Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    2:08:27 PM

  • president dhami makes a major revelation regarding the bahraini woman case

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ...

  • h 1b visa violations

    H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ...

  • oil minister resigns

    ਵੱਡੀ ਖ਼ਬਰ ; ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਤੇਲ...

  • the politics of   reels   has reached every household in punjab

    ਪੰਜਾਬ 'ਚ ਘਰ-ਘਰ ਪੁੱਜੀ 'ਰੀਲਾਂ' ਦੀ ਸਿਆਸਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਚੰਡੀਗੜ੍ਹ ਯੂਨੀਵਰਸਿਟੀ ਵਿਸ਼ਵ ਦੀਆਂ ਮੋਹਰੀ 300 ਯੂਨੀਵਰਸਿਟੀਆਂ ’ਚ ਸ਼ੁਮਾਰ, ਹਾਸਲ ਕੀਤਾ ਵੱਡਾ ਮੁਕਾਮ

PUNJAB News Punjabi(ਪੰਜਾਬ)

ਚੰਡੀਗੜ੍ਹ ਯੂਨੀਵਰਸਿਟੀ ਵਿਸ਼ਵ ਦੀਆਂ ਮੋਹਰੀ 300 ਯੂਨੀਵਰਸਿਟੀਆਂ ’ਚ ਸ਼ੁਮਾਰ, ਹਾਸਲ ਕੀਤਾ ਵੱਡਾ ਮੁਕਾਮ

  • Edited By Gurminder Singh,
  • Updated: 21 Apr, 2026 05:10 PM
Faridkot-Muktsar
chandigarh university  world ranking
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ : ਚੰਡੀਗੜ੍ਹ ਯੂਨੀਵਰਸਿਟੀ ਮਿਆਰੀ ਉੱਚੇਰੀ ਸਿੱਖਿਆ, ਵਿਸ਼ਵ ਪੱਧਰੀ ਬੁਨਿਆਦੀ ਢਾਂਚੇ, ਸ਼ਾਨਦਾਰ ਪਲੇਸਮੈਂਟ ਰਿਕਾਰਡ ਅਤੇ ਆਪਣੀ ਵਿਸ਼ਵ ਪੱਧਰੀ ਰੈਂਕਿੰਗ ਲਈ ਜਾਣੀ ਜਾਂਦੀ ਹੈ। ਸੀਯੂ ਨੇ ਬੀਤੇ ਦਿਨੀਂ ਜਾਰੀ ਹੋਈ ਕਿਊਐੱਸ ਵਰਲਡ ਯੂਨੀਵਰਸਿਟੀ ਵਿਸ਼ਾ ਰੈਂਕਿੰਗਜ਼ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਯੂਨੀਵਰਸਿਟੀ ਨੇ ਤਿੰਨ ਮੁੱਖ ਵਿਸ਼ਿਆਂ ਕੰਪਿਊਟਰ ਸਾਇੰਸ ਅਤੇ ਇਨਫਰਮੇਸ਼ਨ ਸਿਸਟਮ, ਇਲੈਕਟ੍ਰੀਕਲ-ਇਲੈਕਟ੍ਰਾਨਿਕਸ ਇੰਜੀਨੀਅਰਿੰਗ ਅਤੇ ਮਕੈਨੀਕਲ, ਏਅਰੋਨੋਟਿਕਲ ਅਤੇ ਮੈਨੂਫੈਕਚਰਿੰਗ ਇੰਜੀਨੀਅਰਿੰਗ ਵਿਚ ਵਿਸ਼ਵ ਦੀਆਂ ਮੋਹਰੀ 300 ਯੂਨੀਵਰਸਿਟੀਆਂ ਵਿਚ ਸਥਾਨ ਹਾਸਲ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਦੇ ਸਲਾਹਕਾਰ ਪ੍ਰੋ. (ਡਾ.) ਆਰਐੱਸ ਬਾਵਾ ਨੇ ਪੰਜਾਬ ਦੇ ਫਰੀਦਕੋਟ ਵਿਖੇ ਪੱਤਰਕਾਰ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਕੀਤਾ।

 ਪ੍ਰੋ. (ਡਾ.) ਚੰਡੀਗੜ੍ਹ ਯੂਨੀਵਰਸਿਟੀ ਨੇ ਵਿਸ਼ਾ ਰੈਂਕਿੰਗਜ਼ ਵਿਚ ਆਪਣੇ ਵਿਸ਼ਿਆਂ ਦੀ ਰੈਂਕਿੰਗ ਨੂੰ ਦੁੱਗਣਾ ਕੀਤਾ ਹੈ। ਸਾਲ 2025 ਦੀ ਵਿਸ਼ਾ ਰੈਂਕਿੰਗ ਵਿਚ ਸ਼ਾਮਲ ਸਿਰਫ 5 ਵਿਸ਼ਿਆਂ ਦੇ ਮੁਕਾਬਲੇ ਕਿਊਐੱਸ ਵਰਲਡ ਯੂਨੀਵਰਸਿਟੀ ਵਿਸ਼ਾ ਰੈਂਕਿੰਗ 2026 ਵਿਚ ਵਿਸ਼ਿਆਂ ਦੀ ਗਿਣਤੀ ਵੱਧ ਕੇ 11 ਹੋ ਗਈ ਹੈ। ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ ਚੰਡੀਗੜ੍ਹ ਯੂਨੀਵਰਸਿਟੀ ਦੁਨੀਆ ਦੀਆਂ ਚੋਟੀ ਦੀਆਂ 1 ਪ੍ਰਤੀਸ਼ਤ ਯੂਨੀਵਰਸਿਟੀਆਂ ਵਿਚ ਸ਼ਾਮਲ ਹੋ ਗਈ ਹੈ, ਜਿਸ ਨਾਲ ਚੰਡੀਗੜ੍ਹ ਯੂਨੀਵਰਸਿਟੀ ਦਾ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਕੱਦ ਹੋਰ ਵੀ ਵੱਧ ਗਿਆ ਹੈ। ਆਰਐੱਸ ਬਾਵਾ ਨੇ ਕਿਹਾ ਕਿ ਕਿਊਐੱਸ ਵਰਲਡ ਯੂਨੀਵਰਸਿਟੀ ਰੈਂਕਿੰਗਜ਼ ਵਿਸ਼ਾ-2026 ਵਿਚ ਯੂਨੀਵਰਸਿਟੀ ਨੇ ਕੁੱਲ 11 ਮੁੱਖ ਵਿਸ਼ੇ ਸ਼ਾਮਲ ਹੋਏ, ਜਿਨ੍ਹਾਂ ਵਿਚ ਕੰਪਿਊਟਰ ਸਾਇੰਸ ਐਂਡ ਇਨਫਰਮੇਸ਼ਨ ਸਿਸਟਮ, ਇਲੈਕਟਿ੍ਰਕਲ ਐਂਡ ਇਲੈਕਟ੍ਰੋਨਿਕਸ ਇੰਜੀਨੀਅਰਿੰਗ, ਮੈਕੇਨੀਕਲ, ਏਅਰਨੋਟਿਕਲ ਐਂਡ ਮੈਨੂਫੈਕਚਰਿੰਗ ਇੰਜੀਨੀਅਰਿੰਗ, ਕੈਮਿਸਟਰੀ, ਬਿਜ਼ਨੇਸ ਮੈਨੇਜਮੈਂਟ, ਕੈਮੀਕਲ ਇੰਜੀਨੀਅਰਿੰਗ, ਬਾਇਓਲਾਜਿਕਲ ਸਾਇੰਸਜ਼, ਇਨਵਾਇਰਮੈਂਟਲ ਸਾਇੰਸਜ਼, ਮੈਥੇਮੈਟਿਕਸ, ਜਿਫੀਕਸ ਅਤੇ ਇਕਨਾਮਿਕਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

PunjabKesari

ਉਨ੍ਹਾਂ ਕਿਹਾ ਕਿ ਕਿਊਐੱਸ ਵਰਲਡ ਯੂਨੀਵਰਸਿਟੀ ਵਿਸ਼ਾ ਰੈਂਕਿੰਗ-2026 ਵਿਚ ਯੂਨੀਵਰਸਿਟੀ ਦਾ ਸ਼ਾਨਦਾਰ ਪ੍ਰਦਰਸ਼ਨ ਉਸ ਵੱਲੋਂ ਹਾਸਲ ਕੀਤੇ ਟਾਪ ਸਕੋਰਸ ’ਤੇ ਅਧਾਰਿਤ ਹੈ। ਇਹ ਸਕੋਰ ਅਕਾਦਮਿਕ ਰੈਪੂਟੇਸ਼ਨ, ਇੰਪਲਾਇਰ ਰੈਪੂਟੇਸ਼ਨ, ਸਾਇਟੇਸ਼ਨ ਪ੍ਰਤੀ ਪੇਪਰ, ਐੱਚ-ਇੰਡੈਕਸ ਅਤੇ ਇੰਟਰਨੈਸ਼ਨਲ ਰਿਸਰਚ ਨੈੱਟਵਰਕ ਵਰਗੇ ਪੰਜ ਕੁਆਲਿਟੀ ਇੰਡੀਕੇਟਰਾਂ ਤੋਂ ਮਿਲੇ ਹਨ। ਇਹ ਯੂਨੀਰਵਸਿਟੀ ਦੇ ਅਕਾਦਮਿਕ ਸ਼ਾਨਦਾਰ ਪ੍ਰਦਰਸ਼ਨ, ਇੰਪਲਾਇਰਜ਼ ਵਿਚ ਯੂਨੀਵਰਸਿਟੀ ਦੀ ਸਥਿਤੀ, ਪ੍ਰਭਾਵੀ ਖੋਜ ਅਤੇ ਗੁਣਵੱਤਾ, ਵੱਖ-ਵੱਖ ਕਾਰਜਾਂ ਅਤੇ ਖੋਜ ਸਹਿਯੋਗ ਲਈ ਕਿਸੇ ਸੰਸਥਾਨ ਦੀ ਵਿਸ਼ਵ ਪੱਧਰੀ ਭਾਈਵਾਲੀ ਦਾ ਮੁਲਾਂਕਣ ਕਰਦਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦੇਸ਼ ਅਤੇ ਵਿਦੇਸ਼ਾਂ ਦੀਆਂ ਕੰਪਨੀਆਂ ਦੀ ਪਹਿਲੀ ਪਸੰਦ ਬਣ ਗਈ ਹੈ। ਇਥੇ 1300 ਤੋਂ ਵੱਧ ਕੰਪਨੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ 2025 ਸੈਸ਼ਨ ਦੇ ਵਿਦਿਆਰਥੀਆਂ ਨੂੰ 10 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਆਫ਼ਰ ਦਿੱਤੇ ਹਨ। ਇਸ ਵਿਚ ਸਭ ਤੋਂ ਵੱਡਾ ਪੈਕੇਜ 1.74 ਕਰੋੜ ਰੁਪਏ ਜਦੋਂ ਕਿ ਘਰੇਲੂ ਪੈਕੇਜ਼ 54.75 ਲੱਖ ਰੁਪਏ ਰਿਹਾ ਹੈ। ਇਨ੍ਹਾਂ ਵਿਚ 31 ਤੋਂ ਜ਼ਿਆਦਾ ਕੰਪਨੀਆਂ ਨੇ 20 ਲੱਖ ਰੁਪਏ ਜਾਂ ਉਸ ਤੋਂ ਵੀ ਜ਼ਿਆਦਾ ਨੌਕਰੀ ਦੇ ਆਫਰ ਦਿੱਤੇ ਹਨ, ਜਦੋਂ ਕਿ 52 ਕੰਪਨੀਆਂ ਨੇ 15 ਲੱਖ ਤੋਂ ਵੀ ਜ਼ਿਆਦਾ ਦਾ ਸਲਾਨਾ ਪੈਕੇਜ ਦੇ ਨੌਕਰੀਆਂ ਦੇ ਆਫਰ ਦਿੱਤੇ ਹਨ।

ਪ੍ਰੋ. (ਡਾ.) ਬਾਵਾ ਨੇ ਕਿਹਾ ਕਿ 2024 ਅਤੇ 2025 ਵਿਚ ਪੰਜਾਬ ਦੇ 1600 ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਮੋਹਰੀ ਐੱਮਐੱਨਸੀ ਅਤੇ ਭਾਰਤੀ ਕੰਪਨੀਆਂ ਤੋਂ ਨੌਕਰੀਆਂ ਦੇ ਆਫ਼ਰ ਮਿਲੇ। ਇਨ੍ਹਾਂ ਵਿਚ ਲਗਭਗ 1100 ਵਿਦਿਆਰਥੀ ਮਾਲਵਾ ਦੇ ਖੇਤਰ ਤੋਂ ਸਬੰਧਤ ਹਨ। ਮਾਲਵਾ ਦੇ ਵਿਦਿਅਰਥੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਬਠਿੰਡਾ ਦੀ ਰਹਿਣ ਵਾਲੀ ਚੰਡੀਗੜ੍ਹ ਯੂਨੀਵਰਸਿਟੀ ਦੀ ਬੀਈ ਆਈਟੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਆਪਣੀ ਪ੍ਰਤੀਭਾ ਦੇ ਨਾਲ ਐਕਸੇਂਚਰ ਤੋਂ 11 ਲੱਖ ਰੁਪਏ ਸਲਾਨਾ ਅਤੇ ਕੈਪਜਿਮਨੀ ਤੋਂ 5.5 ਲੱਖ ਰੁਪਏ ਸਾਲਾਨਾ ਦੇ ਨੌਕਰੀਆਂ ਦੇ ਆਫ਼ਰ ਪ੍ਰਾਪਤ ਕੀਤੇ, ਉਥੇ ਹੀ ਚੰਡੀਗੜ੍ਹ ਯੂਨੀਵਰਸਿਟੀ ਤੋਂ ਬੀਈ ਕੰਪਿਊਟਰ ਸਾਇੰਸ ਦੇ ਕਰ ਰਹੀ ਇਕ ਹੋਰ ਵਿਦਿਆਰਥਣ ਸੀਆ ਗੋਇਲ ਨੇ ਈਪੀਏਐੱਮ ਕੰਪਨੀ ਤੋਂ 8 ਲੱਖ ਰੁਪਏ ਸਾਲਾਨਾ ਦਾ ਨੌਕਰੀ ਦਾ ਆਫ਼ਰ ਪ੍ਰਾਪਤ ਕੀਤਾ। ਇਸ ਤੋਂ ਇਲਾਵਾ, ਬਠਿੰਡਾ (ਪੰਜਾਬ) ਤੋਂ ਚੰਡੀਗੜ੍ਹ ਯੂਨੀਵਰਸਿਟੀ ਦੀ ਬੀਟੈੱਕ ਸੀਐੱਸਈ ਦੀ ਵਿਦਿਆਰਥਣ ਨੰਦਨੀ ਖੁਰਾਣਾ ਨੂੰ ਫਿਟੈਲੋ (ਨੋ ਗਿਲਟ ਫਿਟਨੇਸ ਐਂਡ ਨਿਊਟਿ੍ਰਸ਼ਨ ਇੰਡੀਆ ਪ੍ਰਾਇਵੇਟ ਲਿਮਟਿਡ ਤੋਂ ਅਤੇ ਗੁਰਪਾਲ ਸਿੰਘ ਨੇ ਟਾਟਾ ਕੰਸਲਟੈਂਸੀ ਸਰਵਿਸਜ਼ ਲਿਮਟਿਡ ਤੋਂ (ਟੀਸੀਐੱਸ) (ਨਿੰਜਾ) ਤੋਂ ਨੌਕਰੀ ਦਾ ਆਫਰ ਮਿਲਿਆ। ਉਥੇ ਹੀ ਚੰਡੀਗੜ੍ਹ ਯੂਨੀਵਰਸਿਟੀ ਵਿਚ ਐੱਮਐੱਸਸੀ ਫੌਰੈਂਸਿਕ ਸਾਇੰਸ ਅਤੇ ਟੌਕਸੀਕੋਲੋਜੀ ਦੀ ਵਿਦਿਆਰਥਣ ਅਤੇ ਫਰੀਦਕੋਟ ਵਾਸੀ ਨਿਸ਼ਠਾ ਅਟਵਾਲ ਨੇ ਕਾਰ ਟ੍ਰੈਡ ਟੈੱਕ ਲਿਮਟਿਡ ਵਿਚ ਨੌਕਰੀ ਹਾਸਲ ਕੀਤੀ। ਫਰੀਦਕੋਟ ਦੇ ਰਹਿਣ ਵਾਲੇ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਸਟਰ ਆਫ ਬਿਜ਼ਨੇਸ ਐੱਡਮੀਨੀਸਟ੍ਰੇਸ਼ਨ ਦੇ ਵਿਦਿਅਰਥੀ ਯਸ਼ ਕਮਾਰ ਨੂੰ ਡਬਲਯੂਐੱਨਐੱਸ ਗਲੋਬਲ ਸਰਵਿਸਿਜ਼ ਅਤੇ ਬਰਜ਼ਰ ਪੇਂਟਸ ਇੰਡੀਆ ਲਿਮਟਿਡ ਤੋਂ ਨੌਕਰੀਆਂ ਦੇ ਆਫਰ ਮਿਲੇ ਅਤੇ ਫਰੀਦਕੋਟ ਵਾਸੀ ਐੱਮਬੀਏ (ਹੈਲਥਕੇਅਰ ਅਤੇ ਹਾਸਪੀਟੈਲਿਟੀ ਮੈਨੇਜਮੈਂਟ) ਦੀ ਵਿਦਿਆਰਥਣ ਮਧੂਰਿਮਾ ਨੇ ਈਡੀਯੂ ਪ੍ਰਾਇ. ਲਿਮ. ਵਿਚ ਨੌਕਰੀ ਹਾਸਲ ਕੀਤੀ।

ਪ੍ਰੋ.(ਡਾ.) ਬਾਵਾ ਨੇ ਕਿਹਾ ਕਿ ਹੋਣਹਾਰ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਿਦਿਅਰਥੀਆਂ ਲਈ ਚੰਡੀਗੜ੍ਹ ਯੂਨੀਵਰਸਿਟੀ ਐਡਮਿਸ਼ਨ-ਕਮ-ਸਕਾਲਰਸ਼ਿਪ ਪ੍ਰੋਗਰਾਮ-ਚੰਡੀਗੜ੍ਹ ਯੂਨੀਵਰਸਿਟੀ ਕਾਮਲ ਐਂਟਰੈਂਸ ਟੈਸਟ (ਸੀਯੂਸੀਈਟੀ-2026) ਦੇ ਰਾਹੀਂ ਚੰਡੀਗੜ੍ਹ ਯੂਨੀਵਰਸਿਟੀ ਹਰ ਸਾਲ 250 ਕਰੋੜ ਰੁਪਏ ਦੀ ਸਕਾਲਰਸ਼ਿਪ ਦੇ ਕੇ ਹਜ਼ਾਰਾਂ ਵਿਦਿਆਰਥੀਆਂ ਨੂੰ 100 ਪ੍ਰਤੀਸ਼ਤ ਸਕਾਲਰਸ਼ਿਪ ਹਾਸਲ ਕਰਨ ਦਾ ਮੌਕਾ ਦੇ ਰਹੀ ਹੈ, ਇਸ ਵਿਚ 200 ਕਰੋੜ ਰੁਪਏ ਚਡੀਗੜ੍ਹ ਯੂਨੀਵਰਸਿਟੀ ਮੋਹਾਲੀ ਅਤੇ 50 ਕਰੋੜ ਰੁਪਏ ਚੰਡੀਗੜ੍ਹ ਯੂਨੀਵਰਸਿਟੀ, ਉੱਤਰ ਪ੍ਰਦੇਸ਼ ਕੈਂਪਸ ਲਈ ਅਲਾਟ ਕੀਤੇ ਹਨ। ਇਛੁੱਕ ਵਿਦਿਆਰਥੀ ਚੰਡੀਗੜ੍ਹ ਯੂਨੀਵਰਸਿਟੀ ਦੀ ਸਾਈਟ https://www.cuchd.in/scholarship/ ’ਤੇ ਜਾ ਕੇ ਅਸਾਨੀ ਨਾਲ ਸੀਯੂਸੀਈਟੀ-2026 ਲਈ ਅਪਲਾਈ ਕਰ ਸਕਦੇ ਹਨ। ਪ੍ਰੋ.(ਡਾ.) ਬਾਵਾ ਨੇ ਕਿਹਾ ਕਿ 2012 ਵਿਚ ਚੰਡੀਗੜ੍ਹ ਯੂਨੀਵਰਸਿਟੀ ਮੋਹਾਲੀ ਕੈਂਪਸ ਦੀ ਸਥਾਪਨਾ ਤੋਂ ਬਾਅਦ ਭਾਰਤ ਦੇ 28 ਸੂਬਿਆਂ ਅਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 1.30 ਲੱਖ ਤੋਂ ਜ਼ਿਆਦਾ ਵਿਦਿਆਰਥੀ ਅਤੇ ਕਈ ਵਿਦੇਸ਼ੀ ਵਿਦਿਆਰਥੀਆਂ ਨੇ ਯੂਨੀਵਰਸਿਟੀ ਵੱਲੋਂ ਪ੍ਰਦਾਨ ਕੀਤੀ ਜਾ ਰਹੀ ਸਕਾਲਰਸ਼ਿਪ ਦਾ ਲਾਹਾ ਲਿਆ ਹੈ। ਮੌਜੂਦਾ ਅਕਾਦਮਿਕ ਸਾਲ 2025-26 ਵਿਚ ਪੰਜਾਬ ਦੇ 11,626 ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਦੀ ਸਕਾਲਰਸ਼ਿਪ ਯੋਜਨਾਵਾਂ ਦੇ ਤਹਿਤ ਸਕਾਲਰਸ਼ਿਪ ਦਾ ਲਾਭ ਲਿਆ ਹੈ। ਇਨ੍ਹਾਂ ਵਿਚ ਪੰਜਾਬ ਦੇ 5243 ਵਿਦਿਆਰਥੀ ਸੀਯੂਸੀਈਟੀ ਰਾਹੀਂ ਅਤੇ 6383 ਵਿਦਿਆਰਥੀ ਹੋਰ ਸਕਾਲਰਸ਼ਿਪ ਦਾ ਲਾਭ ਲੈ ਰਹੇ ਹਨ।

ਡਿਫੈਂਸ ਸਕਾਲਰਸ਼ਿਪ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਬਾਵਾ ਨੇ ਕਿਹਾ ਕਿ ਪਿਛਲੇ 13 ਸਾਲਾਂ ਵਿਚ ਚੰਡੀਗੜ੍ਹ ਯੂਨੀਵਰਸਿਟੀ ਨੇ 5723 ਵਿਦਿਆਰਥੀਆਂ ਨੂੰ 6 ਕਰੋੜ ਰੁਪਏ ਤੋਂ ਵੱਧ ਡਿਫੈਂਸ ਸਕਾਲਰਸ਼ਿਪ ਪ੍ਰਦਾਨ ਕੀਤੀ ਹੈ, ਜਿਸ ਵਿਚ ਪੰਜਾਬ ਦੇ ਮੌਜੂਦਾ 66 ਵਿਦਿਆਰਥੀ ਸ਼ਾਮਲ ਹਨ। ਡਿਫੈਂਸ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਆਰਮਡ ਫੋਰਸਜ਼ ਐਜੂਕੇਸ਼ਨਲ ਵੈਲਫੇਅਰ ਸਕੀਮ ਅਤੇ ਸ਼ਹੀਦ ਵਿਕਰਮ ਬੱਤਰਾ ਸਕਾਲਰਸ਼ਿਪ ਦਾ ਲਾਭ ਲੈ ਸਕਦੇ ਹਨ।ਇਸ ਦੇ ਨਾਲ ਹੀ, ਚੰਡੀਗੜ੍ਹ ਯੂਨੀਵਰਸਿਟੀ ਦਾ ਐੱਨਸੀਸੀ ਵਿੰਗ ਦੇਸ਼ ਦੀ ਸੇਵਾ ਦੇ ਇੱਛੁਕ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਵੀ ਸਾਕਾਰ ਕਰ ਰਿਹਾ ਹੈ। ਐੱਨਸੀਸੀ ਵਿੰਗ ਵਿਚ ਸਿਖਲਾਈ ਲੈਣ ਵਾਲੇ 50 ਕੈਡਿਟਜ਼ ਨੂੰ ਭਾਰਤੀ ਸੈਨਾ ਦੇ ਤਿੰਨਾਂ ਵਿੰਗਾਂ ਵਿਚ ਅਫ਼ਸਰ ਕਮਿਸ਼ਨ ਮਿਲਿਆ ਹੈ। ਬਾਵਾ ਨੇ ਚੰਡੀਗੜ੍ਹ ਯੂਨੀਵਰਸਿਟੀ ਦੀ ਖੋਜ ਅਤੇ ਨਵੀਨਤਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦੇ ਨਾਮ ’ਤੇ 20 ਹਜ਼ਾਰ ਤੋਂ ਵੱਧ ਖੋਜ ਪੱਤਰ ਪ੍ਰਕਾਸ਼ਿਤ ਹਨ ਅਤੇ 5519 ਤੋਂ ਜ਼ਿਆਦਾ ਪੇਟੈਂਟ ਗ੍ਰਾਂਟ ਹੋਏ ਹਨ। ਸੈਸ਼ਨ 2024-25 ਵਿਚ ਹੀ, ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 743 ਪੇਟੈਂਟ ਫਾਈਲ ਕੀਤੇ ਹਨ ਜਦੋਂਕਿ 770 ਪ੍ਰਕਾਸ਼ਿਤ ਅਤੇ 49 ਪੇਟੈਂਟ ਗ੍ਰਾਟ ਹੋਏ ਹਨ। ਯੂਨੀਵਰਸਿਟੀ ਦੇ 44 ਫੈਕਲਟੀ ਮੈਂਬਰ ਸਾਲ 2025 ਦੀ ਵੱਕਾਰੀ ਸਟੈਨਫੋਰਡ ਯੂਨੀਵਰਸਿਟੀ-ਐਲਸੇਵਿਅਰ ਸੂਚੀ ਵਿਚ ਦੁਨੀਆ ਦੇ ਟਾਪ 2 ਪ੍ਰਤੀਸ਼ਤ ਵਿਗਿਆਨੀਆਂ ਵਿਚ ਸ਼ਾਮਲ ਹਨ। ਕਿਊਐੱਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ-2026 ਦੇ ਅਨੁਸਾਰ ਸੀਯੂ ਨੇ ਕੌਮਾਂਤਰੀ ਖੋਜ ਵਿਚ ਦੇਸ਼ ਦੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਵਿਚ 9ਵਾਂ ਅਤੇ ਸਾਰੀਆਂ ਯੂਨੀਵਰਸਿਟੀਆਂ ਵਿਚ 12ਵਾਂ ਰੈਂਕ ਹਾਸਲ ਕੀਤਾ ਹੈ।

ਪ੍ਰੋ. (ਡਾ.) ਬਾਵਾ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਖੋਜ ਅਤੇ ਨਵੀਨਤਾ ਲਈ ਇਕ ਚੰਗਾ ਵਾਤਾਵਰਣ ਪ੍ਰਦਾਨ ਕਰਦੀ ਹੈ, ਜਿਸ ਵਿਚ ਮਾਇਕ੍ਰੋਸਾਫਟ, ਸਿਸਕੋ, ਹੁੰਡਈ, ਟੈੱਕ ਮਹਿੰਦਰਾ, ਕੈਪਜਿਮਨੀ ਅਤੇ ਆਈਬੀਐੱਮ ਵਰਗੀਆਂ ਮੰਨੀਆਂ ਪ੍ਰਮੰਨੀਆਂ ਮਲਟੀਨੈਸ਼ਨਲ ਕੰਪਨੀਆਂ ਵੱਲੋਂ ਸਥਾਪਤ 30 ਇੰਡਸਟਰੀ ਸਪਾਂਸਰਡ ਐਡਵਾਂਸਡ ਰਿਸਰਚ ਲੈਬ ਅਤੇ 32 ਸੈਂਟਰ ਆਫ਼ ਐਕਸੀਲੈਂਸ ਸ਼ਾਮਲ ਹਨ। ਇਸ ਤੋਂ ਇਲਾਵਾ ਯੂਨੀਵਰਸਿਟੀ ਵਿਚ 60 ਰਿਸਰਚ ਸੈਂਟਰ ਵੀ ਹਨ। ਚੰਡੀਗੜ੍ਹ ਯੂਨੀਵਰਸਿਟੀ ਟੈਕਨਾਲੋਜੀ ਬਿਜਨਸ ਇਨਕਿਊਬੇਟਰ (ਸੀਯੂ-ਟੀਬੀਆਈ) ਦੇ ਸਹਿਯੋਗ ਨਾਲ 250 ਤੋਂ ਵੱਧ ਵਿਦਿਆਰਥੀਆਂ ਨੇ ਆਪਣੇ ਸਟਾਰਟਅੱਪ ਸ਼ੁਰੂ ਕੀਤੇ ਹਨ। ਵਿਦਿਆਰਥੀਆਂ ਨੂੰ ਖੋਜ ਲਈ ਸਿਖਲਾਈ ਦੇਣ ਦੇ ਨਾਲ ਚੰਡੀਗੜ੍ਹ ਯੂਨੀਵਰਸਿਟੀ ਹਰ ਸਾਲ 15 ਕਰੋੜ ਰੁਪਏ ਦਾ ਸਲਾਨਾ ਬਜਟ ਵੀ ਪ੍ਰਦਾਨ ਕਰਦੀ ਹੈ। ਪਿਛਲੇ 5 ਸਾਲਾਂ ਵਿਚ ਸਾਇੰਸ ਅਤੇ ਤਕਨਾਲੋਜੀ ਮੰਤਰਾਲੇ ਵੱਲੋਂ ਯੂਨੀਵਰਸਿਟੀ ਨੂੰ ਖੋਜ ਅਤੇ ਨਵੀਨਤਾ ਦੇ ਪ੍ਰਾਜੈਕਟਾਂ ਲਈ 90 ਕਰੋੜ ਰੁਪਏ ਦਾ ਫੰਡ ਵੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਨੇ ਦੁਨੀਆ ਦੀਆਂ ਮੋਹਰੀ ਯੂਨੀਵਰਸਿਟੀਆਂ ਦੇ ਨਾਲ 530 ਕੌਮਾਂਤਰੀ ਭਾਈਵਾਲੀਆਂ ਵੀ ਕੀਤੀਆਂ ਹਨ, ਜਿਸ ਦੇ ਨਤੀਜੇ ਵਜੋਂ ਸਮੈਸਟਰ ਐਕਸਚੇਂਜ, ਇੰਟਰਨਸ਼ਿਪ ਅਤੇ ਪ੍ਰੋਗਰਾਮਾਂ ਦੇ ਮਾਧਿਅਮ ਨਾਲ 2300 ਤੋਂ ਵੱਧ ਵਿਦਿਆਰਥੀਆਂ ਨੂੰ ਅਮਰੀਕਾ, ਆਸਟ੍ਰੇਲਿਆ, ਕੈਨੇਡਾ, ਯੂਕੇ ਸਮੇਤ ਵੱਖ-ਵੱਖ ਦੇਸ਼ਾਂ ਦੀਆਂ ਮੋਹਰੀ ਯੂਨੀਵਰਸਿਟੀਆਂ ਵਿਚ ਸਿੱਖਿਆ ਦਾ ਅਵਸਰ ਮਿਲਿਆ ਹੈ। ਸੀਯੂ ਵਿਚ 2100 ਤੋਂ ਵੱਧ ਕੌਮਾਂਤਰੀ ਵਿਜ਼ੀਟਿੰਗ ਫੈਕਲਟੀ ਮੈਂਬਰ, 560 ਕੌਮਾਂਤਰੀ ਖੋਜ ਨੈੱਟਵਰਕ ਸਕਾਲਰ ਅਤੇ 65 ਦੇਸ਼ਾਂ ਦੇ 3000 ਤੋਂ ਵੱਧ ਕੌਮਾਂਤਰੀ ਵਿਦਿਆਰਥੀ ਹਨ।

ਉਨ੍ਹਾਂ ਕਿਹਾ ਕਿ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼-2024 ਵਿਚ ਸਭ ਤੋਂ ਵੱਧ 71 ਮੈਡਲ ਜਿੱਤ ਕੇ ਚੰਡੀਗੜ੍ਹ ਯੂਨੀਵਰਸਿਟੀ ਨੇ ਮੌਲਾਨਾ ਅਬੁਲ ਕਲਾਮ ਅਜ਼ਾਦ (ਮਾਕਾ) ਟਰਾਫੀ ਜਿੱਤਣ ਵਾਲੀ ਦੇਸ਼ ਦੀ ਪਹਿਲੀ ਪ੍ਰਾਈਵੇਟ ਯੂਨੀਵਰਸਿਟੀ ਬਣੀ। 5ਵੀਂ ਖੋਲੋ ਇੰਡੀਆ ਯੂਨੀਵਰਸਿਟੀ ਗੇਮਜ਼-2025 ਵਿਚ ਕੁੱਲ 67 ਮੈਡਲ ਜਿੱਤ ਕੇ ਲਗਾਤਾਰ ਦੂਜੀ ਵਾਰੀ ਚੈਂਪੀਅਨ ਬਣੀ। ਇਸ ਤੋਂ ਇਲਾਵਾ ਆਲ ਇੰਡੀਆ ਇੰਟਰ-ਯੂਨੀਵਰਸਿਟੀ ਰੈਸਲਿੰਗ ਚੈਂਪੀਅਨਸ਼ਿਪ 2025-26 ਵਿਚ ਯੂਨੀਵਰਸਿਟੀ 16 ਮੈਡਲ ਜਿੱਤ ਕੇ ਓਵਰਆਲ ਚੈਂਪੀਅਨ ਬਣੀ। ਚੰਡੀਗੜ੍ਹ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਹੁਣ ਤੱਕ 138 ਨੈਸ਼ਨਲ ਅਤੇ 87 ਇੰਟਰਨੈਸ਼ਨਲ ਮੈਡਲਾਂ ਸਮੇਤ 610 ਮੈਡਲ ਜਿੱਤੇ ਹਨ। ਯੂਨੀਵਰਸਿਟੀ ਖਿਡਾਰੀਆਂ ਨੂੰ 6.5 ਕਰੋੜ ਦੇ ਸਲਾਨਾ ਬਜਟ ਨਾਲ ਆਧੁਨਿਕ ਅਤੇ ਮੁਫ਼ਤ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਵਰਤਮਾਨ ਸਮੇਂ ਵਿਚ 562 ਵਿਦਿਆਰਥਣਾ ਸਮੇਤ 1183 ਖਿਡਾਰੀ ਸਪੋਰਟਸ ਸਕਾਲਰਸ਼ਿਪ ਦਾ ਲਾਭ ਲੈ ਰਹੇ ਹਨ। ਡਾ. ਬਾਵਾ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਨੇ ਦੇਸ਼ ਨੂੰ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ, ਇੰਡੀਅਨ ਕਬੱਡੀ ਟੀਮ ਦੇ ਕੈਪਟਨ ਅਰਜੂਨਾ ਅਵਾਰਡੀ ਪਵਨ ਸ਼ੇਰਾਵਤ ਅਤੇ ਭਾਰਤੀ ਹਾਕੀ ਟੀਮ ਦੇ ਖਿਡਾਰੀ ਸੰਜੇ ਅਤੇ ਹੋਰ ਵੱਖ-ਵੱਖ ਕੌਮੀ ਤੇ ਕੌਮਾਂਤਰੀ ਖਿਡਾਰੀ ਅਤੇ ਐਥਲੀਟ ਦਿੱਤੇ ਹਨ। 2025 ਵਿਚ ਪੰਜਾਬ ਦੇ 79 ਖਿਡਾਰੀਆਂ ਨੂੰ ਸਪੋਰਟਸ ਸਕਾਲਰਸ਼ਿਪ ਦਾ ਲਾਭ ਮਿਲਿਆ ਹੈ। ਸੱਭਿਆਚਾਰ ਅਤੇ ਕਲਾ ਵਿਚ ਆਪਣੇ ਦਬਦਬੇ ਨੂੰ ਕਾਇਮ ਰੱਖਦੇ ਹੋਏ ਚੰਡੀਗੜ੍ਹ ਯੂਨੀਵਰਸਿਟੀ ਨੇ 39ਵੇਂ ਏਆਈ ਇੰਟਰ-ਯੂਨੀਵਰਸਿਟੀ ਨਾਰਥ ਜੋਨ ਯੂਥ ਫੈਸਟੀਵਲ-2026 ਵਿਚ ਪੰਜਵੀਂ ਵਾਰ ਓਵਰ ਆਲ ਚੈਂਪੀਅਨਸ਼ਿਪ ਜਿੱਤੀ ਅਤੇ ਸੰਗੀਤ, ਸਾਹਿਤ ਅਤੇ ਫਾਈਨ ਆਰਟਸ ਵਰਗੇ ਖੇਤਰ ਵਿਚ ਓਵਰਆਲ ਟਰਾਫੀਆਂ ਹਾਸਲ ਕੀਤੀਆਂ। ਬਾਵਾ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਨੈੱਕ ਏ ਪਲੱਸ ਪ੍ਰਾਪਤ ਕਰਨ ਵਾਲੀ ਭਾਰਤ ਦੀਆਂ ਮੋਹਰੀ 5 ਪ੍ਰਤੀਸ਼ਤ ਯੂਨੀਵਰਸਿਟੀਆਂ ਵਿਚ ਸ਼ਾਮਲ ਹੈ। ਚੰਡੀਗੜ੍ਹ ਯੂਨੀਵਰਸਿਟੀ ਨੂੰ ਅਮਰੀਕਾ ਸਥਿਤ ਐਕ੍ਰੀਡੀਟੇਸ਼ਨ ਬੋਰਡ ਫਾਰ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਏਬੀਈਟੀ) ਤੋਂ ਵੀ ਮਾਨਤਾ ਪ੍ਰਾਪਤ ਹੈ, ਜਿਸ ਨਾਂਲ ਇਹ ਮਾਨਤਾ ਪ੍ਰਾਪਤ ਇੰਜੀਨੀਅਰਿੰਗ ਪ੍ਰੋਗਰਾਮ ਵਾਲੀ ਮੋਹਰੀ 0.1 ਪ੍ਰਤੀਸ਼ਤ ਭਾਰਤੀ ਯੂਨੀਵਰਸਿਟੀਆਂ ਵਿਚ ਸ਼ਾਮਲ ਹੋ ਗਈ ਹੈ। ਇਸ ਨੂੰ ਨੈਸ਼ਨਲ ਬੋਰਡ ਆਫ ਐਕ੍ਰੀਡੀਏਸ਼ਨ ਵੱਲੋਂ ਵੀ ਮਾਨਤਾ ਪ੍ਰਾਪਤ ਹੈ।

  • Chandigarh University
  • World Ranking
  • ਚੰਡੀਗੜ੍ਹ ਯੂਨੀਵਰਸਿਟੀ
  • ਵਿਸ਼ਵ ਰੈਂਕਿੰਗ

ਲੜਾਈ ਅਤੇ ਹਾਦਸੇ 'ਚ ਲੋਕ 2 ਜ਼ਖਮੀ

NEXT STORY

Stories You May Like

  • chandigarh university students celebrated  world tourism day
    ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮਨਾਇਆ‘ ਵਿਸ਼ਵ ਸੈਰ-ਸਪਾਟਾ ਦਿਵਸ’
  • no recharge worries for 300 days
    300 ਦਿਨਾਂ ਤੱਕ ਰੀਚਾਰਜ ਦੀ ਨੋ ਟੈਨਸ਼ਨ ! BSNL ਨੇ ਲਾਂਚ ਕੀਤਾ ਅਨਲਿਮਿਟਿਡ ਕਾਲਿੰਗ ਤੇ ਡਾਟਾ ਵਾਲਾ Best Plan
  • hungama by students at chitkara university
    ਚਿਤਕਾਰਾ ਯੂਨੀਵਰਸਿਟੀ 'ਚੋਂ 2 ਵਿਦਿਆਰਥਣਾਂ ਦੇ ਲਾਪਤਾ ਹੋਣ ਦੀ ਉੱਡੀ ਅਫ਼ਵਾਹ! ਵਿਦਿਆਰਥੀਆਂ ਨੇ ਕੀਤਾ ਵੱਡਾ ਪ੍ਰਦਰਸ਼ਨ
  • india becomes the largest supplier overtaking russia to take second place
    ਵਿਸ਼ਵਵਿਆਪੀ ਡੀਜ਼ਲ ਸੰਕਟ ਦਰਮਿਆਨ ਭਾਰਤ ਬਣਿਆ ਵੱਡਾ ਸਪਲਾਇਰ, ਰੂਸ ਨੂੰ ਪਛਾੜ ਹਾਸਲ ਕੀਤਾ ਦੂਜਾ ਸਥਾਨ
  • chandigarh university athletes won 3 gold medals at asian games
    Asian Games: ਜਪਾਨ 'ਚ ਛਾਏ ਚੰਡੀਗੜ੍ਹ ਯੂਨੀਵਰਸਿਟੀ ਦੇ ਖਿਡਾਰੀ, ਭਾਰਤ ਨੂੰ ਦਿਵਾਏ 3 ਗੋਲਡ ਮੈਡਲ
  • delhi and pu elections
    ‘ਜੈੱਨ ਜੀ’ ਦੇ ਸ਼ੀਸ਼ੇ ’ਚ ਦਿੱਲੀ ਤੇ ਪੰਜਾਬ ਯੂਨੀਵਰਸਿਟੀਆਂ ਦੀਆਂ ਚੋਣਾਂ
  • big crisis for cab drivers in chandigarh
    ਚੰਡੀਗੜ੍ਹ 'ਚ ਕੈਬ ਸੇਵਾਵਾਂ 'ਤੇ ਐਕਸ਼ਨ ਮਗਰੋਂ ਡਰਾਈਵਰਾਂ 'ਤੇ ਵੱਡਾ ਸੰਕਟ! EMI ਭਰਨੀ ਵੀ ਹੋਈ ਔਖੀ
  • rajasthan  urban bodies elections  bjp
    ਰਾਜਸਥਾਨ ਦੀਆਂ ਸ਼ਹਿਰੀ ਸੰਸਥਾਵਾਂ ਦੀਆਂ ਚੋਣਾਂ 'ਚ ਭਾਜਪਾ ਨੇ ਹਾਸਲ ਕੀਤੀ ਹੂੰਝਾ ਫੇਰ ਜਿੱਤ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab board releases new schedule for 10th and 12th grade exams
      ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਲਈ ਨਵਾਂ ਸ਼ਡਿਊਲ ਜਾਰੀ,...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • youth death case
      ਵਿਆਹ ਤੋਂ ਪਹਿਲਾਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
    • a big day for punjab employees awaiting their da
      DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ! ਹਾਈਕੋਰਟ 'ਚ ਫਿਰ...
    • rail passengers good news
      ਤਿਉਹਾਰਾਂ ਮੌਕੇ ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਕੀਤਾ ਜਾਵੇਗਾ ਨਵੀਆਂ ਰੇਲਗੱਡੀਆਂ...
    • bail case
      ਬੰਬੀਹਾ ਗਰੁੱਪ ਲਈ ਫ਼ਿਰੌਤੀ ਵਸੂਲੀ ਤੇ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼, ਦੂਜੀ...
    • consumer commission deals a  31 lakh blow to the improvement trust
      ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
    • ardas offered for the opening of the kartarpur corridor  delhi committee
      ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ, ਦਿੱਲੀ ਕਮੇਟੀ ਨੇ ਮਨਾਇਆ ਗੁਰੂ ਨਾਨਕ...
    • rajasthan police  s action hurts the religious sentiments of sikhs dhami
      ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ...
    • festival special train will run from october 8 to purnia
      8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +