Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 22, 2025

    1:03:23 PM

  • bullets fired due to plot  major action taken against ias

    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS...

  • b2 stealth

    ਕਿਸੇ ਏਲੀਅਨਸ਼ਿਪ ਵਰਗਾ ਲਗਦਾ ਹੈ ਅਮਰੀਕਾ ਦਾ 'ਬ੍ਰਹਮ...

  • tourists boat capsizes

    ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ, 7 ਦੀ ਮੌਤ

  • new twist in influencer kamal kaur bhabhi s murder case

    ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਡੀਗੜ੍ਹ ਨੂੰ ਅੱਜ ਮਿਲੇਗਾ ਨਵਾਂ ਮੇਅਰ, ਸਵੇਰੇ 11 ਵਜੇ ਸ਼ੁਰੂ ਹੋਵੇਗੀ ਵੋਟਿੰਗ

PUNJAB News Punjabi(ਪੰਜਾਬ)

ਚੰਡੀਗੜ੍ਹ ਨੂੰ ਅੱਜ ਮਿਲੇਗਾ ਨਵਾਂ ਮੇਅਰ, ਸਵੇਰੇ 11 ਵਜੇ ਸ਼ੁਰੂ ਹੋਵੇਗੀ ਵੋਟਿੰਗ

  • Edited By Babita,
  • Updated: 30 Jan, 2025 09:51 AM
Chandigarh
chandigarh will get a new mayor today
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰੌਏ) : ਸ਼ਹਿਰ ਦੇ ਨਵੇਂ ਮੇਅਰ, ਸੀਨੀਅਰ ਡਿਪਟੀ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਵੀਰਵਾਰ ਨੂੰ ਚੋਣਾਂ ਹੋਣਗੀਆਂ। ਦੁਪਹਿਰ ਤੱਕ ਸ਼ਹਿਰ ਨੂੰ ਨਵਾਂ ਮੇਅਰ ਮਿਲ ਜਾਵੇਗਾ। ਇਸ ਵਾਰ ਮੇਅਰ ਦਾ ਅਹੁਦਾ ਮਹਿਲਾ ਲਈ ਰਾਖਵਾਂ ਹੈ। ਭਾਜਪਾ ਦੀ ਹਰਪ੍ਰੀਤ ਬਬਲਾ ਅਤੇ ਕਾਂਗਰਸ-‘ਆਪ’ ਗਠਜੋੜ ਦੀ ਕੌਂਸਲਰ ਪ੍ਰੇਮ ਲਤਾ ਵਿਚਕਾਰ ਮੁਕਾਬਲਾ ਹੈ। ਦੋਵਾਂ ਪਾਸਿਆਂ ਤੋਂ ਅਹੁਦੇ ਨੂੰ ਲੈ ਕੇ ਜੋੜ-ਤੋੜ ਦੀ ਸਿਆਸਤ ਜਾਰੀ ਹੈ। ਇਸ ਲਈ ਕਾਂਟੇ ਦੀ ਟੱਕਰ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਸੀਨੀਅਰ ਡਿਪਟੀ ਮੇਅਰ ਲਈ ਭਾਜਪਾ ਦੀ ਬਿਮਲਾ ਦੂਬੇ ਅਤੇ ਗਠਜੋੜ ਦੇ ਜਸਬੀਰ ਸਿੰਘ ਬੰਟੀ ਚੋਣ ਮੈਦਾਨ 'ਚ ਹਨ। ਡਿਪਟੀ ਮੇਅਰ ਲਈ ਭਾਜਪਾ ਦੇ ਲਖਬੀਰ ਬਿੱਲੂ ਅਤੇ ਗਠਜੋੜ ਤੋਂ ਤਰੁਣਾ ਮਹਿਤਾ ਵਿਚਾਲੇ ਮੁਕਾਬਲਾ ਹੈ। ਸੇਵਾਮੁਕਤ ਜੱਜ ਜੈਸ਼੍ਰੀ ਠਾਕੁਰ, ਚੋਣ ਅਧਿਕਾਰੀ ਰਮਨੀਕ ਸਿੰਘ ਬੇਦੀ ਅਤੇ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਦੀ ਨਿਗਰਾਨੀ ਹੇਠ ਬੈਲਟ ਪੇਪਰ ਰਾਹੀਂ ਚੋਣ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ : ਘਰਵਾਲੀ ਨੂੰ 14 ਵਾਰ IELTS ਕਰਵਾ ਭੇਜਿਆ UK, ਫਿਰ ਜੋ ਹੋਇਆ, ਸੁਣ ਕੰਬ ਜਾਵੇਗੀ ਰੂਹ (ਵੀਡੀਓ)

ਨਿਗਮ ਦਫ਼ਤਰ ਵਿਖੇ ਸਵੇਰੇ 11 ਵਜੇ 35 ਕੌਂਸਲਰਾਂ ਅਤੇ 1 ਐੱਮ. ਪੀ. ਦੇ ਨਾਲ ਵੋਟਿੰਗ ਪ੍ਰਕਿਰਿਆ ਹੋਵੇਗੀ। ਭਾਜਪਾ ਕੋਲ 16, ਜਦਕਿ ਗਠਜੋੜ ਕੋਲ 20 ਕੌਂਸਲਰ ਹਨ। ਭਾਜਪਾ ਨੂੰ ਬਹੁਮਤ ਲਈ 3 ਹੋਰ ਵੋਟਾਂ ਦੀ ਲੋੜ ਪਵੇਗੀ। ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਗੁਰਬਖਸ਼ ਰਾਵਤ ਸਾਬਕਾ ਪਾਰਟੀ ਦੇ ਉਮੀਦਵਾਰਾਂ ਖ਼ਿਲਾਫ਼ ਵੋਟ ਪਾਉਣਗੇ। ਪਿਛਲੀ ਵਾਰ ਚੋਣਾਂ ਵਿਚ ਗੜਬੜੀ ਕਾਰਨ ਨਿਗਮ ਚੋਣ ਦੇਸ਼-ਵਿਦੇਸ਼ ਵਿਚ ਚਰਚਾ ਦਾ ਵਿਸ਼ਾ ਬਣ ਗਈ ਸੀ। ਕਰਾਸ ਵੋਟਿੰਗ, ਇਨਵੈਲਿਡ ਵੋਟਾਂ ਦਾ ਸਾਇਆ ਚੋਣ ’ਤੇ ਮੰਡਰਾ ਰਿਹਾ ਹੈ। ਭਾਜਪਾ ਨੂੰ ਕਰਾਸ ਵੋਟਿੰਗ ਦੀ ਉਮੀਦ ਹੈ, ਜਦਕਿ ਗਠਜੋੜ ਨੂੰ ਡਰ ਹੈ ਕਿ ਕੁੱਝ ਨਾਰਾਜ਼ ਕੌਂਸਲਰ ਵੋਟਾਂ ਖ਼ਰਾਬ ਨਾ ਕਰ ਦੇਣ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਅਫ਼ਸਰਾਂ ਨੂੰ ਮਿਲੀ ਵੱਡੀ ਚਿਤਾਵਨੀ! ਜਾਰੀ ਹੋਏ ਸਖ਼ਤ ਹੁਕਮ

‘ਆਪ’ ਦੀ ਵਾਰਡ ਨੰਬਰ-16 ਤੋਂ ਕੌਂਸਲਰ ਪੂਨਮ ਅਤੇ ਉਸ ਦੇ ਪਤੀ ਨੇ ਇੱਕ-ਦੋ ਦਿਨ ਪਹਿਲਾਂ ਤੋਂ ਹੀ ਪਾਰਟੀ ਪ੍ਰਤੀ ਬਗਾਵਤ ਦੇ ਤੇਵਰ ਅਖਤਿਆਰ ਕੀਤੇ ਹੋਏ ਸਨ, ਜਿਸ ਕਾਰਨ ਸੰਸਦ ਮੈਂਬਰ ਮਨੀਸ਼ ਤਿਵਾੜੀ ਤੇ ਹੋਰ ਸੀਨੀਅਰ ਕਾਂਗਰਸੀ ਆਗੂ ਪੂਨਮ ਦੇ ਘਰ ਗਏ। ਉਨ੍ਹਾਂ ਨੂੰ ਆਪਣੇ ਨਾਲ ਰੋਪੜ ਲੈ ਗਏ, ਜਿੱਥੇ ਪਾਰਟੀ ਦੇ ਹੋਰ ਕੌਂਸਲਰ ਡੇਰਾ ਜਮਾਏ ਬੈਠੇ ਸਨ। ਗਠਜੋੜ ਦੇ ਸਾਰੇ ਕੌਂਸਲਰ ਸ਼ਹਿਰ ਤੋਂ ਬਾਹਰ ਹਨ, ਜੋ ਸਿੱਧੇ ਚੋਣ ਮੈਦਾਨ ’ਚ ਹੀ ਪਹੁੰਣਗੇ। ਚੋਣ ਤੋਂ ਪਹਿਲਾਂ ਅਤੇ ਵਿਚਕਾਰ ਸ਼ਾਇਦ ਕਈ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲ ਸਕਦੇ ਹਨ। ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਨਾਲ ਨਜਿੱਠਣ ਲਈ ਨਿਗਮ ਸੁਰੱਖਿਆ ਘੇਰੇ ਵਿਚ ਰਹੇਗਾ। ਚੋਣ ਦੌਰਾਨ ਵੀਡੀਓਗ੍ਰਾਫੀ ਵੀ ਕੀਤੀ ਜਾਵੇਗੀ। 

ਸਿਆਸੀ ਪਾਰਟੀਆਂ ਦੀ ਸਾਖ ਦਾਅ ’ਤੇ ਲੱਗੀ ਹੋਈ ਹੈ। ਭਾਜਪਾ ਨਿਗਮ ’ਚ ਵਾਪਸੀ ਕਰਨ ਦੀ ਕੋਸ਼ਿਸ਼ ਕਰੇਗੀ, ਜਦਕਿ ਗਠਜੋੜ ਦੀ ਭਾਈਵਾਲ ‘ਆਪ’ ਆਪਣਾ ਲਗਾਤਾਰ ਦੂਜੀ ਵਾਰ ਮੇਅਰ ਬਣਾਉਣ ਦੀ ਪੂਰੀ ਕੋਸ਼ਿਸ਼ ਕਰੇਗੀ। ਇਸ ਦੇ ਲਈ ਉਸਦੇ ਕੌਂਸਲਰਾਂ ਅਤੇ ਕਾਂਗਰਸ ਦਾ ਸਹਿਯੋਗ ਅਹਿਮ ਹੋਵੇਗਾ। ਇਸੇ ਤਰ੍ਹਾਂ ਕਾਂਗਰਸ ਕੋਲ 10 ਸਾਲਾਂ ਬਾਅਦ ਕਿਸੇ ਅਹੁਦੇ ’ਤੇ ਜਿੱਤ ਹਾਸਲ ਕਰਕੇ ਖਾਤਾ ਖੋਲ੍ਹਣ ਦਾ ਮੌਕਾ ਹੋਵੇਗਾ। ਚੋਣਾਂ ਦੌਰਾਨ ਨਗਰ ਨਿਗਮ ਭਵਨ ਦੀ 6ਵੀਂ ਮੰਜ਼ਿਲ ’ਤੇ ਵਿਜ਼ਿਟਰ ਅਤੇ ਮੀਡੀਆ ਦੇ ਦਾਖ਼ਲੇ ਦੀ ਇਜਾਜ਼ਤ ਨਹੀਂ ਹੋਵੇਗੀ। ਕੋਈ ਕੌਂਸਲਰ ਮੋਬਾਇਲ, ਪੈਨ ਜਾਂ ਕੋਈ ਹੋਰ ਗੈਜੇਟ ਲੈ ਕੇ ਜਾਂਦਾ ਫੜ੍ਹਿਆ ਗਿਆ ਤਾਂ ਵੋਟ ਅਯੋਗ ਮੰਨੀ ਜਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

  • Chandigarh
  • New Mayor
  • Voting
  • ਚੰਡੀਗੜ੍ਹ
  • ਨਵਾਂ ਮੇਅਰ
  • ਵੋਟਿੰਗ ਪ੍ਰਕਿਰਿਆ

ਵੱਡਾ ਫ਼ੈਸਲਾ: ਪੰਜਾਬ ਦੇ ਇਸ ਸ਼ਹਿਰ 'ਚ ਨਹੀਂ ਵਿਕੇਗੀ ਸ਼ਰਾਬ, ਪੱਕੇ ਤੌਰ 'ਤੇ ਬੰਦ ਹੋਣਗੇ ਠੇਕੇ

NEXT STORY

Stories You May Like

  • ludhiana west bypoll know the latest updates
    Ludhiana West Bypoll Live : ਸਵੇਰੇ 7 ਵਜੇ ਤੋਂ ਵੋਟਾਂ ਪੈਣੀਆਂ ਸ਼ੁਰੂ, ਜਾਣੋ ਹਰ ਪਲ ਦੀ UPDATE
  • heat in punjab
    'ਲੂ' ਤੋਂ ਬਚਣ ਲਈ ਸਵੇਰੇ 11 ਤੋਂ ਸ਼ਾਮ 4 ਵਜੇ ਤੱਕ ਘਰੋਂ ਨਿਕਲਣ ਤੋਂ ਕਰੋ ਪਰਹੇਜ਼
  • change in upi payment rules changed
    ਔਨਲਾਈਨ ਪੇਮੈਂਟ ਹੋਵੇਗੀ ਹੁਣ ਹੋਰ ਵੀ ਤੇਜ਼ : PhonePe ਤੇ Google Pay ਯੂਜ਼ਰਸ ਨੂੰ ਮਿਲੇਗਾ  ਨਵਾਂ ਬਦਲਾਅ
  • 11 years of modi government
    ਮੋਦੀ ਸਰਕਾਰ ਦੇ 11 ਸਾਲ : ਭ੍ਰਿਸ਼ਟਾਚਾਰ 'ਤੇ ਹੋਰ ਸਖਤ ਹੋਣ ਦੀ ਲੋੜ
  • direct flight from chandigarh to hisar starts tomorrow
    ਚੰਡੀਗੜ੍ਹ ਤੋਂ ਹਿਸਾਰ ਲਈ ਸਿੱਧੀ ਉਡਾਣ ਭਲਕੇ ਤੋਂ ਸ਼ੁਰੂ, ਅਯੁੱਧਿਆ ਤੇ ਨਾਂਦੇੜ ਸਾਹਿਬ ਲਈ ਵੀ...
  • punjab government imposes complete ban on these 11 pesticides
    ਪੰਜਾਬ ਸਰਕਾਰ ਵਲੋਂ ਇਨ੍ਹਾਂ 11 ਕੀਟਨਾਸ਼ਕਾਂ 'ਤੇ ਪੂਰਨ ਪਾਬੰਦੀ, ਪੂਰੀ LIST ਆ ਗਈ ਸਾਹਮਣੇ
  • modi govt s 11 years
    ਮੋਦੀ ਸਰਕਾਰ ਦੇ 11 ਸਾਲ : ਇਕ ਆਲੋਚਨਾ
  • narendra modi government 11 years prime minister
    ਆਪਣੀ ਸਰਕਾਰ ਦੇ 11 ਸਾਲ ਪੂਰੇ ਹੋਣ ’ਤੇ ਬੋਲੇ PM ਮੋਦੀ- ਸਾਡਾ ਹਰ ਕਦਮ ਸੇਵਾ ਤੇ ਗਰੀਬਾਂ ਦੀ ਭਲਾਈ ਲਈ ਸਮਰਪਿਤ
  • bullets fired due to plot  major action taken against ias
    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
  • electricity supply will remain closed in punjab
    ਪੰਜਾਬੀਓ ਕਰ ਲਓ ਤਿਆਰੀ, ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ...
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
  • today  s top 10 news
    ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ...
  • monsoon arrives in punjab
    ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ
  • highway  accident  death
    ਜਲੰਧਰ-ਅੰਮ੍ਰਿਤਸਰ ਰੋਡ 'ਤੇ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
  • firing in jalandhar
    ਜਲੰਧਰ 'ਚ IAS ਦੇ ਗੰਨਮੈਨ ਨੇ ਕੀਤੀ ਫ਼ਾਇਰਿੰਗ!
Trending
Ek Nazar
beware of glass bottle users

ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ

un condemns us attacks

ਸੰਯੁਕਤ ਰਾਸ਼ਟਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦੀ ਕੀਤੀ ਨਿੰਦਾ

there will be big changes in punjab politics

ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

international yoga day united nations

ਸੰਯੁਕਤ ਰਾਸ਼ਟਰ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

afghan families return

ਇੱਕ ਦਿਨ 'ਚ 1,247 ਅਫਗਾਨ ਪਰਿਵਾਰ ਪਰਤੇ ਵਾਪਸ

israel end war with america initiative

ਅਮਰੀਕਾ ਦੀ ਪਹਿਲ ਨਾਲ ਇਜ਼ਰਾਈਲ ਖ਼ਤਮ ਕਰ ਸਕਦੈ ਯੁੱਧ

trump administration palestinian supporter

ਟਰੰਪ ਪ੍ਰਸ਼ਾਸਨ ਨੂੰ ਝਟਕਾ, ਫਲਸਤੀਨ ਸਮਰਥਕ ਖਲੀਲ ਦੀ ਰਿਹਾਈ ਦਾ ਹੁਕਮ

pakistani security forces  kidnapped

ਪਾਕਿ ਸੁਰੱਖਿਆ ਬਲਾਂ ਨੇ ਨਾਬਾਲਗ ਸਮੇਤ ਆਮ ਨਾਗਰਿਕ ਨੂੰ ਕੀਤਾ ਅਗਵਾ

iranian military drone chief killed

ਮਾਰਿਆ ਗਿਆ ਈਰਾਨੀ ਫੌਜ ਦਾ ਡਰੋਨ ਮੁਖੀ ਅਤੇ ਕੋਰ ਕਮਾਂਡਰ

foreign minister of iran statement

ਅਮਰੀਕਾ ਦਾ ਜੰਗ 'ਚ ਸ਼ਾਮਲ ਹੋਣਾ 'ਸਾਰਿਆਂ ਲਈ ਹੋਵੇਗਾ ਖ਼ਤਰਨਾਕ'

billions of login details leaked

ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...

teacher fell in love auto driver

ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...

evacuating all indian citizens present in iran

ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ

yoga day celebrations in china

ਚੀਨ 'ਚ ਹਜ਼ਾਰਾਂ ਲੋਕ ਯੋਗ ਦਿਵਸ ਸਮਾਰੋਹ 'ਚ ਹੋਏ ਸ਼ਾਮਲ

pakistani minister threatens to dissolve provincial assembly

ਪਾਕਿਸਤਾਨੀ ਮੰਤਰੀ ਨੇ ਸੂਬਾਈ ਅਸੈਂਬਲੀ ਭੰਗ ਕਰਨ ਦੀ ਦਿੱਤੀ ਚੇਤਾਵਨੀ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਪੰਜਾਬ ਦੀਆਂ ਖਬਰਾਂ
    • dal khalsa s instagram account was closed by the indian government
      ਦਲ ਖ਼ਾਲਸਾ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ਸਰਕਾਰ ਨੇ ਕੀਤਾ ਬੰਦ, ਜਾਣੋ ਕਾਰਨ
    • the services of giani gurmukh singh head granthi of sri akal takht sahib
      ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ...
    • fir case
      ਨਾਬਾਲਗ ਕੁੜੀ ਦਾ ਵਿਆਹ ਕਰਨ 'ਤੇ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • punjab weather monsoon entry in punjab today
      Punjab Weather : ਪੰਜਾਬ 'ਚ ਮਾਨਸੂਨ ਦੀ ਐਂਟਰੀ ਅੱਜ! 16 ਜ਼ਿਲ੍ਹਿਆਂ 'ਚ ਭਾਰੀ...
    • monsoon news
      ਐਤਵਾਰ ਦੀ ਛੁੱਟੀ ਵਾਲੇ ਦਿਨ ਖ਼ਤਮ ਹੋ ਸਕਦਾ ਹੈ ਮਾਨਸੂਨ ਦਾ ਇੰਤਜ਼ਾਰ
    • famous market will remain closed for 4 days
      4 ਦਿਨ ਬੰਦ ਰਹੇਗੀ Market!
    • 18 youths escape from drug rehabilitation center after dodging guards
      ਗਾਰਡ ਨੂੰ ਚਕਮਾ ਦੇ ਕੇ ਨਸ਼ਾ ਛੁਡਾਊ ਕੇਂਦਰ ਚੋਂ ਭੱਜ ਗਏ 18 ਨਸ਼ੇੜੀ
    • clash between government private bus driver
      ਬੱਸ ਸਟੈਂਡ 'ਤੇ ਵੱਡਾ ਹੰਗਾਮਾ: ਸਰਕਾਰੀ-ਨਿੱਜੀ ਡਰਾਈਵਰਾਂ ਵਿਚਕਾਰ ਹੋ ਗਈ ਹੱਥੋਪਾਈ
    • car fell into the river
      ਗਰਮੀ ਤੋਂ ਬਚਣ ਲਈ ਪਹਾੜਾਂ ਨੂੰ ਜਾਂਦੇ ਨਦੀ 'ਚ ਜਾ ਡਿੱਗੀ ਚੰਡੀਗੜ੍ਹੀਆਂ ਦੀ ਕਾਰ,...
    • girl cheated after going to canada
      ਕੈਨੇਡਾ ਜਾ ਕੇ ਮੁੱਕਰੀ ਕੁੜੀ, ਪੰਜਾਬ 'ਚ ਮੁੰਡੇ ਨੇ ਚੁੱਕਿਆ ਖੌਫਨਾਕ ਕਦਮ, ਮਾਪਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +