Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    7:49:48 PM

  • punjab bjp assembly elections punjab elections

    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ...

  • entry of women commission in lpu controversy notice to dc and ssp

    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ...

  • lpu internet shutdown dgp gaurav yadav

    LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ...

  • kewal singh dhillon bjp press confrence

    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਖਰੜ ’ਚ ਵੱਡੀ ਵਾਰਦਾਤ, ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਮਾਰੀਆਂ ਗੋਲ਼ੀਆਂ

PUNJAB News Punjabi(ਪੰਜਾਬ)

ਖਰੜ ’ਚ ਵੱਡੀ ਵਾਰਦਾਤ, ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਮਾਰੀਆਂ ਗੋਲ਼ੀਆਂ

  • Edited By Gurminder Singh,
  • Updated: 18 Jul, 2023 05:32 PM
Mohali
chandigarh university students firing
  • Share
    • Facebook
    • Tumblr
    • Linkedin
    • Twitter
  • Comment

ਖਰੜ (ਸ਼ਸ਼ੀ, ਅਮਰਦੀਪ, ਰਣਬੀਰ) : ਖਰੜ ਨਗਰ ਕੌਂਸਲ ਅਧੀਨ ਪੈਂਦੇ ਪਿੰਡ ਭਾਗੋਮਾਜਰਾ ਦੀ ਸਰਪੰਚ ਕਾਲੋਨੀ ਵਿਚ ਬੀਤੀ ਰਾਤ ਹੋਈ ਗੋਲ਼ੀਬਾਰੀ ਵਿਚ ਚੰਡੀਗੜ੍ਹ ਯੂਨੀਵਰਿਸਟੀ ਦੇ ਇਕ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਇਸ ਸਬੰਧੀ ਖਰੜ ਸਿਟੀ ਪੁਲਸ ਨੇ ਚੰਡੀਗੜ੍ਹ ਯੂਨੀਵਰਿਸਟੀ ਘੜੂੰਆਂ ਵਿਖੇ ਕੰਪਿਊਟਰ ਸਾਇੰਸ ਦੀ ਪੜ੍ਹਾਈ ਕਰਦੇ ਪਰਨੀਤ ਨਾਂ ਦੇ ਨੌਜਵਾਨ, ਜੋ ਇਸ ਗੋਲ਼ੀਬਾਰੀ ਵਿਚ ਜ਼ਖਮੀ ਹੋ ਗਿਆ ਸੀ, ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਮੋਗਾ ’ਚ ਦਿਨ-ਦਿਹਾੜੇ ਘਰ ਅੰਦਰ ਵੜ ਕੇ ਕੀਤੇ ਕਤਲ ਕਾਂਡ ’ਚ ਨਵਾਂ ਮੋੜ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ

ਇਸ ਸਬੰਧੀ ਪਰਨੀਤ ਕੁਮਾਰ ਵਾਸੀ ਜ਼ਿਲ੍ਹਾ ਸੋਲਨ ਨੇ ਦੱਸਿਆ ਕਿ ਉਹ ਸਰਪੰਚ ਕਾਲੋਨੀ ਨੇੜੇ ਪੀ. ਜੀ. ਵਿਚ ਰਹਿੰਦਾ ਹੈ, ਬੀਤੀ ਰਾਤ ਉਹ 11 ਵਜੇ ਦੇ ਕਰੀਬ ਆਪਣੇ ਦੋਸਤਾਂ ਨੂੰ ਮਿਲਣ ਲਈ ਸਰਪੰਚ ਕਾਲੋਨੀ ਵਿਚ ਗਿਆ ਸੀ। ਇਸ ਦੌਰਾਨ ਉਸ ਦੇ ਦੋਵੇਂ ਦੋਸਤ ਰੋਟੀ ਲੈਣ ਲਈ ਚਲੇ ਗਏ ਅਤੇ ਉਹ ਤੇ ਅਨੁਜ ਡਰਾਇੰਗ ਰੂਮ ਵਿਚ ਬੈਠੇ ਸੀ। ਇਸੇ ਦੌਰਾਨ 11:10 ’ਤੇ ਅਚਾਨਕ ਘਰ ਦੀ ਘੰਟੀ ਵੱਜੀ ਅਤੇ ਜਦੋਂ ਦਰਵਾਜ਼ੇ ਦੀ ਕੁੰਡੀ ਖੋਲ੍ਹੀ ਤਾਂ 2 ਨੌਜਵਾਨ ਜਿਨ੍ਹਾਂ ਨੇ ਆਪਣੇ ਮੂੰਹ ਲਪੇਟੇ ਹੋਏ ਸਨ, ਉਥੇ ਆਏ । ਉਨ੍ਹਾਂ ਵਿਚੋਂ ਇਕ ਵਿਅਕਤੀ ਨੇ ਆਪਣੇ ਡੱਬ ਵਿਚੋਂ ਪਿਸਤੌਲ ਕੱਢ ਕੇ ਅਨੁਜ ਵੱਲ 6-7 ਸਿੱਧੇ ਫਾਇਰ ਕੀਤੇ ਅਤੇ ਇਕ ਫਾਇਰ ਸ਼ਿਕਾਇਤਕਰਤਾ ਪਰਨੀਤ ਦੇ ਲੱਗਿਆ। ਉਹ ਦੋਵੇਂ ਜ਼ਖਮੀ ਹੋ ਗਏ। ਇਸੇ ਦੌਰਾਨ ਉਹ ਦੋਵੇਂ ਨਕਾਬਪੋਸ਼ ਉਥੋਂ ਫਰਾਰ ਹੋ ਗਏ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ ਖੁੱਲ੍ਹਣ ਤੋਂ ਬਾਅਦ ਸਿੱਖਿਆ ਵਿਭਾਗ ਵਲੋਂ ਜਾਰੀ ਹੋਇਆ ਸਖ਼ਤ ਫ਼ਰਮਾਨ

ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਖਰੜ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਅਨੁਜ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਸ਼ਿਕਾਇਤਕਰਤਾ ਪਰਨੀਤ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ, ਜਿਥੇ ਉਹ ਜੇਰੇ ਇਲਾਜ਼ ਹੈ। ਇਸ ਦੌਰਾਨ ਮ੍ਰਿਤਕ ਦੇ ਪਿਤਾ ਰਾਜੇਸ਼ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦਾ ਬੇਟਾ ਚੰਡੀਗੜ੍ਹ ਯੂਨੀਵਰਿਸਟੀ ਵਿਖੇ ਬੀ-ਟੈੱਕ ਦੇ ਆਖਰੀ ਸਾਲ ਦਾ ਵਿਦਿਆਰਥੀ ਸੀ। ਖਰੜ ਸਿਟੀ ਥਾਣੇ ਦੇ ਐੱਸ. ਐੱਚ. ਓ. ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਪੁਲਸ ਵਿਭਾਗ ’ਚ ਵੱਡਾ ਫੇਰਬਦਲ, 6 IPS ਤੇ 11 PPS ਅਫਸਰਾਂ ਦੇ ਤਬਾਦਲੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Chandigarh University
  • Students
  • Firing
  • ਚੰਡੀਗੜ੍ਹ ਯੂਨੀਵਰਸਿਟੀ
  • ਵਿਦਿਆਰਥੀ
  • ਗੋਲ਼ੀਆਂ

CBSE ਦੇ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ

NEXT STORY

Stories You May Like

  • chandigarh university students celebrated  world tourism day
    ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮਨਾਇਆ‘ ਵਿਸ਼ਵ ਸੈਰ-ਸਪਾਟਾ ਦਿਵਸ’
  • major incident in chandigarh head constable shot
    ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ, ਬੈੱਡ ਤੋਂ ਮਿਲੀ ਲਾਸ਼
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • major incident in tanda
    ਟਾਂਡਾ 'ਚ ਵੱਡੀ ਵਾਰਦਾਤ! ਬੁਲੇਟ ਦੇ ਪਟਾਕਿਆਂ ਪਿੱਛੇ ਮੁੰਡੇ ਦਾ ਕਰ 'ਤਾ ਕਤਲ
  • youth police station punjab police
    ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
  • hungama by students at chitkara university
    ਚਿਤਕਾਰਾ ਯੂਨੀਵਰਸਿਟੀ 'ਚੋਂ 2 ਵਿਦਿਆਰਥਣਾਂ ਦੇ ਲਾਪਤਾ ਹੋਣ ਦੀ ਉੱਡੀ ਅਫ਼ਵਾਹ! ਵਿਦਿਆਰਥੀਆਂ ਨੇ ਕੀਤਾ ਵੱਡਾ ਪ੍ਰਦਰਸ਼ਨ
  • chandigarh university athletes won 3 gold medals at asian games
    Asian Games: ਜਪਾਨ 'ਚ ਛਾਏ ਚੰਡੀਗੜ੍ਹ ਯੂਨੀਵਰਸਿਟੀ ਦੇ ਖਿਡਾਰੀ, ਭਾਰਤ ਨੂੰ ਦਿਵਾਏ 3 ਗੋਲਡ ਮੈਡਲ
  • ongc finds gas reserves in india s deep sea
    ਵੱਡੀ ਉਪਲੱਬਧੀ ! ONGC ਨੂੰ ਭਾਰਤ ਦੇ ਡੂੰਘੇ ਸਮੁੰਦਰ 'ਚੋਂ ਲੱਭੇ ਗੈਸ ਦੇ ਭੰਡਾਰ
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • baba bageshwar dhirendra shastri punjab
      ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ ਦਾ ਵੱਡਾ ਬਿਆਨ
    • punjab police police checkpoint traffic challan
      Punjab : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ ਨਾਕੇ
    • congress  rajwant kaur  senior vice president
      ਕਾਂਗਰਸ ਨੇ ਰਾਜਵੰਤ ਕੌਰ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ...
    • murder in bathinda
      ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲ਼ੀਆਂ ਮਾਰ ਕੇ ਕਤਲ
    • a special on punjab s weather
      ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • shiv sena leader s brother dies under suspicious circumstances
      ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼
    • raj mistry  dead body  police
      ਅੱਧ ਨਗਨ ਹਾਲਤ ਵਿਚ ਰਾਜਮਿਸਤਰੀ ਦੀ ਬੰਦ ਕਮਰੇ ’ਚ ਖੂਨ ਨਾਲ ਲੱਥਪੱਥ ਲਾਸ਼ ਮਿਲੀ
    • cia staff action
      ਸੀ. ਆਈ. ਏ. ਸਟਾਫ਼ ਵੱਲੋਂ 32 ਬੋਰ ਪਿਸਟਲ ਸਮੇਤ ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +