆ।
 

  • Corona
  • Students
  • Placement
  • Chandigarh University
  • Campaign
  • ਕੋਰੋਨਾ
  • ਵਿਦਿਆਰਥੀਆਂ
  • ਪਲੇਸਮੈਂਟ
  • ਚੰਡੀਗੜ੍ਹ ਯੂਨੀਵਰਸਿਟੀ

ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦਾ ਕਹਿਰ ਜਾਰੀ, 12 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

NEXT STORY

Stories You May Like

  • india  s economy is strong  moody  s raises growth forecast
    ਸੰਕਟ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਮਜ਼ਬੂਤ, ਮੂਡੀਜ਼ ਨੇ ਵਧਾਇਆ ਗ੍ਰੋਥ ਦਾ ਅਨੁਮਾਨ
  • campaign to catch stray dogs launched in dinanagar
    ਦੀਨਾਨਗਰ 'ਚ ਅਵਾਰਾ ਕੁੱਤਿਆਂ ਨੂੰ ਫੜਨ ਦੀ ਮੁਹਿੰਮ ਸ਼ੁਰੂ
  • need to further intensify the drive to apprehend terrorist sympathizers
    ਜੰਮੂ-ਕਸ਼ਮੀਰ ’ਚ ‘ਅੱਤਵਾਦੀ ਮਦਦਗਾਰਾਂ ਦੀ ਫੜੋ-ਫੜੀ ਮੁਹਿੰਮ’ ਹੋਰ ਤੇਜ਼ ਕਰਨ ਦੀ ਜ਼ਰੂਰਤ!
  • sandeep singh seekri tanda a member of panjab university senate for third time
    ਟਾਂਡਾ ਨਾਲ ਸੰਬੰਧਤ ਸੰਦੀਪ ਸਿੰਘ ਸੀਕਰੀ ਲਗਾਤਾਰ ਤੀਸਰੀ ਬਣੇ ਪੰਜਾਬ ਯੂਨੀਵਰਸਿਟੀ ਸੈਨਟ ਦੇ ਮੈਂਬਰ
  • approval granted for installing lifts in chandigarh houses
    ਚੰਡੀਗੜ੍ਹ ਦੇ ਮਕਾਨਾਂ 'ਚ ਲਿਫਟ ਲਾਉਣ ਨੂੰ ਮਨਜ਼ੂਰੀ! ਸੋਲਰ ਪੈਨਲ ਲਈ ਵੀ NOC ਦੀ ਲੋੜ ਨਹੀਂ
  • it will rain for the next 3 days
    ਅਗਲੇ 3 ਦਿਨ ਪਵੇਗਾ ਮੀਂਹ! ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਆਈ ਤਾਜ਼ਾ ਅਪਡੇਟ
  • chandigarh municipal corporation house meeting on 22nd
    ਚੰਡੀਗੜ੍ਹ ਨਗਰ ਨਿਗਮ ਦੀ 22 ਨੂੰ ਹਾਊਸ ਬੈਠਕ, ਚੁਣਾਵੀ ਮਾਹੌਲ ’ਚ ਏਜੰਡੇ ’ਤੇ ਰਹੇਗੀ ਨਜ਼ਰ
  • india russia oil
    ਭਾਰਤ ਨੂੰ ਤੇਲ ਦੀ ਨਹੀਂ ਹੋਵੇਗੀ ਕਮੀ ! ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਨੇ ਕੀਤਾ ਇਹ ਕੰਮ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • dirba mandi news
      ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਮੁਲਾਜ਼ਮ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • high court hearing ed raid
      ਪੰਜਾਬ 'ਚ ED ਦੀ ਰੇਡ ਬਾਰੇ ਹਾਈ ਕੋਰਟ 'ਚ ਸੁਣਵਾਈ ਜਾਰੀ
    • checking on shambhu border
      ਸ਼ੰਭੂ ਬਾਰਡਰ ’ਤੇ ਨਾਕਾਬੰਦੀ ਦੌਰਾਨ 547 ਕਿੱਲੋ ਸ਼ੱਕੀ ਪਨੀਰ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +