Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 28, 2026

    6:41:38 AM

  • oil could breach  200 a barrel

    200 ਡਾਲਰ ਬੈਰਲ ਤੱਕ ਜਾ ਸਕਦੀਆਂ ਤੇਲ ਦੀਆਂ ਕੀਮਤਾਂ!...

  • boat carrying refugees sinks off djibouti coast

    ਜਿਬੂਤੀ ਤੱਟ 'ਤੇ ਸ਼ਰਨਾਰਥੀਆਂ ਨਾਲ ਭਰੀ ਕਿਸ਼ਤੀ...

  • iran says nuclear facilities have been targeted

    ਈਰਾਨ ਦੇ ਪ੍ਰਮਾਣੂ ਕੇਂਦਰਾਂ 'ਤੇ ਇਜ਼ਰਾਈਲ ਨੇ ਕੀਤਾ...

  • three killed as tourist helicopter crashes on hawaiian island of kauai

    ਵੱਡੀ ਖਬਰ : ਕਾਉਈ ਟਾਪੂ 'ਤੇ ਸੈਲਾਨੀ ਹੈਲੀਕਾਪਟਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗੂਗਲ ਵਲੋਂ ਚੰਡੀਗਡ਼੍ਹ ਯੂਨੀਵਰਸਿਟੀ ’ਚ ਮੋਬਾਇਲ ਡਿਵੈੱਲਪਮੈਂਟ ਫੈਸਟੀਵਲ

PUNJAB News Punjabi(ਪੰਜਾਬਂ)

ਗੂਗਲ ਵਲੋਂ ਚੰਡੀਗਡ਼੍ਹ ਯੂਨੀਵਰਸਿਟੀ ’ਚ ਮੋਬਾਇਲ ਡਿਵੈੱਲਪਮੈਂਟ ਫੈਸਟੀਵਲ

  • Updated: 10 Oct, 2018 05:13 PM
Chandigarh
chandigarh university
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਨਿਆਮੀਆਂ) : ਪ੍ਰਸਿੱਧ ਆਈ. ਟੀ. ਕੰਪਨੀ ਗੂਗਲ ਨੇ ਚੰਡੀਗਡ਼੍ਹ ਯੂਨੀਵਰਸਿਟੀ ਘਡ਼ੂੰਆਂ ਵਿਖੇ ਮੋਬਾਇਲ ਐਪਲੀਕੇਸ਼ਨਾਂ ਦੇ ਖੇਤਰ ਵਿਚ ਉੱਭਰ ਰਹੀਆਂ ਭਵਿੱਖ-ਮੁਖੀ ਇੰਟਰਨੈੱਟ ਤਕਨੀਕਾਂ ਦੇ ਨਾਲ ਜਾਣੂ ਕਰਵਾ ਕੇ ਨਵੀਂ ਪੀਡ਼੍ਹੀ ਦੇ ਕੰਪਿਊਟਰ ਸਾਇੰਸ ਇੰਜੀਨੀਅਰਿੰਗ (ਸੀ. ਐੱਸ. ਈ.) ਦੇ ਪ੍ਰੋਫੈਸ਼ਨਲ ਤਿਆਰ ਕਰਨ ਹਿੱਤ ਦੋ ਰੋਜ਼ਾ ‘ਮੋਬਾਇਲ ਡਿਵੈੱਲਪਮੈਂਟ ਫੈਸਟੀਵਲ’ ਕਰਵਾਇਆ, ਜਿਸ ਵਿਚ ਵਿਦਿਆਰਥੀਆਂ ਨਾਲ ਗੂਗਲ ਦੇ ਮਾਹਿਰਾਂ ’ਤੇ ਟ੍ਰੇਨਰਾਂ ਦੀ ਟੀਮ ਅਜਿੰਕਿਆ ਕੋਹਲੇ, ਗਾਂਧੀ ਸੰਪਥ, ਸੌਰਭ ਰਾਜਪਾਲ, ਲਲਿਤ ਸਿੰਘ ਮਰਵਾਲ, ਕੁਮਾਰ ਗੌਰਵ, ਮਤਹੰਗ ਸ਼ੇਸ਼ਗਿਰੀ, ਦਿਵਿਆ ਨਾਇਰ ਤੇ ਮੇਘਨਾ ਬੇਲਵਾਡ਼ੀ ਵਲੋਂ ਮਸ਼ੀਨ ਲਰਨਿੰਗ, ਆਰਟੀਫੀਸ਼ੀਅਲ ਇੰਟੈਲੀਜੈਂਸ, ਮਾਡਰਨ ਮੋਬਾਇਲ ਵੈੱਬ, ਡੀ. ਐੱਨ. ਏ. ਆਫ ਗੁੱਡ ਪ੍ਰੋਡਕਟ, ਐਂਡਰਾਇਡ ਪ੍ਰਫਾਰਮੈਂਸ ਪੈਟਰਨ, ਮੋਬਾਇਲ ਐਪਲੀਕੇਸ਼ਨ ਡਿਵੈੱਲਪਮੈਂਟ ਲਈ ਐਂਡਰਾਇਡ ਪਲੇਟਫਾਰਮ, ਐਂਡਰਾਇਡ ਸਟੂਡੀਓ ’ਤੇ ਐਪ ਸਟਰੱਕਚਰ ਵਿਸ਼ਿਆਂ ਬਾਰੇ ਟੈਕ ਟਾਕਸ ਕੀਤੀਆਂ ਗਈਆਂ ਤੇ ਉਨ੍ਹਾਂ ਨੂੰ ਸਿਖਲਾਈ ਵੀ ਦਿੱਤੀ ਗਈ।

ਇਸਦੇ ਨਾਲ ਹੀ ਗੂਗਲ ਚੈਲੰਜ ਇੰਡੀਆ ਸਕਾਲਰਸ਼ਿਪ 2018 ਪ੍ਰਾਪਤ ਕਰਨ ਵਾਲੇ ਮਾਹਿਰ ਐਂਡਰਾਇਡ ਡਿਵੈੱਲਪਰ ਰੁਚੀ ਸਿੰਗਲਾ ਤੇ ਕਾਰਤਿਕ ਸ਼ਾਨਦਿਲਿਆ ਵਲੋਂ ਆਪਣੀ ਕਾਮਯਾਬੀ ਦੀ ਕਹਾਣੀ ਸਾਂਝੀ ਕਰਦੇ ਹੋਏ ਵਿਦਿਆਰਥੀਆਂ ਦੇ ਨਾਲ ਇਕ ਪੈਨਲ ਡਿਸਕਸ਼ਨ ਵੀ ਕੀਤੀ ਗਈ। ਮਾਹਿਰਾਂ ਨੇ ਮੋਬਾਇਲ ਫੋਨ ਦੀ ਬਿਹਤਰ ਕਾਰਗੁਜ਼ਾਰੀ ਲਈ ਲਾਹੇਵੰਦ ਸਾਫਟਵੇਅਰ ’ਤੇ ਇੰਟਰਨੈੱਟ ਬਰਾਊਜ਼ਰਾਂ ਦੇ ਵਿਸ਼ਿਆ ਦੇ ਬਾਰੇ ਵੀ ਆਪਣੇ ਕੀਮਤੀ ਵਿਚਾਰ ਵਿਦਿਆਰਥੀਆਂ ਦੇ ਨਾਲ ਸਾਂਝੇ ਕੀਤੇ। ’ਵਰਸਿਟੀ ਦੇ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਇਸ ਫੈਸਟੀਵਲ ਦੌਰਾਨ ਚੰਡੀਗਡ਼੍ਹ ਯੂਨੀਵਰਸਿਟੀ ਘਡ਼ੂੰਆਂ ਦੇ ਆਪਣੇ ਵਿਦਿਆਰਥੀਆਂ ਤੋਂ ਇਲਾਵਾ ਇਲਾਕੇ ਦੇ ਹੋਰ ਵੀ ਕਈ ਕਾਲਜਾਂ ਦੇ ਵਿਦਿਆਰਥੀ ਸਿਖਲਾਈ ਲੈਣ ਪਹੁੰਚੇ ਸਨ। ਦੋ ਰੋਜ਼ਾ ਫੈਸਟੀਵਲ ਦੇ ਪਹਿਲੇ ਦਿਨ ਜਾਵਾ ਤੇ ਐਂਡਰਾਇਡ ਨਾਲ ਸਬੰਧਤ ਵਿਦਿਆਰਥੀਆਂ ਦਾ ਇਕ ਕੁਇੱਜ਼ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਸਹੀ ਜਵਾਬ ਦੇਣ ਵਾਲੇ ਵਿਦਿਆਰਥੀਆਂ ਨੂੰ ਗੂਗਲ ਵਲੋਂ ਸਨਮਾਨਿਤ ਕੀਤਾ ਗਿਆ। 

  • ਚੰਡੀਗਡ਼੍ਹ ਯੂਨੀਵਰਸਿਟੀ
  • ਮੋਬਾਇਲ ਡਿਵੈੱਲਪਮੈਂਟ ਫੈਸਟੀਵਲ
  • Chandigarh University
  • Mobile Development Festival

ਡੇਂਗੂ ਤੋਂ ਬਚਾਅ ਲਈ ਜ਼ਿਲਾ ਪ੍ਰਸ਼ਾਸਨ ਨੇ ਅਗਾਊਂ ਚੁੱਕੇ ਸਖ਼ਤ ਕਦਮ

NEXT STORY

Stories You May Like

  • two people arrested for stealing mobile phones
    ਮੋਬਾਇਲ ਫੋਨ ਖੋਹਣ ਦੇ ਦੋਸ਼ 'ਚ ਦੋ ਵਿਅਕਤੀ ਗ੍ਰਿਫ਼ਤਾਰ
  • 4 mobile phones recovered during search in central jail faridkot
    ਕੇਂਦਰੀ ਜੇਲ੍ਹ ਫਰੀਦਕੋਟ 'ਚ ਤਲਾਸ਼ੀ ਦੌਰਾਨ 4 ਮੋਬਾਇਲ ਫੋਨ ਬਰਾਮਦ
  • china  s university adds punjabi to its foreign language courses
    ਚੀਨ 'ਚ ਹੁਣ ਗੂੰਜੇਗੀ 'ਪੰਜਾਬੀ'; ਚੀਨੀ ਯੂਨੀਵਰਸਿਟੀ ਨੇ ਵਿਦੇਸ਼ੀ ਭਾਸ਼ਾ ਦੇ ਕੋਰਸਾਂ 'ਚ ਪੰਜਾਬੀ ਨੂੰ ਕੀਤਾ ਸ਼ਾਮਲ
  • the robber was arrested by the people
    ਮੋਬਾਇਲ ਖੋਹ ਕੇ ਭੱਜ ਰਹੇ ਲੁਟੇਰੇ ਨੂੰ ਲੋਕਾਂ ਨੇ ਫੜਿਆ! ਹੋਈ ਛਿੱਤਰ ਪਰੇਡ
  • man attacked with baseball bat  mobile phone stolen
    ਸੈਰ ਕਰਨ ਨਿਕਲੇ ਵਿਅਕਤੀ ’ਤੇ ਬੇਸਬੈਟ ਨਾਲ ਹਮਲਾ ਕਰਕੇ ਮੋਬਾਇਲ ਲੁੱਟਿਆ, ਨੱਕ ਦੀ ਹੱਡੀ ਟੁੱਟੀ
  • laddu seller beaten and robbed of cash on mobile
    ਮਿਹਨਤਕਸ਼ ਲੱਡੂ ਵੇਚਣ ਵਾਲੇ ਨਾਲ ਕੁੱਟਮਾਰ ਕਰਕੇ ਮੋਬਾਇਲ ਤੇ ਨਕਦੀ ਲੁੱਟੀ
  • desh bhagat university students protest
    ਦੇਸ਼ ਭਗਤ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੇ ਲਾਏ ਵਿਤਕਰੇ ਦੇ ਦੋਸ਼
  • iranian origin students demand change of university flag
    ਇਰਾਨੀ ਮੂਲ ਦੇ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ 'ਚੋਂ ਝੰਡਾ ਬਦਲਣ ਦੀ ਮੰਗ
  • jalandhar  businessman lifter stole money from his bag
    ਜਲੰਧਰ : ਇਨਸਾਨੀਅਤ ਦਿਖਾਉਣੀ ਕਾਰੋਬਾਰੀ ਨੂੰ ਪਈ ਭਾਰੀ, ਲਿਫਟ ਲੈਣ ਵਾਲੇ ਨੇ ਬੈਗ...
  • important news for devotees going to dera beas
    ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ
  • punjab weather update
    ਪੰਜਾਬ 'ਚ 28, 29 ਤੇ 30 ਮਾਰਚ ਨੂੰ ਹਨੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ...
  • amid the war dollar increased in punjab after rupee fall
    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
  • bodybuilder ghuman death case
    ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15...
  • pump shuts down in jalandhar salesman issues statement
    ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ
  • police have released the owner of dips school
    ਤੜਕਸਾਰ ਗ੍ਰਿਫ਼ਤਾਰ ਕੀਤੇ ਗਏ ਸਕੂਲ ਦੇ ਮਾਲਕ ਨੂੰ ਪੁਲਸ ਨੇ ਪੁੱਛਗਿੱਛ ਤੋਂ ਬਾਅਦ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ...
Trending
Ek Nazar
world s tallest building hit by lightning as dubai suffers flooding

ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...

ashok kharat hiv test report

ਢੋਂਗੀ ਬਾਬਾ ਖਰਾਤ ਦੀ ਆ ਗਈ HIV ਟੈਸਟ ਰਿਪੋਰਟ, 100 ਤੋਂ ਵਧੇਰੇ ਔਰਤਾਂ ਨੂੰ...

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026prediction punjab kings

'31 ਮਈ ਨੂੰ ਪੰਜਾਬ ਕਿੰਗਜ਼ ਚੁੱਕੇਗੀ IPL ਦੀ ਟਰਾਫੀ', ਸਟਾਰ ਬੱਲੇਬਾਜ਼ ਨੇ ਕੀਤੀ...

odi world cup 2027

ODI World Cup 2027 'ਚ ਨਹੀਂ ਨਜ਼ਰ ਆਉਣਗੇ TEAM INDIA ਦੇ 5 ਧਾਕੜ ਖਿਡਾਰੀ!

nawanshahr district magistrate gulpreet singh aulakh issues new orders

ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ...

spoiled curd on vande bharat

ਵੰਦੇ ਭਾਰਤ 'ਚ ਖਰਾਬ ਦਹੀ ਪਰੋਸਣ 'ਤੇ ਵੱਡੀ ਕਾਰਵਾਈ: IRCTC ਨੇ ਅਮੂਲ ਨੂੰ...

time change in europe

29 ਮਾਰਚ ਤੋਂ ਯੂਰਪ ਦੀਆਂ ਘੜੀਆਂ ਹੋਣਗੀਆਂ ਇੱਕ ਘੰਟਾ ਅੱਗੇ , ਇਟਲੀ ਸਰਕਾਰ ਕਰ...

trump  tsa officers

TSA ਅਧਿਕਾਰੀਆਂ ਦੀ ਚਾਂਦੀ! ਰਾਸ਼ਟਰਪਤੀ ਟਰੰਪ ਤੁਰੰਤ ਭੁਗਤਾਨ ਲਈ ਜਾਰੀ ਕਰਨਗੇ...

snowstorm in j k travelers vehicles trapped under snow

ਵੱਡੀ ਖ਼ਬਰ: JK ਦੇ ਜ਼ੋਜੀਲਾ ਪਾਸ 'ਤੇ ਆਇਆ ਬਰਫੀਲਾ ਤੂਫਾਨ, ਕਈ ਗੱਡੀਆਂ ਬਰਫ਼ ਹੇਠ...

oil spill ingulf of mexico

ਮੈਕਸੀਕੋ ਦੀ ਖਾੜੀ 'ਚ ਤੇਲ ਰਿਸਾਅ ਦਾ ਕਹਿਰ ! ਸੈਂਕੜੇ ਮੀਲ ਤੱਕ ਫੈਲਿਆ; ਸਮੁੰਦਰੀ...

gurpreet ghuggi breaks silence on social media controversy

ਸੋਸ਼ਲ ਮੀਡੀਆ 'ਤੇ ਚੱਲ ਰਹੇ ਵਿਵਾਦ 'ਤੇ ਗੁਰਪ੍ਰੀਤ ਘੁੱਗੀ ਨੇ ਤੋੜੀ ਚੁੱਪ; 'ਪੇਡ...

us museum idols india

ਅਮਰੀਕੀ ਮਿਊਜ਼ੀਅਮ ਤਾਮਿਲਨਾਡੂ ਮੰਦਰ ਤੋਂ ਚੋਰੀ ਹੋਈਆਂ ਤਿੰਨ ਮੂਰਤੀਆਂ ਕਰੇਗਾ ਵਾਪਸ

big news for sidhu moosewala fans

ਯੂਟਿਊਬ 'ਤੇ ਦੁਨੀਆ ਭਰ 'ਚ ਦੂਜੇ ਨੰਬਰ 'ਤੇ ਛਾਇਆ ਮੂਸੇਵਾਲਾ ਦਾ 'ਬਰੋਟਾ', ਜਲਦ...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 5 ਅਪ੍ਰੈਲ ਨੂੰ

iran banned its teams from traveling

ਜੰਗੀ ਮਾਹੌਲ ਦਾ ਅਸਰ! ਈਰਾਨ ਨੇ ਆਪਣੇ ਖਿਡਾਰੀਆਂ ਦੀ ਸੁਰੱਖਿਆ ਲਈ ਚੁੱਕਿਆ ਸਖ਼ਤ ਕਦਮ

naib saini  help  house  cylinder  om kumar  haryana

6 ਧੀਆਂ ਦੇ ਪਿਓ ਨੇ ਸਿਲੰਡਰ ਨਾ ਮਿਲਣ 'ਤੇ CM ਸੈਣੀ ਤੋਂ ਲਗਾਈ ਗੁਹਾਰ, ਕੁਝ ਦੇਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • amid the war dollar increased in punjab after rupee fall
      ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
    • pump shuts down in jalandhar salesman issues statement
      ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ
    • important news for devotees going to dera beas
      ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ
    • jalandhar  businessman lifter stole money from his bag
      ਜਲੰਧਰ : ਇਨਸਾਨੀਅਤ ਦਿਖਾਉਣੀ ਕਾਰੋਬਾਰੀ ਨੂੰ ਪਈ ਭਾਰੀ, ਲਿਫਟ ਲੈਣ ਵਾਲੇ ਨੇ ਬੈਗ...
    • more than 40 sheep die
      ਇੱਕੋ ਝਟਕੇ 40 ਤੋਂ ਵੱਧ ਭੇਡਾਂ ਦੀ ਮੌਤ! ਫੁੱਲੇ ਹੋਏ ਪੇਟ ਦੇਖ ਉੱਡੇ ਲੋਕਾਂ ਦੇ...
    • punjab weather update
      ਪੰਜਾਬ 'ਚ 28, 29 ਤੇ 30 ਮਾਰਚ ਨੂੰ ਹਨੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ...
    • wedding house  haldi ceremony
      ਪੰਜਾਬ 'ਚ ਵਿਆਹ ਵਾਲੇ ਘਰ 'ਤੇ ਹੋ ਗਿਆ ਹਮਲਾ, ਹਲਦੀ ਦੀ ਰਸਮ ਵਿਚਾਲੇ ਪੈ ਗਿਆ...
    • good news for punjab
      ਪੰਜਾਬੀਆਂ ਲਈ Good News! ਮੋਦੀ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • verka milk plant action
      Verka Milk ਦੇ ਸੈਂਪਲ ਫੇਲ੍ਹ ਹੋਣ ਮਗਰੋਂ ਵੱਡੀ ਕਾਰਵਾਈ! ਵੱਡੇ ਅਫ਼ਸਰ ਸਸਪੈਂਡ
    • youth hangs himself from bridge on highway
      ਹਾਈਵੇ ਤੇ ਬਣੇ ਪੁੱਲ ਨਾਲ ਨੌਜਵਾਨ ਨੇ ਲਿਆ ਫਾਹਾ, ਪੁਲਸ ਜਾਂਚ 'ਚ ਜੁਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +