Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    10:03:55 AM

  • preparations to strengthen bjp in punjab

    ਪੰਜਾਬ 'ਚ ਭਾਜਪਾ ਨੂੰ ਮਜ਼ਬੂਤ ਕਰਨ ਦੀ ਤਿਆਰੀ,...

  • terrible accident in america

    ਅਮਰੀਕਾ 'ਚ ਭਿਆਨਕ ਹਾਦਸਾ , ਤੇਜ਼ ਰਫਤਾਰ ਬਸ ਨੇ 6...

  • cng price hike check new rates

    ਮਹਿੰਗਾਈ ਦਾ ਵੱਡਾ ਝਟਕਾ: ਫਿਰ ਤੋਂ ਮਹਿੰਗੀ ਹੋਈ...

  • jalandhar punjab rain weather

    Jalandhar ਸਣੇ ਪੰਜਾਬ ਵਿੱਚ ਕਈ ਥਾਈਂ ਪੈਣ ਲੱਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹੋਣਹਾਰ ਬੱਚਿਆਂ ਨੂੰ ਯੋਗਤਾ ਮੁਤਾਬਕ ਸਕਾਲਰਸ਼ਿਪ ਦੇਵੇਗੀ ਚੰਡੀਗੜ੍ਹ ਯੂਨੀਵਰਿਸਟੀ

PUNJAB News Punjabi(ਪੰਜਾਬ)

ਹੋਣਹਾਰ ਬੱਚਿਆਂ ਨੂੰ ਯੋਗਤਾ ਮੁਤਾਬਕ ਸਕਾਲਰਸ਼ਿਪ ਦੇਵੇਗੀ ਚੰਡੀਗੜ੍ਹ ਯੂਨੀਵਰਿਸਟੀ

  • Edited By Anuradha,
  • Updated: 28 Dec, 2021 04:23 PM
Chandigarh
chandigarh university provide scholarships meritorious children
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਸਾਲ 2022-23 ਲਈ 45 ਕਰੋੜ ਰੁਪਏ ਦੀ ਸਕਾਲਰਸ਼ਿਪ ਜਾਰੀ ਕਰਨ ਦਾ ਐਲਾਨ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਚੰਡੀਗੜ੍ਹ ਗਿਆਨਸੰਦੂਕ ਯੂਨੀਵਰਸਿਟੀ ਘੜੂੰਆਂ ਦੇ ਪ੍ਰੋ ਚਾਂਸਲਰ ਡਾ. ਆਰ. ਐੱਸ. ਬਾਵਾ ਨੇ  ਦੱਸਿਆ ਕਿ ਸਾਡੀ ਯੂਨੀਵਰਸਿਟੀ ਦੇ ਐਂਟਰੈਂਸ ਟੈੱਸਟ ਵਿੱਚ ਜਿਸ ਵਿਦਿਆਰਥੀ ਦੇ 90% ਨੰਬਰ ਆਉਣਗੇ ਉਸ ਨੂੰ ਸੌ ਫੀਸਦੀ ਸਕਾਲਰਸ਼ਿਪ ਦਿੱਤੀ ਜਾਵੇਗੀ। ਇਸੇ ਤਰ੍ਹਾਂ ਜੇਕਰ ਕਿਸੇ ਵਿਦਿਆਰਥੀ ਦੇ ਚਾਲੀ ਫ਼ੀਸਦੀ ਨੰਬਰ ਵੀ ਆਉਂਦੇ ਹਨ ਤਾਂ ਉਸ ਨੂੰ ਵੀ ਘੱਟੋ ਘੱਟ ਦਸ ਫੀਸਦੀ ਸਕਾਲਰਸ਼ਿਪ ਯੂਨੀਵਰਸਿਟੀ ਵੱਲੋਂ ਦਿੱਤੀ ਜਾਵੇਗੀ।  ਇਸ ਤੋਂ ਇਲਾਵਾ ਅਲੱਗ ਅਲੱਗ ਵਰਗਾਂ ਵਾਸਤੇ ਵੀ ਸਕਾਲਰਸ਼ਿਪ ਜਾਰੀ ਕੀਤੀ ਗਈ ਜਿਸ ਵਿਚ ਮੀਡੀਆ ਕਰਮੀ ਦੇ ਬੱਚਿਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਕਰੋਨਾ ਵੋਰੀਅਰ ਜਿਨ੍ਹਾਂ ਵਿੱਚ ਸਫ਼ਾਈ ਕਰਮਚਾਰੀ ਵੀ ਸ਼ਾਮਲ ਕੀਤੇ ਗਏ ਹਨ ਇਨ੍ਹਾਂ ਦੇ ਬੱਚਿਆਂ ਨੂੰ ਵੀ  ਸਕਾਲਰਸ਼ਿਪ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ‘ਆਪ’ ਵਲੋਂ ਵਿਧਾਨ ਸਭਾ ਚੋਣਾਂ ਲਈ ਪੰਜਵੀਂ ਸੂਚੀ ਜਾਰੀ, 15 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਪ੍ਰੋ ਚਾਂਸਲਰ ਨੇ ਦੱਸਿਆ ਕਿ ਇਸ ਵਾਰ ਐਂਟਰੇਸ ਟੈਸਟ ਆਨਲਾਈਨ ਹੋਵੇਗਾ। ਇਸ ਦੌਰਾਨ ਕਿਸੇ ਤਰ੍ਹਾਂ ਦੀ ਵੀ ਹੇਰਾਫੇਰੀ ਵਿਦਿਆਰਥੀਆਂ ਨੂੰ ਨਹੀਂ ਕਰਨ ਦਿੱਤੀ ਜਾਵੇਗੀ। ਆਨਲਾਈਨ ਇਲਜ਼ਾਮ ਲੈਣ ਦੇ ਲਈ  ਅਧਿਆਪਕਾਂ ਦੀ ਟੀਮ ਮੋਨੀਟਰਿੰਗ ਕਰੇਗੀ। ਪ੍ਰੋ ਚਾਂਸਲਰ ਨੇ ਦੱਸਿਆ ਕਿ  ਸਕਾਲਰਸ਼ਿਪ ਦਾ ਫ਼ਾਇਦਾ ਉਨ੍ਹਾਂ ਵਿਅਕਤੀਆਂ ਨੂੰ ਲਗਾਤਾਰ ਜਾਰੀ ਰਹੇਗਾ, ਜਿਨ੍ਹਾਂ ਦੇ ਗਰੇਡ 7.5 ਤੋਂ ਘੱਟ ਨਹੀਂ ਆਉਣਗੇ ਅਤੇ ਨਾ ਹੀ ਉਨ੍ਹਾਂ ਦੇ ਲੈਕਚਰ ਹੋਣੇ ਚਾਹੀਦੇ ਹਨ ਤੇ ਨਾ ਹੀ ਕਿਸੇ ਵਿਸ਼ੇ ਵਿੱਚੋਂ ਫੇਲ੍ਹ ਹੋਣੇ ਚਾਹੀਦੇ ਹਨ। ਵਿਦਿਆਰਥੀਆਂ ਤੋਂ ਫ਼ੀਸ ਜੋ ਐਂਟਰੀ ਵੀਜ਼ੇ ਲਈ ਗਈ ਸੀ ਉਵੇਂ ਹੀ ਚਲਦੀ ਰਹੇਗੀ ਵਿਚਾਲੇ ਨਹੀਂ ਵਧਾਈ ਜਾਵੇਗੀ ਹੋਸਟਲ ਫੀਸ ਵਿੱਚ ਵੀ ਵਾਧਾ ਨਹੀਂ ਹੋਵੇਗਾ।

ਪ੍ਰੋ ਚਾਂਸਲਰ ਨੇ ਦੱਸਿਆ ਕਿ ਸਾਡੀ ਯੂਨੀਵਰਸਿਟੀ ਵਿਚ ਅਠਾਈ ਸਟੇਟ ਅੱਠ ਯੂ. ਟੀ. ਅਤੇ ਪੰਜਾਬ ਦੇਸ਼ਾਂ ਦੇ ਵਿਦਿਆਰਥੀ ਸਟੱਡੀ ਕਰ ਰਹੇ ਹਨ ਜਿਨ੍ਹਾਂ ਵਿੱਚ ਪੰਜਾਬ ਦੇ ਸੱਤ ਹਜ਼ਾਰ ਤੋਂ ਵੱਧ ਬੱਚੇ ਪੜ੍ਹ ਰਹੇ ਹਨ। ਤਕਰੀਬਨ 80 ਫ਼ੀਸਦੀ ਵਿਦਿਆਰਥੀ ਬਾਹਰੀ ਰਾਜਾਂ ਅਤੇ ਦੇਸ਼ਾਂ ਤੋਂ ਹਨ।  ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਘਡ਼ੂੰਆਂ ਪੰਜਾਬ ’ਚ ਸਭ ਤੋਂ ਅੱਵਲ ਹੈ ਅਤੇ ਏਸ਼ੀਆ ਵਿੱਚ  ਰੈਂਕ 1.7 ਵਿੱਚ ਸ਼ਾਮਲ ਹੈ। ਭਾਰਤ ਵਿੱਚ ਇਹ ਪੈਂਤੀ ਵੇਂ ਸਥਾਨ ’ਤੇ ਹੈ। ਜੇਕਰ ਪ੍ਰਾਈਵੇਟ ਯੂਨੀਵਰਸਿਟੀਆਂ ਦੀ ਗੱਲ ਕਰੀਏ ਤਾਂ ਚੰਡੀਗੜ੍ਹ ਯੂਨੀਵਰਸਿਟੀ ਸੱਤਵੇਂ ਸਥਾਨ ’ਤੇ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਨੇ ਆਈ. ਟੀ. ਦੇ ਨਾਲ-ਨਾਲ ਖੇਤੀਬਾੜੀ ਸੈਕਟਰ ਵਿੱਚ ਵੀ ਕਾਫ਼ੀ ਤਜਰਬੇ ਹਾਸਲ ਕੀਤੇ ਹਨ ਜੋ ਕਾਮਯਾਬੀ ਹੋਏ ਨੇ ਦੋ ਵਿਦਿਆਰਥੀ ਪੈਰਾ ਓਲੰਪਿਕ ਵੀ ਖੇਡ ਚੁੱਕੇ ਹਨ । ਸਾਡੀ ਯੂਨੀਵਰਸਿਟੀ ਵੱਲੋਂ ਇੱਕ ਮਾਈਕ੍ਰੋ ਸੈਟੇਲਾਈਟ ਤਿਆਰ ਕੀਤੀ ਗਈ ਹੈ ਜੋ ਫਰਵਰੀ ਮਹੀਨੇ ਤੱਕ ਪ੍ਰਧਾਨਮੰਤਰੀ ਨਰਿੰਦਰ ਮੋਦੀ ਲੌਂਚ ਕਰਨਗੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Chandigarh
  • University
  • Students
  • Scholarship
  • ਚੰਡੀਗੜ੍ਹ
  • ਯੂਨੀਵਰਸਿਟੀ
  • ਵਿਦਿਆਰਥੀ
  • ਸਕਾਲਰਸ਼ਿਪ

ਅਕਾਲੀ ਦਲ ਨੇ ਖਡੂਰ ਸਾਹਿਬ ਤੋਂ 'ਰਣਜੀਤ ਸਿੰਘ ਬ੍ਰਹਮਪੁਰਾ' ਨੂੰ ਉਮੀਦਵਾਰ ਐਲਾਨਿਆ

NEXT STORY

Stories You May Like

  • major reshuffle in chandigarh police department
    ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ
  • liquor langar set up in chandigarh
    ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ
  • ration cards  income eligibility limit  2 5 lakh
    ਦਿੱਲੀ 'ਚ ਰਾਸ਼ਨ ਕਾਰਡਾਂ ਲਈ ਆਮਦਨ ਯੋਗਤਾ ਸੀਮਾ 2.5 ਲੱਖ ਰੁਪਏ ਸਾਲਾਨਾ ਹੋਵੇਗੀ : CM ਗੁਪਤਾ
  • big encounter in chandigarh
    ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ (ਵੀਡੀਓ)
  • news of oil shortage in chandigarh is a rumor  administration clarifies
    Petrol-Diesel ਦੀ ਕੋਈ ਕਿੱਲਤ ਨਹੀਂ! Shortage ਦੀਆਂ ਖਬਰਾਂ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਿਆਨ ਜਾਰੀ
  • kapurthala maharaja property dispute
    ਕਪੂਰਥਲਾ ਮਹਾਰਾਜਾ ਜਾਇਦਾਦ ਵਿਵਾਦ: ਹਿੰਦੂ ਜਾਂ ਮੁਸਲਿਮ ਪਰਿਵਾਰਕ ਕਾਨੂੰਨ ਮੁਤਾਬਕ ਵੰਡਣੀ ਚਾਹੀਦੀ ਨਿੱਜੀ ਜਾਇਦਾਦ
  • clash between farmers and police in chandigarh
    ਚੰਡੀਗੜ੍ਹ 'ਚ ਕਿਸਾਨਾਂ ਤੇ ਪੁਲਸ ਵਿਚਾਲੇ ਧੱਕਾ-ਮੁੱਕੀ, ਪਾਣੀ ਦੀਆਂ ਵਾਛੜਾਂ ਨਾਲ ਛੱਡੇ ਹੰਝੂ ਗੈਸ ਦੇ ਗੋਲੇ
  • governor gulab chand kataria reached the ceremony by ctu bus
    ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ
  • jalandhar punjab rain weather
    Jalandhar ਸਣੇ ਪੰਜਾਬ ਵਿੱਚ ਕਈ ਥਾਈਂ ਪੈਣ ਲੱਗਾ ਮੀਂਹ, ਬਦਲਿਆ ਮੌਸਮ ਦਾ ਮਿਜ਼ਾਜ
  • police caught a 6 member gang of thieves
    ਕਬਾੜੀਆ ਤੇ ਮਕੈਨਿਕ ਮਿਲ ਕੇ ਚਲਾਉਂਦੇ ਸਨ ਚੋਰੀ ਦਾ ਧੰਦਾ, ਪੁਲਸ ਨੇ ਇੰਝ ਦਬੋਚਿਆ 6...
  • robbers   rampage in rama mandi market
    ਰਾਮਾ ਮੰਡੀ ਬਾਜ਼ਾਰ 'ਚ ਲੁਟੇਰਿਆਂ ਦਾ ਤਾਂਡਵ: ਸਿਰਫ਼ 5 ਮਿੰਟਾਂ 'ਚ ਲੁੱਟ ਦੀਆਂ...
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
Trending
Ek Nazar
congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • congress president raja warring s statement came after the municipal elections
      ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ
    • police caught a 6 member gang of thieves
      ਕਬਾੜੀਆ ਤੇ ਮਕੈਨਿਕ ਮਿਲ ਕੇ ਚਲਾਉਂਦੇ ਸਨ ਚੋਰੀ ਦਾ ਧੰਦਾ, ਪੁਲਸ ਨੇ ਇੰਝ ਦਬੋਚਿਆ 6...
    • robbers   rampage in rama mandi market
      ਰਾਮਾ ਮੰਡੀ ਬਾਜ਼ਾਰ 'ਚ ਲੁਟੇਰਿਆਂ ਦਾ ਤਾਂਡਵ: ਸਿਰਫ਼ 5 ਮਿੰਟਾਂ 'ਚ ਲੁੱਟ ਦੀਆਂ...
    • long power cut on saturday in punjab
      ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ
    • bibi kaulan ji public school holds annual thanksgiving ceremony
      ਗੁਰਬਾਣੀ ਦੀ ਗੂੰਜ ਤੇ ਵਿਦਿਆਰਥੀਆਂ ਦਾ ਸਨਮਾਨ: ਬੀਬੀ ਕੌਲਾਂ ਜੀ ਪਬਲਿਕ ਸਕੂਲ...
    • power supply to remain suspended in many areas of doraha area
      ਦੋਰਾਹਾ ਖੇਤਰ ਦੇ ਕਈ ਇਲਾਕਿਆਂ ’ਚ 30 ਮਈ ਨੂੰ ਬਿਜਲੀ ਸਪਲਾਈ ਰਹੇਗੀ ਬੰਦ
    • changing face of punjab politics clearly visible
      ਪੰਜਾਬ ਦੀ ਰਾਜਨੀਤੀ ਦਾ ਬਦਲਦਾ ਸਾਫ਼ ਨਜ਼ਰ ਆਉਂਦੈ ਚਿਹਰਾ: RP ਸਿੰਘ
    • punjab municipal corporation election results
      ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
    • powercom  s divisional accountant caught red handed while taking 15 000 bribe
      15,000 ਰਿਸ਼ਵਤ ਲੈਂਦਿਆਂ ਪਾਵਰਕਾਮ ਦਾ ਡਿਵੀਜ਼ਨਲ ਅਕਾਊਂਟੈਂਟ ਰੰਗੇ ਹੱਥੀਂ ਕਾਬੂ
    • majitha municipal council election results
      ਮਜੀਠਾ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ: 'ਆਪ' ਨੇ 7 ਤੇ SAD ਨੇ 6 ਸੀਟਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +