Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    10:14:19 AM

  • gunfire erupts in punjab once again

    ਪੰਜਾਬ 'ਚ ਫਿਰ ਚੱਲੀ ਗੋਲੀ! ਜਹਾਨੋਂ ਤੁਰ ਗਿਆ...

  • indian share market

    ਸ਼ੇਅਰ ਬਾਜ਼ਾਰ 'ਚ ਅੱਜ ਫ਼ਿਰ ਆਈ 'ਸੁਨਾਮੀ' ! ਲਾਲ...

  • mika singh amidst claims by cabinet minister subodh uniyal

    '35 ਲੱਖ ਰੁਪਏ ਕੈਸ਼ ਦਿੱਤੇ ਸੀ ਜਾਂ ਚੈੱਕ ?'; ਭਰਾ...

  • punjab school education board announces class 10 and 12 results

    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਡੀਗੜ੍ਹ ਅਨਲਾਕ : ਹੁਣ ਸ਼ਾਮ ਦੇ 6 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ, ਮਿਲੇਗਾ 'ਸੁਖਨਾ' ਦਾ ਸੁੱਖ

PUNJAB News Punjabi(ਪੰਜਾਬ)

ਚੰਡੀਗੜ੍ਹ ਅਨਲਾਕ : ਹੁਣ ਸ਼ਾਮ ਦੇ 6 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ, ਮਿਲੇਗਾ 'ਸੁਖਨਾ' ਦਾ ਸੁੱਖ

  • Edited By Babita,
  • Updated: 09 Jun, 2021 01:00 PM
Chandigarh
chandigarh unlock
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵਿਜੇ) : ਸ਼ਹਿਰ ਵਿਚ ਕੋਰੋਨਾ ਵਾਇਰਸ ਦੀ ਰਫ਼ਤਾਰ ਹੌਲੀ ਹੋਣ ਤੋਂ ਬਾਅਦ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਕੁੱਝ ਪਾਬੰਦੀਆਂ ਹਟਾ ਲਈਆਂ ਹਨ। ਮੰਗਲਵਾਰ ਵਾਰ ਰੂਮ ਮੀਟਿੰਗ ਦੌਰਾਨ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਨੇ ਕਈ ਅਹਿਮ ਫ਼ੈਸਲੇ ਲਏ। ਸ਼ਹਿਰ ਵਿਚ ਫਿਲਹਾਲ ਨਾਈਟ ਕਰਫ਼ਿਊ ਜਾਰੀ ਰਹੇਗਾ ਪਰ ਹੁਣ ਇਸ ਦਾ ਸਮਾਂ ਰਾਤ 10 ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਐਤਵਾਰ ਲਾਕਡਾਊਨ ਜਾਰੀ ਰਹੇਗਾ ਅਤੇ ਵਾਹਨਾਂ ਦੀ ਬੇਵਜ੍ਹਾ ਆਵਾਜਾਈ ’ਤੇ ਰੋਕ ਰਹੇਗੀ। ਬਾਰਬਰ ਸ਼ਾਪ ਦੇ ਨਾਲ ਹੀ ਹੋਰ ਜ਼ਰੂਰੀ ਸਮਾਨ ਉਪਲੱਬਧ ਕਰਵਾਉਣ ਵਾਲੀਆਂ ਦੁਕਾਨਾਂ ਵੀ ਖੁੱਲ੍ਹੀਆਂ ਰਹਿਣਗੀਆਂ।

ਇਹ ਵੀ ਪੜ੍ਹੋ : ਹਵਾ 'ਚ ਲਟਕਣ ਲੱਗਾ 3 ਮੰਜ਼ਿਲਾ ਮਕਾਨ, ਸੀਨ ਦੇਖ ਘਰ ਵਾਲਿਆਂ ਦੀਆਂ ਅੱਖਾਂ ਅੱਗੇ ਛਾਇਆ ਹਨ੍ਹੇਰ (ਤਸਵੀਰਾਂ)

ਸ਼ਹਿਰ ਦੇ ਸਭ ਤੋਂ ਪ੍ਰਸਿੱਧ ਸੈਰ-ਸਪਾਟੇ ਵਾਲੀ ਥਾਂ ਸੁਖਨਾ ਝੀਲ ਨੂੰ ਹੁਣ ਹਫ਼ਤੇ ਵਿਚ 6 ਦਿਨ ਸੈਲਾਨੀਆਂ ਲਈ ਕੋਵਿਡ ਪ੍ਰੋਟੋਕਾਲ ਨਾਲ ਖੁੱਲ੍ਹਾ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਨਿਯਮ ਤੋੜਨ ਵਾਲਿਆਂ ਦੇ ਪੁਲਸ ਵੱਲੋਂ ਚਲਾਨ ਵੀ ਕੀਤੇ ਜਾਣਗੇ। ਝੀਲ ਵਿਚ ਅਜੇ ਬੋਟਿੰਗ ਨਹੀਂ ਹੋ ਸਕੇਗੀ। ਹਾਲਾਂਕਿ ਐਤਵਾਰ ਝੀਲ ਵਿਚ ਐਂਟਰੀ ਨਹੀਂ ਹੋ ਸਕੇਗੀ। ਦੁਕਾਨਦਾਰਾਂ ਨੂੰ ਰਾਹਤ ਦਿੰਦਿਆਂ ਪ੍ਰਸ਼ਾਸਨ ਨੇ ਹਫ਼ਤੇ ਦੇ 6 ਦਿਨ ਸਵੇਰੇ 10 ਤੋਂ ਸ਼ਾਮ 6 ਵਜੇ ਤਕ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਦੁਕਾਨਦਾਰਾਂ ਨੂੰ ਕੋਵਿਡ ਪ੍ਰੋਟੋਕਾਲ ਦਾ ਵੀ ਪੂਰਾ ਧਿਆਨ ਰੱਖਣਾ ਪਵੇਗਾ। ਦੁਕਾਨ ਵਿਚ ਬਿਨਾਂ ਮਾਸਕ ਦੇ ਕਿਸੇ ਨੂੰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਨਿਯਮ ਟੁੱਟਣ ’ਤੇ ਦੁਕਾਨਦਾਰ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ। ਸ਼ਹਿਰ ਦੇ ਸਾਰੇ ਰੈਸਟੋਰੈਂਟ/ਬਾਰ 50 ਫ਼ੀਸਦੀ ਸਮਰੱਥਾ ਨਾਲ ਸਵੇਰੇ 10 ਤੋਂ ਰਾਤ 9 ਵਜੇ ਤਕ ਖੁੱਲ੍ਹੇ ਰਹਿਣਗੇ। ਇਹ ਹੁਕਮ ਬੁੱਧਵਾਰ ਸਵੇਰੇ 6 ਵਜੇ ਤੋਂ ਲਾਗੂ ਹੋਣਗੇ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ਇਹ ਮੁਲਾਜ਼ਮ ਸੋਸ਼ਲ ਮੀਡੀਆ 'ਤੇ ਖੱਟ ਰਿਹੈ ਵਾਹੋ-ਵਾਹੀ, ਦਰਿਆਦਿਲੀ ਨੇ ਕਾਇਲ ਕੀਤੇ ਲੋਕ (ਵੀਡੀਓ)
ਰਾਕ ਗਾਰਡਨ ਰਹੇਗਾ ਬੰਦ, ਮਿਊਜ਼ੀਅਮ ਖੁੱਲ੍ਹਣਗੇ
ਲੋਕਾਂ ਨੂੰ ਫਿਲਹਾਲ ਰਾਕ ਗਾਰਡਨ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਮੀਟਿੰਗ ਦੌਰਾਨ ਅਜੇ ਰਾਕ ਗਾਰਡਨ ਨੂੰ ਬੰਦ ਰੱਖਣ ਦਾ ਹੀ ਫ਼ੈਸਲਾ ਲਿਆ ਹੈ। ਮਿਊਜ਼ੀਅਮ ਅਤੇ ਲਾਇਬ੍ਰੇਰੀ ਨੂੰ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ। ਵਿਆਹ ਸਮਾਰੋਹ ਅਤੇ ਸਸਕਾਰ ਵਿਚ ਵੱਧ ਤੋਂ ਵੱਧ 30 ਲੋਕਾਂ ਨੂੰ ਹੀ ਬੁਲਾਇਆ ਜਾ ਸਕੇਗਾ। ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ ਲਈ ਵੀ ਪ੍ਰਸ਼ਾਸਨ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਹੁਣ ਕਰਮਚਾਰੀਆਂ ਦੀ ਗਿਣਤੀ ਸਬੰਧੀ ਕੋਈ ਪਾਬੰਦੀ ਨਹੀਂ ਰਹੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 

  • Chandigarh
  • Shops
  • Sukhna Lake
  • Malls
  • ਚੰਡੀਗੜ੍ਹ
  • ਦੁਕਾਨਾਂ
  • ਸੁਖਨਾ ਝੀਲ
  • ਮਾਲਜ਼

ਆਮ ਆਦਮੀ ਪਾਰਟੀ ਨੇ ਸ਼ੁਰੂ ਕੀਤੀ ਮੋਰਚਾਬੰਦੀ, ਚੋਣਾਂ ਤੋਂ ਪਹਿਲਾਂ ਚੁੱਕਿਆ ਇਹ ਵੱਡਾ ਕਦਮ

NEXT STORY

Stories You May Like

  • protest 6 metro stations  closed
    ਦਿੱਲੀ 'ਚ ਕਾਂਗਰਸ ਦਾ ਵੱਡਾ ਵਿਰੋਧ ਪ੍ਰਦਰਸ਼ਨ ਅੱਜ, 6 ਮੈਟਰੋ ਸਟੇਸ਼ਨ 4 ਵਜੇ ਤੱਕ ਬੰਦ
  • advisory issued for farmers strict orders issued till 15th november
    ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
  • form 6 voter list
    ਫਾਰਮ-6 : ਹੁਣ ਲੜਾਈ ਅਧਿਕਾਰ ਖੇਤਰ ਦੀ ਹੈ
  • grocery shops to open soon at railway stations
    ਰੇਲਵੇ ਸਟੇਸ਼ਨਾਂ 'ਤੇ ਜਲਦੀ ਹੀ ਖੁੱਲ੍ਹਣਗੀਆਂ ਕਰਿਆਨੇ ਦੀਆਂ ਦੁਕਾਨਾਂ
  • mercury drops to 6 degrees in gurdaspur  cold winds bring relief
    ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ
  • indian army  bharat rice  rajnath singh  pralhad joshi
    ਫੌਜ ਨੂੰ ਹੁਣ ਮਿਲੇਗਾ 'ਭਾਰਤ ਰਾਈਸ', ਦੂਰ ਦੀਆਂ ਚੌਕੀਆਂ ਤੱਕ ਸਿੱਧੇ ਪਹੁੰਚਣਗੇ ਚੌਲ
  • 6 suspects arrested for stealing mobile phones at railway stations
    ਰੇਲਵੇ ਸਟੇਸ਼ਨਾਂ ’ਤੇ ਮੋਬਾਈਲ ਚੋਰੀ ਕਰਨ ਵਾਲੇ 6 ਮੁਲਜ਼ਮ ਕਾਬੂ
  • diwali schools closed 6 day holidays
    6 ਦਿਨ ਬੰਦ ਰਹਿਣਗੇ ਸਕੂਲ-ਕਾਲਜ! ਛੱਤੀਸਗੜ੍ਹ 'ਚ ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ...
  • m seva portal fails  process for approving maps and issuing nocs
    ਐੱਮ-ਸੇਵਾ ਪੋਰਟਲ ਨਹੀਂ ਹੋਇਆ ਕਾਮਯਾਬ, ਨਕਸ਼ੇ ਅਤੇ ਐੱਨ. ਓ. ਸੀ. ਪਾਸ ਕਰਨ ਦਾ ਕੰਮ...
  • operations at the driving test center have been at a standstill for 5 days
    ਡਰਾਈਵਿੰਗ ਟੈਸਟ ਸੈਂਟਰ ’ਤੇ 5 ਦਿਨ ਤੋਂ ਕੰਮਕਾਜ ਠੱਪ, ਲਾਇਸੈਂਸ ਬਣਾਉਣ ਪਹੁੰਚੇ...
  • dgp meets families of martyred police personnel
    ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇ ਡੀ. ਜੀ. ਪੀ., ਸਮੱਸਿਆਵਾਂ ਦਾ...
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
Trending
Ek Nazar
after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • operations at the driving test center have been at a standstill for 5 days
      ਡਰਾਈਵਿੰਗ ਟੈਸਟ ਸੈਂਟਰ ’ਤੇ 5 ਦਿਨ ਤੋਂ ਕੰਮਕਾਜ ਠੱਪ, ਲਾਇਸੈਂਸ ਬਣਾਉਣ ਪਹੁੰਚੇ...
    • handing over the parvinder jhota case to the cbi is a victory
      ਪਰਵਿੰਦਰ ਝੋਟਾ ਕੇਸ ਸੀ. ਬੀ. ਆਈ. ਹਵਾਲੇ ਹੋਣਾ ਪਰਿਵਾਰ ਤੇ ਲੋਕ ਸੰਘਰਸ਼ ਦੀ ਜਿੱਤ...
    • punjab government withdrawn the additional charge of gmada from popli
      ਪੰਜਾਬ ਸਰਕਾਰ ਨੇ ਰਾਕੇਸ਼ ਪੋਪਲੀ ਤੋਂ ਗਮਾਡਾ ਦਾ ਵਾਧੂ ਚਾਰਜ ਲਿਆ ਵਾਪਸ
    • dgp meets families of martyred police personnel
      ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇ ਡੀ. ਜੀ. ਪੀ., ਸਮੱਸਿਆਵਾਂ ਦਾ...
    • amit shah cbi
      ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੋਲ ਪੁਗਾਏ, ਸ਼ੁਰੂ ਹੋਈ ਝੋਟਾ ਕੇਸ ਦੀ ਸੀ.ਬੀ.ਆਈ....
    • big incident in punjab
      ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲ਼ੀਆਂ ਮਾਰ ਕੇ ਕਤਲ! ਦੁਕਾਨਾਂ ਬੰਦ ਕਰ ਭੱਜੇ...
    • bjp on protest
      ਪੰਜਾਬ ਭਾਜਪਾ ਨੇ ਮੁਲਾਜ਼ਮਾਂ ਦੀ ਦੋ ਰੋਜ਼ਾ ਮਹਾ ਹੜਤਾਲ ਨੂੰ ਦਿੱਤਾ ਸਮਰਥਨ
    • ludhiana police
      ਪੁਲਸ ਲਾਈਨਜ਼ ਲੁਧਿਆਣਾ ਵਿਖੇ ‘ਪੁਲਸ ਯਾਦਗਾਰੀ ਦਿਵਸ’ ਮਨਾਇਆ
    • medical stores checking
      ਦੋਰਾਹਾ ਦੇ 2 ਮੈਡੀਕਲ ਸਟੋਰਾਂ ਦੀ ਹੋਈ ਚੈਕਿੰਗ, ਬਿਨਾਂ ਲੋੜੀਂਦੇ ਰਿਕਾਰਡ ਦੇ 7...
    • satsang hall accident girl
      ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ ਹਾਦਸਾ, 22 ਸਾਲਾ ਮੁਟਿਆਰ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +